Wednesday, November 25, 2026

ਪੰਜਾਬੀ

ਚੰਨਣਕੇ ਵਿਖੇ ਮਲੇਰੀਆ ਸਬੰਧੀ ਲੱਗਾ ਕੈਂਪ

ਚੌਂਕ ਮਹਿਤਾ, 18 ਜੂਨ (ਜੋਗਿੰਦਰ ਸਿੰਘ ਮਾਣਾ)- ਸਿਵਲ ਸਰਜਨ ਅੰਮ੍ਰਿਤਸਰ ਦੀਆਂ ਹਦਾਇਤਾ ਅਨੁਸਾਰ ਐਸ.ਐਮ.ਓ ਸ੍ਰੀ ਵਿਨੋਦ ਕੁਮਾਰ ਦੀ ਰਹਿਨੁਮਾਈ ਹੇਠ ਅੱਜ ਐਸ.ਐਚ.ਸੀ ਚੰਨਣਕੇ ਵਿਖੇ ਮਲੇਰੀਆਂ ਸਬੰਧੀ ਕੈਂਪ ਲਾਇਆ ਗਿਆ।ਇਸ ਮੌਕੇ ਆਰ.ਐਮ.ਓ ਡਾ. ਗੁਰਜੀਤ ਸਿੰਘ ਢਿਲੋ ਨੇ ਆਏ ਹੋਏ ਪਿੰਡ ਵਾਸੀਆਂ ਨੂੰ ਮਲੇਰੀਏ ਦੇ ਬੁਖਾਰ ਦੇ ਲੱਛਣ ਤੇ ਇਸ ਬੁਖਾਰ ਤੋ ਬਚਣ ਲਈ ਵੱਖ ਵੱਖ ਉਪਾਅ ਦੱਸੇ ਅਤੇ ਆਸ ਪਾਸ ਨੂੰ …

Read More »

ਯੂਥ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਨਵੇਂ ਅਹੁਦੇਦਾਰਾਂ ਦੇ ਨਾਵਾਂ ਦਾ ਐਲਾਨ

ਮਜੀਠਾ, 18 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ, ਜਥੇਬੰਦਕ ਸਰਗਰਮੀਆਂ ਤੇਜ ਕਰਨ ਅਤੇ ਅਕਾਲੀ ਭਾਜਪਾ ਸਰਕਾਰ ਦੀਆ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਯੂਥ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਸ: ਜੋਧ ਸਿੰਘ ਸਮਰਾ ਨੇ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ, ਯੂਥ ਅਕਾਲੀ ਦਲ …

Read More »

ਵਿਧਾਨ ਸਭਾ ਚੋਣਾਂ ਲਈ ਹਲਕਾ ਅਮਰਗੜ੍ਹ ਦੀਆਂ ਸਿਆਸੀ ਸਰਗਰਮੀਆਂ ਹੋਈਆਂ ਤੇਜ

ਸੰਦੌੜ੍ਹ, 18 ਜੂਨ (ਹਰਮਿੰਦਰ ਸਿੰਘ ਭੱਟ)- ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਨਜਦੀਕ ਆਉਣ ਦੇ ਨਾਲ-ਨਾਲ ਹਲਕਾ ਅਮਰਗੜ੍ਹ ਦੀਆਂ ਸਿਆਸੀ ਸਰਗਰਮੀਆਂ ਵੀ ਤੇਜ ਹੁੰਦੀਆਂ ਜਾ ਰਹੀਆਂ ਹਨ।ਇਸ ਹਲਕੇ ਤੋਂ ਜਿੱਥੇ ਅਕਾਲੀਦਲ ਵਲੋਂ ਮੌਜੂਦਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਵਲੋਂ ਨਿੱਤ ਦਿਨ ਆਪਣੀਆਂ ਸਰਗਰਮੀਆਂ ਨੂੰ ਤੇਜ ਕਰਦੇ ਹੋਏ ਹਲਕੇ ਦੇ ਲੋਕਾਂ ਨਾਲ ਆਪਣਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ, ਉਥੇ …

Read More »

