ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ ਬਿਊਰੋ)- ਖਾਲਸਾ ਫੁਟਬਾਲ ਕਲੱਬ ਰਜਿ: ਦੇ ਪ੍ਰਬੰਧਾਂ ਹੇਠ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਿਲੇ ਦੇ ਸ਼ਹਿਰੀ ਤੇ ਪੇਂਡੂ ਖੇਤਰ ਨਾਂਲ ਸਬੰਧਤ ਫੁਟਬਾਲ ਖਿਡਾਰਆਂ ਦੇ ਚੱਲ ਰਹੇ ਸਪੈਸ਼ਲ ਸਮਰ ਕੋਚਿੰਗ ਕੈਂਪ ਦੇ ਦੋਰਾਨ ਉੋਘੇ ਖੇਡ ਪ੍ਰਮੋਟਰ ਤੇ ਕਾਂਗ੍ਰੇਸੀ ਆਗੂ ਪ੍ਰੀਤਇੰਦਰ ਸਿੰਘ ਨੇ ਉਚੇਚੇ ਤੋਰ ਤੇ ਸ਼ਿਰਕਤ ਕੀਤੀ। ਇਸ ਮੋਕੇੇ ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ …
Read More »ਪੰਜਾਬੀ
ਨਾਨਕ ਸਿੰਘ ਦੀ ਰਿਹਾਈ ਲਈ ਆਈ.ਐਸ.ਐਫ ਪਹੁੰਚੀ ਪਿੰਡ ਜਾਤੀਉੋਮਰਾ
ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ ਬਿਊਰੋ)- ਪਾਕਿਸਤਾਨ ਦੀ ਕੋਟ ਲਖਪਤ ਜੇਲ ਲਾਹੋਰ ਦੇ ਵਿਚ ਬਿਨਾਂ ਕਿਸੇ ਕਸੂਰ ਦੇ ਬੀਤੇ ਤਿੰਨ ਦਹਾਕਿਆਂ ਤੋਂ ਨਜਰਬੰਦ ਨਾਨਕ ਸਿੰਘ ਪੁੱਤਰ ਰਤਨ ਸਿੰਘ ਨਿਵਾਸੀ ਪਿੰਡ ਕੋਟ ਰਜ਼ਾਦੇ ਥਾਣਾ ਰਮਦਾਸ ਤਹਿ: ਅਜਨਾਲਾ ਦੀ ਰਿਹਾਈ ਲਈ ਬੀਤੇ ਕਈ ਮਹੀਨਿਆਂ ਤੋਂ ਚਾਰਾਜੋਈ ਕਰ ਰਹੀ ਵਿਦਿਆਰਥੀ ਜਥੇਬੰਦੀ ਇੰਡੀਪੈਂਡੇਂਟ ਸਟੂਡੈਂਟ ਫੈਡਰੇਸ਼ਨ ਦੇ ਵਲੋਂ ਪਾਕ ਪ੍ਰਧਾਨ ਮੰਤਰੀ ਮੀਆਂ ਨਵਾਜ ਸ਼ਰੀਫ ਦੇ …
Read More »ਹਲਕਾ ਦੱਖਣੀ ਦੇ ਕੰਮਾਂ ਸਬੰਧੀ ਨਿਗਮ ਕਮਿਸ਼ਨਰ ਮੈਡਮ ਸੌਨਾਲੀ ਗਿਰੀ ਨੂੰ ਅਕਾਲੀਆਂ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ ਸੱਗੂ)- ਵਿਧਾਨ ਸਭਾ ਹਲਕਾ ਦੱਖਣੀ ਦੇ ਵਿਕਾਸ ਕਾਰਜ਼ਾਂ ਨਾਲ ਸਬੰਧਿਤ ਮੁੱਦਿਆਂ ਨੂੰ ਹੱਲ ਕਰਨ ਲਈ ਸੀਨੀ: ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਦੀ ਅਗਵਾਈ ‘ਚ ਸ਼ਹਿਰੀ ਜਥੇ ਦੇ ਸਕੱਤਰ ਜਨਰਲ ਪੂਰਨ ਸਿੰਘ ਮੱਤੇਵਾਲ, ਮਨਮੋਹਨ ਸਿੰਘ ਟੀਟੂ, ਅਮਰਬੀਰ ਸਿੰਘ ਢੋਟ, ਅਮਰੀਕ ਸਿੰਘ ਲਾਲੀ, ਓਮ ਪ੍ਰਕਾਸ਼ ਗੱਬਰ (ਸਾਰੇ ਕੌਂਸਲਰ), ਸ਼ਮਸ਼ੇਰ ਸਿੰਘ ਸ਼ੇਰਾ, ਮੁਖਤਾਰ ਸਿੰਘ ਖਾਲਸਾ, ਪ੍ਰਿਤਪਾਲ ਸਿੰਘ ਲਾਲੀ, …
Read More »ਜਿਲ੍ਹੇ ਵਿੱਚ ਬਾਲ ਮਜ਼ਦੂਰੀ ਖ਼ਾਤਮਾ ਸਪਤਾਹ 12 ਤੋਂ 18 ਜੂਨ ਤੱਕ – ਡਿਪਟੀ ਕਮਿਸ਼ਨਰ
