Monday, August 24, 2026

ਪੰਜਾਬੀ

ਐਡੀਸ਼ਨਲ ਕਮਿਸ਼ਨਰ ਨਗਰ ਨਿਗਮ ਵੱਲੋਂ ਪਿਮਸਿਪ ਪ੍ਰੋਜੈਕਟ ਦੀ ਸਮੀਖਿਆ ਬੈਠਕ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ) – ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਦੇ ਐਡੀਸ਼ਨਲ ਕਮਿਸ਼ਨਰ ਡਾ. ਜੈਇੰਦਿਰ ਸਿੰਘ ਵੱਲੋਂ ਵਿਸ਼ਵ ਬੈਂਕ ਅਤੇ ਏਸ਼ੀਅਨ ਇਨਫ੍ਰਾਸਟਰਕਚਰ ਇਨਵੈਸਟਮੈਂਟ ਬੈਂਕ ਦੇ ਸਹਿਯੋਗ ਨਾਲ ਚੱਲ ਰਹੇ ਪੰਜਾਬ ਮਿਊਂਸਿਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟ (ਪਿਮਸਿਪ) ਦੀ ਸਮੀਖਿਆ ਬੈਠਕ ਕੀਤੀ ਗਈ।ਸਰਕਾਰ ਵੱਲੋਂ ਨਗਰ ਨਿਗਮ ਦੀਆਂ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਈ-ਗਵਰਨੈਂਸ ਨੂੰ ਉਤਸ਼ਾਹਿਤ ਕਰਨ ਲਈ …

Read More »

ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਵੱਲੋਂ “ਵਾਤਾਵਰਨ ਜਾਗਰੂਕਤਾ ਵਿਸ਼ਾਲ ਰੈਲੀ” ਕੱਢੀ ਗਈ

ਅੰਮ੍ਰਿਤਸਰ, 17 ਅਪ੍ਰੈਲ਼ (ਜਗਦੀਪ ਸਿੰਘ) – ਭਗਤ ਪੂਰਨ ਸਿੰਘ ਜੀ ਨੇ ਸੰਨ 1927 ਵਿੱਚ ਵਾਤਾਵਰਨ ਦੀ ਸੰਭਾਲ ਅਤੇ ਜਾਗਰੂਕਤਾ ਲਈ ਕੰਮ ਕਰਨਾ ਸ਼ੁਰੂ ਕੀਤਾ ਸੀ।ਇਸ ਸੰਬੰਧ ਵਿੱਚ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਵੱਲੋਂ ਭਗਤ ਜੀ ਦੇ ਵਾਤਾਵਰਨ ਸੰਭਾਲ ਸਬੰਧੀ ਸੰਨ 2027 ਵਿੱਚ 100 ਸਾਲ ਪੂਰੇ ਹੋਣ ਤੋਂ ਪਹਿਲਾਂ ਸੰਸਥਾ ਵੱਲੋਂ ਕਈ ਸਮਾਗਮ ਕੀਤੇ ਜਾ ਰਹੇ ਹਨ।ਡਾ. ਇੰਦਰਜੀਤ ਕੌਰ ਮੁੱਖ ਸੇਵਾਦਾਰ …

Read More »

