Wednesday, November 25, 2026

ਪੰਜਾਬੀ

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 26 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਮਲੇਰਕੋਟਲਾ ਵਿੱਚ ਧਾਰਮਿਕ ਗ੍ਰੰਥ ਦੀ ਬੇਅਦਬੀ ਮਾਮਲੇ ‘ਤੇ ਹੰਗਾਮਾ – ਸੜਕਾਂ ‘ਤੇ ਉਤਰੇ ਮੁਸਲਿਮ ਭਾਈਚਾਰੇ ਦੇ ਲੋਕ – ਪੁਲਿਸ ਵਲੋਂ ਸਰੁੱਖਿਆ ਦੇ ਪ੍ਰਬੰਧ ਮਜਬੂਤ, ਮਾਮਲਾ ਦਰਜ। ▶ ਮੁੱਖ ਮੰਤਰੀ ਪ੍ਰਕਾਸ਼ …

Read More »

ਪੰਜਾਬ ਯੂਥ ਫੋਰਮ ਵਲੋਂ ਫ੍ਰੀ ਮੈਡੀਕਲ ਕੈਂਪ 26 ਜੂਨ ਨੂੰ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ ਸੱਗੂ) – ਸਮਾਜ ਸੇਵੀ ਸੰਸਥਾ ਪੰਜਾਬ ਯੂਥ ਫੋਰਮ ਵਲੋਂ ਲੋੜਵੰਦਾਂ ਦੀ ਸਹਾਇਤਾ ਲਈ ਵਿਸ਼ਾਲ ਮੈਡੀਕਲ ਕੈਂਪ ਅੱਜ 26 ਜੂਨ ਨੂੰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਬਜਾਰ ਡਰੰਮਾਂ ਵਾਲਾ ਸੁਲਤਾਨਵਿੰਡ ਰੋਡ ਵਿਖੇ ਲਗਾਇਆ ਜਾ ਰਿਹਾ ਹੈ।ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਪੰਜਾਬ ਯੂਥ ਫੋਰਮ ਦੇ ਪ੍ਰਧਾਨ ਤੇ ਵਾਰਡ ਨੰਬਰ 34 ਤੋਂ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ ਨੇ …

Read More »

ਡਾਕਟਰ ਨੇਕੀ ਨੂੰ ਚੀਨ ਵਿੱਚ ਲੈਕਚਰ ਦੇਣ ਦਾ ਸੱਦਾ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ ਸੱਗੂ) – ਅੰੰਤਰਰਾਸ਼ਟਰੀ ਪੱਧਰ ‘ਤੇ ਵਿਲੱਖਣ ਪਛਾਣ ਬਣਾ ਚੁਕੀ ਮੈਡੀਕਲ ਖੇਤਰ ਦੀ ਜਾਣੀ ਪਹਿਚਾਣੀ ਸ਼ਖਸ਼ੀਅਤ ਡਾਕਟਰ ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਨੂੰ ਅੰਤਰਰਾਸ਼ਟਰੀ ਕਾਂਗਰਸ ਆਫ ਜੈਨੇਟਿਕਸ ਵਲੋਂ ਕਾਰਡਿਅਕ ਬਾਇਓਮਾਰਕਰਜ਼-ਟਰੋਪੋਨਿਨਜ਼ ਵਿਸ਼ੇ ‘ਤੇ ਲੈਕਚਰ ਦੇਣ ਲਈ ਸੱਦਾ ਪੱਤਰ ਪ੍ਰਾਪਤ ਹੋਇਆ ਹੈ।ਜਾਰੀ ਪ੍ਰੈਸ ਨੋਟ ਵਿੱਚ ਡਾ: ਨੇਕੀ ਨੇ ਦੱਸਿਆ …

Read More »

ਸ੍ਰੀ ਹਜੂਰ ਸਾਹਿਬ ਲਈ ਅੱਜ ਵਿਸੇਸ਼ ਰੇਲ ਗੱਡੀ ਹੋਵੇਗੀ ਰਵਾਨਾ – ਡਿਪਟੀ ਕਮਿਸ਼ਨਰ

ਪਠਾਨਕੋਟ 24 ਜੂਨ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦੀ ਸੰਗਤ ਸ੍ਰੀ ਹਜੂਰ ਸਾਹਿਬ ਦੇ ਦਰਸ਼ਨ ਕਰਨ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਇੱਕ ਵਿਸ਼ੇਸ਼ ਰੇਲ ਗੱਡੀ ਰਾਹੀਂ ਪਠਾਨਕੋਟ ਰੇਲਵੇ ਸ਼ਟੇਸ਼ਨ ਤੋ ਰਵਾਨਾ ਹੋਵੇਗੀ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਨੇ ਜਿਲ੍ਹਾ ਪਠਾਨਕੋਟ ਦੀ ਸੰਗਤ ਲਈ ਰੇਲਵੇ ਸ਼ਟੇਸ਼ਨ ਪਠਾਨਕੋਟ ਤੇ ਕੀਤੇ ਗਏ ਪ੍ਰਬੰਧਾਂ ਦਾ ਜਾਇੰਜਾ ਲੈਣ ਉਪਰੰਤ ਕੀਤਾ ।ਇਸ ਮੌਕੇ …

