Wednesday, November 25, 2026

ਪੰਜਾਬੀ

ਫੁਟਬਾਲ ਖਿਡਾਰੀਆਂ ਦਾ 15 ਰੋਜ਼ਾ ਵਿਸ਼ੇਸ਼ ਸਮਰ ਕੋਚਿੰਗ ਕੈਪ ਸੰਪਨ

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ ਬਿਊਰੋ)- ਖਾਲਸਾ ਫੁਟਬਾਲ ਕਲੱਬ ਰਜਿ: ਅੰਮ੍ਰਿਤਸਰ ਦੇ ਬੇਮਿਸਾਲ ਪ੍ਰਬੰਧਾਂ ਹੇਠ ਖਾਲਸਾ ਕਾਲਜੀਏਟ ਸੀਨੀਅਰ ਸੈਕੰ: ਸਕੂਲ ਵਿਖੇ 12-19 ਸਾਲ ਉਮਰ ਵਰਗ ਦੇ 200 ਫੁਟਬਾਲ ਖਿਡਾਰੀਆਂ ਦਾ 15 ਰੋਜਾ ਵਿਸ਼ੇਸ਼ ਸਮਰ ਕੋਚਿੰਗ ਕੈਂਪ ਸੰਪੰਨ ਹੋ ਗਿਆ। ਸਮਾਪਤ ਸਮਾਰੋਹ ਨੂੰ ਸਮਰਪਿਤ ਸਮਾਰੋਹ ਦੇ ਦੋਰਾਨ ਖਾਲਸਾ ਕਾਲਜ ਮੇਨ ਦੇ ਪ੍ਰਿੰ: ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਹਾਜਰੀ ਭਰੀ। ਇਸ …

Read More »

ਮਹਿਲਾ ਪੁਰਸ਼ਾਂ ਦਾ ਤਿੰਨ ਦਿਨਾਂ ਸਾਫਟਬਾਲ ਫੈਡਰੇਸ਼ਨ ਕੱਪ ਸ਼ੁਰੂ

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ ਬਿਊਰੋ)- ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਬਹੁਖੇਡ ਮੈਦਾਨ ਵਿਖੇ ਸਾਫਟਬਾਲ ਫੈਡਰੇਸ਼ਨ ਆਫ ਇੰਡੀਆ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਟੇਟ ਸੈਕਟਰੀ ਪੀਐਨ ਪਾਸੀ ਦੇ ਬੇਮਿਸਾਲ ਪ੍ਰਬੰਧਾਂ ਹੇਠ ਮਹਿਲਾ-ਪੁਰਸ਼ਾਂ ਦਾ ਤਿੰਨ ਦਿਨਾਂ ਰਾਸ਼ਟਰ ਪੱਧਰੀ ਸਾਫਟਬਾਲ ਫੈਡਰੇਸ਼ਨ ਕੱਪ ਸ਼ੁਰੂ ਹੋ ਗਿਆ। ਜਿਸ ਦਾ ਸ਼ੁਭਾਰੰਭ ਸਾਫਟਬਾਲ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਡਾ: ਪ੍ਰਵੀਨ ਅਮੋਕਰ ਨੇ ਟੀਮਾਂ ਨਾਲ ਜਾਣ ਪਛਾਣ …

Read More »

ਐਲ.ਪੀ.ਯੂ ਜਲੰਧਰ ਦੀ ਖਿਡਾਰਣ ਤੋਂ ਮੋਬਾਇਲ ਖੋਹਿਆ

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ ਬਿਊਰੋ)- ਜੀਐਨਡੀਯੂ ਵਿਖੇ ਸਾਫਟਬਾਲ ਫੈਡਰੇਸ਼ਨ ਕੱਪ ਦੇ ਵਿਚ ਹਿੱਸਾ ਲੈਣ ਆਈ ਐਲਪੀਯੂ ਜਲੰਧਰ ਦੀ ਖਿਡਾਰਣ ਸੰਦੀਪ ਕੋਰ ਪੁੱਤਰੀ ਸੁਖਦੇਵ ਸਿੰਘ ਦੇ ਕੋਲੋਂ ਜੀਐਨਡੀਯੂ ਦੇ ਮੇਨ ਗੇਟ ਤੋਂ ਇਕ ਬਾਇਕ ਸਵਾਰ ਲੁਟੇਰਾ ਮਾਇਕ੍ਰੋਮੈਕਸ ਕੈਨਵਸ ਮਾਰਕਾ ਮੋਬਾਇਲ ਫੋਨ ਖੋਹ ਕੇ ਫਰਾਰ ਹੋ ਗਿਆ। ਖਿਡਾਰਣ ਨੇ ਦੱਸਿਆ ਕਿ ਉਸ ਵਿਚ ਏਅਰਟੈਲ ਤੇ ਆਈਡਿਆ ਕੰਪਨੀ ਦੀਆਂ ਦੋ ਸਿਮਾਂ ਸਨ।ਇਸ …

