ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ ਬਿਊਰੋ)- ਨਵਜੰਮੇ ਬੱਚਿਆਂ ਦੀ ਸਿਹਤ ਸੰਭਾਲ ਸੰਬਧੀ ਸਿਵਲ ਹਸਪਤਾਲ ਪਠਾਨਕੋਟ ਦੀ ਅਨੈਕਸੀ ਵਿਖੇ ਸਿਵਲ ਸਰਜਨ ਡਾ: ਨਰੇਸ਼ ਕਾਂਸਰਾ ਦੀ ਅਗਵਾਈ ਹੇਠ ਦੋ ਰੋਜਾ ਐਨ.ਐਸ.ਐਸ.ਕੇ (ਨਵਜਾਤ ਸ਼ਿਸ਼ੂ ਸੁਰੱਖਿਆ ਕਾਰਿਆਕਰਮ) ਟ੍ਰੇਨਿੰਗ ਦੀ ਸ਼ੂਰਆਤ ਕੀਤੀ ਗਈ ਜਿਸ ਵਿੱਚ ਜਿਲ੍ਹੇ ਦੇ ਮੈਡੀਕਲ ਅਫਸਰਾਂ ਦੇ ਭਾਗ ਲਿਆ। ਡਾ. ਨਰੇਸ਼ ਕਾਂਸਰਾ ਨੇ ਕਿਹਾ ਕਿ ਇਸ ਦੋ ਰੋਜਾਂ ਟ੍ਰੇਨਿੰਗ ਦਾ ਮੁੱਖ ਮੱਕਸਦ …
Read More »ਪੰਜਾਬੀ
ਪਵਿੱਤਰ ਕੁਰਾਨ ਸ਼ਰੀਫ ਤੇ ਗੁਰਬਾਣੀ ਦੀ ਬੇਅਦਬੀ ਸਰਕਾਰੀ ਢਿੱਲ ਦਾ ਨਤੀਜਾ- ਪੰਥਕ ਤਾਲਮੇਲ ਸੰਗਠਨ
ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ ਸੱਗੂ)- ਪਿਛਲੇ ਇਕ ਸਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀਆਂ ਘਟਨਾਵਾਂ ਵਿਚ ਵਾਧਾ ਹੁੰਦਾ ਆ ਰਿਹਾ ਹੈ ਅਤੇ ਹੁਣ ਮਲੇਰ ਕੋਟਲਾ ਇਲਾਕੇ ਵਿਚ ਕੁਰਾਨ ਸ਼ਰੀਫ ਦੀ ਬੇਅਦਬੀ ਹੋਈ ਹੈ, ਜਿਸ ਦਾ ਕਾਰਣ ਸਰਕਾਰੀ ਢਿੱਲ ਹੈ। ਜਾਰੀ ਪ੍ਰੈਸ ਨੋਟ ਵਿੱਚ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੰਥਕ ਤਾਲਮੇਲ ਸੰਗਠਨ ਨੇ ਕਿਹਾ ਹੈ ਕਿ ਪੰਜਾਬ …
Read More »ਪਵਿੱਤਰ ਕੁਰਾਨ ਸ਼ਰੀਫ਼ ਦਾ ਨਿਰਾਦਰ ਕਰਨ ਵਾਲਿਆਂ ਨੂੰ ਪ੍ਰਸ਼ਾਸਨ ਤੁਰੰਤ ਗ੍ਰਿਫਤਾਰ ਕਰੇ – ਪ੍ਰਿੰ. ਤਰਸਿੱਕਾ
ਚੌਂਕ ਮਹਿਤਾ, 27 ਜੂਨ (ਜੋਗਿੰਦਰ ਸਿੰਘ ਮਾਣਾ)- ਮਾਲੇਰ ਕੋਟਲਾ ਵਿਖੇ ਵਾਪਰੀ ਦੁੱਖਦਾਈ ਘਟਨਾ ਜਿਸ ਵਿੱਚ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸ਼ਰਾਂ ਦੁਆਰਾ ਪਵਿੱਤਰ ਕੁਰਾਨ ਸ਼ਰੀਫ਼ ਦੀ ਕੀਤੀ ਬੇਅਦਬੀ ਅਤੀ ਨਿੰਦਣਯੋਗ ਹੈ ।ਅੱਜ ਬਲਾਕ ਤਰਸਿੱਕਾ ਵਿਖੇ ਮੁਸਲਮਾਨ ਭਾਈਚਾਰੇ ਦੇ ਲੋਕਾਂ ਨਾਲ ਦੁੱਖ ਸਾਂਝਾ ਕਰਦਿਆਂ ਸਮਾਜ ਸੇਵੀ ਸੰਸਥਾ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇ ਪ੍ਰਧਾਨ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਨੇ ਇਹਨਾਂ ਸ਼ਬਦਾਂ ਦਾ …
Read More »ਪੱਤਰਕਾਰ ਸੁਰਿੰਦਰਪਾਲ ਸਿੰਘ ਨੂੰ ਸਦਮਾ ਮਾਤਾ ਦਾ ਦੇਹਾਂਤ