ਮੁੱਖ ਮੰਤਰੀ ਪੰਜਾਬ ਹੈਪੇਟਾਈਟਸ-ਸੀ ਰੀਲੀਫ ਫੰਡਜ਼ ਸਕੀਮ ਦੀ ਸ਼ੁਰੂਆਤ

ਬਠਿੰਡਾ, 18 ਜੂਨ (ਜਸਵਿੰਦਰ ਸਿੰੰਘ ਜੱਸੀ, ਅਵਤਾਰ ਸਿੰਘ ਕੈਂਥ) –  ਸਿਹਤ ਵਿਭਾਗ ਬਠਿੰਡਾ ਵੱਲੋਂ ਮੁੱਖ ਮੰਤਰੀ ਪੰਜਾਬ ਹੈਪੇਟਾਈਟਸ-ਸੀ. ਰੀਲੀਫ ਫੰਡਜ਼ ਸਕੀਮ ਦੀ ਸ਼ੁਰੂਆਤ ਸਿਵਲ ਸਰਜਨ ਡਾ. ਰੁਘਬੀਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਹਸਪਤਾਲ ਬਠਿੰਡਾ ਵਿਖੇ ਕੀਤੀ ਗਈ। ਇਸ ਸਮੇਂ ਵੱਖ ਵੱਖ ਪਿੰਡਾਂ ਤੋਂ ਪਹੁੰਚੇ ਮਰੀਜ਼ਾਂ ਵੱਲੋਂ ਇਸ ਕੈਂਪ ਵਿੱਚ ਸ਼ਿਰਕਤ ਕੀਤੀ ਗਈ। ਇਸ ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਰੁਘਬੀਰ …

Read More »

ਕੈਂਪ ਦੀ ਸੰਪੂਰਨਤਾ ਮੌਕੇ ਬੱਚਿਆਂ ਨੇ ਧਾਰਮਿਕ ਭਾਸ਼ਣ, ਸ਼ਬਦ ਤੇ ਕਵਿਤਾਵਾਂ ਸੁਣਾਈਆਂ

ਬਠਿੰਡਾ, 18 ਜੂਨ (ਜਸਵਿੰਦਰ ਸਿੰੰਘ ਜੱਸੀ, ਅਵਤਾਰ ਸਿੰਘ ਕੈਂਥ) – ਗੁਰਮਤਿ ਸਿਖਲਾਈ ਕੈਂਪ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵਲੋਂ ਹੋਰ ਧਾਰਮਿਕ ਸੁਸਾਇਟੀਆਂ ਅਤੇ ਸੰਗਤਾਂ ਦਾ ਸਹਿਯੋਗ ਨਾਲ ਗੁਰਦੁਆਰਾ ਭਾਈ ਜਗਤਾ ਜੀ ਨੇੜੇ ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਲਾਇਆ ਗਿਆ। ਜਿਸ ਵਿਚ  ਗੁਰਮਤਿ ਗਿਆਨ ਪ੍ਰਕਾਸ਼ ਮਿਸ਼ਨਰੀ ਕਾਲਜ ਦੇ  ਪ੍ਰਚਾਰਕਾਂ ਵੱਲੋਂ ਬੱਚਿਆਂ ਨੂੰ  ਸਿੱਖ ਇਤਿਹਾਸ ਨਾਲ ਜੋੜਨ ਲਈ ਬੱਚਿਆਂ ਅੱਗੇ ਅਜਿਹੇ …

Read More »