Read More »

ਕਮਲ ਨਾਥ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਏ ਜਾਣ ਨੂੰ ਬੀਬੀ ਜਗਦੀਸ਼ ਕੌਰ ਨੇ ਦੁੱਖਦਾਈ ਦੱਸਿਆ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ ਸੱਗੂ)- ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਕਾਂਗਰਸ ਹਾਈਕਮਾਨ ਵਲੋਂ ਕਾਂਗਰਸੀ ਆਗੂ ਕਮਲ ਨਾਥ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਬਣਾਏ ਜਾਣ ਨੂੰ ਨਵੰਬਰ 1984 ਦੇ ਸਿੱਖ ਕਤਲੇਆਮ ਦੀ ਚਸ਼ਮਦੀਦ ਗਵਾਹ ਬੀਬੀ ਜਗਦੀਸ਼ ਕੌਰ ਨੇ ਅਤਿ ਮੰਦਭਾਗਾ ਤੇ ਦੁੱਖਦਾਈ ਦੱਸਿਆ ਹੈ। ਅੱਜ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗਦੀਸ਼ ਕੌਰ ਨੇ ਕਿਹਾ ਹੈ ਕਿ ਕਮਲ ਨਾਥ …

Read More »

ਐਨ.ਐਚ.ਪੀ.ਸੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਲਈ 7 ਰੋਜਾ ਯੋਗਾ ਕੈਂਪ ਲੱਗਾ

ਪਠਾਨਕੋਟ, 14 ਜੂਨ (ਪੰਜਾਬ ਪੋਸਟ ਬਿਊਰੋ)- ਸਥਾਨਿਕ ਐਨ.ਐਚ.ਪੀ.ਸੀ.ਰੈਸਟ ਹਾਊਸ ਦੇ ਕੰਪਲੈਕਸ ਵਿਖੇ ਐਨ.ਐਚ.ਪੀ.ਸੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਲਈ 7 ਰੋਜਾ ਯੋਗਾ ਕੈਂਪ ਲਗਾਇਆ ਗਿਆ।ਜਿਸ ਦੀ ਸ਼ੁਰੂਆਤ ਸ਼੍ਰੀ ਐਮ.ਜੀ.ਘਈ ਮੁੱਖ ਪ੍ਰਬੰਧਕ (ਸਿਵਲ ) ਅਤੇ ਸ਼੍ਰੀ ਅਰਵਿੰਦ ਮਹਾਜਨ ਪ੍ਰਬੰਧਕ (ਸਿਵਲ) ਦੁਆਰਾ ਕੀਤੀ ਗਈ। ਇਸ ਕੈਂਪ ਦੇ ਪਹਿਲੇ ਦਿਨ ਸਬੰਧਤ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਦੂਸਰੇ ਲੋਕਾਂ ਨੇ ਵੀ ਹਿੱਸਾ ਲਿਆ …

Read More »

ਵਾਲਮੀਕੀ ਸੰਘਰਸ਼ ਦਲ ਪੰਜਾਬ ਵੱਲੋਂ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਦੇ ਦਫਤਰ ਮੂਹਰੇ ਧਰਨਾ 18 ਨੂੰ

ਰਈਆ, 14 ਜੂਨ (ਬਲਵਿੰਦਰ ਸੰਧੂ) – ਵਾਲਮੀਕੀ ਸੰਘਰਸ਼ ਦਲ ਪੰਜਾਬ ਦੇ ਬਲਾਕ ਪ੍ਰਧਾਨ ਪਾਖਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ 18 ਜੂਨ ਨੂੰ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਦੇ ਦਫਤਰ ਮੂਹਰੇ ਦਿੱਤੇ ਜਾਣ ਵਾਲੇ ਧਰਨਾ ਦਿੱਤਾ ਜਾਵੇਗਾ।ਇਸ ਸਬੰਧੀ ਬੁਲਾਈ ਗਈ ਇੱਕ ਮੀਟਿੰਗ ਉਪਰੰਤ ਉਕਤ ਐਲਾਨ ਕਰਦਿਆਂ ਬਲਾਕ ਪ੍ਰਧਾਨ ਪਾਖਰ ਸਿੰਘ ਬਰਾੜ ਨੇ ਕਿਹਾ ਕਿ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੀ ਪੁਲਸ ਘੂਕ ਨੀਂਦੇ …

