Wednesday, November 25, 2026

ਪੰਜਾਬੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਮਨਾਹੀਆਂ ਦੇ ਹੁਕਮ ਜਾਰੀ

ਪਠਾਨਕੋਟ, 9 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਕੇ.ਐਸ ਰਾਜ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀਆਂ ਸੀਮਾਵਾਂ ਅੰਦਰ ਰਾਤ 10:00 ਤੋਂ ਸਵੇਰੇ 6:00 ਵਜੇ ਤੱਕ ਉੱਚੀ ਆਵਾਜ਼ ਵਿੱਚ ਚਲਾਏ ਜਾਣ ਵਾਲੇ ਮਿਊਜਿਕ, ਗੱਡੀਆਂ ਦੇ ਪਰੈਸ਼ਰ ਹਾਰਨ ਅਤੇ ਆਵਾਜ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰ ਚਲਾਉਣ, ਆਤਿਸ਼ਬਾਜੀ, ਪਟਾਕੇ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਇਸ ਤੋਂ …

Read More »

ਟਰੱਸਟ ਵਲੋ 21 ਦਿਨ ਦੇ ਪੀੜਿਤ ਬੱਚੇ ਲਈ 10 ਹਜ਼ਾਰ ਦੀ ਸਹਾਇਤਾ ਰਾਸ਼ੀ ਦਿੱਤੀ

ਪੱਟੀ 9 ਜੂਨ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਮਾਨਵਤਾ ਨੂੰ ਸਮਰਪਿਤ ਸਮਾਜ ਸੇਵੀ ਟਰੱਸਟ ਬਾਬਾ ਦੀਪ ਸਿੰਘ ਚੈਰੀਟੇਬਲ ਰਜਿ: ਪੱਟੀ ਵਲੋਂ ਜਰੂਰਤਮੰਦ ਪਰਿਵਾਰਾਂ ਦੀ ਮਦਦ ਕੀਤੀ ਜਾਂਦੀ ਹੈ।ਇਸੇ ਕੜੀ ਤਹਿਤ 21 ਦਿਨ ਦੇ ਬੱਚੇ ਹਰਜੋਤ ਸਿੰਘ ਪੁੱਤਰ ਰਣਜੀਤ ਸਿੰਘ ਦੇ ਜਨਮ ਤੋ ਹੀ ਪੇਟ ਦੀ ਨਾੜੀਆਂ ਬਾਹਰ ਸਨ।ਪਿਤਾ ਰਣਜੀਤ ਸਿੰਘ ਨੇ ਆਪਣੇ ਬੱਚੇ ਦਾ ਇਲਾਜ਼ ਗੁਰੁ ਰਾਮਦਾਸ ਹਸਪਤਾਲ ਵਿਖੇ …

Read More »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ ਅਤੇ ਛਬੀਲ ਲਗਾਇਆ

ਪੱਟੀ 9 ਜੂਨ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਸਥਾਨਕ ਲਾਹੋਰ ਰੋਡ ਤੇ ਸਥਿਤ ਮਠਾੜੂ ਫਰਨੀਚਰ ਹਾਊਸ ਦੇ ਮਾਲਕ ਗਿਆਨ ਸਿੰਘ ਤੇ ਪਰਿਵਾਰ ਵੱਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੁ ਅਰਜਨਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲ਼ੰਗਰ ਅਤੇ ਠੰਡੇ ਮਿਠੇ ਜਲ ਦੀ ਛਬੀਲ ਲਗਾਈ ਗਈ ਜੋ ਕਿ ਸਾਰਾ ਦਿਨ ਚਲਦੀ ਰਹੀ।ਇਸ ਮੌਕੇ ਸਮੂਹ ਪਰਿਵਾਰ ਨੇ ਬੜੇ ਸ਼ਰਧਾ ਤੇ ਸਤਿਕਾਰ ਨਾਲ …

Read More »

ਸ੍ਰੀ ਗੁਰੁ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਪੱਟੀ, 9 ਜੂਨ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਗੁਰਦੁਆਰਾ ਸ੍ਰੀ ਗੁਰੁ ਨਾਨਕ ਦੇਵ ਜੀ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੁ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ । ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾ ਨੇ ਹਾਜ਼ਰੀ ਭਰੀ।ਇਸ ਮੋਕੇ ਭਾਈ ਜਤਿੰਦਰ ਸਿੰਘ ਬੋਪਾਰਾਏ ਵਾਲੇਆ ਨੇ ਕੀਰਤਨ ਰਾਹੀ ਸੰਗਤਾ ਨੂੰ ਨਿਹਾਲ ਕੀਤਾ ਅਤੇ ਭਾਈ ਹੀਰਾ ਸਿੰਘ ਪੱਟੀ,ਜਥੇਦਾਰ ਭਾਈ ਸੰਤੋਖ …

