ਫਾਜ਼ਿਲਕਾ, 16 ਜੂਨ (ਵਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ, ਸ਼੍ਰੀ ਐਸ. ਕੇ. ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਪੁਰ ਅਤੇ ਸ਼੍ਰੀ ਲਛੱਮਣ ਸਿੰਘ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਫ਼ਾਜ਼ਿਲਕਾ ਜੀ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਫ਼ਾਜ਼ਿਲਕਾ ਵਲੋਂ ਨੂਰਸ਼ਾਹ ਵਿੱਖੇ ਕਾਨੂੰਨੀ ਸਾਖਰਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ …
Read More »ਪੰਜਾਬੀ
ਹੁਣ ਜ਼ਿਲ੍ਹਾ ਪੱਧਰੀ ਕਮੇਟੀਆਂ ਦੇਣਗੀਆਂ ਮਾਈਨਿੰਗ ਬਾਰੇ ਵਾਤਾਵਰਣ ਕਲੀਅਰੈਂਸ
ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ ਸੱਗੂ) – ਭਾਰਤ ਸਰਕਾਰ ਵੱਲੋਂ 15-1-2016 ਨੂੰ ਜਾਰੀ ਨੋਟੀਫਿਕੇਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਮਿਨਰਲ ਨਾਲ ਸਬੰਧਤ ਜ਼ਿਲ੍ਹਾ ਸਰਵੇ ਰਿਪੋਰਟ ਤਿਆਰ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜਨਰਲ ਮੈਨੇਜਰ-ਕਮ-ਮਾਈਨਿੰਗ ਅਫ਼ਸਰ ਜ਼ਿਲ੍ਹਾ ਉਦਯੋਗ ਕੇਂਦਰ ਅੰਮ੍ਰਿਤਸਰ ਸ੍ਰੀ ਧਰਮਪਾਲ ਭਗਤ ਨੇ ਦੱਸਿਆ ਕਿ ਉਕਤ ਰਿਪੋਰਟ ਦੇ ਆਧਾਰ ‘ਤੇ ਭਵਿੱਖ ਵਿਚ 5 ਹੈਕਟੇਅਰ ਤੋਂ ਘੱਟ ਰਕਬੇ ਵਾਲੀਆਂ ਖੱਡਾਂ ਅਤੇ …
Read More »ਜਾਅਲੀ ਐਸ.ਪੀ ਬਣ ਕੇ ਠੱਗੀਆਂ ਮਾਰਨ ਵਾਲਾ ਕਾਬੂ
ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ ਸੱਗੂ) – ਵਿਜੀਲੈਂਸ ਬਿਊਰੋ ਅੰਮ੍ਰਿਤਸਰ ਅਤੇ ਜ਼ਿਲ੍ਹਾ ਪੁਲਿਸ ਬਟਾਲਾ ਵੱਲੋਂ ਸਾਂਝੇ ਤੌਰ ‘ਤੇ ਅਰੰਭੇ ਅਪਰੇਸ਼ਨ ਦੇ ਸਿੱਟੇ ਵਜੋਂ ਐਸ. ਪੀ ਵਿਜੀਲੈਂਸ ਬਿਊਰੋ ਬਣ ਕੇ ਸਰਕਾਰੀ ਅਧਿਕਾਰੀਆਂ ਨੂੰ ਠੱਗਣ ਵਾਲੇ ਰਾਹੁਲ ਕੁਮਾਰ ਉਰਫ ਵਿਨੋਦ ਮੁਕਾਰ ਉਰਫ ਵਿਜੇ ਕੁਮਾਰ ਪੁੱਤਰ ਮਨੇਸ਼ਵਰ ਕੁਮਾਰ ਵਾਸੀ ਹਨੂੰਮਾਨ ਚੌਕ, ਬੋਰੀਆਂ ਵਾਲਾ ਸ਼ਹਿਰ, ਗੁਰਦਾਸਪੁਰ ਨੂੰ ਮਕਲੌਡਗੰਜ, ਧਰਮਸ਼ਾਲਾ (ਹਿਮਾਚਲ ਪ੍ਰਦੇਸ਼) ਤੋਂ ਗ੍ਰਿਫ਼ਤਾਰ ਕਰਨ …
