Wednesday, November 25, 2026

ਪੰਜਾਬੀ

ਕਾਵਿ ਸੰਗ੍ਰਹਿ ਪੁਸਤਕ ‘ਜਿੰਦਗੀ ਜਿੰਦਾਬਾਦ’ ਦੀ ਘੁੰਢ ਚੁਕਾਈ

ਸੰਦੌੜ, 12 ਜੂਨ (ਹਰਮਿੰਦਰ ਸਿੰਘ ਭੱਟ) – ਲੈਕਚਰਾਰ ਦਰਸਨ ਸਿੰਘ ਦਰਦੀ ਵੱਲੋਂ ਲਿਖੀ ਗਈ ਆਪਣੀ ਪਹਿਲੀ ਪੁਸਤਕ ਜਿੰਦਗੀ ਜਿੰਦਾਬਾਦ ਦੀ ਅੱਜ ਅਕਾਲੀ ਦਲ ਦੇ ਮੀਤ ਪ੍ਰਧਾਨ ਮੁਹੰਮਦ ਇਜਹਾਰ ਆਲਮ ਅਤੇ ਹੋਰ ਸਾਹਿਤਕਾਰਾਂ ਨੇ ਘੁੰਢ ਚੁਕਾਈ ਕੀਤੀ। ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਚ ਪੰਜਾਬੀ ਸਾਹਿਤ ਸਭਾ ਸੰਦੌੜ ਦੀ ਦੇਖ ਰੇਖ ਹੋਏ ਪ੍ਰਭਾਵਸ਼ਾਲੀ ਸਮਾਰੋਹ ਵਿਚ ਵੱਡੀ ਗਿਣਤੀ ਵਿਚ ਸਾਹਿਤਕਾਰਾਂ, ਇਲਾਕੇ ਦੇ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਬਠਿੰਡਾ, 12 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮੁਹੱਲਾ ਗੇਟ ਹਾਜ਼ੀ ਰਤਨ ਵਿਖੇ ਸਥਿੱਤ ਗੁਰਦੁਆਰਾ ਸਾਹਿਬ ਗੋਬਿੰਦ ਪੁਰਾ ਵਿਖੇ ਗੁਰਦੁਆਰਾ ਮੈਨੇਜਮੈਂਟ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਬੀਬੀਆਂ ਵਲੋਂ ਸਵੇਰੇ ਛੇ ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਉਪ੍ਰੰਤ ਪ੍ਰਕਾਸ਼ ਕੀਤੇ ਸ੍ਰੀ …

Read More »

ਚੇਅਰਮੈਨ ਮਿੱਡੂਖੇੜਾ ਨਾਲ ਅਧਿਆਪਕ ਦਲ ਦੀ ਮੀਟਿੰਗ-ਸਕੂਲ ਅੱਪਗ੍ਰੇਡ ਕਰਨ ਲਈ ਧੰਨਵਾਦ

ਬਠਿੰਡਾ, 12 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਅਧਿਆਪਕ ਦਲ ਬਠਿੰਡਾ ਦੀ ਇੱਕ ਹੰਗਾਮੀ ਮੀਟਿੰਗ ਚੇਅਰਮੈਨ ਤਜਿੰਦਰ ਸਿੰਘ ਮਿੱਡੂਖੇੜਾ ਕੋਆਰਡੀਨੇਟਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਨਾਲ ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਬਾਠ ਅਤੇ ਗੁਰਮੇਲ ਸਿੰਘ ਸਿੱਧੂ ਜਨਰਲ ਸਕੱਤਰ ਦੀ ਅਗਵਾਈ ਹੇਠ ਸਰਕਟ ਹਾਊਸ ਵਿਖੇ ਹੋਈ। ਇਸ ਮੌਕੇ ਤਜਿੰਦਰ ਸਿੰਘ ਮਿੱਡੂਖੇੜਾ ਨੇ ਅਧਿਆਪਕਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ …

Read More »

