ਨੌਜਵਾਨ ਨਸ਼ਿਆਂ ਦਾ ਤਿਆਗ ਕਰਦੇ ਹੋਏ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਨਣ ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੈ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੇਵਕ ਜਥਾ ਕੜਾਹਿ ਪ੍ਰਸਾਦਿ ਵਲੋਂ ਹਰ ਸਾਲ ਦੀ ਤਰਾਂ ਠੰਡੇ ਮਿੱਠੇ ਜਲ …
Read More »ਪੰਜਾਬੀ
ਜਸਵੰਤ ਸਿੰਘ ਧਾਲੀਵਾਲ ਬਣੇ ਰਾਸ਼ਟਰੀ ਕਵੀ ਸੰਗਮ ਦੇ ਜਿਲ੍ਹਾ ਪ੍ਰਧਾਨ
ਮਾਲੇਰਕੋਟਲਾ, 7 ਜੂਨ (ਹਰਮਿੰਦਰ ਸਿੰਘ ਭੱਟ) ਸਥਾਨਕ ਲੁਧਿਆਣਾ ਰੋਡ ਤੇ ਸਥਿਤ ਤਾਰਾ ਗੋਲਡਨ ਅਸਟੇਟ ਵਿਖੇ ਰਾਸ਼ਟਰੀਯਾ ਕਵੀ ਸੰਘਮ ਦੇ ਮੰਚ ਹੇਠ ਇੱਕ ਮੁਸ਼ਾਇਰੇ ਦਾ ਆਯੋਜਨ ਕੀਤਾ ਗਿਆ।ਇਸ ਮੁਸ਼ਾਇਰੇ ਦੀ ਪ੍ਰਧਾਨਗੀ ਸ਼੍ਰੀ ਜਸਵੰਤ ਸਿੰਘ ਗੱਜਣਮਾਜਰਾ (ਤਾਰਾ ਗਰੁੱਪ) ਤੇ ਵਿਸ਼ੇਸ਼ ਮਹਿਮਾਨ ਵਜੋਂ ਸ਼੍ਰੀ ਦਿਨੇਸ਼ ਦੇਵਘਰੀਆ ਨੇ ਸ਼ਿਰਕਤ ਕੀਤੀ। ਮੁਸ਼ਾਇਰੇ ਦੋਰਾਨ ਵੱਖ-ਵੱਖ ਕਵੀਆਂ ਵਿੱਚ ਸ਼੍ਰੀ ਜਸਵੰਤ ਸਿੰਘ ਧਾਲੀਵਾਲ, ਡਾ. ਨਦੀਮ ਅਹਿਮਦ, ਮੁਹੰਮਦ ਅੱਬਾਸ …
Read More »ਐਸ.ਬੀ ਪਬਲਿਕ ਸਕੂਲ ਵੱਲੋਂ ਹੋਣਹਾਰ ਬੱਚਿਆਂ ਦਾ ਕੀਤਾ ਗਿਆ ਸਨਮਾਨ
ਮਾਲੇਰਕੋਟਲ, 7 ਜੂਨ (ਹਰਮਿੰਦਰ ਸਿੰਘ ਭੱਟ) ਸਥਾਨਕ ਰਾਇਕੋਟ ਰੋਡ ‘ਤੇ ਸਥਿਤ ਐਸ.ਬੀ. ਪਬਲਿਕ ਸਕੂਲ ਵਿੱਚ 10ਵੀਂ ਅਤੇ 12ਵੀਂ ਕਲਾਸ ਵਿੱਚ ਵਧੀਆ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਇੱਕ ਵਿਸ਼ੇਸ਼ ਸਮਾਰੋਹ ਪ੍ਰਿੰਸੀਪਲ ਬਿਲਾਲ ਫਾਰੂਕੀ ਦੀ ਦੇਖਰੇਖ ਹੇਠ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸਕੂਲ ਦੇ ਐਮ.ਡੀ.ਸ਼੍ਰੀ ਮਹਿਮੂਦ ਅਖਤਰ ਸ਼ਾਦ ਵਿਸ਼ੇਸ਼ ਤੌਰ ‘ਤੇ ਪਹੁੰਚੇ।ਪ੍ਰਿੰਸੀਪਲ ਮੁਹੰਮਦ ਬਿਲਾਲ ਫਾਰੂਕੀ ਨੇ ਦੱਸਿਆ ਕਿ …
Read More »ਰਮਜ਼ਾਨ-ਉਲ-ਮੁਬਾਰਕ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ ਮਸਜਿਦਾਂ ਦੀਆਂ ਰੋਣਕਾਂ ਵਿੱਚ ਵਾਧਾ