Read More »

ਗੁ: ਸ੍ਰੀ ਮੰਜੀ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 24 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੋ੍ਰਮਣੀ ਕਮੇਟੀ ਵੱਲੋਂ ਮਹਾਨ ਜਰਨੈਲ, ਤੇਜੱਸਵੀ ਯੋਧੇ ਤੇ ਪੰਜਾਬ ਵਿੱਚ ਪਹਿਲਾ ਸਿੱਖ ਰਾਜ ਕਾਇਮ ਕਰਨ ਵਾਲੇ ਬਾਬਾ ਬੰਦਾ ਸਿੰਘ ਜੀ ਬਹਾਦਰ, ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ …

Read More »

ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਕਾਬੂ

ਚੌਂਕ ਮਹਿਤਾ, 24 ਜੂਨ (ਜੋਗਿੰਦਰ ਸਿੰਘ ਮਾਣਾ) – ਅੱਜ ਥਾਣਾ ਮਹਿਤਾ ਦੀ ਪੁਲਿਸ ਵੱਲੋਂ ਗਸਤ ਦੌਰਾਨ ਦੋ ਵੱਖ ਵੱਖ ਵਿਅਕਤੀਆਂ ਨੂੰ ਨਸ਼ਿਆਂ ਦਾ ਕਾਰੋਬਾਰ ਕਰਦਿਆਂ ਨਸ਼ੀਲੇ ਪਦਾਰਥਾ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆਂ ਹੈ।ਥਾਣਾ ਮਹਿਤਾ ਚੌਕ ਦੇ ਆਡੀਸ਼ਨਲ ਮੁਖੀ ਏ.ਐਸ.ਆਈ ਸੁਰਿੰਦਰ ਸਿੰਘ ਨੇ ਦੱਸਿਆਂ ਕੇ ਉਹ ਆਪਣੀ ਪੁਲਸ ਪਾਰਟੀ ਹੋਲਦਾਰ ਕਰਮ ਸਿੰਘ, ਹਰਗੁਰਬੀਰ ਸਿੰਘ ਅਤੇ ਸੁਖਦੇਵ ਸਿੰਘ ਆਦਿ …

Read More »

ਦਿਹਾਤੀ ਸਵੈ ਰੁਜਗਾਰ ਸੰਸਥਾ ਮੱਲੀਆਂ ਦੇ ਵਿਦਿਆਰਥੀਆਂ ਨੂੰ ਦਿੱਤੀ ਟਰੈਫਿਕ ਨਿਯਮਾਂ ਦੀ ਜਾਣਕਾਰੀ

ਜੰਡਿਆਲਾ ਗੁਰੂ, 24 ਜੂਨ (ਹਰਿੰਦਰਪਾਲ ਪਾਲ ਸਿੰਘ) ਪੁਲਿਸ ਜਿਲਾ੍ਹ ਅੰਮ੍ਰਿਤਸਰ ਦਿਹਾਤੀ ਦੇ ਐਸ ਐਸ ਪੀ ਦੀਆਂ ਵਿਸੇਸ਼ ਹਦਾਇਤਾਂ ਤੇ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਪ੍ਰਭਦਿਆਲ ਸਿੰਘ ਤੇ ਹੈਡਕਾਂਸਟੇਬਲ ਇੰਦਰਮੋਹਣ ਸਿੰਘ ਵੱਲੋ ਲੋਕਾਂ ਨੂੰ ਟਰੈਫਿਕ ਨਿਯਮਾ ਤੋ ਜਾਣੂ ਕਰਵਾਉਣ ਲਈ ਇੱਕ ਮਹਿੰਮ ਚਲਾਈ ਹੋਈ ਹੈ, ਉਸੇ ਮਹਿੰਮ ਤਹਿਤ ਸਕੂਲਾਂ, ਕਾਲਜਾਂ, ਟਰੱਕ ਯੁਨੀਅਨਾਂ, ਟੈਂਪੂ ਯੁਨੀਅਨਾ, ਟੈਕਸੀ ਸਟੈਂਡਾਂ, ਪਿੰਡਾਂ ਦੀਆਂ ਪੰਚਾਇਤਾਂ ਆਦਿ ਵਿੱਚ …

Read More »

