ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ ਬਿਊਰੋ) – ਕਈ ਬਲਾਕ, ਜਿਲ੍ਹਾ ਤੇ ਸੂਬਾ ਪੱਧਰੀ ਬਾਕਸਿੰਗ ਖੇਡ ਮੁਕਾਬਲਿਆਂ ਦੋਰਾਨ ਆਪਣੀ ਬੇਹਤਰੀਨ ਕਲਾ ਦਾ ਪ੍ਰਦਰਸ਼ਨ ਕਰਕੇ ਕਈ ਮੈਡਲ ਹਾਸਲ ਕਰਨ ਵਾਲੀ ਸਰਕਾਰੀ ਸੀਨੀ: ਸੈਕੰ: ਸਕੂਲ ਨਰਾਇਣਗੜ੍ਹ ਛੇਹਰਟਾ ਦੀ ਖਿਡਾਰਣ ਗਗਨਦੀਪ ਕੋਰ ਨੇ ਹੁਣ ਕਿੱਕ ਬਾਕਸਿੰਗ ਖੇਡ ਖੇਤਰ ਦੇ ਵਿਚ ਵੀ ਨਾਮਣਾ ਖਟਣਾ ਸ਼ੁਰੂ ਕਰ ਦਿੱਤਾ ਹੈ। ਸੰਗਰੂਰ ਵਿਖੇ ਸੰਪੰਨ ਹੋਈ ਰਾਜ ਪੱਧਰੀ 13ਵੀਂ …
Read More »ਪੰਜਾਬੀ
ਉਸਾਰੀ ਕਿਰਤੀਆਂ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ ਰਿਹਾ ਵਿਸ਼ੇਸ਼ ਸਹੂਲਤਾਂ – ਡੀ.ਸੀ
ਫਾਜ਼ਿਲਕਾ, 15 ਜੂਨ (ਵਨੀਤ ਅਰੋੜਾ)- ਉਸਾਰੀ ਕਿਰਤੀਆਂ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵਿਅਕਤੀ ਦੀ ਉਮਰ 18 ਸਾਲ ਤੋਂ 60 ਸਾਲ ਦੇ ਵਿਚਕਾਰ ਹੋਵੇ ਅਤੇ ਪਿਛਲੇ 12 ਮਹੀਨਿਆਂ ਦੌਰਾਨ ਪੰਜਾਬ ਵਿਚ 90 ਦਿਨ ਬਤੌਰ ਉਸਾਰੀ ਕਿਰਤੀ (ਮਗਨਰੇਗਾ ਕਿਰਤੀ ਵੱਜੋਂ ਉਸਾਰੀ ਕੰਮਾਂ ਵਿਚ ਸਾਲ ਦੌਰਾਨ 50 ਦਿਨ) ਕੰਮ ਕੀਤਾ …
Read More »ਤਾਇਕਵਾਂਡੋ ਦੇ ਉਪ ਜੇਤੂ ਖਿਡਾਰੀਆਂ ਨੂੰ ਸਪੀਕਰ ਅਟਵਾਲ ਨੇ ਦਿੱਤੀ ਵਧਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ ਸੱਗੂ)- ਸ੍ਰੀਨਗਰ (ਜੰਮੂ-ਕਸ਼ਮੀਰ) ਦੇ ਸ਼ੇਰ-ਏ-ਕਸ਼ਮੀਰ ਇੰਨਡੋਰ ਸਟੇਡੀਅਮ ਵਿਖੇ ਤਾਇਕਵਾਂਡੋ ਦੀ ਕੌਮੀ ਚੈਂਪੀਅਨਸ਼ਿਪ ਵਿੱਚ ਓਵਰਆਲ ਦੂਸਰਾ ਸਥਾਨ ਹਾਸਲ ਕਰਕੇ ਆਪਣੇ ਹੁਨਰ ਦਾ ਲੋਹਾ ਮੰਨਵਾਉਣ ਵਾਲੀ ਪੰਜਾਬ ਦੀ ਟੀਮ ਵਿੱਚ ਸ਼ਾਮਿਲ ਗੁਰੂ ਨਗਰੀ ਅੰਮ੍ਰਿਤਸਰ ਦੇ ਖਿਡਾਰੀਆਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਚਰਨਜੀਤ ਸਿੰਘ ਅਟਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਅਟਵਾਲ ਨੇ ਪੰਜਾਬ ਦਾ ਨਾਂਅ …
Read More »ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਮੈਂਟਲ ਹਸਪਤਾਲ ਦਾ ਮੁਆਇਨਾ
ਅੰਮ੍ਰਿਤਸਰ,,15 ਜੂਨ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਅਤੇ ਸੀ. ਜੇ. ਐਮ-ਕਮ-ਸਕੱਤਰ ਮੈਡਮ ਗਿਰੀਸ਼ ਬਾਂਸਲ ਨੇ ਅੱਜ ਸਥਾਨਕ ਮੈਂਟਲ ਹਸਪਤਾਲ ਦਾ ਮੁਆਇਨਾ ਕੀਤਾ।ਇਸ ਮੌਕੇ ਡਾ. ਬੀ. ਐਸ ਗੋਇਲ ਅਤੇ ਹਸਪਤਾਲ ਦਾ ਸਮੁੱਚਾ ਸਟਾਫ ਮੌਜੂਦ ਸੀ। ਇਸ ਦੌਰਾਨ ਜੱਜ ਸਾਹਿਬਾਨ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿਚ ਜਾ ਕੇ ਮਰੀਜ਼ਾਂ ਨਾਲ ਗੱਲਬਾਤ …
Read More »ਸਪੋਰਟਸ ਸਕੂਲ ਘੁੱਦਾ ਦੇ ਪਲੇਠੇ ਮੈਗਜ਼ੀਨ ਦੀ ਘੁੰਡ ਚੁਕਾਈ
ਬਠਿੰਡਾ, 15 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਸਰਕਾਰੀ ਸਪੋਰਟਸ ਸਕੂਲ, ਘੁੱਦਾ ਵਲੋਂ ਪਲੇਠਾ ਮੈਗਜ਼ੀਨ ‘ਪਰਵਾਜ਼’ ਰਿਲੀਜ਼ ਕੀਤਾ ਗਿਆ।ਮੈਗਜ਼ੀਨ ਦੀ ਘੁੰਡ ਚੁਕਾਈ ਸਕੂਲ ਡਿਵੈਲਪਮੈਂਟ ਕਮੇਟੀ ਦੇ ਪ੍ਰਧਾਨ ਡਾ. ਬਸੰਤ ਗਰਗ ਡਿਪਟੀ ਕਮਿਸ਼ਨਰ ਬਠਿੰਡਾ ਨੇ ਕੀਤੀ। ਸਕੂਲ ਪ੍ਰਿੰਸੀਪਲ ਸ. ਭੁਪਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੈਗਜ਼ੀਨ ਦੇ ਮੁੱਖ ਸੰਪਾਦਕ ਲਾਇਬ੍ਰੇਰੀਅਨ ਮਹਾਂਵੀਰ ਸਿੰਘ ਦੀ ਅਗਵਾਈ ਅਤੇ ਯਤਨਾਂ ਸਦਕਾ ਮੈਗਜ਼ੀਨ ਨੇਪਰੇ ਚੜ੍ਹ ਸਕਿਆ ਹੈ।ਮੈਗਜ਼ੀਨ …
Read More »ਪੀ. ਡਬਲਯੂ. ਡੀ ਫ਼ੀਲਡ ਵਰਕਰਾਂ ਦਾ ਸੰਕੇਤਕ ਧਰਨਾ ਜਾਰੀ
ਬਠਿੰਡਾ, 15 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਡੀ. ਡਬਲਯੂ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਵਲੋਂ ਸਾਥੀ ਦੀ ਬਹਾਲੀ ਲਈ ਸਥਾਨਕ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ, ਮੰਡਲ ਨੰ. 2 ਦੇ ਦਫ਼ਤਰ ਅੱਗੇ ਅੱਜ ਦੂਸਰੇ ਦਿਨ ਵੀ ਸੰਕੇਤਕ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬ੍ਰਾਂਚ ਪ੍ਰਧਾਨ ਬੱਬੀ ਰਾਮ ਸੁਰਸ ਨੇ ਆਖਿਆ ਕਿ ਸਾਥੀ …
Read More »ਬਾਵਰਾ ਬ੍ਰਦਰਜ਼ ਨੇ ਬਠਿੰਡਾ ਦਾ ਨਾਮ ਕੀਤਾ ਰੋਸ਼ਨ – ਬਾਲੀਵੁੱਡ ਫਿਲਮ ਮਦਾਰੀ ‘ਚ ਦਿੱਤਾ ਸੰਗੀਤ
