ਅੰਮ੍ਰਿਤਸਰ, 17 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦਾ ਜਨਮ ਦਿਹਾੜਾ 20 ਜੂਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ‘ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ …
Read More »ਪੰਜਾਬੀ
ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੂਰ ਕਰਨਾ ਹੀ ਉਨ੍ਹਾਂ ਦਾ ਉਦੇਸ਼- ਸਿਆਲਕਾ
ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰ ਮਿਲ ਸਕਣ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਹੀ ਉਨ੍ਹਾਂ ਦਾ ਉਦੇਸ਼ ਹੈ।ਇਹ ਪ੍ਰਗਟਾਵਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸਨ ਦੇ ਗੈਰ ਸਰਕਾਰੀ ਮੈਂਬਰ ਡਾ. ਤਰਸੇਮ ਸ਼ਿੰਘ ਸਿਆਲਕਾ ਨੇ ਆਪਣੇ ਪਠਾਨਕੋਟ ਦੋਰੇ ਦੋਰਾਨ ਜਿਲ੍ਹਾ ਸਮਾਜ ਭਲਾਈ ਦਫਤਰ ਪਠਾਨਕੋਟ ਵਿਖੇ ਜਿਲ੍ਹੇ ਦੇ ਵੱਖ …
Read More »ਹੈਪੇਟਾਈਟਸ-ਸੀ ਦਾ ਹੋਵੇਗਾ ਮੁਫਤ ਇਲਾਜ- ਡਿਪਟੀ ਕਮਿਸ਼ਨਰ
ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਕਸਦ ਨਾਲ ਸਿਹਤ ਵਿਭਾਗ ਪੰਜਾਬ ਵਲੋ ਇੱਕ ਕਦਮ ਹੋਰ ਚੁੱਕਦੇ ਹੋਏ ਪੰਜਾਬ ਵਾਸੀਆਂ ਲਈ ਮੁੱਖ ਮੰਤਰੀ ਪੰਜਾਬ ਹੈਪੇਟਾਈਟਿਸ-ਸੀ ਰਲੀਫ ਫੰਡ ਸਕੀਮ ਦੀ ਸ਼ੂਰੁਆਤ ਕਰਨ ਜਾ ਰਿਹਾ ਹੈ ਜਿਸ ਅਧੀਨ ਰਾਜ ਦੇ ਜਿਲਾ੍ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਹੈਪੇਟਾਈਟਿਸ-ਸੀ ਦਾ ਮੁਫਤ ਇਲਾਜ ਕੀਤਾ ਜਾਵੇਗਾ। ਇਸ ਜਾਣਕਾਰੀ ਦਾ …
Read More »ਖੇਤੀਬਾੜੀ ਵਿਭਾਗ, ਆਤਮ ਪ੍ਰਗਾਸ ਸੋਸਲ ਵੈਲਫੇਅਰ ਕੌਂਸਲ ਤੇ ਪੀ.ਏ.ਯੂ ਵੱਲੋਂ ਸਾਂਝੇ ਤੌਰ ਤ ਕਿਸਾਨ ਸਿਖਲਾਈ ਕੈਂਪ
ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਕਿਸਾਨੀ ਪਰਿਵਾਰਾਂ ਦੇ ਨੌਜਵਾਨਾ ਅੰਦਰ ਵਿੱਦਿਅਕ,ਅਦਿਆਤਮਕ,ਨੈਤਿਕ ੳਤੇ ਸਭਿਆਚਾਰਕ ਕਦਰਾਂ ਕੀਮਤਾਂ ਪ੍ਰਤੀ ਜਾਗਰੁਕਤਾ ਪੇਦਾ ਕਰਨ ਦੀ ਜ਼ਰੂਰਤ ਹੈ ਤਾਂ ਜੋ ਪੇਂਡੂ ਖੇਤਰ ਦਾ ਸੰਤੁਲਿਤ ਵਿਕਾਸ ਕੀਤਾ ਜਾ ਸਕੇ।ਇਹ ਵਿਚਾਰ ਭੌਂ ਵਿਗਿਆਨੀ ਪੀ ਏ ਣੂ ਡਾ ਵਰਿੰਦਰ ਪਾਲ ਸਿੰਘ ਨੇ ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਬਲਾਕ ਪਠਾਨਕੋਟ ਦੇ ਪਿੰਡ ਰਛਪਾਲਵਾਂ …
