Wednesday, November 25, 2026

ਪੰਜਾਬੀ

ਅਧਿਕਾਰੀ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ‘ਚ ਮੁਕੰਮਲ ਕਰਨ -ਡੀ.ਸੀ

ਪਠਾਨਕੋਟ, 28 ਜੂਨ (ਪੰਜਾਬ ਪੋਸਟ ਬਿਊਰੋ)- ਜਿਲ੍ਹੇ ਅੰਦਰ ਚਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਦਾ ਜਾਇਜਾ ਲੈਣ ਸਬੰਧੀ ਜਿਲ੍ਹਾ ਅਧਿਕਾਰੀਆਂ ਦੀ ਇਕ ਵਿਸ਼ੇਸ ਮੀਟਿੰਗ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਅੱਜ ਇਥੇ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਗੁਰਪ੍ਰਤਾਪ ਸਿੰੰੰਘ ਨਾਗਰਾ ਵਧੀਕ ਡਿਪਟੀ ਕਮਿਸਨਰ (ਵਿਕਾਸ), ਸਤੀਸ ਕੁਮਾਰ ਸਰਮਾ ਡਿਪਟੀ ਮੈਡੀਕਲ ਕਮਿਸ਼ਨਰ, ਮੰਗਲ ਦਾਸ ਜਿਲ੍ਹਾ …

Read More »

 2016-17 ਦੋਰਾਨ ਪੇਂਡੂ ਜਲ ਸਪਲਾਈ ਸਕੀਮਾਂ ਤਹਿਤ 2 ਕਰੋੜ 12 ਲੱਖ ਖਰਚ ਕੀਤੇ ਜਾ ਰਹੇ ਹਨ-ਡੀ.ਸੀ

ਪਠਾਨਕੋਟ, 28 ਜੂਨ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਰਹਿੰਦੇ ਲੋਕਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹਈਆਂ ਕਰਵਾਉਂਣ ਲਈ ਸਾਲ 2016-17 ਦੋਰਾਨ ਵੱਖ-ਵੱਖ ਪੇਂਡੂ ਜਲ ਸਪਲਾਈ ਸਕੀਮਾਂ ਤਹਿਤ 2 ਕਰੋੜ 12 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਇਸ ਰਾਸ਼ੀ ਵਿੱਚੋਂ 9.88 ਲੱਖ ਰੁਪਏ ਪਿੰਡ …

Read More »

ਰਾਇਲ ਇੰਸਟੀਚਿਊਟ ਆਫ ਨਰਸਿੰਗ ਕਾਲਜ ਜੈਤੋਸਰਜਾ ਵਿਖੇ ਸ਼ਖਸ਼ੀਅਤਾਂ ਸਨਮਾਨਿਤ

ਚੌਂਕ ਮਹਿਤਾ, 28 ਜੂਨ (ਜੋਗਿੰਦਰ ਸਿੰਘ ਮਾਣਾ) – ਰਾਇਲ ਇੰਸਟੀਚਿਊਟ ਆਫ ਨਰਸਿੰਗ ਕਾਲਜ ਜੈਤੋਸਰਜਾ ਵਿਖੇ ਹੋਏ ਸਮਾਗਮ ਦੌਰਾਨ ਇਲਾਕੇ ਦੀਆਂ ਸਮਾਜ ਸੇਵੀ ਸੇਵਵਾਂ ਨੂੰ ਮੁੱਖ ਰੱਖਦੇ ਹੋਏ ਕਾਲਜ ਦੇ ਐਮ.ਡੀ ਸ੍ਰ. ਸੁਖਜਿੰਦਰ ਸਿੰਘ ਰੰਧਾਵਾ, ਡੀ.ਈ.ਓ ਸ੍ਰੀ ਭਾਰਤ ਭੂਸ਼ਨ, ਪ੍ਰਿੰ. ਰੀਟੂ ਚਤੁਰਵੇਦੀ ਤੇ ਬਾਬਾ ਸੁਖਵੰਤ ਸਿੰਘ ਚੰਨਣਕੇ ਨੂੰ ਸਨਮਾਨਿਤ ਕਰਦੇ ਹੋਏ।

Read More »