ਫਾਜ਼ਿਲਕਾ, 11 ਜੂਨ (ਵਨੀਤ ਅਰੋੜਾ)- ਫਾਜ਼ਿਲਕਾ ਜ਼ਿਲ੍ਹੇ ਵਿੱਚ ਬਾਲ ਮਜ਼ਦੂਰੀ ਖ਼ਾਤਮਾ ਸਪਤਾਹ 12 ਜੂਨ ਤੋਂ 18 ਜੂਨ 2016 ਤੱਕ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਇਸ ਸਪਤਾਹ ਦੌਰਾਨ ਖ਼ਤਰਨਾਕ ਕਿੱਤਿਆਂ ਤੇ ਪ੍ਰੋਸੈਸਿਜ ਅਤੇ ਗੈਰ ਖ਼ਤਰਨਾਕ ਕਿੱਤਿਆਂ ਤੇ ਪ੍ਰੋਸੈਸਿੰਗ ਵਿਚ ਲੱਗੇ ਬਾਲ ਮਜ਼ਦੂਰਾਂ ਦੇ ਪੁਨਰਵਾਸ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਸੀਨੀਅਰ ਪੁਲੀਸ ਕਪਤਾਨ,ਉਪ …
Read More »ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ- ਮੋਟਰ ਵਹੀਕਲ ਐਕਸੀਡੈਂਟ ਤੇ ਇੰਸ਼ੋਰੈਂਸ ਕੇਸਾਂ ਦੀ ਹੋਈ ਸੁਣਵਾਈ
ਫਾਜ਼ਿਲਕਾ, 11 ਜੂਨ (ਵਨੀਤ ਅਰੋੜਾ) – ਮਾਣਯੋਗ ਸੁਪਰੀਮ ਕੋਰਟ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾ ਮੁਤਾਬਕ ਐੱਸ.ਕੇ. ਅਗਰਵਾਲ ਜ਼ਿਲ੍ਹਾਂ ਅਤੇ ਸੈਸ਼ਜਨ ਜੱਜ, ਲੱਛਮਣ ਸਿੰਘ ਵਧੀਕ ਜਿਲ੍ਹਾਂ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ,ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਵਿੱਖੇ ੰ ਨੈਸ਼ਨਲ ਲੋਕ ਅਦਾਲਤ ਜਿਸ ਵਿੱਚ ਮੋਟਰ ਵਹੀਕਲ ਅਤੇ ਇੰਸ਼ੋਰੈਂਸ ਮੁਆਵਜੇ ਤੇ ਅਧਾਰਿਤ ਕੇਸਾਂ ਦੀ ਸੁਨਵਾਈ ਕੀਤੀ ਗਈ …
Read More »ਜਿਲ੍ਹਾ ਮੈਜਿਸਟ੍ਰੇਟ ਵੱਲੋਂ ਮੂੰਹ ‘ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ‘ਤੇ ਪਾਬੰਦੀ ਦੇ ਹੁਕਮ
ਫਾਜ਼ਿਲਕਾ, 11 ਜੂਨ (ਵਨੀਤ ਅਰੋੜਾ)- ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਆਈ.ਏ.ਐਸ. ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੀ ਹੱਦ ਅੰਦਰ ਆਮ ਨਾਗਰਿਕਾਂ ਵੱਲੋਂ ਮੂੰਹ ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ਤੇ ਪਾਬੰਦੀ ਲਗਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹੇ …
Read More »ਪਸ਼ੂ ਧਨ ਅਤੇ ਮਨੁੱਖਾਂ ਨੂੰ ਸਿਹਤਮੰਦ ਰੱਖਣ ਵਿੱਚ ਵੈਟਰਨਰੀ ਅਫ਼ਸਰਾਂ ਦਾ ਅਹਿਮ ਯੋਗਦਾਨ – ਰਣੀਕੇ
ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ ਸੱਗੂ)- ਪਸ਼ੂ ਧਨ ਅਤੇ ਮਨੁੱਖਾਂ ਨੂੰ ਸਿਹਤਮੰਦ ਰੱਖਣ ਵਿਚ ਵੈਟਰਨਰੀ ਅਫ਼ਸਰਾਂ ਦਾ ਅਹਿਮ ਯੋਗਦਾਨ ਹੈ। ਇਹ ਪ੍ਰਗਟਾਵਾ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਵਿਸ਼ਵ ਵੈਟਰਨਰੀ ਦਿਵਸ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦਾ ਮੁੱਖ ਮਹਿਮਾਨ ਵਜੋਂ ਉਦਘਾਟਨ ਕਰਨ ਮੌਕੇ ਕੀਤਾ।’ਵਨ …
