Wednesday, November 25, 2026

ਪੰਜਾਬੀ

10 ਸਾਲਾਂ ਤੋਂ ਬਿਮਾਰੀ ਨਾਲ ਜੂਝ ਰਹੇ ਜਗਦੀਸ਼ ਸਿੰਘ ਵੱਲੋ ਮਦਦ ਦੀ ਗੁਹਾਰ

ਪੱਟੀ, 21 ਜੂਨ (ਰਣਜੀਤ ਸਿੰਘ ਮਾਹਲਾ)- ਪਿਛਲੇ 10-15 ਸਾਲਾਂ ਤੋ ਟੀਬੀ ਦੀ ਬਿਮਾਰੀ ਨਾਲ ਜੂਝ ਰਹੇ ਸਭਰਾ ਵਾਸੀ ਜਗਦੀਸ ਸਿੰਘ ਦੀ ਟੀ ਬੀ ਅਖੀਰਲੀ ਸਟੇਟ ਤੇ ਪਹੁੰਚ ਗਈ ਹੈ।ਜਿਸ ਨਾਲ ਉਹ ਹੋਰ ਵੀ ਬੇਵਸ ਹੋ ਗਿਆ ਹੈ ਅਤੇ ਆਪਣੇ ਬੱਚਿਆ ਦਾ ਪਾਲਣ ਪੋਸ਼ਣ ਕਰਨ ਤੋ ਵੀ ਲਾਚਾਰ ਹੋ ਗਿਆ।ਇਸ ਸਬੰਧੀ ਜਾਣਕਾਰੀ ਦੇਦੇ ਹੋਏ  ਜਗਦੀਸ ਸਿੰਘ ਨੇ ਦੱਸਿਆ ਕਿ ਮੈਂ ਟਰੈਕਟਰ …

Read More »

ਸੈਨਾ ਦੀ ਪੈਂਥਰ ਡਵੀਜ਼ਨ ਨੇ ਮਨਾਇਆ ਕੌਮਾਂਤਰੀ ਯੋਗ ਦਿਹਾੜਾ

ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ ਬਿਊਰੂੋ)- ਸੈਨਾ ਦੀ ਪੈਂਥਰ ਡਵੀਜ਼ਨ ਵੱਲੋਂ ਅੱਜ ਜਨਰਲ ਆਫੀਸਰ ਕਮਾਂਡਿੰਗ ਪੈਂਥਰ ਡਵੀਜ਼ਨ ਮੇਜਰ ਜਨਰਲ ਨਵ ਕੇ ਖੰਡੂਰੀ ਦੀ ਅਗਵਾਈ ਹੇਠ ਦੂਜਾ ਕੌਮਾਂਤਰੀ ਯੋਗ ਦਿਹਾੜਾ ਮਨਾਇਆ ਗਿਆ। ਪੈਂਥਰ ਵਾਤਾਵਰਣ ਪਾਰਕ ਅਤੇ ਸਿੱਖਿਆ ਸਥਲ ਵਿਖੇ ਕਰਵਾਏ ਇਸ ਵਿਸ਼ਾਲ ਸਮਾਗਮ ਦੌਰਾਨ 5 ਹਜ਼ਾਰ ਤੋਂ ਵੱਧ ਲੋਕਾਂ ਨੇ ਇਕੱਠੇ ਹੋ ਕੇ ਯੋਗ ਅਭਿਆਸ ਕੀਤਾ। ਛੇ ਯੋਗ ਸਿੱਖਿਅਤ ਮਾਹਿਰਾਂ ਦੀ …

Read More »