ਜੰਡਿਆਲਾ ਗੁਰੂ, 27 ਜੂਨ (ਹਰਿੰਦਰਪਾਲ ਸਿੰਘ) – ਕਸਬਾ ਜੰਡਿਆਲਾ ਗੁਰੂ ਤੋ ਪੱਤਰਕਾਰ ਸੁਰਿੰਦਰਪਾਲ ਸਿੰਘ ਨੁੰ ਉਸ ਵੇਲੇ ਭਾਰੀ ਸਦਮਾ ਲੱਗਾ ਜਦ ਉਹਨਾ ਦੇ ਸਤਿਕਾਰਯੋਗ ਮਾਤਾ ਸ਼੍ਰੀ ਮਤੀ ਅੱਛਰ ਕੌਰ ਪਤਨੀ ਰਤਨ ਸਿੰਘ ਬੀਤੀ ਰਾਤ ਅਚਾਨਕ ਅਕਾਲ ਚਲਾਣਾ ਕਰ ਗਏ।ਅੱਜ ਮਾਤਾ ਅੱਛਰ ਕੌਰ ਦਾ ਸ਼ਮਸ਼ਾਨਘਾਟ ਮੰਦਿਰ ਭੱਦਰਕਾਲੀ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ।ਇਸ ਮੌਕੇ ਰਾਜਸੀ ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ …
Read More »ਅੰਮ੍ਰਿਤਸਰ ਗੇਮਸ ਐਸੋਸੀਏਸ਼ਨ ਦੇ ਵੱਲੋਂ ਸੀਨੀਅਰ ਵੂਮੈਨ ਕ੍ਰਿਕੇਟ ਟੀਮ ਦੀ ਕੀਤੀ ਚੋਣ
ਅੰਮ੍ਰਿਤਸਰ, 27ਜੂਨ (ਪੰਜਾਬ ਪੋਸਟ ਬਿਊਰੋ)- ਮੋਗਾ ਵਿਖੇ 28 ਜੂਨ ਤੋ ਲੈ ਕੇ 1 ਜੁਲਾਈ ਤੱਕ ਆਯੋਜਿਤ ਹੋਣ ਵਾਲੇ ਸੀਨੀਅਰ ਡਿਸਟ੍ਰਿਕ ਵੂਮੈਨ ਕ੍ਰਿਕੇਟ ਟੂਰਾਂਮੈਂਟ ਦੇ ਲਈ ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾਂ ਅੰਮ੍ਰਿzਤਸਰ ਗੇਮਸ ਐਸੋਸੀਏਸ਼ਨ (ਏ ਦੇ ਵੱਲੋਂ ਸੀਨੀਅਰ ਵੂਮੈਨ ਕ੍ਰਿਕੇਟ ਟੀਮ ਦੀ ਚੋਣ ਕਰ ਲਈ ਗਈ ਹੈ ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦੇਦਿੰਆਂ ਪੀਜੂਨੀਅਰ ਸੀਨੀਅਰ ਸਿਲੈਕਟਰ ਅਤੇ ਵੂਮੈਨ ਓਵਰ ਆਲ ਇੰਚਾਰਜ …
Read More »ਐਸ. ਸੀ ਕਮਿਸ਼ਨ ਦੇ ਮੈਂਬਰ ਗਿਆਨ ਚੰਦ ਨੇ ਸ਼ਿਕਾਇਤਾਂ ਦੀ ਕੀਤੀ ਸੁਣਵਾਈ
ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ ਸੱਗੂ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਨੇ ਜ਼ਿਲ੍ਹਾ ਭਲਾਈ ਦਫ਼ਤਰ ਵਿਖੇ ਅਨੁਸੂਚਿਤ ਭਾਈਚਾਰੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕੀਤੀ। ਇਸ ਮੌਕੇ ਉਨ੍ਹਾਂ ਰਾਮੂਵਾਲ ਪਿੰਡ ਵਿੱਚ ਰਿਹਾਇਸ਼ੀ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ, ਪ੍ਰਾਈਵੇਟ ਕਾਲਜਾਂ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਦੇਣ ਤੋਂ ਆਨਾਕਾਨੀ ਅਤੇ ਪ੍ਰਾਈਵੇਟ ਹਸਪਤਾਲ ਦੇ ਡਾਕਟਰਾਂ ਦੀ …
Read More »ਮੁੱਖ ਮੰਤਰੀ ਵੱਲੋਂ ਰਾਜਾਸਾਂਸੀ ਹਲਕੇ ਵਿੱਚ ਦੋ ਦਿਨਾ ਸੰਗਤ ਦਰਸ਼ਨ ਅੱਜ ਤੋਂ
ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ ਸੱਗੂ) – ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਰਾਜਾਸਾਂਸੀ ਹਲਕੇ ਦੇ ਪਿੰਡਾਂ ਵਿਚ 28 ਅਤੇ 29 ਜੂਨ ਨੂੰ ਸੰਗਤ ਦਰਸ਼ਨ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਮੁੱਖ ਮੰਤਰੀ 28 ਜੂਨ ਨੂੰ ਸਵੇਰੇ 8 ਵਜੇ ਪਿੰਡ ਮਾਨਾਵਾਲਾ ਤੋਂ ਸੰਗਤ …
Read More »ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੀ ਟੀਮ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ
ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਘੱਟ ਗਿਣਤੀਆਂ ਦੀ ਧਾਰਮਿਕ ਆਜ਼ਾਦੀ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਨ੍ਹਾਂ ਦੀ ਭਲਾਈ ਲਈ ਸ਼ਲਾਘਾਯੋਗ ਕੰਮ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਅੱਜ ਸਥਾਨਕ ਸਰਕਟ ਹਾਊਸ ਵਿਖੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਬਾਬੂ ਮੁਨੱਵਰ ਮਸੀਹ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹ ਅੱਜ ਇਥੇ …
Read More »ਮਹਾਰਾਜਾ ਰਣਜੀਤ ਸਿੰਘ ਦੀ ਸਾਲਾਨਾ ਯਾਦ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਅੱਜ
ਨਵੀਂ ਦਿੱਲੀ, 27 ਜੂਨ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਾਲਾਨਾ ਯਾਦ ਮਨਾਉਣ ਲਈ ਮੰਗਲਵਾਰ, 28, ਜੂਨ ਸ਼ਾਮ, ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਸ਼ਾਮ …
Read More »ਘੱਟ ਗਿਣਤੀ ਕੌਮਾਂ ਦੇ ਧਾਰਮਿਕ ਗ੍ਰੰਥਾਂ ਤੇ ਸਿਧਾਂਤਾਂ ਲਈ ਬਣਿਆ ਭਾਰੀ ਖ਼ਤਰਾ – ਭਾਈ ਧਿਆਨ ਸਿੰਘ ਮੰਡ
ਸੰਦੌੜ, 27 ਜੂਨ (ਹਰਮਿੰਦਰ ਸਿੰਘ ਭੱਟ)- ਗੰਧਲੀ ਸਿਆਸਤ ਦੇ ਮਤਲਬ ਪ੍ਰਸਤ ਲੀਡਰਾਂ ਤੇ ਲੋਕਾਂ ਵੱਲੋਂ ਨੇ ਅੱਜ ਸੂਬਾ ਪੰਜਾਬ ਸ਼ਾਨ ਏ ਪੰਜਾਬ ਤੋਂ ਸ਼ਰਮ ਏ ਪੰਜਾਬ ਬਣਾ ਕੇ ਰੱਖ ਦਿੱਤਾ ਹੈ ਇਸ ਵਿਚ ਕੋਈ ਝੂਠ ਨਹੀਂ ਕਿ ਅਜੋਕੇ ਸਮੇਂ ਦੇਸ ਭਰ ਵਿਚ ਘੱਟ ਗਿਣਤੀਆਂ ਨੂੰ ਆਪਣੀ ਹੀ ਧਰਤੀ ‘ਤੇ ਆਪਣੇ ਧਰਮ ਅਤੇ ਸਿਧਾਂਤਾਂ ਦੀ ਰਾਖੀ ਕਰਨਾ ਵੀ ਭਾਰੀ ਹੋ ਗਿਆ …
Read More »
Punjab Post Daily Online Newspaper & Print Media