Read More » ਖੇਤਰੀ ਪ੍ਰਚਾਰ ਨਿਦੇਸ਼ਾਲਾ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਬਾਰੇ ਜਾਗਰੂਕਤਾ ਕੈਂਪ
ਅੰਮ੍ਰਿਤਸਰ, ਜੂਨ 17, (ਪੰਜਾਬ ਪੋਸਟ ਬਿਊਰੋ) – ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਅੰਮ੍ਰਿਤਸਰ ਸਥਿਤ ਖੇਤਰੀ ਪ੍ਰਚਾਰ ਨਿਦੇਸ਼ਾਲਾ ਵੱਲੋਂ ਸਥਾਨਕ ਹਰਿ ਓਮ ਯੋਗ ਕੇਂਦਰ ਦੇ ਸਹਿਯੋਗ ਨਾਲ 21 ਜੂਨ ਨੂੰ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਯੋਗ ਦਿਵਸ ਬਾਰੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਨੌਜਵਾਨ ਯੋਗ ਗੁਰੂ ਸ਼੍ਰੀ ਅਮਿਤ ਨੇ ਯੋਗ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਚਾਨਣਾ ਪਾਇਆ ਅਤੇ …
Read More »ਵਿਮੁਕਤ ਜਾਤੀਆਂ ਦੇ ਆਗੂਆਂ ਨੇ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ -ਮਜੀਠੀਆ
ਨਵੀਂ ਦਿੱਲੀ, 17 ਜੂਨ (ਪੰਜਾਬ ਪੋਸਟ ਬਿਊਰੋ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ੍ਵੈਮਾਨ ਅਤੇ ਆਜ਼ਾਦੀ ਸੰਘਰਸ਼ ਦੌਰਾਨ ਜੂਝਦਿਆਂ ਸ਼ਾਨਦਾਰ ਤੇ ਮਾਣਮੱਤਾ ਇਤਿਹਾਸ ਸਿਰਜਣ ਵਾਲੇ ਵਿਮੁਕਤ ਜਾਤੀਆਂ ਭਾਈਚਾਰੇ ਦੀਆਂ ਰਾਜਸੀ ਅਤੇ ਸਮਾਜਿਕ ਖਵਾਇਸ਼ਾਂ ਦਾ ਸਨਮਾਨ- ਸਤਿਕਾਰ ਕਰਨਾ ਸਾਡਾ ਫਰਜ਼ ਹੈ ਅਤੇ ਵਿਮੁਕਤ ਜਾਤੀਆਂ ਦੇ ਹਿਤਾਂ ਅਤੇ ਅਧਿਕਾਰਾਂ ਦੀ ਰਾਖੀ ਪ੍ਰਤੀ ਬਾਦਲ ਸਰਕਾਰ ਵਚਨਬੱਧ …
Read More »ਭੋਗ ਤੇ ਵਿਸ਼ੇਸ – ਮਾਤਾ ਬੀਰ ਕੋਰ ਨਾਹਰ
ਜੰਡਿਆਲਾ ਗੁਰੂ, 17 ਜੂਨ (ਹਰਿੰਦਰ ਪਾਲ ਸਿੰਘ) – ਅਮਰਜੀਤ ਸਿੰਘ ਨਾਹਰ ਸੀਨੀਅਰ ਅਕਾਲੀ ਆਗੂ ਦੀ ਪੂਜਨੀਕ ਮਾਤਾ ਜੀ ਅਤੇ ਸ਼੍ਰੀਮਤੀ ਮਮਤਾ ਪ੍ਰਧਾਨ ਨਗਰ ਕੋਸਲ ਜੰਡਿਆਲਾ ਗੁਰੂ ਜੀ ਦੀ ਸੱਸ ਮਾਤਾ ਬੀਰ ਕੋਰ ਨਾਹਰ ਜੋ ਕਿ 10 ਜੂਨ 2016 ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ।ਮਾਤਾ ਬੀਰ ਕੋਰ ਦਾ ਜਨਮ ਤੁੰਗ ਪਿੰਡ ਮਜੀਠਾ …