ਬਠਿੰਡਾ, 15 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਸਹਿਤ ਕਲਾ ਸੰਗਮ ਬਠਿੰਡਾ ਦੇ ਦੋ ਨੌਜਵਾਨਾਂ ਨੇ ਮੁੰਬਈ ਵਿਚ ਆਪਣੇ ਸੰਗੀਤਾਂ ਦਾ ਜ਼ਾਦੂ ਬਾਲੀਵੁੱਡ ਵਿਚ ਧੂਮ ਮਚਾਈ ਹੋਈ ਹੈ ।ਟੀ ਵੀ ਸ਼ੋਅ ਤੋ ਲੈਕੇ ਵੱਡੇ ਵੱਡੇ ਪ੍ਰੋਜੈਕਟਾਂ ਤੇ ਕੰਮ ਕਰ ਰਹੇ ਬਠਿੰਡਾ ਦੇ ਸੰਨੀ ਬਾਵਰਾ,ਇੰਦਰ ਬਾਵਰਾ ਨੇ ਬਠਿੰਡਾ ਪ੍ਰੈਸ ਕਲੱਬ ਵਿਚ ਪੱਤਰਕਾਰਾਂ ਨਾਲ ਗਲ ਬਾਤ ਕਰਦਿਆਂ ਆਪਣੇ ਨਵੇਂ ਪ੍ਰੋਜੈਕਟ ਬਾਰੇ ਦਸਦਿਆਂ …
Read More »ਫੜੇ ਗਏ ਪਲੇਟਲੈਟਸ ਬਲੱਡ ਯੂਨਿਟ ਦੀ ਸੀ.ਬੀ.ਆਈ ਕਰੇ ਜਾਂਚ – ਸੋਨੂੰ ਮਹੇਸ਼ਵਰੀ
ਬਠਿੰਡਾ, 15 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬੀਤੇ ਦਿਨੀ ਕਾਊਂਟਰ ਇੰਟੈਲੀਜੈਂਸੀ ਬਠਿੰਡਾ ਨੇ ਵੱਡੇ ਉਪਰੇਸ਼ਨ ਤਹਿਤ ਜ਼ਾਲ੍ਹੀ ਪਲੇਟਲੈਟਸ ਦਾ ਟੈਂਕਰ ਫੜਿਆ ਜਿਸ ਵਿਚ 21 ਹਜਾਰ ਤੋਂ ਵੱਧ ਯੂਨਿਟ ਬਰਾਮਦ ਕੀਤੀ ਗਈ ਜਿਸ ਤੋਂ ਜਾਪਦਾ ਹੈ ਕਿ ਬਠਿੰਡਾ ਸ਼ਹਿਰ ਵਿਚ ਵੱਡਾ ਗਿਰੋਹ ਇਸ ਕੰਮ ਲਈ ਗੋਰਖ ਧੰਦਾ ਕਰ ਰਿਹਾ ਹੈ।ਫੜੇ ਯੂਨਿਟ ਵਿਚ ਕਾਊਂਟਰ ਇੰਟੈਲੀਜੈਂਸੀ ਵੀ ਵਿਵਾਦਾਂ ਵਿਚ ਘਿਰਦੀ …
Read More »ਐਨ.ਐਚ.ਐਮ. ਕਾਮੇ ਵਿੱਢਣਗੇ ਸਰਕਾਰ ਵਿਰੁੱਧ ਆਰ ਪਾਰ ਦੀ ਲੜਾਈ – ਚੰਡੀਗੜ੍ਹ ‘ਚ ਵਿਸ਼ਾਲ ਰੈਲੀ 17 ਨੂੰ
ਬਠਿੰਡਾ, 15 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਪਣੀਆਂ ਸੇਵਾਵਾਂ ਨੂੰ ਰੈਗੁਲਰ ਕਰਨ ਦੀ ਮੰਗ ਨੂੰ ਲੈ ਕੇ ਬੀਤੇ ਲੰਬੇ ਸਮੇਂ ਤੋਂ ਵੱਖ-ਵੱਖ ਸੰਗਠਨਾਂ ਦੇ ਰੂਪ ਵਿੱਚ ਸੰਘਰਸ਼ ਕਰ ਰਹੇ ਰਾਸ਼ਟਰੀ ਸਿਹਤ ਮਿਸ਼ਨ ਦੇ ਕਾਮਿਆਂ ਨੇ ਹੁਣ ਇਕ ਸਾਝੇ ਮੰਚ ਤੇ ਸਰਕਾਰ ਵਿਰੁੱਧ ਆਰ ਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਇਕ ਜਾਰੀ ਬਿਆਨ ਵਿਚ ਨੀਪ …
Read More »ਆਪਣੇ ਹੱਥੀਂ ਕੰਮ ਕਰਨ ਵਿਚ ਸ਼ਰਮ ਕਿਉਂ?
ਬਠਿੰਡਾ, 15 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਧਾਰਮਿਕ ਨਿਰੋਲ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਰਾਤ ਦੇ ਧਾਰਮਿਕ ਦੀਵਾਨਾਂ ਦੀ ਲੜੀ ਦੇ ਦੂਜੇ ਦਿਨੀਂ ਸਮਾਗਮ ਅਰੰਭਤਾ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਵਲੋਂ ਕੀਤੀ ਗਈ।ਇਸ ਤੋਂ ਬਾਅਦ …
Read More »
Punjab Post Daily Online Newspaper & Print Media