ਅੰਮ੍ਰਿਤਸਰ, 19 ਜਨਵਰੀ (ਸੁਖੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ 6 ਮਹੀਂਨਿਆਂ ਦੇ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਗਏ ਹਨ।ਜਿਨ੍ਹਾਂ ਵਿਚ ਸਰਟੀਫਿਕੇਟ ਕੋਰਸ ਇਨ ਬਿਓੂਟੀ ਕਲਚਰ, ਡਰੈਸ ਡਿਜ਼ਾਇਨਿੰਗ, ਕੰਪਿਊਟਰ ਬੇਸਿਕ ਕੰਸੈਪਟਸ, ਕਮਿਊਨੀਕੇਸ਼ਨ ਸਕਿੱਲਜ਼ ਇਨ …
Read More »ਪੰਜਾਬੀ
ਫੂਡ ਸੇਫਟੀ ਐਂਡ ਸਟੈਂਡਰਡਜ਼ ਵੱਲੋਂ ਯੂਨੀਵਰਸਿਟੀ ਨੂੰ `ਈਟ ਰਾਈਟ ਕੈਂਪਸ` ਸਰਟੀਫਿਕੇਟ ਪ੍ਰਦਾਨ
ਅੰਮ੍ਰਿਤਸਰ, 19 ਜਨਵਰੀ (ਸੁਖੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (ਢਸ਼ਸ਼ਅੀ) ਤੋਂ ‘ਈਟ ਰਾਈਟ ਕੈਂਪਸ’ ਸਰਟੀਫਿਕੇਟ ਪ੍ਰਾਪਤ ਕਰਕੇ ਵਿਦਿਆਰਥੀਆਂ ਪ੍ਰਤੀ ਆਪਣੀ ਇੱਕ ਵਾਰ ਫਿਰ ਵਚਨਬੱਧਤਾ ਦੁਹਰਾਈ ਹੈ।ਇਹ ਮਾਨਤਾ ਆਪਣੇ ਕੈਂਪਸ ਦੇ ਅੰਦਰ ਸੁਰੱਖਿਅਤ, ਸਿਹਤਮੰਦ ਅਤੇ ਟਿਕਾਊ ਭੋਜਨ ਪ੍ਰਦਾਨ ਹੋਣ ਦਾ ਪ੍ਰਮਾਣ ਹੈ। `ਈਟ ਰਾਈਟ ਕੈਂਪਸ` ਪ੍ਰਮਾਣੀਕਰਣ ਵਿਦਿਅਕ ਸੰਸਥਾਵਾਂ ਵਿੱਚ ਸੁਰੱਖਿਅਤ ਅਤੇ …
Read More »ਲੜਕੀਆਂ ਲਈ ਸਰਕਾਰੀ ਨੌਕਰੀਆਂ ਦੀਆਂ ਤਿਆਰੀ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ
ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਅਜੋਕੇ ਸਮੇਂ ‘ਚ ਲੜਕੀਆਂ ਨੂੰ ਆਤਮ ਨਿਰਭਰ ਬਣਨ ਅਤੇ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਘਨਸ਼ਾਮ ਥੋਰੀ ਨੇ ਕੀਤਾ।ਉਨਾਂ ਦੇ ਨਿਰਦੇਸ਼ਾਂ ਅਨੁਸਾਰ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ “ਬੇਟੀ ਬਚਾਓ, ਬੇਟੀ ਪੜਾਓ “ਸਕੀਮ ਅਧੀਨ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਦੀਆਂ ਪ੍ਰਤੀਯੋਗੀ …
Read More »ਭਾਜਪਾ ਤੇ ਵਿਰੋਧੀ ਧਿਰ ਨੇ ਡਾ: ਬਲਦੇਵ ਰਾਜ ਚਾਵਲਾ ਨੂੰ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ)- ਜਨ ਸੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ, ਗਰੀਬਾਂ ਦੇ ਮਸੀਹਾ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਡਾ: ਬਲਦੇਵ ਰਾਜ ਚਾਵਲਾ ਦੀ ਰਸਮ ਚੌਥੇ ਤੇ ਉਠਾਲੇ ‘ਤੇ ਉਨਾਂ ਨੂੰ ਨੂੰ ਭਾਜਪਾ ਅਤੇ ਵਿਰੋਧੀ ਧਿਰ ਦੇ ਆਗੂਆਂ ਨੇ ਭੇਟ ਕੀਤੀ।ਸਥਾਨਕ ਪ੍ਰੇਮ ਆਸ਼ਰਮ ਸਕੂਲ ਵਿੱਚ ਕਰਵਾਏ ਗਏ ਪ੍ਰੋਗਰਾਮ ਦੌਰਾਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਭਾਜਪਾ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਲੱਗਾ 7 ਰੋਜ਼ਾ ਐਨ.ਐਸ.ਐਸ ਕੈਂਪ
ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਐਨ.ਐਸ.ਐਸ ਯੂਨਿਟ ਨੇ ਇੱਕ ਹਫ਼ਤੇ ਦੇ ਐਨ.ਐਸ.ਐਸ ਕੈਂਪ ਦੌਰਾਨ ਸਮਾਜ ਸੇਵਾ ਪ੍ਰੋਗਰਾਮਾਂ ਦੀ ਲੜੀ ਦਾ ਆਯੋਜਨ ਕੀਤਾ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ ਇਹੋ ਜਿਹੇ ਪ੍ਰੋਗਰਾਮ ਸਮਾਜ ਦੀ ਸੇਵਾ ਕਰਨ ਵਾਸਤੇ ਬਣਾਏ ਜਾਂਦੇ ਹਨ।ਉਹਨਾਂ ਨੇ ਕਿਹਾ ਕਿ ਵਾਤਾਵਰਣ ਜਾਗਰੂਕਤਾ, ਸਿਖਿਅਕ ਸਹਾਇਤਾ ਅਤੇ ਸਮਾਜਿਕ ਮੇਲ-ਜੋਲ ਦੇ ਖੇਤਰ ਵਿੱਚ ਪਹਿਲ …
