Wednesday, November 25, 2026

ਪੰਜਾਬੀ

ਬਠਿੰਡਾ ਪੁਲਿਸ ਨੇ ਨਕਲੀ ਬਲੱਡ ਪਲਾਜ਼ਮਾ ਦੇ 21,752 ਪੈਕਟ ਫੜੇ- ਪੰਜ ਦੋਸ਼ੀ ਕਾਬੂ

ਬਠਿੰਡਾ, 14 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਅਜੇ ਮਲੂਜਾ ਪੀ ਸਹਾਇਕ ਇੰਸਪੈਕਟਰ ਜਨਰਲ ਪੁਲਿਸ ਕਾਊਟਰ ਇੰਟੈਲੀਜੈਸ ਬਠਿੰਡਾ ਤੇ ਫਿਰੋਜਪੁਰ ਨੇ ਦੱਸਿਆ ਕੇ ਕਾਊਟਰ ਇੰਟੈਲੀਜੈਸ ਬਠਿੰਡਾ ਦੀ ਟੀਮ ਪਾਸ ਇਕ ਗੁਪਤ ਇਤਲਾਹ ਤੇ ਇੱਕ ਸਪੈਸਲ ਉਪਰੇਸ਼ਨ ਚਲਾ ਕੇ ਥਾਣਾ ਸਦਰ ਬਠਿੰਡਾ ਦੀ ਪੁਲਿਸ ਪਾਰਟੀ ਸਮੇਤ ਨਕਲੀ ਬਲੱਡ ਪਲਾਜਮਾ ਦੇ 21,752 ਪੈਕਟ ਸਮੇਤ ਏਅਰਕੰਡੀਸ਼ਨਡ ਟਰੱਕ ਨੰਬਰ ਐਮ.ਐਚ 46- ਏ.ਐਫ 6137 …

Read More »

ਮਜੀਠੀਆ, ਜੋਸ਼ੀ, ਚੁੱਘ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਦਵਿੰਦਰ ਗਰੇਵਾਲ ਨੂੰ ਸ਼ਰਧਾ ਦੇ ਫੁੱਲ ਭੇਂਟ

ਅੰਮ੍ਰਿਤਸਰ, 14 ਜੂਨ (ਸੁਖਬੀਰ ਖੁਰਮਣੀਆ) – ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਸਹੁਰਾ ਸ: ਦਵਿੰਦਰ ਸਿੰਘ ਗਰੇਵਾਲ, ਜੋ ਕਿ ਪੰਜਾਬ ਪੁਲਿਸ ਤੋਂ ਸੇਵਾਮੁਕਤ ਐੱਸ. ਪੀ. ਸਨ, ਬੀਤੇ ਦਿਨੀਂ ਦਾ ਬਿਮਾਰੀ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਅਕਾਲ ਚਲਾਣਾ ਕਰ ਗਏ, ਨਮਿਤ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ …

Read More »

ਚੀਫ ਖਾਲਸਾ ਦੀਵਾਨ ਮੈਨੇਜਮੈਂਟ ਵਲੋਂ ਡਾ: ਗੁਰਬਿਲਾਸ ਸਿੰਘ ‘ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਮੈਨੇਜਮੈਂਟ ਵਲੋਂ ਮੁੱਖ ਦਫਤਰ ਵਿਚ ਹੋਈ ਮੀਟਿੰਗ ਦੌਰਾਨ ਡਾ: ਗੁਰਬਿਲਾਸ ਸਿੰਘ ‘ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ ਕੀਤੀ ਗਈ।ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਡਾ: ਗੁਰਬਿਲਾਸ ਸਿੰਘ (ਅੇੈਮ.ਆਰ.ਸੀ.ਪੀ) ਇਕ ਬਹੁਤ ਹੀ ਕਾਬਿਲ ਡਾਕਟਰ ਹਨ, ਜੋ ਕਿ ਐਸਕਾਰਟ ਹਸਪਤਾਲ, ਅਮ੍ਰਿਤਸਰ ਵਿਖੇ ਗੈਸਟਰੋਐਨਟਰੋਲਿਜੀ ਅਤੇ ਹੈਮੇਟਾਲਿਜੀ ਸਪੈਸ਼ਲਿਸਟ ਦੇ ਰੂਪ ਵਿਚ ਕੰਮ ਕਰ ਰਹੇ …