Read More »

 ਆਈ. ਈ. ਵੀ ਵਲੰਟੀਅਰ ਦੀ 5 ਦਿਨਾਂ ਟ੍ਰੇਨਿੰਗ

ਅੰਮ੍ਰਿਤਸਰ, 9 ਜੂਨ (ਸੁਖਬੀਰ ਖੁਰਮਣੀਆ) – ਡਾਇਰੈਕਟਰ ਜਨਰਲ ਸਕੂਲ ਸਿਖਿਆ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰ. ਜੁਗਰਾਜ ਸਿੰਘ ਜਿਲਾ ਸਿੱਖਿਆ ਅਫਸਰ (ਐ.ਸਿ) ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਜਿਲਾ ਅੰਮ੍ਰਿਤਸਰ ਦੇ ਸਮੂਹ ਆਈ ਈ.ਵੀ ਵਲੰਟੀਅਰ ਦੀ 5 ਰੋਜ਼ਾ ਟ੍ਰੇਨਿੰਗ ਸਥਾਨਕ ਖਾਲਸਾ ਕਾਲਜ ਸੀਨੀ.ਸੈਕ. ਸਕੂਲ ਵਿਖੇ ਚੱਲ ਰਹੀ ਹੈ।ਆਈ ਈ. ਵੀ ਵਲੰਟੀਅਰ ਵਿਸ਼ੇਸ਼ ਲੋੜਾਂ ਵਾਲੇ ਸਕੂਲੀ ਵਿਦਿਆਰਥੀਆਂ ਲਈ ਵੱਖ ਵੱਖ ਸਕੂਲਾਂ …

Read More »

ਗਰਮੀ ਕਾਰਣ ਇੱਕਲੇ ਰਹਿੰਦੇ ਬਜੁੱਰਗ ਦੀ ਮੌਤ

ਅੰਮ੍ਰਿਤਸਰ, 9 ਜੂਨ (ਜਗਦੀਪ ਸਿੰਘ ਸੱਗੂ) – ਉਤਰੀ ਭਾਰਤ ਸਮੇਤ ਅੰਮ੍ਰਿਤਸਰ ਵਿੱਚ ਪੈ ਰਹੀ ਅੱਤ ਦੀ ਗਰਮੀ ਕਾਰਣ ਸਥਾਨਕ ਤਰਨਤਾਰਨ ਰੋਡ ਸਥਿਤ ਕੋਟ ਮਿਤ ਸਿੰਘ ਭਾਈ ਮੰਝ ਰੋਡ ਵਿਖੇ ਇਕੱਲੇ ਰਹਿੰਦੇ ਇੱਕ ਬਜੁੱਰਗ ਦੀ ਮੌਤ ਹੋ ਜਾਣ ਦੀ ਖਬਰ ਹੈ।ਪੁਲਿਸ ਚੌਕੀ ਕੋਟ ਮਿੱਤ ਸਿੰਘ ਦੇ ਇੰਚਾਰਜ ਏ.ਐਸ.ਆਈ ਪ੍ਰਵੀਨ ਕੁਮਾਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸ਼ਾਮ ਤਕਰੀਬਨ ਸੱਤ …

Read More »

ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਛੀਨਾ ਨੂੰ ਸਦਮਾ, ਸਹੁਰਾ ਐਸ.ਪੀ ਦਵਿੰਦਰ ਗਰੇਵਾਲ ਦਾ ਦਿਹਾਂਤ

ਅੰਮ੍ਰਿਤਸਰ, 9 ਜੂਨ (ਸੁਖਬੀਰ ਖੁਰਮਣੀਆ) – ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦ ਉਨ੍ਹਾਂ ਦੇ ਸਹੁਰਾ ਸ: ਦਵਿੰਦਰ ਸਿੰਘ ਗਰੇਵਾਲ, ਜੋ ਕਿ ਪੰਜਾਬ ਪੁਲਿਸ ਤੋਂ ਸੇਵਾਮੁਕਤ ਐੱਸ. ਪੀ. ਸਨ, ਦਾ ਬਿਮਾਰੀ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ।ਸ: ਗਰੇਵਾਲ 88 …