ਬਲਵਿੰਦਰ ਕੌਰ ਨੇ ਕੰਨਿਆਂ ਸਕੂਲ ਬਟਾਲਾ ਵਿਖੇ ਪ੍ਰਿੰਸੀਪਲ ਦਾ ਅਹੁੱਦਾ ਸੰਭਾਲਿਆ

ਬਟਾਲਾ, 18 (ਨਰਿੰਦਰ ਬਰਨਾਲ)- ਬੀਤੇ ਦਿਨੀ ਲੈਕਚਰਾਰਾਂ ਦੀਆਂ ਤਰੱਕੀਆਂ ਦੌਰਾਨ ਸਿਖਿਆ ਵਿਭਾਂਗ ਵੱਲੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਕੀਤੀਆਂ ਗਈਆਂ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਸੇਵਾ ਨਿਭਾ ਰਹੀ ਸ੍ਰੀ ਮਤੀ ਬਲਵਿੰਦਰ ਕੌਰ ਲੈਕਚਰਾਰ ਬਾਇੳ ਦੀ ਤਰੱਕੀ ਬਤੌਰ ਪ੍ਰਿੰਸੀਪਲ ਹੋਈ ਸੀ।ਤਰੱਕੀ ਹੋਣ ਉਪਰੰਤ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬਟਾਲਾ (ਕਲੱਸਟਰ ਸਕੂਲ) ਵਿਖੇ ਅੱਜ ਹਾਜ਼ਰ ਹੋ ਗਏ ਹਨ।ਹਾਜਰੀ ਮੌਕੇ ਉਹਨਾਂ ਨੇ ਕਿਹਾ ਕਿ ਸਰਕਾਰੀ …

Read More »

ਧੌਲ ਕਲਾਂ ਬਾਅਦ ਕੈਪਟਨ ਨੇ ਪ੍ਰਸਿੱਧ ਪਿੰਡ ਅਟਾਰੀ ਕੀਤਾ ਅਡਾਪਟ – ਬਾਵਾ ਸੰਧੂ, ਔਜਲਾ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ ਸੱਗੂ)- ਕੈਪਟਨ ਅਮਰਿੰਦਰ ਸਿੰਘ ਮੈਂਬਰ ਲੋਕ ਸਭਾ ਹਲਕਾ ਅੰਮ੍ਰਿਤਸਰ ਨੇ ਪ੍ਰਸਿੱਧ ਇਤਿਹਾਸਕ ਪਿੰਡ ਅਟਾਰੀ ਨੂੰ ਅਡਾਪਟ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਹਲਕਾ ਅਟਾਰੀ ਦੇ ਪਿੰਡ ਧੌਲ ਕਲਾਂ ਨੂੰ ਅਡਾਪਟ ਕੀਤਾ ਸੀ ਜਿਸ ਦਾ ਸਮੁੱਚਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ। ਹਲਕਾ ਅਟਾਰੀ ਦਾ ਧੌਲ ਕਲਾਂ ਇਕ ਨਮੂਨੇ ਦਾ ਪਿੰਡ ਬਣ ਗਿਆ ਹੈ, ਜਿਸ ਵਿਚ …

Read More »

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 19 ਜੂਨ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶ ਮੁਹਾਲੀ ‘ਚ ਜਾਅਲੀ ਸਰਟੀਫਿਕੇਟ ਬਨਾਉਣ ਵਾਲੇ ਗਿਰੋਹ ਦਾ ਪਰਦਾਫਾਸ਼ – ਤਿੰਨ ਕਾਬੂ – 2009 ਤੋਂ ਚੱਲ ਰਿਹਾ ਸੀ ਗੋਰਖਧੰਦਾ। ▶ ਕੈਪਟਨ ਦੀ ਲੰਬੀ ਰੈਲੀ ਦੌਰਾਨ ਸਟੇਜ਼ ਤੇ ਬੈਠਣ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਾਪਤਾ ਹੋਇਆ ਬੱਚਾ ਮਾਪਿਆਂ ਹਵਾਲੇ ਕੀਤਾ – ਬੇਦੀ

ਅੰਮ੍ਰਿਤਸਰ, 17 ਜੂਨ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਲਾਪਤਾ ਹੋਇਆ ਬੱਚਾ ਵਿਸ਼ੂ (5 ਸਾਲ) ਨੂੰ ਮਾਪਿਆਂ ਹਵਾਲੇ ਕਰ ਦਿੱਤਾ ਗਿਆ ਹੈ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਦਰਸ਼ਨ ਕਰਨ ਆਈ ਕੁਲਵਿੰਦਰ ਕੌਰ ਉਰਫ਼ ਰਾਧਿਕਾ ਪਤਨੀ ਸ੍ਰੀ …

Read More »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਸ਼੍ਰੋਮਣੀ ਕਮੇਟੀ ਵੱਲੋਂ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਜਥਾ – ਬੇਦੀ

ਅੰਮ੍ਰਿਤਸਰ, 17 ਜੂਨ (ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ 319 ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿੱਚ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ …

Read More »