ਅੰਮ੍ਰਿਤਸਰ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਨੂੰ ਮਿਲਿਆ ਡਿਜ਼ੀਟਲ ਬੂਸਟ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ) – ਸ਼ਹਿਰ ਵਿੱਚ ਸਫ਼ਾਈ ਅਤੇ ਸਾਲਿਡ ਵੇਸਟ ਮੈਨੇਜਮੈਂਟ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਗਰ ਨਿਗਮ ਅੰਮ੍ਰਿਤਸਰ ਮਿਊਂਸਪਲ ਕਾਰਪੋਰੇਸ਼ਨ ਅਤੇ ਅਰਬਨ ਲੋਕਲ ਬਾਡੀਜ਼ ਵਿੱਚ ਇਨ੍ਹਾਂ ਕੰਮਾਂ ਦੀ ਦੇਖ-ਰੇਖ ਲਈ ਪੇਸਕੋ ਰਾਹੀਂ ਸਾਬਕਾ ਸੈਨਿਕਾਂ ਦੀ ਇੱਕ ਖਾਸ ਟੀਮ ਤੈਨਾਤ ਕੀਤੀ ਗਈ ਹੈ। ਇਸ ਟੀਮ ਦੀ ਅਗਵਾਈ ਸਕੁਆਡਰਨ ਲੀਡਰ ਦਵਿੰਦਰ ਕੌਰ (ਰਿਟਾ.) ਡਿਪਟੀ ਜਨਰਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਨਾਈ ਗਈ ਡਾ. ਭੀਮਰਾਓ ਅੰਬੇਦਕਰ ਜਯੰਤੀ

ਅੰਮ੍ਰਿਤਸਰ 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਡਾ. ਬੀ.ਆਰ ਅੰਬੇਦਕਰ ਚੇਅਰ ਵੱਲੋਂ ਕਾਨੂੰਨ ਵਿਭਾਗ ਦੇ ਸਹਿਯੋਗ ਨਾਲ ਡਾ. ਬੀ.ਆਰ ਅੰਬੇਦਕਰ ਜਯੰਤੀ ਮਨਾਈ ਗਈ।ਇਹ ਸਮਾਗਮ ਯੂਨੀਵਰਸਿਟੀ ਦੇ ਲੈਕਚਰ ਥੀਏਟਰ ਕੰਪਲੈਕਸ ਵਿੱਚ ਕਰਵਾਇਆ ਗਿਆ।ਸਮਾਗਮ ਤਿੰਨ ਹਿੱਸਿਆਂ ‘ਚ ਵੰਡਿਆ ਗਿਆ, ਜਿਸ ਵਿੱਚ ਉਦਘਾਟਨੀ ਸੈਸ਼ਨ, ਮੁਕਾਬਲੇ (ਪੋਸਟਰ ਮੇਕਿੰਗ, ਡਿਬੇਟ ਅਤੇ ਮਾਡਲ …

Read More »

ਨਗਰ ਨਿਗਮ ਵਲੋਂ ਸਵੱਛਤਾ ਰੈਲੀ ਦਾ ਆਯੋਜਨ 20-21-22 ਅਪ੍ਰੈਲ – ਮੇਅਰ ਅਤੇ ਕਮਿਸ਼ਨਰ

ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਵਲੋਂ ਇੱਕ ਪ੍ਰੈਸ ਕਾਨਫਰੰਸ ਵਿੱਚ ਉਹਨਾਂ ਦੱਸਿਆ ਹੈ ਕਿ ਸ਼ਹਿਰ ਵਾਸੀਆਂ ਨੂੰ ਸਫਾਈ ਸਬੰਧੀ ਜਾਗਰੁਕ ਕਰਨ ਲਈ ਸਮਾਜ ਸੇਵੀ ਸੰਸਥਾਵਾ ਨਾਲ ਮਿਲ ਕੇ ਨਿਗਮ 20-21-22 ਅਪ੍ਰੈਲ 2026 ਨੂੰ ਸਵਛਤਾ ਰੈਲੀ ਦਾ ਆਯੋਜਨ ਸਮਾਜ ਸੇਵੀ ਸੰਸਥਾ ਇਕੋ ਸੇਵਾ ਅਤੇ ਸਵਛ ਪੰਜਾਬ ਫਾਉੰਡੇਸ਼ਨ ਦੇ ਸਹਿਯੋਗ ਨਾਲ ਕੀਤਾ …

Read More »

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ ਗਿੱਲ ਅੰਮ੍ਰਿਤਸਰ 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦਾ ਸੀ.ਬੀ.ਐਸ.ਈ ਬੋਰਡ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ।ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕਾਂ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁੰਮ ਹੋਇਆ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