Read More »

ਪ੍ਰਭਾਵਸ਼ਾਲੀ ਹੋਵੇਗਾ ਆਈ. ਆਈ. ਐਮ ਦਾ ਨੀਂਹ ਪੱਥਰ ਸਮਾਗਮ-ਪ੍ਰਮੁੱਖ ਸਕੱਤਰ ਐਸ.ਕੇ ਸੰਧੂ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ ਸੱਗੂ)- 19 ਜੂਨ ਪੰਜਾਬ ਲਈ ਬੜੇ ਮਾਣ ਵਾਲਾ ਦਿਨ ਹੋਵੇਗਾ, ਜਦੋਂ ਭਾਰਤ ਦੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਅੰਮ੍ਰਿਤਸਰ ਦੇ ਮਾਨਾਵਾਲਾ ਵਿਖੇ ਇਕ ਵਿਸ਼ਾਲ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਦੇ ਪਹਿਲੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ. ਆਈ. ਐਮ) ਦਾ ਨੀਂਹ ਪੱਥਰ ਰੱਖਣਗੇ।ਇਹ ਪ੍ਰਗਟਾਵਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ. ਕੇ …

Read More »

ਪ੍ਰੈਕਟੀਕਲ ਕੰਮ ਕਰਨ ਨਾਲ ਹੀ ਸ਼ਹਿਰ ਬਣੇਗਾ ‘ਸਮਾਰਟ’ – ਅਨਿਲ ਜੋਸ਼ੀ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ ਸੱਗੂ)- ਸਥਾਨਕ ਸਰਕਾਰਾਂ ਮੰਤਰੀ ਪੰਜਾਬ ਸ੍ਰੀ ਅਨਿਲ ਜੋਸ਼ੀ ਨੇ ਅੱਜ ਕੰਪਨੀ ਬਾਗ ਸਥਿਤ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਵਿੱਚ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਸਮੇਤ ਨਿਗਮ ਦੇ ਆਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਸ੍ਰੀ ਜੋਸ਼ੀ ਨੇ ਗੁਰੂ ਨਗਰੀ ਨੂੰ ਸਮਾਰਟ ਸਿਟੀ ਬਣਾਉਣ ਲਈ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ। ਸ੍ਰੀ ਜੋਸ਼ੀ ਨੇ …

Read More »

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਨਾਰੀ ਨਿਕੇਤਨ ਦਾ ਮੁਆਇਨਾ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਅਤੇ ਸੀ. ਜੇ. ਐਮ-ਕਮ-ਸਕੱਤਰ ਮੈਡਮ ਗਿਰੀਸ਼ ਬਾਂਸਲ ਨੇ ਅੱਜ ਸਟੇਟ ਆਫਟਰ ਕੇਅਰ ਹੋਮ (ਨਾਰੀ ਨਿਕੇਤਨ) ਦਾ ਮੁਆਇਨਾ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਮਾਨਸਿਕ ਤੌਰ ‘ਤੇ ਕਮਜ਼ੋਰ ਬੱਚੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ।ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰਿਸੈਪਸ਼ਨ …

Read More »

ਪੀ. ਬੀ. ਐਨ ਹਾਈ ਸਕੂਲ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੋਗ ਦਿਵਸ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ ਸੱਗੂ)- ਦੂਜੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ 21 ਜੂਨ ਨੂੰ ਪੀ. ਬੀ. ਐਨ ਹਾਈ ਸਕੂਲ, ਹਾਲ ਗੇਟ ਵਿਖੇ ਸਵੇਰੇ 7 ਤੋਂ 8 ਵਜੇ ਤੱਕ ਜ਼ਿਲ੍ਹਾ ਪੱਧਰੀ ਯੋਗ ਦਿਵਸ ਸਮਾਗਮ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਤਜਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਸ ਸਮਾਗਮ ਵਿਚ ਵਿਦਿਆਰਥੀ, ਖਿਡਾਰੀ, ਪ੍ਰਸ਼ਾਸਨਿਕ ਅਧਿਕਾਰੀ, ਸਮਾਜ ਸੇਵਕ, ਯੋਗ ਵਲੰਟੀਅਰ ਅਤੇ ਸ਼ਹਿਰ …