Read More »ਹੁਣ ਹਲਕਾ ਪੱਧਰ ਤੇ ਹੋਵੇਗਾ ਮਾਣ ਧੀਆਂ ਦਾ – ਮੱਟੂ
ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਬਿਊਰੋ) – ਵੱਖ ਵੱਖ ਖੇਤਰਾਂ ਦੀਆਂ ਹੋਣਹਾਰ ਧੀਆਂ ਨੂੰ ਸਨਮਾਨਿਤ ਕਰਨ ਦਾ ਬੀੜਾ ਚੁੱਕਣ ਵਾਲੀ ਉਘੀ ਸਮਾਜ ਸੇਵੀ ਸੰਸਥਾ ਵਲੋਂ ਹੁਣ ਹਲਕਾ ਪੱਧਰ ਤੇ ਵੀ ਧੀਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਸੇਵਾਦਾਰ ਗੁਰਿੰਦਰ ਸਿੰਘ ਮੱਟੁੂ ਨੇ ਦੱਸਿਆ ਕਿ ਅਗਲੇ ਮਹੀਨੇ ਹੋਣ ਵਾਲੇ ਰਾਜ ਪੱਧਰੀ ਸਨਮਾਨ ਸਮਾਰੋਹ ਤੋਂ …
Read More »ਪੰਜਾਬ ਦੀਆਂ ਕੁੜੀਆਂ ਨੇ ਜਿਤਿਆ 8ਵਾਂ ਸਾਫਟਬਾਲ ਫੈਡਰੇਸ਼ਨ ਕੱਪ – ਪੁਰਸ਼ ਵਰਗ ‘ਚ ਮਹਾਂਰਾਸ਼ਟਰ ਚੈਂਪੀਅਨ
ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਖੇਡ ਮੈਦਾਨ ਵਿਖੇ ਸੰਪੰਨ ਹੋਏ ਮਹਿਲਾ-ਪੁਰਸ਼ਾਂ ਦੇ ਆਲ ਇੰਡੀਆ 8ਵੇਂ ਸਾਫਟਬਸਾਲ ਫੈਡਰੇਸ਼ਨ ਕੱਪ ਦੋਰਾਨ ਪੰਜਾਬ ਦੀਆਂ ਕੁੜੀਆਂ ਚੈਂਪੀਅਨ ਰਹੀਆਂ, ਜਦੋਂ ਕਿ ਪੁਰਸ਼ਾਂ ਦੇ ਵਰਗ ਵਿਚ ਪੰਜਾਬ ਉਪ ਜੇਤੂ ਰਿਹਾ। ਸਾਫਟਬਾਲ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਪ੍ਰਵੀਨ ਅੋਮਾਕਰ ਦੇ ਦਿਸ਼ਾ ਨਿਰਦੇਸ਼ਾਂ ਤੇ ਸੂਬਾ ਸਕੱਤਰ ਪੀਐਮ ਪਾਸੀ ਦੇ ਬੇਮਿਸਾਲ …
Read More »ਬਾਬਾ ਜੰਡੂਪੀਰ ਸਲਾਨਾ ਮੇਲੇ ‘ਤੇ ਕਬੱਡੀ ਦੇ ਪ੍ਰਦਰਸ਼ਨੀ ਮੈਚ ਕਰਵਾਏ
ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਬਿਊਰੋ) – ਬਾਬਾ ਜੰਡੂਪੀਰ ਦੀ ਦਰਗਾਹ ‘ਤੇ ਸਲਾਨਾ 53ਵਾਂ ਮੇਲਾ ਨਾਲ ਮਨਾਇਆ ਗਿਆ।ਆਪਣੀਆਂ ਮੰਨਤਾਂ ਮੁਰਾਦਾਂ ਪੂਰੀਆਂ ਹੋਣ ਦੀ ਸੂਰਤ ਵਿਚ ਪੀਰ ਜੀ ਦੀ ਮਜਾਰ ‘ਤੇ ਸ਼ਰਧਾਲੂਆਂ ਨੇ ਸਿਜ਼ਦਾ ਕੀਤਾ।ਮਜਾਰ ਦੇ ਮੁੱਖ ਸੇਵਾਦਾਰ ਬਾਬਾ ਮਹਿੰਦਰ ਸਿੰਘ ਵਲੋਂ ਉਚੇਚੇ ਤੋਰ ਤੇ ਨਤਮਸਤਕ ਹੋਣ ਪਹੁੰਚੇ ‘ਮਾਣ ਧੀਆਂ ਤੇ’ ਸਮਾਜ ਭਲਾਈ ਸੁਸਾਇਟੀ ਦੇ ਪ੍ਰਧਾਨ ਉੱਘੇ ਸਮਾਜ ਸੇਵਕ ਤੇ ਖੇਡ …
Read More »
Punjab Post Daily Online Newspaper & Print Media