Read More »ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 59 ਕੇਸ ਲਗਾਏ 25 ਕੇਸਾਂ ਦਾ ਨਿਪਟਾਰਾ ਕੀਤਾ ਗਿਆ
ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ ਸੱਗੂ)- ਨੈਸ਼ਨਲ ਲੀਗਲ ਸਰਵਿਸ ਅਥਾਰਟੀਜ਼ ਸ੍ਰੀ ਗੁਰਬੀਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਦੀਆਂ ਹਦਾਇਤਾਂ ਅਨੁਸਾਰ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਜਿਲ੍ਹਾ ਕਚਿਹਰੀਆਂ, ਅੰਮ੍ਰਿਤਸਰ ਵਿਖੇ ਲਗਾਈ ਗਈ ਜਿਸ ਵਿੱਚ ਵੱਖ-ਵੱਖ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਜਿਵੇਂ ਕਿ MACT and Insurance Claims ਆਦਿ। ਨੈਸ਼ਨਲ ਲੋਕ ਅਦਾਲਤ …
Read More »ਯਾਦਗਾਰੀ ਹੋ ਨਿਬੜੀ ਸਾਹਿਤਕਾਰ ਰਤਨ ਸਿੰਘ ਨਾਲ ਗੁਜ਼ਾਰੀ ਢਲਦੀ ਦੁਪਹਿਰ
ਅੰਮ੍ਰਿਤਸਰ, 11 ਜੂਨ (ਦੀਪ ਦਵਿੰਦਰ ਸਿੰਘ)- ਜਨਵਾਦੀ ਲੇਖ ਸੰਘ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿੱਤ ਅਰੰਭੀ ਸਾਹਿਤਕ ਪ੍ਰੋਗਰਾਮਾਂ ਦੀ ਲੜ੍ਹੀ ਤਹਿਤ ਨਾਮਵਰ ਸਾਹਿਤਕਾਰ ਰਤਨ ਸਿੰਘ ਨਾਲ ‘ਢਲਦੀ ਦੁਪਹਿਰ ਵਿੱਚ ਸਾਹਿਤਕ ਸੰਵਾਦ’ ਸਮਾਗਮ ਰਚਾਇਆ ਗਿਆ।ਸ਼ਾਇਰ ਨਿਰਮਲ ਅਰਪਨ ਦੇ ਗ੍ਰਹਿ ਵਿਖੇ ਹੋਈ ਇਸ ਅਰਥ ਭਰਪੂਰ ਮਹਿਫਲ ਵਿੱਚ ਸਾਹਿਤਕ ਗੁਫਤਗੂ ਦਾ ਮੁੱਢ ਬੰਨਦਿਆਂ ਕਥਾਕਾਰ …
Read More »ਬਖ਼ਤਾਵਰ ਮੀਆਂ ਦੀ ਕਾਵਿ-ਪੁਸਤਕ ‘ਜੋਗੀ ਰਾਵੀ ਕਿਨਾਰੇ ਰਹਿੰਦਾ’ ਹੋਈ ਰਲੀਜ਼
ਜੋਤੀ ਨੂਰਾਂ ਤੇ ਸੁਲਤਾਨਾ ਨੂਰਾਂ ਭੈਣਾਂ ਦੀ ਸੂਫੀ ਗਾਇਕੀ ਨੇ ਰੰਗ ਬੰਨਿਆ ਅੰਮ੍ਰਿਤਸਰ, 11 ਜੂਨ (ਦੀਪ ਦਵਿੰਦਰ ਸਿੰਘ)- ਸੂਫੀ ਸੰਗੀਤ ਮਨੁੱਖ ਦੀ ਰੂਹ ਦਾ ਸੰਗੀਤ ਹੈ, ਜਿਹੜਾ ਮਨੁੱਖ ਨੂੰ ਸਦੀਵੀ ਸੁੱਖ ਪ੍ਰਦਾਨ ਕਰਦਾ ਹੈ।ਇਹ ਗੱਲ ਉਸ ਵੇਲੇ ਸੱਚ ਸਾਬਿਤ ਹੋਈ ਜਦੋਂ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਵੱਲੋਂ ਪੰਜਾਬ ਨਾਟਸ਼ਾਲਾ ਵਿਖੇ ਸੂਫੀ ਸ਼ਾਇਰ ਅਤੇ ਪ੍ਰਮੁੱਖ ਪ੍ਰਸ਼ਾਸ਼ਨਿਕ ਅਧਿਕਾਰੀ ਜ਼ਨਾਬ ਬਖ਼ਤਾਵਰ ਮੀਆਂ ਦੀ ਦੂਜੀ …
Read More »
Punjab Post Daily Online Newspaper & Print Media