ਜੋਸ਼ੀ, ਮੇਅਰ ਤੇ ਗਿਲ ਵਲੋਂ ਵਾਰਡ ਨੰ. 54 ‘ਚ ਲੁੱਕ-ਬਜ਼ਰੀ ਦੀਆਂ ਸੜ੍ਹਕਾਂ ਬਨਾਉਣ ਦਾ ਸ਼ੁਭਅਰੰਭ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ ਸੱਗੂ)- ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ, ਮੇਅਰ ਬਖਸ਼ੀ ਰਾਮ ਅਰੋੜਾ ਰਾਕੇਸ਼ ਗਿੱਲ ਇੰਚਾਰਜ ਹਲਕਾ ਪੱਛਮੀ ਵੱਲੋਂ ਸਾਂਝੇ ਤੌਰ ‘ਤੇ ਵਾਰਡ ਨੰ. 54 ਵਿਚ ਪੈਂਦੇ ਇਲਾਕੇ ਨਿਊ ਮਾਡਲ ਟਾਊਨ, ਕਬੀਰ ਪਾਰਕ, ਮੋਹਣੀ ਪਾਰਕ, ਗੁਰੂ ਅਰਜਨ ਦੇਵ ਨਗਰ, ਸੰਧੂ ਕਾਲੋਨੀ, ਸਤਿਗੁਰੂ ਰਾਮ ਸਿੰਘ ਕਾਲੋਨੀ ਅਤੇ ਨਾਲ ਲਗਦੀਆਂ ਵਾਰਡ ਨੰ. 54 ਦੀਆਂ ਸਮੂਹ ਆਬਾਦੀਆਂ ਵਿਚ 8.77 ਲੱਖ …

Read More »

ਖ਼ਾਲਸਾ ਕਾਲਜ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਉੱਚੇਚੇ ਤੌਰ ‘ਤੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਵਾਈ। ਇਸ ਮੌਕੇ ਖਾਲਸਾ …

Read More »

ਵਡਾਲਾ ਜੌਹਲ ਦੇ ਸਵਰਗੀ ਸਰਪੰਚ ਦੇ ਦੋ ਬੇਟਿਆਂ ਨੇ ਪੀ.ਸੀ.ਐਸ ਦਾ ਟੈਸਟ ਕੀਤਾ ਪਾਸ

ਜੰਡਿਆਲਾ ਗੁਰੂ, 21 ਜੂਨ (ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਪਿੰਡ ਵਡਾਲਾ ਜੌਹਲ ਦੇ ਲੋਕਾਂ ‘ਚ ਉਸ ਵਕਤ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਉਹਨਾਂ ਦੇ ਪਿੰਡ ਦੇ ਸਵਰਗਵਾਸੀ ਸਰਪੰਚ  ਸ੍ਰੀ ਗੁਰਮੀਤ ਸਿੰਘ ਜੌਹਲ ਦੇ ਦੋ ਬੇਟਿਆਂ ਗੁਰਵਿੰਦਰ ਸਿੰਘ ਜੌਹਲ (ਮਿੰਟਾ) ਤੇ ਉਹਨਾਂ ਦੇ ਵੱਡੇ ਭਰਾ ਜਗਦੀਸ਼ ਸਿੰਘ ਜੌਹਲ ਨੇ ਪੰਜਾਬ ਸਿਵਲ ਸਰਵਸਿਜ (ਪੀ.ਸੀ.ਐਸ) ਦਾ ਟੈਸਟ ਪਾਸ ਕਰਕੇ ਪਿੰਡ ਅਤੇ …

Read More »

ਸਾਈਂ ਕੋਚ ਸਰਵਨ ਸਿੰਘ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ ਬਿਊਰੋ)-  ਦਿਲ ਤੇ ਕਿਡਨੀ ਦੀ ਬਿਮਾਰੀ ਕਾਰਨ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ ਜੀਐਨਡੀਯੂ ਰੈਸਲਿੰਗ ਸੈਂਟਰ ਦੇ ਇੰਚਾਰਜ ਤੇ ਸਾਈਂ ਕੋਚ ਸਰਵਨ ਸਿੰਘ ਦੀ ਹੋਈ ਬੇਵਕਤੀ ਮੌਤ ਤੇ ਕਈ ਖੋੇਡ ਪ੍ਰਬੰਧਕਾਂ, ਖਿਡਾਰੀਆਂ ਤੇ ਖੇਡ ਪ੍ਰਮੋਟਰਾਂ ਨੇ ਡੁੂੰਘੇ ਦੁੱਖ ਦਾ ਇਜਹਾਰ ਕੀਤਾ ਹੈ।ਜਿਨ੍ਹਾਂ ਦੇ ਵਿਚ ਜੀਐਨਡੀਯੂ ਦੇ ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋਫ: ਡਾ: ਐਚਐਸ ਰੰਧਾਵਾ, ਸਹਾਇਕ …

Read More »

ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਕਰੇਗੀ ਖੇਡ ਪ੍ਰਤੀਯੋਗਿਤਾਵਾਂ ਦਾ ਆਯੋਜਨ

ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ ਬਿਊਰੋ)- ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਚਾਲੂ ਵਿਦਿਅਕ ਤੇ ਖੇਡ ਸੈਸ਼ਨ 2016-17 ਦੇ ਦੋਰਾਨ ਬਲਾਕ, ਜਿਲ੍ਹਾ ਤੇ ਸੂਬਾ ਪੱਧਰੀ ਮਹਿਲਾ-ਪੁਰਸ਼ ਖੇਡ ਪ੍ਰਤੀਯੋਗਿਤਾਵਾਂ ਦਾ ਆਯੋਜਨ ਕਰੇਗੀ।ਇਸ ਸਬੰਧੀ ਕਲੱਬ ਦੇ ਸਮੂਹਿਕ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਤੋਂ ਬਾਅਦ ਸਰਬਸੰਮਤੀ ਨਾਲ ਲਏ ਗਏ ਫੈਸਲੇ ਤੇ ਰੋਸ਼ਨੀ ਪਾਉਂਦਿਆਂ ਕਲੱਬ ਦੇ ਪ੍ਰਧਾਨ ਬਾਕਸਿੰਗ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜਨਰਲ ਓਰੀਐਂਟੇਸ਼ਨ ਪ੍ਰੋਗਰਾਮ ਸੰਪੰਨ

ਅੰਮ੍ਰਿਤਸਰ, 21 ਜੂਨ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਾਰ ਹਫਤਿਆਂ ਦਾ ਜਨਰਲ ਓਰੀਐਂਟੇਸ਼ਨ ਪ੍ਰੋਗਰਾਮ-99 ਅੱਜ ਇਥੇ ਸਮਾਪਤ ਹੋ ਗਿਆ। ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸ੍ਰੋਤ ਵਿਕਾਸ ਕੇਂਦਰ ਵੱਲੋਂ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ 47 ਅਧਿਆਪਕਾਂ ਨੇ ਭਾਗ ਲਿਆ। ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ, ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਸਮਾਪਤੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਅਧਿਕਾਰੀਆਂ, ਕਰਮਚਾਰੀਆਂ ਤੇ ਵਿਦਿਆਰਥੀਆਂ ਨੇ ਕੀਤਾ ਯੋਗ ਅੰਮ੍ਰਿਤਸਰ, 21 ਜੂਨ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ, ਰਜਿਸਟਰਾਰ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਹਿਤ ਯੂਨੀਵਰਸਿਟੀ ਵਿਖੇ ਇਕ ਵਿਸ਼ੇਸ਼ ਯੋਗ ਕੈਂਪ ਦਾ ਆਯੋਜਨ ਕੀਤਾ ਗਿਆ। ਸਪੋਰਟਸ ਵਿਭਾਗ ਵੱਲੋਂ ਕੈਂਪਸ ਖੇਡ ਮੈਦਾਨ ਵਿਖੇ ਕਰਵਾਏ ਗਏ ਇਸ ਕੈਂਪ ਵਿਚ 250 ਯੂਨੀਵਰਸਿਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ …

Read More »

ਸਿਟੀ ਗਾਰਡਨ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਸਮਾਗਮ ਆਯੋਜਿਤ

ਫ਼ਾਜ਼ਿਲਕਾ, 21 ਜੂਨ (ਵਨੀਤ ਅਰੋੜਾ)- ਅੰਤਰ-ਰਾਸ਼ਟਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਇੱਥੋਂ ਦੇ ਸਿਟੀ ਗਾਰਡਨ ਪੈਲੇਸ ਵਿਚ ਆਯੋਜਿਤ ਕੀਤਾ ਗਿਆ। ਜ਼ਿਲ੍ਹਾ ਪੱਧਰੀ ਯੋਗ ਦਿਵਸ ਦਾ ਸਮਾਗਮ ਸਰਵ ਧਰਮ ਯੋਗ ਸਾਧਨਾ ਕੇਂਦਰ ਰਜ਼ਿ ਫਾਜ਼ਿਲਕਾ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇਸ ਸਮਾਗਮ ਵਿਚ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਨਰਿੰਦਰ ਭਾਰਗਵ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਵਿਕਾਸ …

Read More »