ਸੰਦੌੜ, 27 ਜੂਨ (ਹਰਮਿੰਦਰ ਸਿੰਘ ਭੱਟ)- ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅਧਿਆਪਕਾਂ ਦੀਆਂ ਹੱਕੀ ਮੰਗਾਂ ਮਨਵਾਉਣ ਅਤੇ ਰਾਖਵਾਂਕਰਨ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਣ ਲਈ 29 ਜੂਨ ਨੂੰ ਮੁਹਾਲੀ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਨੂੰ ਸਿੱਖਿਆ ਮੰਤਰੀ ਦੇ ਹਲਕੇ ਰੋਪੜ ਵਿਖੇ ਸ਼ਿਫ਼ਟ ਕਰਨ ਦਾ ਫ਼ੈਸਲਾ ਕੀਤਾ ਹੈ।ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਮੇਲ ਸਿੰਘ ਚੰਦੜ ਨੇ ਦੱਸਿਆ ਕਿ ਹਾਲ ਹੀ …
Read More »ਪੰਜਾਬੀ
ਬੀਮਾ ਰਾਸ਼ੀ ਲੈਣ ਲਈ ਕਾਰ ਮਾਲਕ ਨੇ ਰੱਚਿਆ ਲੁੱਟ ਦਾ ਡਰਾਮਾ
ਪੁਲਿਸ ਨੂੰ ਗੁੰਮਰਾਹ ਕਰ ਬੀਮੇ ਦੀ ਰਾਸ਼ੀ ਪ੍ਰਾਪਤ ਕਰਨ ਦੀ ਕੋਸ਼ਿਸ਼ ਬਠਿੰਡਾ, 27 ਜੂਨ (ਅਵਤਾਰ ਸਿੰਘ ਕੈਂਥ)- ਨੰਦਗੜ੍ਹ ਦੀ ਪੁਲਿਸ ਵੱਲੋ ਅਜਿਹੇ ਸ਼ਾਤਰ ਨੋਜਵਾਨ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ ਜੋ ਕਿ ਪੁਲਿਸ ਨੂੰ ਗੁਮਰਾਹ ਕਰ ਬੀਮੇ ਦੀ ਰਾਸ਼ੀ ਹਾਸਿਲ ਕਰਨਾ ਚਾਹੁੰਦਾ ਸੀ। ਇਸ ਸ਼ਾਤਰ ਨੋਜਵਾਨ ਬਾਰੇ ਜਾਣਕਾਰੀ ਦਿੰਦੀਆ ਐਸ ਪੀ ਅਪ੍ਰੇਸ਼ਨ ਗੁਰਮੀਤ ਸਿੰਘ ਨੇ ਦੱਸਿਆ ਕਿ 19 …
Read More »ਪੰਜਾਬ ਮੁਰਦਾਬਾਦ ਤੇ ਧਰਨਿਆਂ ਦਾ ਸੂਬਾ ਬਣੇਆ – ਭਗਵੰਤ ਮਾਨ
ਕੁਰਾਨ ਸ਼ਰੀਫ ਦੀ ਬੇਅਦਬੀ ਨੂੰ ਮੈਂਬਰ ਪਾਰਲੀਮੈਂਟ ਨੇ ਦੱਸਿਆ ਮੰਦਭਾਗਾ ਬਠਿੰਡਾ, 27 ਜੂਨ (ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਆਖਿਆ ਕਿ ਉਨ੍ਹਾਂ ਪੰਜਾਬ ਬੋਲਦਾ ਪ੍ਰੋਗਰਾਮ ‘ਚ ਆਪਣੇ ਅਧਿਅਪਕ ਪਿਤਾ ਜੀ ਨਾਲ ਮਜਾਕੀਆ ਗੱਲਬਾਤ ਲੋਕਾਂ ਸਾਹਮਣੇ ਰੱਖੀ ਸੀ ਤੇ ਉਹ ਅਧਿਆਪਕਾਂ ਦੇ ਨਹੀਂ ਸਿਸਟਮ ਦੇ ਖਿਲਾਫ ਹਨ ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ …
Read More »ਮਿੰਨੀ ਸਕਤਰੇਤ ਨੂੰ ਠੇਕਾ ਮੁਲਾਜਮਾਂ ਘੇਰਿਆ, ਨਾਅਰੇਬਾਜੀ ਕਰਦਿਆ ਰੋਸ ਮਾਰਚ ਕੀਤਾ
