ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ ਸੱਗੂ) ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਗੁ: ਬਾਬਾ ਜੀਵਨ ਸਿੰਘ ਵਿਖੇ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ ਵਰਤਾਉਂਦੇ ਹੋਏ ਅਕਾਲੀ ਆਗੂ ਮਹਾਂਬੀਰ ਸਿੰਘ ਸੁਲਤਾਨਵਿੰਡ, ਮੁਖਤਾਰ ਸਿੰਘ ਖਾਲਸਾ, ਜਗਤਾਰ ਸਿੰਘ, ਜਤਿੰਦਰ ਸਿੰਘ, ਅੰਗਰੇਜ ਸਿੰਘ, ਸਾਬੀ, ਗੁਰਬਾਜ ਸਿੰਘ ਅਤੇ ਇਲਾਕੇ ਦੇ ਨੌਜਵਾਨਾ ਤੇ ਬੱਚੇ।
Read More »ਪੰਜਾਬੀ
ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 9 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਦੀਨਾਨਗਰ- ਕਾਂਗਰਸ ਦੀ ਸਟੇਜ਼ ‘ਤੇ ਬੈਠਣ ਤੋਂ ਝਗੜਾ- ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਦੀ ਮੌਜੂਦਗੀ ‘ਚ ਕਾਂਗਰਸ ਸੇਵਾ ਦਲ ਮੁਖੀ ਆਈ.ਐਸ ਗੁਲਾਟੀ ਦੇ ਮਾਰਿਆ ਥੱਪੜ। ▶ ਪ੍ਰਧਾਨ …
Read More »ਸਾਬਕਾ ਮੀਤ ਸਕੱਤਰ ਰਾਮ ਸਿੰਘ ਦੇ ਭਤੀਜੇ ਦੀ ਮੌਤ ‘ਤੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਤ ਸਕੱਤਰ ਸ. ਰਾਮ ਸਿੰਘ ਦੇ ਭਤੀਜੇ ਸ. ਜਸਵੰਤ ਸਿੰਘ ਦੀ ਓਮਾਨ ਵਿਖੇ ਇਕ ਹਾਦਸੇ ਦੌਰਾਨ ਹੋਈ ਬੇਵਕਤ ਮੌਤ ‘ਤੇ ਦੁੱਖ ਦਾ ਇਜ਼ਹਾਰ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਮਨਜੀਤ ਸਿੰਘ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾ ਤੇ ਸੁਖਦੇਵ ਸਿੰਘ ਭੂਰਾ ਕੋਹਨਾ, ਇੰਦਰ ਮੋਹਣ ਸਿੰਘ …
Read More »ਗੁ: ਭੱਠ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ
ਪੱਟੀ, 8 ਜੂਨ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਗੁਰਦੁਆਰਾ ਭੱਠ ਸਾਹਿਬ, ਬਾਬਾ ਬਿਧੀ ਚੰਦ ਜੀ ਪੱਟੀ ਵਿਖੇ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਅੱਜ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਸਮੇਂ ਗੁਰਦੁਆਰਾ ਭੱਠ ਸਾਹਿਬ ਜੀ ਦੇ ਮੁੱਖ ਸੇਵਾਦਾਰ ਗਿਆਨੀ ਬਾਬਾ ਸਰੂਪ ਸਿੰਘ ਵਲੋਂ ਕਥਾ …
Read More »ਮਜੀਠੀਆ ਨੇ ਕੱਥੂਨੰਗਲ ਵਿਖੇ ਸੈਂਕੜੇ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਵੰਡੇ ਗਏ
ਕੱਥੂਨੰਗਲ 8, ਜੂਨ ਪੰਜਾਬ ਪੋਸਟ ਬਿਊਰੋ) – ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ’84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣਾ ਕਾਂਗਰਸ ਪਾਰਟੀ ਦੀ ਮਜਬੂਰੀ ਹੈ, ਜਗਦੀਸ਼ ਟਾਈਟਲਰ ਨੂੰ ਕਲੀਨ ਚਿੱਟ ਦੇਣ ਸੰਬੰਧੀ ਬਿਆਨ ਦੇ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਗਾਂਧੀ ਪਰਿਵਾਰ ਦੀ ਰਣਨੀਤੀ ‘ਤੇ ਅਮਲ ਕੀਤਾ ਹੈ। ਸ: ਮਜੀਠੀਆ ਅੱਜ ਇੱਥੇ ਸਰਕਲ …
Read More »ਬੇਰੁਜ਼ਗਾਰ ਕਿਸਾਨ ਵੀ ਮਗਨਰੇਗਾ ਯੋਜਨਾ ਤਹਿਤ ਬਣਵਾ ਸਕਦੇ ਹਨ ਜਾਬ ਕਾਰਡ ਏ.ਡੀ.ਸੀ ਵਿਕਾਸ
