Wednesday, November 25, 2026

ਪੰਜਾਬੀ

ਬੀ.ਪੀ.ਐਲ ਪਰਿਵਾਰਾਂ ਦੇ ਬੱਚਿਆਂ ਲਈ ਸ਼ੁਰੂ ਹੋਣਗੇ ਮੋਬਾਇਲ ਰਿਪੇਅਰ ਤੇ ਬਿਊਟੀ ਪਾਰਲਰ ਬੈਚ- ਸ਼ੇਨਾ ਅਗਰਵਾਲ

ਬਠਿੰਡਾ, 29 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਮੈਡਮ ਸ਼ੇਨਾ ਅਗਰਵਾਲ ਨੇ ਅੱਜ ਇਥੇ ਪੇਂਡੂ ਸਵੈ ਰੋਜ਼ਗਾਰ ਟਰੇਨਿੰਗ ਇੰਸਟੀਚਿਊਟ ਵਲੋਂ ਬੀ.ਪੀ.ਐਲ. ਪਰਿਵਾਰਾਂ ਦੇ ਲੜਕੇ-ਲੜਕੀਆਂ ਨੂੰ ਸਵੈ ਰੋਜ਼ਗਾਰ ਬਨਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਦੱਸਿਆ ਕਿ ਜਲਦ ਹੀ ਇਨ੍ਹਾਂ ਪਰਿਵਾਰਾਂ ਦੇ ਸਿਖਿਆਰਥੀਆਂ ਲਈ ਮੋਬਾਇਲ ਰਿਪੇਅਰ ਅਤੇ ਬਿਊਟੀ ਪਾਰਲਰ ਦੀ ਟਰੇਨਿੰਗ ਦੇ ਬੈਚ ਸ਼ੁਰੂ …

Read More »

ਸਰਵ ਸਿੱਖਿਆ ਅਭਿਆਨ ਦਫਤਰੀ ਮੁਲਾਜ਼ਮਾਂ ਨੇ ਸਰਕਾਰ ਦੀਆਂ ਮਾੜੀਆ ਨੀਤੀਆਂ ਉਜਾਗਰ ਕਰਦੇ ”ਕੈਰੀ ਬੈਗ” ਵੰਡੇ

ਬਠਿੰਡਾ, 29 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਿੱਖਿਆ ਵਿਭਾਗ ਵਿਚ ਆਪਣੀ ਨੋਕਰੀ ਪੱਕੀ ਕਰਨ ਦੇ ਸੂਬਾ ਸਰਕਾਰ ਵੱਲੋਂ ਵਾਰ ਵਾਰ ਦਿੱਤੇ ਵਿਸ਼ਵਾਸ ਨੂੰ ਪੂਰਾ ਨਾ ਹੁੰਦਾ ਦੇਖ ਹੁਣ ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀਆ ਨੇ ਸਰਕਾਰ ਦੀਆ ਮੁਲਾਜ਼ਮ/ਨੋਜਵਾਨ ਮਾਰੂ ਨੀਤੀਆ ਨੂੰ ਹੁਣ ਅਨੋਖੇ ਢੰਗ ਨਾਲ ਪ੍ਰਚਾਰ ਕੀਤਾ।ਹੁਣ ਤੱਕ ਕਿਸੇ ਵੀ ਜਥੇਬੰਦੀ ਵੱਲੋਂ ਸਰਕਾਰ ਦੀਆ ਮਾੜੀਆ ਨੀਤੀਆ ਦਾ ਪ੍ਰਚਾਰ …

Read More »

ਸਟੇਟ ਬੈਂਕ ਆਫ ਇੰਡੀਆ ਵੱਲੋਂ ਗਾਹਕ ਮਿਲਣੀ ਪ੍ਰੋਗਰਾਮ

ਬਠਿੰਡਾ, 29 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਟੇਟ ਬੈਂਕ ਆਫ ਇੰਡੀਆ ਦੀ ਮੁੱਖ ਬਰਾਂਚ ਅਮਰੀਕ ਸਿੰਘ ਰੋਡ ਵੱਲੋਂ ਗਾਹਕ ਮਿਲਣੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਬੈਂਕ ਦੇ ਖੇਤਰੀ ਮੈਨੇਜਰ ਰਾਜੇਸ਼ ਗੁਪਤਾ ਸਨ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਆਪਣੇ ਗਾਹਕਾਂ ਨੂੰ ਅਧੁਨਿਕ ਤਕਨੀਕਾਂ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਬੈਂਕ ਵੱਲੋਂ ਸੌ …