ਸੀ.ਜੀ.ਐਮ ਦੀ ਰਹਿਨਮੁਾਈ ਵਿੱਚ ਬੇਸਹਾਰਾਂ ਔਰਤ ਨੂੰ ਪਹੁੰਚਾਇਆ ਨਾਰੀ ਨਿਕੇਤਨ

ਬਠਿੰਡਾ, 12 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪਿਛਲੇ ਤਿੰਨ ਦਿਨ ਪਹਿਲਾਂ ਮਿਲੀ ਇਕ ਬੇਸਹਾਰਾਂ ਔਰਤ ਤੇ ਉਸ ਦੀ ਬੱਚੀ ਨੂੰ ਸੀ.ਜੀ.ਐਮ ਜੱਜ ਸਕੱਤਰ ਲੀਗਲ ਕੇਅਰ ਸੈਂਟਰ ਤੇ ਬੈਂਗੌ ਐਸੋਸਇਏਸਨ ਦੇ ਚੀਫ਼ ਕੁਆਰਡੀਨੇਟਰ ਦੀ ਰਹਿਨੁਮਾਈ ਵਿੱਚ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਤੇ ਪੁਲਿਸ ਕੰਸਟੇਬਲ ਦੁਆਰਾਂ ਬੇਸਹਾਰਾਂ ਔਰਤ ਤੇ ਉਸਦੇ ਬੱਚੇ ਨੂੰ ਨਾਰੀ ਨਿਕੇਤਨ ਦੇ ਐਮ ਆਰ ਹੌਮ ਸਥਿਤ …

Read More »

ਝਾਰਖੰਡ ਦੇ ਗੁ: ਸਿੰਘ ਸਭਾ ਵਿੱਚ ਗੁਰਮਤਿ ਲਹਿਰ ਧਨਬਾਦ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸਤਾਰ ਸਿਖਲਾਈ ਤੇ ਕਿਰਦਾਰ ਕੈਂਪ ਸ਼ੁਰੂ

ਬਠਿੰਡਾ, 12 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪੰਜਾਬ ਦੇ ਨਾਲ ਨਾਲ ਦੇਸ਼ ਦੇ ਬਾਕੀ ਸੂਬਿਆਂ ਵਿਚ ਵੀ ਦਸਤਾਰ ਸਿਖਲਾਈ ਅਤੇ ਦਸਤਾਰ ਕਿਰਦਾਰ ਲਈ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ,ਉਥੇ ਹੀ ਇਸ ਲੜੀ ਤਹਿਤ ਦਸਤਾਰ ਸਿਖਲਾਈ ਲਈ ਕਾਕਾ ਜੈਪਾਲ ਸਿੰਘ ਬਠਿੰਡਾ ਪੱਛਮੀ ਬੰਗਾਲ ਦੇ ਝਾਰਖੰਡ ਸ਼ਹਿਰ ਦੇ ਧਨਬਾਦ ਦੇ ਗੁਰਦੁਆਰਾ ਸਾਹਿਬ ਸਿੰਘ …

Read More »