Read More »

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਨਰਮੇ ਦੀ ਖੇਤੀ ਵਾਲੇ ਪਿੰਡਾਂ ਦਾ ਦੌਰਾ

ਫਾਜ਼ਿਲਕਾ, 14 ਜੂਨ (ਵਨੀਤ ਅਰੋੜਾ)- ਡਾ. ਸੁਖਦੇਵ ਸਿੰਘ ਬਰਾੜ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਅਤੇ ਉਨ੍ਹਾਂ ਦੇ ਸਟਾਫ਼ ਵੱਲੋਂ ਲਗਾਤਾਰ ਨਰਮੇ ਦੇ ਖੇਤਾਂ ਦਾ ਮੁਆਇਨਾ ਕਰਕੇ ਮੌਕੇ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਸਬੰਧੀ ਲੋੜ ਮੁਤਾਬਿਕ ਸੁਚੱਜੇ ਉਪਰਾਲੇ ਕਰਨ ਦੇ ਸੁਝਾਅ ਦਿੱਤੇ ਜਾ ਰਹੇ ਹਨ। ਅੱਜ ਮੁੱਖ ਖੇਤੀਬਾੜੀ ਅਫ਼ਸਰ ਡਾ. ਬਰਾੜ ਅਤੇ ਉਨ੍ਹਾਂ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਮਨਾਇਆ ਵਿਸ਼ਵ ਖੂਨਦਾਨ ਦਿਹਾੜਾ

ਫਾਜ਼ਿਲਕਾ, 14 ਜੂਨ (ਵਨੀਤ ਅਰੋੜਾ) – ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਮੁਤਾਬਕ, ਸ੍ਰੀ ਐਸ. ਕੇ. ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਅਤੇ ਸ਼੍ਰੀ ਲਛੱਮਣ ਸਿੰਘ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਫ਼ਾਜ਼ਿਲਕਾ ਵਿਖੇ ਸਰਕਾਰੀ ਹਸਪਤਾਲ ਵਿੱਚ ਵਿਸ਼ਵ ਖੂਨ ਦਾਨ ਦਿਹਾੜੇ ਮੌਕੇ ਤੇ …

Read More »

ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਵਿਸ਼ੇਸ਼ ਕੈਂਪ ਦਾਣਾ ਮੰਡੀ ‘ਚ ਲੱਗੇਗਾ 22 ਜੂਨ ਨੂੰ ਏ.ਡੀ.ਸੀ ਵਿਕਾਸ

ਫਾਜ਼ਿਲਕਾ, 14 ਜੂਨ (ਵਨੀਤ ਅਰੋੜਾ)- ਜ਼ਿਲ੍ਹਾ ਫਾਜ਼ਿਲਕਾ ਦੇ ਉਸਾਰੀ ਕਿਰਤੀਆਂ ਦੀ ਰਜਿਸਟ੍ਰੇੇਸ਼ਨ ਲਈ ਇਕ ਵਿਸੇਸ਼ ਕੈਂਪ 22 ਜੂਨ 2016 ਨੂੰ ਫਾਜ਼ਿਲਕਾ ਦੀ ਅਨਾਜ ਮੰਡੀ ਵਿਖੇ ਲਗਾਇਆ ਜਾ ਰਿਹਾ ਹੈ।ਇਸ ਕੈਂਪ ਵਿਚ ਫਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਤ ਵੱਖ ਵੱਖ ਕੰਮਾਂ ਵਿਚ ਲੱਗੇ ਉਸਾਰੀ ਕਿਰਤੀਆਂ ਦੀ ਰਜ਼ਿਸਟ੍ਰੇਸ਼ਨ ਕੀਤੀ ਜਾਵੇਗੀ। ਇਹ ਜਾਣਕਾਰੀ ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰਵਿੰਦ ਕੁਮਾਰ ਨੇ ਕੈਂਪ ਦੀਆਂ …

Read More »