Read More »

ਪਾਖੰਡੀ ਨੇ ਲਿਖਤੀ ਮਾਫੀਨਾਮਾ ਦੇ ਕੇ ਪਾਖੰਡ ਤੋਂ ਕੀਤੀ ਤੌਬਾ

ਰਈਆ, 14 ਜੂਨ (ਬਲਵਿੰਦਰ ਸੰਧੂ) – ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਅਧੀਨ ਪੈਂਦੇ ਪਿੰਡ ਬੂਲੇਨੰਗਲ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ ਤੇ ਨਿਹੰਗ ਸਿੰਘ ਜੱਥੇਬੰਦੀਆਂ ਵਲੋਂ ਇੱਕ ਪਾਖੰਡ ਦੀ ਦੁਕਾਨ ਬੰਦ ਕਰਵਾਉਣ ਦੀ ਸੂਚਨਾ ਮਿਲੀ ਹੈ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ ਨੇ ਦੱਸਿਆ ਕਿ ਪਿੰਡ ਬੂਲੇਨੰਗਲ ਵਿਖੇ ਰਣਜੀਤ ਸਿੰਘ …

Read More »

ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ‘ਤੇ ਕਿੰਤੂ ਕਰਨਾ ਮੰਦਭਾਗਾ- ਅਵਤਾਰ ਸਿੰਘ ਮੱਕੜ

 ਅੰਮ੍ਰਿਤਸਰ,  14 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਬੀਤੇ ਕੱਲ੍ਹ ਟਕਸਾਲ ਨਾਲ ਸਬੰਧਤ ਕੁਝ ਵਿਦਿਆਰਥੀਆਂ ਵੱਲੋਂ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ‘ਤੇ ਕੀਤੇ ਕਿੰਤੂ-ਪ੍ਰੰਤੂ ਨੂੰ ਸਿੱਖ-ਪੰਥ ਲਈ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਮਸਲਾ ਹੈ ਅਤੇ ਅਜਿਹੇ ਮਸਲਿਆਂ ਬਾਰੇ ਬੋਲਣ ਤੋਂ ਪਹਿਲਾਂ ਹਰੇਕ ਸਿੱਖ ਜਥੇਬੰਦੀ ਨੂੰ ਕਈ ਵਾਰ ਸੋਚਣਾ ਚਾਹੀਦਾ ਹੈ। ਸ਼੍ਰੋਮਣੀ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 15 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਬਠਿੰਡਾ ਵਿੱਚ ਨਕਲੀ ਖੂਨ ਬਨਾਉਣ ਦਾ ਮਾਮਲਾ ਆਇਆ ਸਾਹਮਣੇ – 5 ਨੂੰ ਕੀਤਾ ਗ੍ਰਿਫਤਾਰ। ▶ ਵਿਦੇਸ਼ ਭੱਜੇ ਵਿਜੇ ਮਾਲੀਆ ਨੂੰ ਅਦਾਲਤ ਨੇ ਭਗੋੜਾ ਐਲਾਨਿਆ। ▶ ਜੀ.ਐਸ.ਟੀ ਬਿੱਲ ‘ਤੇ ਸਹਿਮਤੀ ਛੇਤੀ …

Read More »

ਸ੍ਰੀ ਪਾਉਂਟਾ ਸਾਹਿਬ ਵਿਖੇ ਕਵੀ ਸੰਮੇਲਨ ਲਈ 7 ਸ਼੍ਰੋਮਣੀ ਕਮਟੀ ਵਲੋਂ ਮੈਂਬਰੀ ਕਮੇਟੀ ਗਠਿਤ

ਅੰਮ੍ਰਿਤਸਰ 13 ਜੂਨ (ਗੁਰਪ੍ਰੀਤ ਸਿੰਘ) – ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਕਵੀ ਸੰਮੇਲਨ ਪੰਜਾਬੀ, ਹਿੰਦੀ ਤੇ ਉਰਦੂ ਵਿੱਚ ਕਰਵਾਉਣ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਬਣਾਈ ਗਈ …

Read More »