ਗੁਰਮਤਿ ਗਿਆਨ ਵਿਚਾਰ ਸਮਾਗਮ ਅੱਜ 13 ਜੂਨ ਦੀ ਸ਼ਾਮ ਤੋਂ

ਬਠਿੰਡਾ, 12 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਧਾਰਮਿਕ ਨਿਰੋਲ  ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਰਾਤ ਦੇ ਧਾਰਮਿਕ ਦੀਵਾਨਾਂ ਦੀ ਲੜੀ ਸ਼ਾਮ ਨੂੰ ਸਾਢੇ ਸੱਤ 7.30 ਵਜੇ ਤੋਂ ਰਾਤ ਦੇ ਸਾਢੇ ਨੌ 9.30 …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 14 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਵਿਵਾਦਾਂ ‘ਚ ਘਿਰੀ ਹਿੰਦੀ ਫਿਲਮ ‘ਉਡਤਾ ਪੰਜਾਬ’ ਨੂੰ ਮੁੰਬਈ ਹਾਈਕੋਰਟ ਵਲੋਂ ਵੱਡੀ ਰਾਹਤ – ਸਿਰਫ ਇਕ ਕੱਟ, 3 ਡਿਸਕਲੇਮਰ ਨਾਲ 17 ਜੂਨ ਨੂੰ ਹੋਵੇਗੀ ਰਿਲੀਜ਼। ▶ ਮੁੰਬਈ ਹਾਈਕੋਰਟ ਨੇ ਫਿਲਮ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 13 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਨਾਗਾਲੈਂਡ ‘ਚ 4.5 ਰਿਐਕਟਰ ਸਕੈਲ ਦੇ ਲੱਗੇ ਭੂਚਾਲ ਦੇ ਝਟਕੇ। ▶ ਅਮਰੀਕਾ ਦੇ ਫਲੋਰੇਡਾ ਦੀ ਨਾਈਟ ਕਲੱਬ ‘ਚ ਵੱਡਾ ਅੱਤਵਾਦੀ ਹਮਲਾ – ਆਈ.ਐਸ.ਆਈ.ਐਸ ਹਮਲਾਵਰ ਨੇ ਅਸਾਲਟ ਰਾਈਫਲ ਨਾਲ ਕੀਤੀ ਫਾਇਰਿੰਗ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਸਮਰ ਕੈਂਪ ‘ਚ ਪੁ’ਜੀ ਉਲੰਪਿਅਨ ਰਾਜਵਿੰਦਰ ਕੌਰ ਗਿਲ

ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਗਰਮੀਆਂ ਦੀਆਂ ਛੁ’ਟੀਆਂ ਦੇ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਸਮਰ ਕੈਂਪ ਦਾ ਪੰਜਾਬ ਪੁਲਿਸ ਜਲੰਧਰ ਦੀ ਇੰਸਪੈਕਟਰ ਅਤੇ ਸਾਬਕਾ ਉਲੰਪਿਅਨ ਸ਼੍ਰੀਮਤੀ ਰਾਜਵਿੰਦਰ ਕੌਰ ਗਿਲ ਵਲੋਂ ਦੌਰਾ ਕੀਤਾ ਗਿਆ। ਉਨ੍ਹਾਂ ਦੇ ਸਕੂਲ ਪਹੁੰਚਣ ‘ਤੇ …

Read More »

ਨਗਰ ਕੋਂਸਲ ਦੀ ਪ੍ਰਧਾਨ ਮਮਤਾ ਰਾਣੀ ਨੂੰ ਸਦਮਾ, ਸੱਸ ਦਾ ਦਿਹਾਂਤ

ਜੰਡਿਆਲਾ ਗੁਰੂ, 11 ਜੁਨ (ਹਰਿੰਦਰ ਪਾਲ ਸਿੰਘ)- ਨਗਰ ਕੋਂਸਲ ਦੀ ਪ੍ਰਧਾਨ ਸ਼੍ਰੀਮਤੀ ਮਮਤਾ ਰਾਣੀ ਦੀ ਸੱਸ (ਮਾਤਾ ਅਮਰਜੀਤ ਸਿੰਘ) ਦੀ ਅਚਾਨਕ ਮੋਤ ਦੀ ਖਬਰ ਨਾਲ ਸ਼ਹਿਰ ਵਿੱਚ ਸੋਗ ਦੀ ਲਹਿਰ ਫੈਲ ਗਈ।ਅੱਜ ਦੁਪਹਿਰ ਬਾਅਦ ਉਹਨਾਂ ਦਾ ਅੰਤਿਮ ਸੰਸਕਾਰ ਮੰਦਿਰ ਭੱਦਰਕਾਲੀ ਸ਼ਮਸ਼ਾਨ ਘਾਟ ਵਿੱਚ ਕਰ ਦਿੱਤਾ ਗਿਆ।ਇਸ ਮੋਕੇ ਉਹਨਾਂ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਵੱਖ ਵੱਖ ਧਾਰਮਿਕ, ਰਾਜਨੀਤਿਕ, ਸਮਾਜਿਕ ਜਥੇਬੰਦੀਆਂ …

Read More »