Read More »

ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਾਲੇਰਕੋਟਲਾ, 9 ਜੂਨ (ਹਰਮਿੰਦਰ ਸਿੰਘ ਭੱਟ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਵਲੋਂ ਪ੍ਰਧਾਨ ਜਗਦੀਸ਼ ਸਿੰਘ ਘੁੰਮਣ, ਹੈੱਡ ਗ੍ਰੰਥੀ ਅਵਤਾਰ ਸਿੰਘ ਬਦੇਸ਼ੇ ਦੀ ਅਗਵਾਈ ਵਿੱਚ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ। ਇਸ ਮੌਕੇ ਪ੍ਰਧਾਨ ਜਗਦੀਸ਼ ਸਿੰਘ ਘੁੰਮਣ, ਹੈੱਡ ਗ੍ਰੰਥੀ ਅਵਤਾਰ ਸਿੰਘ ਬਦੇਸ਼ੇ ਨੇ ਪੱਤਰਕਾਰਾਂ …

Read More »

ਰਮਜ਼ਾਨ-ਉਲ-ਮੁਬਾਰਕ ਮਹੀਨੇ ਦਾ ਪਹਿਲਾ ਜੁੰਮਾ ਮੁਬਾਰਕ ਅੱਜ

ਮਾਲੇਰਕੋਟਲਾ, 9 ਜੂਨ (ਹਰਮਿੰਦਰ ਸਿੰਘ ਭੱਟ) – ਮੁਸਲਿਮ ਭਾਈਚਾਰੇ ਦੇ ਸ਼ੁੱਭ ਮਹੀਨਿਆਂ ਵਿੱਚ ਵਿਸ਼ੇਸ਼ ਤੌਰ ਤੇ ਮਾਨਤਾ ਰੱਖਦੇ ਰਮਜ਼ਾਨ-ਉਲ-ਮੁਬਾਰਕ ਮਹੀਨੇ ਦੇ ਪਹਿਲੇ ਸ਼ੁਕੱਰਵਾਰ (ਜੁੰਮੇ) ਨੂੰ ਲੈ ਕੇ ਮੁਸਲਿਮ ਭਾਈਚਾਰੇ ਵਿੱਚ ਅੱਜ ਤੋਂ ਹੀ ਸ਼ਹਿਰ ਦੀਆਂ ਸਾਰੀਆਂ ਮਸਜਿਦਾਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਤਿਆਰੀਆਂ ਦਾ ਦੌਰ ਅੱਜ ਤੋਂ ਹੀ ਹਰ ਗੱਲੀ ਮੁਹੱਲੇ ਵਿੱਚ ਚੱਲ ਪਿਆ ਹੈ। ਮਸਜਿਦ ਦੀ ਸਫਾਈ ਅਤੇ ਧੁਲਾਈ ਨੂੰ …

Read More »

ਟਰੱਕ ਯੂਨੀਅਨ ਅਪ੍ਰੇਟਰਾਂ ਨੇ ਛਬੀਲ ਲਗਾ ਕੇ ਰਾਹਗੀਰਾਂ ਨੂੰ ਛਕਾਇਆ ਠੰਡਾ ਮਿੱਠਾ ਜਲ

ਮਾਲੇਰਕੋਟਲਾ, 9 ਜੂਨ (ਹਰਮਿੰਦਰ ਸਿੰਘ ਭੱਟ) – ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਗਰਮੀ ‘ਚ ਝੂਲਸ ਰਹੇ ਉੱਤਰੀ ਭਾਰਤ ਦੇ ਅਮੀਰ ਘਰਾਣਿਆਂ ਨਾਲ ਸਬੰਧਤ ਲੋਕਾਂ ਨੇ ਤਾਂ ਜਿਥੇ ਸਕੂਲਾਂ ‘ਚ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਹੋ ਜਾਣ ਕਾਰਨ ਪਰਿਵਾਰਾਂ ਨੂੰ ਨਾਲ ਲੈ ਕੇ ਸ਼ਿਮਲਾ ਹਿਮਾਚਲ ਪ੍ਰਦੇਸ਼, ਕੁੱਲੂ ਮਨਾਲੀ, ਸ਼੍ਰੀਨਗਰ ਵਰਗੇ ਠੰਡੇ ਇਲਾਕਿਆਂ ਨੂੰ ਚਾਲੇ ਪਾ ਦਿੱਤੇ ਹਨ ਉਥੇ …

Read More »