Wednesday, November 25, 2026

ਪੰਜਾਬੀ

ਮਿਸ਼ਨ 2017 ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦੀਆਂ ਕੀਤੀਆਂ ਤੇਜ਼

ਬਠਿੰਡਾ, 22 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – 2017 ਨੂੰ ਹੋਣ ਜਾ ਰਹੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਹਰ ਵਿੰਗਾਂ ਵੱਲੋ ਵਰਕਰਾਂ ਨੂੰ ਲਾਮਬੰਦ ਕਰਨ ਲਈ ਜਿਲਾ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਇਸ ਲੜੀ ਤਹਿਤ ਅੱਜ ਬਠਿੰਡਾ ਵਿੱਚ ਬੀ ਸੀ ਵਿੰਗ ਦੀ ਵਿਸ਼ਾਲ ਮੀਟਿੰਗ ਜਿਲਾ ਪ੍ਰਧਾਨ ਲਾਭ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ।ਮੀਟਿੰਗ ਵਿੱਚ ਵਰਕਰਾਂ ਨੂੰ ਲਾਮਬੰਦ …

Read More »

ਰਾਠੌੜ ਭਾਈਚਾਰੇ ਦੇ ਕੌਂਸਲਰ ਟੋਨੀ ਸ਼ਹਿਰੀ ਯੂਥ ਐਸ.ਸੀ ਵਿੰਗ ਪ੍ਰਧਾਨ ਤੇ ਬਿੱਟੂ ਵਾਈਸ ਪ੍ਰਧਾਨ ਬਣੇ

ਬਠਿੰਡਾ, 22 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼ਹੀਦ ਭਗਤ ਸਿੰਘ ਨਗਰ ਨਰੂ੍ਵਆਣਾ ਰੋਡ ਵਿਖੇ ਵਾਰਡ ਨੰਬਰ 37 ਦੇ ਨਗਰ ਨਿਗਮ ਕੌਂਸਲਰ ਹਰਜਿੰਦਰ ਸਿੰਘ ਟੋਨੀ ਵਲੋਂ ਇਕ ਸਕੂਲ ਦੀ ਬਿਲਡਿੰਗ ਵਿੱਚ ਸਨਮਾਨ ਸਮਾਗਮ ਕਰਵਾਂਇਆ ਗਿਆ, ਜਿਸ ਵਿੱਚ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ੍ਰੋਮਣੀ ਅਕਾਲੀ ਦਲ ਵਲੋਂ ਰਾਠੌੜ ਭਾਈਚਾਰੇ ਦੇ ਵਾਰਡ …

Read More »

ਖੇਡਾਂ ਦੀ ਜਿੱਤ ਹਾਰ ਸਬਰ, ਸੰਤੋਖ ਤੇ ਸਹਿਣਸ਼ੀਲਤਾ ਵਾਲੇ ਗੁਣ ਪੈਦਾ ਕਰਦੀ ਹੈ- ਪ੍ਰਿੰ. ਤਰਸਿੱਕਾ

ਮਹਿਤਾ ਚੌਕ, 22 ਜੂਨ (ਜੋਗਿੰਦਰ ਸਿੰਘ ਮਾਣਾ)- ਖੇਡਾਂ ਦੀ ਜਿੱਤ ਹਾਰ ਮਨੁੱਖ ਅੰਦਰ ਸਬਰ, ਸੰਤੋਖ ਤੇ ਸਹਿਣਸ਼ੀਲਤਾ ਵਾਲੇ ਗੁਣ ਪੈਦਾ ਕਰਦੀ ਹੈ ਤੇ ਮਿਲਵਰਤਨ ਦੀ ਭਾਵਨਾ ਨੂੰ ਉਕਰਦੀ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਤਰਸਿੱਕਾ ਵਿਖੇ ਵਾਲੀਵਾਲ ਮੈਚ ਦੇ ਇਨਾਮ ਵੰਡ ਸਮਾਗਮ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸਮਾਜ ਸੇਵੀ ਸੰਸਥਾ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇੇ ਪ੍ਰਧਾਨ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ …

Read More »

ਗੁ: ਬਿਬੇਕਸਰ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 21 ਜੂਨ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।  19 ਜੂਨ ਤੋਂ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ …

Read More »

ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਦਿਲੀ ਜਾਣ ਵਾਲਾ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ

ਅੰਮ੍ਰਿਤਸਰ, 21 ਜੂਨ (ਗੁਰਪ੍ਰੀਤ ਸਿੰਘ)- ਸਿੱਖ ਰਾਜ ਦੇ ਉਸਰੱਈਏ, ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ, ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦਾਂ ਨੂੰ ਸਮਰਪਿਤ 300 ਸਾਲਾ ਸ਼ਹੀਦੀ ਸਮਾਗਮ ਦੇ ਸਬੰਧ ਵਿੱਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਹਜ਼ੂਰ ਸਾਹਿਬ ਤੋਂ ਦਿੱਲੀ ਤੱਕ ਜਾਣ ਵਾਲੇ ਨਗਰ ਕੀਰਤਨ ਦੇ ਅੰਮ੍ਰਿਤਸਰ ਪੁੱਜਣ ‘ਤੇ …