Read More »22 ਤੋਂ 24 ਜਨਵਰੀ ਤੱਕ ਅਲਿਮਕੋ ਦੀ ਸਹਾਇਤਾ ਨਾਲ ਦਿਵਿਆਂਗਾਂ ਨੂੰ ਵੰਡੇ ਜਾਣਗੇ ਸਹਾਇਕ ਉਪਕਰਨ – ਡੀ.ਸੀ
ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ 16 ਤੋਂ 22 ਅਕਤੂਬਰ 2023 ਨੂੰ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਸਨ ਅਤੇ ਇਸ ਮੌਕੇ ਬਜ਼ੁਰਗਾਂ ਅਤੇ ਦਿਵਿਆਂਗਾਂ ਦੀ ਮੈਡੀਕਲ ਅਸੈਸਮੈਂਟ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਜਿਨ੍ਹਾਂ ਦਿਵਿਆਂਗਾਂ ਅਤੇ …
Read More »24 ਜਨਵਰੀ ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਗੁਰੂ ਨਾਨਕ ਸਟੇਡੀਅਮ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗੇਤੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ।ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ …
Read More »ਵਪਾਰੀ ਵਨ ਟਾਈਮ ਸੈਟਲਮੈਂਟ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ – ਚੇਅਰਮੈਨ
ਪਹਿਲ ਦੇ ਆਧਾਰ ‘ਤੇ ਕਰਾਂਗੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ- ਮੈਂਬਰ ਸ਼ੀਤਲ ਜੁਨੇਜਾ ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਨੀਤੀਆਂ ਆਮ ਆਦਮੀ ਦੀਆਂ ਮੰਗਾਂ ਅਨੁਸਾਰ ਬਣਾਈਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਪੰਜਾਬ ਦੀ ਆਰਥਿਕਤਾ ਨੂੰ ਇੱਕ ਵੱਡਾ ਹੁੰਗਾਰਾ ਮਿਲੇ। ਇਹ ਪ੍ਰਗਟਾਵਾ ਪੰਜਾਬ …
Read More »ਸ਼੍ਰੋਮਣੀ ਕਮੇਟੀ (ਬੋਰਡ) ਚੋਣਾਂ ਲਈ ਵੋਟਾਂ ਬਣਾਉਣ ਲਈ 20 ਤੇ 21 ਜਨਵਰੀ ਨੂੰ ਡੋਰ ਟੂ ਡੋਰ ਮੁਹਿੰਮ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ 20 ਅਤੇ 21 ਜਨਵਰੀ 2024 ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਬਣਾਉਣ ਲਈ ਘਰ-ਘਰ ਜਾ ਕੇ ਸਪੈਸ਼ਲ ਮਹਿੰਮ ਚਲਾਈ ਜਾ ਰਹੀ ਹੈ।ਸਮੂਹ ਬੂਥ ਲੈਵਲ ਅਫ਼ਸਰ 21 ਅਕਤੂਬਰ 2023 ਤੱਕ 21 ਸਾਲ ਦੀ ਉਮਰ ਪੂਰੀ ਕਰ ਚੁੱਕੇ ਕੇਸਾਧਾਰੀ ਸਿੱਖ ਬਿਨੈਕਾਰਾਂ ਦੇ ਵੋਟ …
Read More »ਸਲਾਇਟ ਵਿਖੇ ਇਕ ਹਫ਼ਤੇ ਦਾ ਸ਼ਾਰਟ ਟਰਮ ਕੋਰਸ ਸਫਲਤਾ ਪੂਰਵਕ ਸਮਾਪਤ
ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਸਲਾਇਟ (ਡੀਮਡ ਯੂਨੀਵਰਸਿਟੀ) ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵਲੋਂ ਅਡਵਾਂਸਮੈਂਟਸ ਇਨ ਮਟੀਰੀਅਲ ਪ੍ਰੋਸੈਸਿੰਗ ਤੇ ਐਡੀਟਿਵ ਮੈਨੂਫੈਕਚਰਿੰਗ ‘ਤੇ ਇਕ ਹਫ਼ਤੇ ਦਾ ਸ਼ਾਰਟ ਟਰਮ ਕੋਰਸ (ਹਾਈਬ੍ਰਿਡ ਮੋਡ) ਕਰਵਾਇਆ ਗਿਆ।ਸਮਾਗਮ ਦੇ ਕੋਆਰਡੀਨੇਟਰ ਪ੍ਰੋ. ਸ਼ੰਕਰ ਸਿੰਘ ਅਤੇ ਸਹਿ. ਕੋਆਰਡੀਨੇਟਰ ਪ੍ਰੋ. ਇੰਦਰ ਰਾਜ ਸਿੰਘ ਅਤੇ ਇੰਜ. ਦਿਵੇਸ਼ ਭਾਰਤੀ ਅਤੇ ਚੇਅਰਪਰਸਨ ਪ੍ਰੋਫੈਸਰ ਏ.ਐਸ ਸ਼ਾਹੀ …
Read More »
Punjab Post Daily Online Newspaper & Print Media