Read More »ਭਾਜਪਾ ਵਲੋਂ ਵਰਕਰਾਂ ਨੂੰ ਪਾਰਟੀ ਨਾਲ ਜੋੜਣ ਦੀ ਕਵਾਇਦ ਸ਼ੁਰੂ
ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ ਸੱਗੂ) – ਜਿਲਾ ਭਾਜਪਾ ਦੀ ਕੰਮਾਨ ਰਾਜੇਸ਼ ਹਨੀ ਦੇ ਹੱਥਾਂ ਵਿੱਚ ਆਉਣ ਦੇ ਬਾਅਦ ਭਾਜਪਾ ਵਿੱਚ ਮਹੱਤਵਪੂਰਨ ਤਬਦੀਲੀ ਹੋਈ ਹੈ ਅਤੇ ਉਨਾਂ ਵਲੋਂ ਅਹੁੱਦਾ ਸੰਭਾਦਿਆਂ ਹੀ ਵਰਕਰਾਂ ਨੂੰ ਨਾਲ ਜੋੜਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਸੀ।ਇਸ ਸਬੰਧ ਵਿੱਚ ਸਾਰੇ ਸੈਲਾਂ ਅਤੇ ਮੋਰਚਿਆਂ ਦੇ ਅਹੁਦੇਦਾਰਾਂ ਦੀ ਬੈਠਕ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿੱਚ ਬੁਲਾਈ ਗਈ, …
Read More »ਗੁਰਮਤਿ ਸਮਾਗਮ ਮੌਕੇ ਕਥਾ ਵਿਚਾਰ ਸੰਗਤਾਂ ਨੂੰ ਸਰਵਣ ਕਰਵਾਈ
ਬਠਿੰਡਾ, 16 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਸ਼ਾਮ ਦੇ ਪੰਜ ਰੋਜ਼ਾ ਧਾਰਮਿਕ ਸਮਾਗਮ ਅਤੇ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਹੋ ਰਹੇ ਹਨ।ਜਿਸ ਵਿੱਚ ਸਿੱਖ ਪੰਥ ਦੇ ਦੇ ਪ੍ਰਚਾਰਕ ਭਾਈ ਪ੍ਰੋ: ਹਰਮੰਦਰ ਸਿੰਘ ਜੰਮੂ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਨੇ ਕਿਹਾ ਕਿ ਸੱਚ ਕੌੜਾ ਹੁੰਦਾ ਹੈ, …
Read More »ਬੱਚਿਆਂ ਵਿੱਚ ਗੁਰਮਤਿ ਟ੍ਰੇਨਿੰਗ ਕੈਂਪ ਪ੍ਰਤੀ ਭਾਰੀ ਉਤਸ਼ਾਹ
ਬਠਿੰਡਾ, 16 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਬੰਧਕਾਂ ਵੱਲੋਂ ਸੰਗਤਾਂ ਦੀ ਪੁਰਜੋਰ ਮੰਗ ਦੇ ਕਾਰਨ ਅਤੇ ਪੂਰਨ ਸਹਿਯੋਗ ਨਾਲ ਗੁਰਮਤਿ ਗਿਆਨ ਟ੍ਰੇਨਿੰਗ ਕੈਂਪ ਮੌਕੇ ਸੁਸਾਇਟੀ ਵੱਲੋਂ ਧਾਰਮਿਕ ਪੁਸਤਕ ਛਪਾਉਣ ‘ਤੇ ਰਿਲੀਜ਼ ਕਰਦਿਆਂ ਭਾਈ ਜਗਤਾਰ ਸਿੰਘ ਅਕਾਲੀ ਅਤੇ ਸੁਸਾਇਟੀ ਮੈਂਬਰਾਂ ਵਲੋਂ ਬੱਚਿਆਂ ਵਿਚ ਵੰਡੀ ਗਈ, ਜਿਸ ਵਿੱਚ ਸਿੱਖ ਇਤਿਹਾਸ ਦੇ ਮੁੱਢਲੇ ਸਿਧਾਂਤ, …
Read More »ਗੁਰਮਤਿ ਟ੍ਰੇਨਿੰਗ ਕੈਂਪ ਚ’ ਬੱਚਿਆਂ ਨੇ ਮੁੱਢਲੇ ਸਿਧਾਂਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ
ਬਠਿੰਡਾ, 16 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵੱਲੋਂ ਬਠਿੰਡਾ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਬੱਚਿਆਂ ਦਾ ਗੁਰਮਤਿ ਟ੍ਰੇਨਿੰਗ ਕੈਂਪ ਮੌਕੇ ਬੱਚਿਆਂ ਨੇ ਮੁੱਢਲੇ ਸਿਧਾਂਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ ।ਇਹ ਜਾਣਕਾਰੀ ਭਾਈ ਗੁਰਸ਼ਰਨ ਸਿੰਘਦੀ ਅਗਵਾਈ ਹੇਠ ਗੁਰਮਤਿ ਗਿਆਨ …
Read More » ਸਿਮਰਨ ਹਸਪਤਾਲ ਦੇ ਡਾਕਟਰਾਂ ਨੇ ਬਚਾਈ ਪ੍ਰਵਾਸੀ ਮਜ਼ਦੂਰ ਦੀ ਜਾਨ
ਭਿੱਖੀਵਿੰਡ, 17 ਜੂਨ (ਕੁਲਵਿੰਦਰ ਕੰਬੋਕੇ)- ਅੱਡਾ ਭਿੱਖੀਵਿੰਡ ਵਿਖੇ ਸਿਮਰਨ ਹਸਪਤਾਲ ਵੱਲੋਂ ਇੱਕ ਪ੍ਰਵਾਸੀ ਮਜ਼ਦੂਰ ਦੀ ਜਾਨ ਬਚਾਉਣ ਦੀ ਖਬਰ ਹੈ।ਹਸਪਤਾਲ ਦੇ ਐਮ.ਡੀ ਗੁਰਮੇਜ ਸਿੰਘ ਵੀਰਮ ਨੇ ਦੱਸਿਆ ਕਿ ਇੱਕ ਬਿਹਾਰੀ ਮਜ਼ਦੂਰ ਮੁਹੰਮਦ ਟੁਨ-ਟੁਨ ਜੋ ਕਿ ਕਿਸਾਨ ਪਲਵਿੰਦਰ ਸਿੰਘ ਗੱਗੋਬੂਹਾ ਦੇ ਖੇਤਾਂ ਵਿੱਚ ਝੋਨਾ ਲਗਾਉਣ ਲਈ ਆਇਆ ਹੋਇਆ ਸੀ, ਨੂੰ ਰਾਤੀਂ ਸੁੱਤੇ ਸਮੇਂ ਸੱਪ ਨੇ ਡੰਗ ਲਿਆ। ਮਜ਼ਦੂਰ ਦੀ ਹਾਲਤ ਜਿਆਦਾ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 17 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਦੇ ਅਹੁਦੇ ਤੋਂ ਅਸਤੀਫਾ ਦੇਣ ਉਪਰੰਤ ਬੋਲੇ ਕਮਲ ਨਾਥ – ’84 ਦੇ ਦੰਗਿਆਂ ਨਾਲ ਕੋਈ ਲੈਣਾ-ਦੇਣਾ ਨਹੀਂ। ▶ ਖੁਦ ਨੂੰ ਐਸ.ਪੀ ਵਿਜੀਲੈਂਸ ਦੱਸ ਕੇ ਲੋਕਾਂ ਨੂੰ …
Read More »ਪੰਜਾਬ ਦੇ ਰਾਜਪਾਲ ਸੋਲੰਕੀ ਵਲੋਂ ਅਵਤਾਰ ਸਿੰਘ ਨੂੰ ਮਨੁੱਖੀ ਸੇਵਾ ਕਾਰਜਾਂ ਬਦਲੇ ਯਾਦਗਾਰੀ ਐਵਾਰਡ
ਅੰਮ੍ਰਿਤਸਰ, 15 ਜੂਨ (ਗੁਰਪ੍ਰੀਤ ਸਿੰਘ) – ਬੀਤੇ ਦਿਨੀਂ ਸਮਾਜ ਸੇਵੀ ਸੰਸਥਾਵਾਂ ਨੂੰ ਉਤਸ਼ਾਹਿਤ ਕਰਨ ਹਿਤ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਗਈ ਸਾਲਾਨਾ ਪ੍ਰਭਾਵਸ਼ਾਲੀ ਇਕੱਤਰਤਾ ਦੌਰਾਨ ਪੰਜਾਬ ਦੇ ਗਵਰਨਰ ਪ੍ਰੋਫੈਸਰ ਕਪਤਾਨ ਸਿੰਘ ਸੋਲੰਕੀ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਸੰਸਥਾ ਵੱਲੋਂ ਕੀਤੇ ਗਏ ਮਨੁੱਖੀ ਸੇਵਾ ਕਾਰਜਾਂ ਬਦਲੇ ਯਾਦਗਾਰੀ ਐਵਾਰਡ ਨਾਲ …
Read More »
Punjab Post Daily Online Newspaper & Print Media