Read More »

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਜਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ, 21 ਜੂਨ (ਗੁਰਪ੍ਰੀਤ ਸਿੰਘ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 177 ਵੀਂ ਬਰਸੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸ. ਗੁਰਮੀਤ ਸਿੰਘ ਬੂਹ ਪਾਰਟੀ ਲੀਡਰ ਤੇ  ਬਲਦੇਵ ਸਿੰਘ ਐਮ ਏ ਡਿਪਟੀ ਪਾਰਟੀ ਲੀਡਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ 319 ਸਿ’ਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿੱਚ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਕੌਮਾਂਤਰੀ ਯੋਗ ਦਿਵਸ ਮਨਾਇਆ

ਅੰੰਮ੍ਰਿਤਸਰ, 21 ਜੂਨ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ, ਜਿਸ ਵਿੱਚ ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਯੋਗ ਦਿਵਸ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਸਕੂਲ ਦੇ ਖੇਡ …

Read More »

ਰਣਜੀਤ ਸਾਗਰ ਡੈਮ ਨੇ ਮਹੀਨਾ ਮਈ ਮਹੀਨੇ 71.41 ਮਿਲੀਅਨ ਯੂਨਿਟ ਬਿਜਲੀ ਪੈਦਾ ਕਰਕੇ 32.49 ਕਰੋੜ ਕਮਾਏ

ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਰਣਜੀਤ ਸਾਗਰ ਡੈਮ ਬਿਜਲੀ ਉਤਪਾਦਨ ਅਤੇ ਸਿੰਚਾਈ ਦੇ ਖੇਤਰ ਵਿੱਚ ਵੱਡਮੁਲਾ ਯੋਗਦਾਨ ਪਾ ਰਿਹਾ ਹੈ ਅਤੇ ਇਸ ਡੈਮ ਨੇ ਮਹੀਨਾ ਮਈ, 2016 ਦੌਰਾਨ 71.41 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 4.55 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 32.49 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ। ਇਹ ਜਾਣਕਾਰੀ ਰਣਜੀਤ ਸਾਗਰ …

Read More »

ਦੂਸਰਾ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗਾ ਕੈਂਪ ਆਯੋਜਿਤ

ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ)- ਸਥਾਨਿਕ ਏ.ਬੀ. ਕਾਲਜ ਦੀ ਗਰਾਊਂਡ ਵਿਖੇ ਆਰਯੂਵੈਦਿਕ ਵਿਭਾਗ ਪੰਜਾਬ  ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, 7 ਐਨ.ਸੀ.ਸੀ. ਬਟਾਲੀਅਨ ਪੰਜਾਬ ਅਤੇ ਵੱਖ ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਦੂਸਰਾ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗਾ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ੍ਰੀਮਤੀ ਸੀਮਾ ਕੁਮਾਰੀ ਮੁੱਖ ਸੰਸਦੀ ਸਕੱਤਰ , ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਅਤੇ …

Read More »

ਯਤੀਮ ਸਮਾਜ ਤੇ ਮਾਪਿਆਂ ਵਲੋਂ ਨਕਾਰੇ ਹੋਏ ਬੱਚਿਆਂ ਵਾਸਤੇ ਪਿੰਗਲਵਾੜਾ ਨੇ ਮੰਗੀ ਰਿਜਰਵੇਸ਼ਨ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ ਸੱਗੂ) – ਅੱਜ ਡਾ.ਇੰਦਰਜੀਤ ਕੌਰ ਮੁਖ ਸੇਵਾਦਾਰ ਪਿੰਗਲਵਾੜਾ ਨੇ ਸਮਾਜ ਵਿਚ ਯਤੀਮ ਅਤੇ ਮਾਪਿਆਂ ਵਲੋਂ ਵਿਸਾਰੇ ਹੋਏ ਬੱਚਿਆਂ ਵਾਸਤੇ ਵਿਦਿਅਕ ਅਤੇ ਨੌਕਰੀ ਦੇ ਖੇਤਰ ਵਿਚ ਰਿਜ਼ਰਵੇਸ਼ਨ ਦੀ ਜਰੂਰਤ ਉਪਰ ਜ਼ੋਰ ਦਿੰਦੇ ਹੋਏ ਕਿਹਾ ਕਿ 2010 ਸਾਲ ਵਿਚ ਇਕ ਸਮਾਜਕ ਸੰਸਥਾ ਵੱਲੋਂ ਕਰਵਾਏ ਸਰਵੇ ਮੁਤਾਬਕ ਇਸ ਵੇਲੇ ਪੂਰੇ ਦੇਸ਼ ਭਰ ਵਿਚ 2.5 ਕਰੋੜ ਦੇ ਕਰੀਬ ਯਤੀਮ …

Read More »