ਫਾਜ਼ਿਲਕਾ, 8 ਜੂਨ (ਵਨੀਤ ਅਰੋੜਾ) – ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਅਡੀਸ਼ਨਲ ਜ਼ਿਲ੍ਹਾ ਪ੍ਰਾਜੈਕਟ ਕੁਆਰਡੀਨੇਟਰ ਮਗਨਰੇਗਾ ਸ਼੍ਰੀ ਅਰਵਿੰਦ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਜ਼ਿਲ੍ਹੇ ਵਿਚ ਕੌਮੀ ਦਿਹਾਤੀ ਰੁਜ਼ਗਾਰ ਗਰੰਟੀ ਐਕਟ ਤਹਿਤ ਚੱਲ ਰਹੇ ਕੰਮਾਂ ਦੀ ਸਮੀਖਿਆ ਲਈ ਬੈਠਕ ਹੋਈ। ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਰਵਿੰਦ ਕੁਮਾਰ ਨੇ ਦੱਸਿਆ ਕਿ ਮਗਨਰੇਗਾ ਯੋਜਨਾ ਤਹਿਤ ਕੋਈ ਵੀ ਦਿਹਾਤੀ ਬੇਰੁਜ਼ਗਾਰ ਭਾਂਵੇ …
Read More »ਪੰਜਾਬ ਸਰਕਾਰ ਕਿਸਾਨਾਂ ਨੂੰ ਦੇਵੇਗੀ 50 ਹਜ਼ਾਰ ਤੱਕ ਦੇ ਵਿਆਜ਼ ਮੁਕਤ ਕਰਜ – ਜਿਆਣੀ
ਫਾਜ਼ਿਲਕਾ, 8 ਜੂਨ (ਵਨੀਤ ਅਰੋੜਾ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ 50 ਹਜ਼ਾਰ ਰੁਪਏ ਤੱਕ ਦੇ ਵਿਆਜ ਮੁਕਤ ਫ਼ਸਲੀ ਕਰਜ ਦੇਵੇਗੀ। ਉਹ ਅੱਜ ਇੱਥੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਦੇਸ ਰਾਜ ਅਤੇ ਵਾਈਸ ਚੇਅਰਮੈਨ ਪਰਮਜੀਤ ਸਿੰਘ ਵੈਰੜ ਦੇ ਅਹੁਦਾ ਸੰਭਾਲਣ ਸਬੰਧੀ ਆਯੋਜਿਤ ਸਮਾਗਮ ਮੌਕੇ ਜਨ ਸਭਾ …
Read More »ਅਗਲੇ 20 ਸਮਾਰਟ ਸ਼ਹਿਰਾਂ ਵਿੱਚ ਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ- ਸੋਨਾਲੀ ਗਿਰੀ
ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ ਸੱਗੂ) – ਸਮਾਰਟ ਸਿਟੀ ਦੇ ਦੂਸਰੇ ਪੜਾਅ ਦੀ ਦੌੜ ਵਿੱਚ ਬਾਜ਼ੀ ਮਾਰਨ ਲਈ ਨਗਰ ਨਿਗਮ ਨੇ ਅੱਡੀ-ਚੋਟੀ ਦਾ ਜ਼ੋਰ ਲਗਾ ਦਿੱਤਾ ਹੈ, ਜਿਸ ਤਹਿਤ ਅੱਜ ਪਹਿਲੀ ਵਾਰ ਸ਼ਹਿਰ ਵਾਸੀਆਂ ਨੂੰ ਇਕ ਮੰਚ ‘ਤੇ ਲਿਆ ਕੇ ਅੰਮ੍ਰਿਤਸਰ ਨੂੰ ਸਮਾਰਟ ਸਿਟੀ ਬਣਾਉਣ ਲਈ ਉਨ੍ਹਾਂ ਦੇ ਵੱਡਮੁੱਲੇ ਸੁਝਾਅ ਲਏ ਗਏ। ਨਗਰ ਨਿਗਮ ਦੇ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਅਤੇ …
Read More »ਜ਼ਿਲ੍ਹੇ ਦੇ ਅਣਅਧਿਕਾਰਤ ਮੈਰਿਜ ਪੈਲੇਸ ਕੀਤੇ ਜਾਣਗੇ ਸੀਲ- ਡੀ. ਸੀ
ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ ਸੱਗੂ) – ਜ਼ਿਲ੍ਹੇ ਵਿੱਚ ਚੱਲਦੇ ਅਣਅਧਿਕਾਰਤ ਮੈਰਿਜ ਪੈਲੇਸਾਂ ਨੂੰ ਸੀਲ ਕੀਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਮੈਰਿਜ ਪੈਲੇਸਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਸ੍ਰੀ ਰੂਜਮ ਨੇ ਕਿਹਾ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹੇ ਦੇ ਜ਼ਿਆਦਾਤਰ ਮੈਰਿਜ ਪੈਲੇਸ ਨਿਰਧਾਰਤ ਮਾਪਦੰਡ ਪੂਰੇ ਨਹੀਂ ਕਰਦੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ …
Read More »ਚੀਫ਼ ਖ਼ਾਲਸਾ ਦੀਵਾਨ ਸ਼ਹੀਦੀ ਗੁਰਪੁਰਬ ਸ਼ਰਧਾ ਨਾਲ ਮਨਾਇਆ ਗਿਆ
ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ ਸੱਗੂ) – ਸਿ’ਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ 409ਵਾਂ ਸ਼ਹੀਦੀ ਦਿਵਸ ਬੜੀ ਸ਼ਰਧਾ ਅਤੇ ਉੇਤਸ਼ਾਹ ਨਾਲ ਮਨਾਇਆ ਗਿਆ ।ਪ੍ਰਭੂ ਦੇ ਭਾਣੇ ਨੂੰ ਮਿੱਠਾ ਕਰ ਕੇ ਮੰਨਣ ਵਾਲੇ, ਸ਼ਾਂਤੀ ਦੇ ਪੁੰਜ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਦੇ ਸੰਬੰਧ ਵਿੱਚ …
Read More »
Punjab Post Daily Online Newspaper & Print Media