ਸਰਕਾਰ ਵੀ ਬਹੁ ਖੇਤਰਾਂ ਦੀਆਂ ਹੋਣਹਾਰ ਧੀਆਂ ਦਾ ਸਨਮਾਨ ਕਰੇ – ਸਿੱਧੂ

ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ ਬਿਊਰੋ)-ਵੱਖ ਵੱਖ ਬਹੁ ਖੇਤਰਾਂ ਦੇ ਵਿਚ ਅਹਿਮ ਯੋਗਦਾਨ ਪਾ ਕੇ ਪੰਜਾਬ ਦਾ ਨਾਂ ਰਾਸ਼ਟਰੀ ਤੇ ਅੰਤਰਾਸ਼ਟਰੀ ਪੱਧਰ ਤੇ ਚਮਕਾਉੋਣ ਵਾਲੀਆਂ ਹੋਣਹਾਰ ਧੀਆਂ ਦਾ ਪੰਜਾਬ ਸਰਕਾਰ ਵੀ ਮਾਨ ਸਨਮਾਨ ਕਰੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਂਜਾਬੀ ਸਭਿਆਚਾਰ ਵਿਕਾਸ ਮੰਚ ਦੇ ਸੂਬਾ ਪ੍ਰਧਾਨ ਸਵਿੰਦਰ ਸਿੰਘ ਸਿੱਧੂ ਨੇ ਅੱਜ ਇਥੇ ਕੀਤਾ।ਉਨ੍ਹਾਂ ਕਿਹਾ ਕਿ ਬੀਤੇ ਸਮੇਂ ਦੋਰਾਨ ਵਿਦਿਅਕ, ਸਮਾਜਿਕ, ਧਾਰਮਿਕ …

Read More »

ਸੈਲਫ ਡਿਫੈਂਸ ਅਕੈਡਮੀ ਦੇ ਖਿਡਾਰੀਆਂ ਨੇ ਪ੍ਰਾਪਤ ਕੀਤੀਆਂ ਯੈਲੋ ਬੈਲਟਾਂ

ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ ਬਿਊਰੋ)-ਸੈਲਫ ਡਿਫੈਂਸ ਅਕੈਡਮੀ ਆਫ ਮਾਰਸ਼ਲ ਆਰਟ ਦੀ ਟੈਕਨੀਕਲ ਡਾਇਰੈਕਟਰ ਅਤੇ ਚੀਫ ਕੋਚ ਮਨਜੀਤ ਕੋਰ ਦੇ ਵਲੋਂ ਤਾਇਕਵਾਂਡੋ ਖਿਡਾਰੀਆਂ ਦੇ ਬੈਲਟ ਟੈਸਟ ਲਏ ਗਏ।ਜਿਸ ਵਿਚ ਕੋਰੀਅਨ ਮਾਰਸ਼ਲ ਆਰਟ ਤਾਇਕਵਾਂਡੋ ਅਕੈਡਮੀ ਪੰਜਾਬ ਦੇ ਪ੍ਰਧਾਨ ਅਭਿਲਾਸ਼ ਕੁਮਾਰ ਅਤੇ ਜਨਰਲ ਸਕੱਤਰ ਪਰਵਿੰਦਰ ਕੁਮਾਰ ਦੀ ਦੇਖ ਰੇਖ ਵਿਚ ਖਿਡਾਰੀਆਂ ਨੇ ਯੈਲੋ ਬੈਲਟ ਦੀ ਪ੍ਰੀਖਿਆ ਪਾਸ ਕੀਤੀ। ਚੀਫ ਕੋਚ ਮਨਜਂੀਤ ਕੋਰ …

Read More »

ਜ਼ਿਲ੍ਹਾ ਸਾਂਝ ਕੇਂਦਰ ਵੱਲੋਂ ਨਸ਼ਿਆਂ ਖਿਲਾਫ਼ ਸਮਾਗਮ ਅੱਜ

ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਵੱਲੋਂ ਅੱਜ 29 ਜੂਨ 2016 ਨੂੰ ਸਵੇਰੇ 10.30 ਵਜੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਜੀ. ਟੀ ਰੋਡ ਅੰਮ੍ਰਿਤਸਰ (ਨਜ਼ਦੀਕ ਰੀਗੋ ਬ੍ਰਿਜ) ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਸ. ਇਕਬਾਲ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ਕਮਿਸ਼ਨਰ …