ਬੈਗ ’ਚ 20 ਲੱਖ ਕੀਮਤ ਦੇ ਪੌਂਡ ਅਤੇ ਵਿਦੇਸ਼ੀ ਪਾਸਪੋਰਟ ਸਨ ਮੌਜੂਦ ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਆਏ ਇੰਗਲੈਂਡ ਨਿਵਾਸੀ ਪਰਿਵਾਰ ਦਾ ਗੁੰਮ ਹੋਇਆ ਬੈਗ ਜਿਸ ਵਿੱਚ ਪਾਸਪੋਰਟ ਅਤੇ ਕਰੀਬ 20 ਲੱਖ ਰੁਪਏ ਦੀ ਕੀਮਤ ਦੇ ਪੌਂਡ ਸਨ, ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਲੱੱਭ ਕੇ ਪਰਿਵਾਰ ਨੂੰ ਸੌਂਪੇ ਗਏ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …

Read More »

ਖਾਲਸਾ ਕਾਲਜ ਅੰਮ੍ਰਿਤਸਰ ਗਲੋਬਲ ਐਲੂਮਨੀ ਐਸੋਸੀਏਸ਼ਨ ਦਾ ਐਲਾਨ

ਕੈਨੇਡੀਅਨ ਐਮ.ਪੀ ਸੁੱਖ ਧਾਲੀਵਾਲ, ਆਈ.ਪੀ.ਐਸ ਮੁਖਵਿੰਦਰ ਛੀਨਾ, ਕਰਤਾਰ ਪਹਿਲਵਾਨ, ਵੀ.ਸੀ ਬੀ.ਐਸ ਢਿੱਲੋਂ ਸ਼ਾਮਿਲ ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਆਪਣੇ ਵਿਸ਼ਵਵਿਆਪੀ ਐਲੂਮਨੀ ਵਿਦਿਆਰਥੀਆਂ ਨੂੰ ਜੋੜਨ ਦੇ ਉਦੇਸ਼ ਤਹਿਤ ਖਾਲਸਾ ਕਾਲਜ ਅੰਮਿ੍ਰਤਸਰ ਗਲੋਬਲ ਐਲੂਮਨੀ ਐਸੋਸੀਏਸ਼ਨ ਦੇ ਪੁਨਰਗਠਨ ਦਾ ਐਲਾਨ ਕੀਤਾ।ਜਿਸ ਵਿੱਚ ਪੰਜ ਵਾਰ ਕੈਨੇਡੀਅਨ ਐਮ.ਪੀ ਰਹੇ ਸੁਖ ਧਾਲੀਵਾਲ, ਸੇਵਾਮੁਕਤ ਆਈ.ਪੀ.ਐਸ ਮੁਖਵਿੰਦਰ ਸਿੰਘ ਛੀਨਾ, ਨਾਮਵਰ …

Read More »

ਖਾਲਸਾ ਕਾਲਜ ਵਿਖੇ ‘ਲਿਟ-ਫਿਏਸਟਾ-2026’ ਕਰਵਾਇਆ ਗਿਆ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਨੇ ਮੁਲਕ ਰਾਜ ਆਨੰਦ ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਸਹਿਯੋਗ ਨਾਲ ਸਾਹਿਤਕ ਮੇਲਾ ਲਿਟ-ਫਿਏਸਟਾ 2026 ਕਰਵਾਇਆ।ਜਿਸ ਵਿੱਚ ਅੰਗਰੇਜ਼ੀ ਭਾਸ਼ਾ ਕਵਿੱਜ਼, ਕਹਾਣੀ ਲੇਖਣ, ਪੋਸਟਰ ਮੇਕਿੰਗ, ਸਲੋਗਨ ਲੇਖਣ ਅਤੇ ਵੈਸਟਰਨ ਗੀਤ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੁੱਖ ਮਹਿਮਾਨ ਵਜੋਂ ਪੁੱਜੇ ਕਾਲਜ ਪ੍ਰਿੰਸੀਪਲ …

Read More »