Read More »

ਡੀ.ਈ.ਓ ਦੇ ਉਦਮ ਸਦਕਾ ਵੱਖ ਵੱਖ ਸਕੂਲਾਂ ਵੱਲੋ ਸਪਰ ਕੈਂਪ ਦਾ ਸ਼ਲਾਘਾਯੋਗ ਉਪਰਾਲਾ

ਬਟਾਲਾ, 29 ਜੂਨ (ਨਰਿੰਦਰ ਬਰਨਾਲ) – ਵਿਦਿਆਰਥੀਆਂ ਦੀ ਪ੍ਰਤੀਭਾ ਨੂੰ ਨਿਘਾਰਨ ਦੇ ਮਕਸਦ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋ ਇਕ ਸਾਰਥਕ ਉਪਰਾਲੇ ਤਹਿਤ ਵੱਖ ਵੱਖ ਸਕੂਲਾਂ ਨੇ ਸਮਰਕੈਂਪ ਲਗਾ ਕੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕੀਤਾ ਹੈ, ਇਸੇ ਹੀ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂੱਪਸੜੀ ਦੇ ਅੰਗਰੇਜੀ ਲੈਕਚਰਾਰ ਸਤਿੰਦਰ ਕੌਰ ਕਾਹਲੋ ਵੱਲੋ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸ੍ਰੀ …

Read More »

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 40 ਹਜ਼ਾਰ ਕਰੋੜ ਦੀ ਬਿਜਲੀ ਮੁਫ਼ਤ ਦਿੱਤੀ-ਬਾਦਲ

ਜਗਦੇਵ ਕਲਾਂ ਵਿਖੇ 66 ਕੇ. ਵੀ ਬਿਜਲੀ ਗਰਿੱਡ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਮੋਟਰਾਂ ਲਈ ਕਰੀਬ 40 ਹਜ਼ਾਰ ਕਰੋੜ ਰੁਪਏ ਦੀ ਬਿਜਲੀ ਮੁਫ਼ਤ ਮੁਹੱਈਆ ਕਰਵਾਈ ਗਈ ਹੈ ਅਤੇ ਹਰੇਕ ਸਾਲ ਬਿਜਲੀ ਵਿਭਾਗ ਨੂੰ 5000 ਕਰੋੜ ਰੁਪਏ ਸਬਸਿਡੀ ਵਜੋਂ ਅਦਾ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਮੁੱਖ ਮੰਤਰੀ ਸ. …

Read More »

ਅੱਜ ਦੀਆਂ ਸੁਰਖੀਆਂ…..

⁠⁠⁠📝 ਅੱਜ ਦੀਆਂ ਸੁਰਖੀਆਂ….. ਮਿਤੀ : 30 ਜੂਨ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. https://punjabpost.in/welcome/?p=67002   〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶ ਤੁਰਕੀ ਦੇ ਇੰਸਤਾਬੁਲ ਵਿਖੇ ਵੱਡਾ ਅੱਤਵਾਦੀ ਹਮਲਾ – ਏਅਰਪੋਰਟ ‘ਤੇ ਦਹਿਸ਼ਤਗਰਦਾਂ ਦੇ ਹਮਲੇ ‘ਚ ਹੁਣ ਤੱਕ 41 ਮੌਤਾਂ, ਸੈਂਕੜੇ ਜਖਮੀ – ਮਾਰੇ ਗਏ ਵਿਦੇਸ਼ੀਆਂ ‘ਚ ਭਾਰਤੀ ਨਹੀਂ।   ▶ …

Read More »

ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਗੁਰਮਤਿ ਸਮਾਗਮ ਕਰਵਾਇਆ

ਅੰਮ੍ਰਿਤਸਰ, 28 ਜੂਨ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼ੇਰ-ਏ-ਪੰਜਾਬ, ਧਰਮ ਨਿਰਪੱਖ ਰਾਜ ਦੇ ਸੰਸਥਾਪਕ ਮਹਾਰਾਜਾ ਰਣਜੀਤ ਸਿੰਘ ਦੀ 177ਵੀਂ ਬਰਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ …

Read More »

ਮਲਜਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ

ਅੰਮ੍ਰਿਤਸਰ, 28 ਜੂਨ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਪੀ.ਏ ਗੁਰਵਿੰਦਰ ਸਿੰਘ ਦੇਵੀਦਾਸਪੁਰਾ ਦੇ ਪਿਤਾ ਮਲਜਿੰਦਰ ਸਿੰਘ (65) ਸਾਬਕਾ ਸਰਪੰਚ ਦੇਵੀਦਾਸਪੁਰਾ ਕੁਝ ਸਮਾਂ ਬਿਮਾਰ ਰਹਿਣ ਪਿਛੋਂ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਬਾਅਦ ਦੁਪਹਿਰ ਪਿੰਡ ਦੇਵੀਦਾਸਪੁਰਾ ਦੇ ਸ਼ਮਸ਼ਾਨਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ ਹੈ।ਮਲਜਿੰਦਰ ਸਿੰਘ ਦੇ ਅੰਗੀਠੇ ਨੂੰ ਉਨ੍ਹਾਂ ਦੇ ਸਪੁੱਤਰ ਗੁਰਵਿੰਦਰ ਸਿੰਘ ਨੇ …

Read More »

ਜਥੇ: ਗੁਰਚਰਨ ਸਿੰਘ ‘ਟੌਹੜਾ’ ਯਾਦਗਾਰੀ ਇੰਸਟੀਚਿਊਟ ਹੋਰ ਸੁਚਾਰੂ ਢੰਗ ਨਾਲ ਚ’ਲੇਗਾੁ ਬੇਦੀ

ਅੰਮ੍ਰਿਤਸਰ, 28 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ‘ਟੌਹੜਾ’ ਇੰਸਟੀਚਿਊਟ ਆਫ਼ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ (ਪਟਿਆਲਾ) ਹੋਰ ਚੰਗੇ ਤੇ ਵਧੀਆ ਤਰੀਕੇ ਨਾਲ ਚਲਾਉਣ ਲਈ ਇਕ ਸਬੁਕਮੇਟੀ ਦਾ ਗਠਨ ਕੀਤਾ ਗਿਆ ਹੈ। ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ‘ਬੇਦੀ’ ਨੇ ਜਾਣਕਾਰੀ ਦੇਂਦਿਆਂ ਦੱਸਿਆ …

Read More »

ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਕਸਮੀਰ ਸਿੰਘ ਨੇ ਪਠਾਨਕੋਟ ਦਾ ਵਾਧੁ ਚਾਰਜ ਸੰਭਾਲਿਆ

ਪਠਾਨਕੋਟ, 28 ਜੂਨ (ਪੰਜਾਬ ਪੋਸਟ ਬਿਊਰੋ)- ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕਸਮੀਰ ਸਿੰਘ ਨੇ ਅੱਜ ਗੁਰਦਾਸਪੁਰ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ, ਉਨ੍ਹਾਂ ਨੂੰ ਗੁਰਦਾਸਪੁਰ ਦੇ ਨਾਲ ਜਿਲ੍ਹਾ ਪਠਾਨਕੋਟ ਦੇ ਡਿਪਟੀ ਡਾਇਰੈਕਟਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਮਲਕੀਤ ਸਿੰਘ ਸਾਬਕਾ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ, ਮੋਹਿੰਦਰ ਸਿੰਘ ਚੇਅਰਮੈਨ ਖੇਤੀ ਬਾੜੀ ਵਿਕਾਸ …

Read More »