Read More »

ਸ਼ਰਾਬ ਦੇ ਠੇਕਿਆਂ ਵਿੱਚ ਸੀ. ਸੀ. ਟੀ ਵੀ ਕੈਮਰੇ ਲਾਉਣ ਦੇ ਹੁਕਮ

ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ ਸੱਗੂ)- ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਦੀ ਹਦੂਦ ਅੰਦਰ ਆਉਂਦੇ ਇਲਾਕੇ ਵਿਚ ਪੈਂਦੇ ਸ਼ਰਾਬ ਦੇ ਠੇਕਿਆਂ ਦੇ ਬਾਹਰ 50 ਮੀਟਰ ਦੇ ਘੇਰੇ ਨੂੰ ਕਵਰ ਕਰਦੇ ਸੀ. ਸੀ. ਟੀ. ਵੀ ਕੈਮਰੇ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ‘ਤੇ …

Read More »

ਡੇਅਰੀ ਸਿਖਲਾਈ ਕੋਰਸ ਲਈ ਇੰਟਰਵਿਊ 1 ਜੁਲਾਈ ਨੂੰ

ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ ਸੱਗੂ)- ਡੇਅਰੀ ਵਿਕਾਸ ਵਿਭਾਗ ਵੱਲੋਂ ਅਗਾਂਹਵਧੂ ਕਿਸਾਨਾਂ ਲਈ  ਛੇ ਹਫ਼ਤਿਆਂ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਵਿਚ ਕਿਸਾਨਾਂ ਨੂੰ ਅਗਾਂਹਵਧੂ ਤਕਨੀਕਾਂ, ਪਸ਼ੂਆਂ ਦੀ ਖਾਧ-ਖੁਰਾਕ, ਬਨਾਉਟੀ ਗਰਭਦਾਨ, ਪਸ਼ੂਆਂ ਦੀਆਂ ਬਿਮਾਰੀਆਂ, ਆਧੁਨਿਕ ਸ਼ੈੱਡਾਂ, ਦੁੱਧ ਅਤੇ ਦੁੱਧ ਪਦਾਰਥ ਬਣਾਉਣ ਬਾਰੇ ਸਿਖਲਾਈ ਦਿੱਤੀ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਡਾ. ਜੋਗਿੰਦਰ ਸਿੰਘ ਢਿੱਲੋਂ ਨੇ ਦੱਸਿਆ …

Read More »

ਵੀਰ ਖ਼ਾਲਸਾ ਤੇ ਹੇੜੀਕੇ ਵਲੋਂ ਪਾਵਨ ਕੁਰਾਨ ਸ਼ਰੀਫ਼ ਦੀ ਹੋਈ ਬੇਅਦਬੀ ਦੀ ਨਿੰਦਾ

ਸੰਦੌੜ, 28 ਜੂਨ (ਹਰਮਿੰਦਰ ਸਿੰਘ ਭੱਟ)- ਮਲੇਰਕੋਟਲਾ ਸ਼ਹਿਰ ਵਿਚ ਬਾਬਾ ਬੋਦਲੇ ਸਾਹਿਬ ਕਬਰਸਤਾਨ ਦੇ ਨੇੜੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਰੋਜ਼ੇ ਦੇ ਦਿਨਾਂ ਵਿਚ ਕੁਰਾਨ ਸ਼ਰੀਫ਼ ਜੀ ਦੀ ਬੇਅਦਬੀ ਕਰ ਕੇ ਗਲੀਆਂ ਵਿਚ ਸੁੱਟ ਦਿੱਤੇ ਗਏ ਸੀ। ਜਿਸ ਨਾਲ ਮੁਸਲਿਮ ਭਾਈਚਾਰੇ ਸਮੇਤ ਹਰੇਕ ਧਾਰਮਿਕ, ਸਮਾਜਿਕ ਅਤੇ ਇਨਸਾਨੀਅਤ ਨੂੰ ਪਿਆਰ ਕਰਨ ਵਾਲੇ ਲੋਕਾਂ ਦੇ ਦਿਲਾਂ ਨੂੰ ਗਹਿਰੀ ਭਾਰੀ ਠੇਸ ਪਹੁੰਚੀ ਹੈ।ਇਨ੍ਹਾਂ ਸ਼ਬਦਾਂ …

Read More »