ਅਕਾਲੀ ਦਲ ਯੂਥ ਵਿੰਗ ਸਰਕਲ ਜੰਡਿਆਲਾ ਗੁਰੂ ਦਿਹਾਤੀ ਦੇ ਢਾਂਚੇ ਦਾ ਗਠਨ

ਜੰਡਿਆਲਾ ਗੁਰੂ, 24 ਜੂਨ (ਹਰਿੰਦਰਪਾਲ ਪਾਲ ਸਿੰਘ) ਸਥਾਨਕ ਪਿੰਡ ਦੇਵੀਦਾਸਪੁਰਾ ਵਿਖੇ ਯੂਥ ਅਕਾਲੀ ਦਲ (ਬ) ਪਾਰਟੀ ਦੀ ਇਕ ਹੰਗਾਮੀ ਮੀਟਿੰਗ ਅਮਰੀਕ ਸਿੰਘ ਸੋਢੀ ਪ੍ਰਧਾਨ ਸਰਕਲ ਜੰਡਿਆਲਾ ਗੁਰੂ ਦਿਹਾਤੀ ਦੀ ਅਗਵਾਈ ਹੇਠ ਹੋਈ,ਜਿਸ ਵਿੱਖ ਮਹਿਮਾਨ ਦੇ ਤੋਰ ਤੇ ਹਲਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾਂ ਤੇ ਨਗਰ ਕੋਸਲ ਦੇ ਪ੍ਰਧਾਨ ਸੰਨੀ ਸ਼ਰਮਾ ਸ਼ਾਮਲ ਹੋਏ।ਇਸ ਮੀਟਿੰਗ ਵਿੱਚ ਯੂਥ ਵਿੰਗ ਸਰਕਲ ਜੰਡਿਆਲਾ ਗੁਰੂ ਦਿਹਾਤੀ ਦੇ …

Read More »

ਪੰਜਾਬ ਪੀ.ਐਮ.ਈ.ਟੀ ਦੇ ਐਲਾਨੇ ਨਤੀਜੇ ਦੀ ਉਚ ਪੱਧਰੀ ਜਾਚ ਕਰਵਾਉਣ ਦੀ ਮੰਗ – ਵਿਜੈ ਗਰਗ

ਮਲੋਟ, 24 ਜੂਨ (ਪੰਜਾਬ ਪੋਸਟ ਬਿਊਰੋ) – ਬਾਬਾ ਫਰੀਦ ਮੈਡੀਕਲ ਸਾਇੰਸ ਯੂਨੀਵਰਸਿਟੀ ਫਰੀਦਕੋਟ ਵੱਲੋ ਲਈ ਗਈ ਪੀ.ਐਮ.ਈ.ਟੀ ਦੇ ਨਤੀਜੇ ਆਉਣ ਨਾਲ ਵਿਦਿਆਰਥੀਆ ਅਤੇ ਮਾਪਿਆ ਵਿਚੱ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।ਇਨਾ ਵਿਚਾਰਾਂ ਦਾ ਪ੍ਰਗਟਾਵਾ ਪ੍ਰੀਖਿਆਰਥੀ ਅੰਕੁਸ਼ ਗਰਗ ਦੇ ਪਿਤਾ ਵਿਜੇ ਗਰਗ ਅਤੇ ਹੋਰ ਮਾਪਿਆ ਬਲਜੀਤ ਕੁਮਾਰ, ਨਰੇਸ ਕੁਮਾਰ, ਹਰਿਰਭਜਨ ਨੇ ਕੀਤਾ ਅਤੇ ਕਿਹਾ ਕਿ ਯੂਨੀਵਰਸਿਟੀ ਵੱਲੋ ਪੀ.ਐਮ.ਈ.ਟੀ ਦੀ ਪ੍ਰੀਖਿਂਆ ਦੋ …

Read More »

5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਗ੍ਰਿਫਤਾਰ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ ਸੱਗੂ) – ਡਾਕਟਰ ਕੇਤਨ ਬਲੀਰਾਮ ਪਾਟਿਲ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਵਿਜੀਲੈਸ ਬਿਉਰੋ ਰੇਜ ਅੰਮ੍ਰਿਤਸਰ ਵਲੋ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿਮ ਅਧੀਨ ਅੱਜ ਮਿਤੀ 24-06-2016 ਨੂੰ ਇੰਸਪੈਕਟਰ ਗੁਰਜਿੰਦਰ ਸਿੰੰਘ ਢਿੱਲੋ, ਵਿਜੀਲੈਂਸ ਬਿਉਰੋ ਯੂਨਿਟ ਤਰਨਤਾਰਨ ਸਮੇਤ ਪੁਲਿਸ ਪਾਰਟੀ ਨੇ ਦੋਸ਼ੀ ਸਤਪਾਲ ਸਿੰਘ ਪਟਵਾਰੀ ਮਾਲ ਹਲਕਾ ਸਰਹਾਲੀ ਖੁਰਦ ਨੂੰ ਮੁਕੱਦਮਾ ਮੁਦਈ ਸ੍ਰੀਮਤੀ ਕੁਲਵਿੰਦਰ ਕੋਰ ਪਤਨੀ ਲੇਟ ਹਰਜਿੰਦਰ ਸਿੰਘ …

Read More »