ਬਠਿੰਡਾ, 27 ਜੂਨ (ਅਵਤਾਰ ਸਿੰਘ ਕੈਂਥ)- ਅੱਠ ਜੱਥੇਬਦੀਆਂ ਦੇ ਮੇਲ ਤੋਂ ਬਣੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਪਹਿਲਾਂ ਤੋਂ ਤਹਿ ਪ੍ਰੋਗ੍ਰਾਮ ਅਨੁਸਾਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਬਠਿੰਡਾ ਸਾਹਮਣੇ ਧਰਨਾ ਦਿੱਤਾ ਗਿਆ, ਜਿਸ ਵਿੱਚ ਮੋਰਚੇ ਵਿੱਚ ਸ਼ਾਮਿਲ ਜੱਥੇਬੰਧੀਆਂ ਵਲੋਂ ਪੰਜਾਬ ਦੇ ਦੇ ਵੱਖ-ਵੱਖ ਜਿਲ੍ਹਿਆਂ ਵਿੱਚੋ ਬੱਸਾਂ ਭਰ-ਭਰ ਕੇ ਠੇਕਾ ਮੁਲਾਜ਼ਮ ਪਹੁੰਚੇ।ਇਸ ਮੌਕੇ ਬੋਲਦਿਆਂ ਦੀਦਾਰ ਸਿੰਘ ਮੁੱਦਕੀ, ਵਰਿੰਦਰ ਸਿੰਘ ਮੋਮੀ, ਡਾ: ਇੰਦਰਜੀਤ ਰਾਣਾ, …
Read More »ਅੰਮ੍ਰਿਤਸਰ-ਲੰਡਨ ਤੇ ਅੰਮ੍ਰਿਤਸਰ-ਬਰਮਿੰਘਮ ਫਲਾਈਟਾਂ ਦੇ ਮੁਸਾਫਰ ਵਾਇਆ ਦਿੱਲੀ ਜਾਣ ਲਈ ਹੋਣਗੇ ਮਜ਼ਬੂਰ -ਔਜਲਾ
ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ ਸੱਗੂ)- ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਦੋਸ਼ ਲਾਇਆ ਕਿ ਅੰਮ੍ਰਿਤਸਰ-ਲੰਡਨ ਸਿੱਧੀ ਉਡਾਣ ਬੰਦ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਤੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਜਿੰਮੇਵਾਰ ਹਨ।ਔਜਲਾ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਬਾਦਲ ਆਰ.ਐਸ.ਐਸ ਦੇ ਏਜੰਡੇ ‘ਤੇ ਪੰਜਾਬ ਨੂੰ ਬਰਬਾਦ ਕਰਨ ਲਈ …
Read More »ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਖੁਫੀਆ ਤੰਤਰਾਂ ਰਾਹੀ ਤੁਰੰਤ ਗਿਫਤਾਰ ਕੀਤਾ ਜਾਵੇ ਜਥੇਦਾਰ ਗਿ. ਗੁਰਬਚਨ ਸਿੰਘ
ਅੰਮ੍ਰਿਤਸਰ, 27 ਜੂਨ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਕਿ ਜੋ ਸ਼ਰਾਰਤੀ ਅਨਸਰਾਂ ਵੱਲੋਂ ਭਗਤਾ ਭਾਈ ਕਾ ਵਿਖੇ ਪਵਿੱਤਰ ਗੁਰਬਾਣੀ ਦੇ ਅੰਗਾਂ ਉਪਰ ਅਸ਼ਲੀਲ ਭਾਸ਼ਾ ਲਿਖ ਕੇ ਗੁਰਬਾਣੀ ਦੇ ਅੰਗਾਂ ਦੀ ਘੋਰ ਬੇਅਦਬੀ ਕੀਤੀ ਗਈ ਹੈ। ਜਿਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਜਥੇਦਾਰ ਨੇ ਬੋਲਦਿਆਂ ਕਿਹਾ ਕਿ ਇਸ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 28 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. https://punjabpost.in/welcome/?p=66869 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪੰਜਾਬ ਸਰਕਾਰ ਵਲੋਂ ਆਪਣੀਆਂ ਪ੍ਰਾਪਤੀਆਂ ਦੇ ਪ੍ਰਚਾਰ ਲਈ 50 LED ਵੈਨਾਂ ਮੋਹਾਲੀ ਤੋਂ ਰਵਾਨਾ – ਕੈਬਨਿਟ ਮੰਤਰੀ ਮਜੀਠੀਆ ਨੇ ਦਿਖਾਈ ਹਰੀ ਝੰਡੀ। ▶ ਕਾਂਗਰਸ ਨੇ ਵੈਨਾਂ ਨੂੰ ਦੱਸਿਆ ਡਰਾਮੇਬਾਜੀ ਅਤੇ ‘ਆਪ’ ਨੇ …
Read More »ਜਨਮ ਦਿਨ ਮੁਬਾਰਕ- ਸਹਿਜਪ੍ਰੀਤ ਕੌਰ
ਅੰਮ੍ਰਿਤਸਰ ਵਾਸੀ ਪਿਤਾ ਸਤਨਾਮ ਸਿੰਘ ਤੇ ਮਾਤਾ ਗੁਰਿੰਦਰ ਕੌਰ ਨੂੰ ਬੇਟੀ ਸਹਿਜਪ੍ਰੀਤ ਕੌਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ।
Read More »ਬੱਚਿਆਂ ਦੇ ਦਿਲ ਦੀ ਗੱਲ ਕਰ ਗਿਆ ਬਾਲ ਨਾਟਕ “ਸੋਨੇ ਦਾ ਪਿੰਜਰਾ”
ਅੰਮ੍ਰਿਤਸਰ, 26 ਜੂਨ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਲਗਾਈ ਗਈ 15 ਦਿਨਾ ਬਾਲ ਰੰਗਮੰਚ ਵਰਕਸ਼ਾਪ ਦੌਰਾਨ ਵੱਖ ਵੱਖ ਸਕੂਲਾਂ ਦੇ 6 ਤੋਂ 12 ਸਾਲ ਦੇ 25 ਬੱਚਿਆਂ ਨੇ ਸ਼ੋ੍ਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਪ੍ਰਾਪਤ ਸ੍ਰੀ ਕੇਵਲ ਧਾਲੀਵਾਲ ਦੀ ਦੇਖ ਰੇਖ ਵਿੱਚ ਰੰਗਮੰਚ ਅਤੇ ਨ੍ਰਿਤ ਦੀ ਜੋ ਸਿਖਲਾਈ ਪਵੇਲ ਸੰਧੂ, ਸਰਬਜੀਤ ਸਿੰਘ ਲਾਡਾ, ਨਿਰੰਦਰ …
Read More »ਮਾਹਾਰਾਜਾ ਰਣਜੀਤ ਸਿੰਘ ਦੀ 177ਵੀਂ ਬਰਸੀ 28 ਜੂਨ ਨੂੰ ਮਨਾਈ ਜਾਵੇਗੀ
ਅੰਮ੍ਰਿਤਸਰ, 26 ਜੂਨ (ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 177ਵੀਂ ਬਰਸੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾੁਭਾਵਨਾ ਨਾਲ ਮਨਾਈ ਜਾਵੇਗੀ। ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ: ਦਿਲਜੀਤ …
Read More »
Punjab Post Daily Online Newspaper & Print Media