ਮਾਲੇਰਕੋਟਲ, 7 ਜੂਨ (ਹਰਮਿੰਦਰ ਸਿੰਘ ਭੱਟ) – ਸਮੁੱਚੇ ਮੁਸਲਿਮ ਵਰਗ ਵੱਲੋਂ ਅੱਜ ਸ਼ੁਰੂ ਹੋਏ ਰਮਜ਼ਾਨ-ਉਲ-ਮੁਬਾਰਕ ਮਹੀਨੇ ਦਾ ਸਵਾਗਤ ਬੜੇ ਜੋਸ਼ੋ ਖਰੋਸ਼ ਨਾਲ ਕੀਤਾ ਜਾ ਰਿਹਾ ਹੈ।ਮਾਲੇਰਕੋਟਲਾ ਦੀਆਂ ਲਗਭਗ 150 ਮਸਜਿਦਾਂ ਵਿੱਚ ਮੁਸਲਮਾਨਾਂ ਵੱਲੋਂ ਨਮਾਜ਼-ਏ-ਤਰਾਵੀ ਦੀਆਂ ਰੋਣਕਾਂ ਰਾਤ ਜਿੱਥੇ ਵੇਖਣ ਯੋਗ ਸੀ, ਉੱਥੇ ਹੀ ਮੁਸਲਮਾਨ ਭਰਾਵਾਂ ਵੱਲੋਂ ਪੰਜ ਵਕਤ ਦੀ ਨਮਾਜ਼ ਅਦਾ ਕਰਨ ਲਈ ਮਸਜਿਦਾਂ ਵੱਲ ਵਹੀਰਾਂ ਘੱਤ ਲਈਆਂ ਹਨ, ਮਸਜਿਦਾਂ …
Read More »ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀ ਬਨਾਂਵਾਲਾ ਥਰਮਲ ਵਿਖੇ ਨੌਕਰੀ ਲਈ ਚੁਣੇ ਗਏ
ਤਲਵੰਡੀ ਸਾਬੋ (ਬਠਿੰਡਾ), 7 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਆਯੋਜਿਤ ਨੌਕਰੀ ਮੇਲੇ ਵਿਚ ਤਲਵੰਡੀ ਸਾਬੋ ਪਾਵਰ ਲਿਮਟਿਡ, ਬਨਾਂਵਾਲਾ ਵੱਲੋਂ ਵੇਦਾਂਤਾ ਗਰੁੱਪ ਕੰਪਨੀ ਨੇ ਯੂਨੀਵਰਸਿਟੀ ਦੇ 9 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ ਕੀਤੀ।ਯੂਨੀਵਰਸਿਟੀ ਕੈਂਪਸ ਵਿਖੇ ਚੱਲ ਰਹੇ ਗੁਰੂ ਗੋਬਿੰਦ ਸਿੰਘ ਕਾਲਜ ਆਫ ਇੰਜੀਨੀਅਰਿੰਗ ਐਂਡ ਤਕਨਾਲੋਜੀ ਵਿਚ ਮਕੈਨੀਕਲ ਅਤੇ ਇਲੈਕਟ੍ਰੀਕਲ ਬ੍ਰਾਂਚ ਦੇ 2016 ਬੈਚ …
Read More »ਰੈਡ ਕਰਾਸ ਦੀਆਂ ਸੇਵਾਵਾਂ ਦਾ ਦਾਇਰਾ ਹੋਰ ਵਧਾਉਣ ਸਬੰਧੀ ਜਨਰਲ ਮੀਟਿੰਗ ਆਯੋਜਿਤ
ਬਠਿੰਡਾ, 7 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਬਠਿੰਡਾ ਅਤੇ ਇਸ ਦੀਆਂ ਸਹਿਯੋਗੀ ਸੰਸਥਾਵਾਂ ਦੀ ਸਾਲਾਨਾ ਜਨਰਲ ਮੀਟਿੰਗ ਮਾਨਯੋਗ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਡਾ: ਬਸੰਤ ਗਰਗ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿੱਚ ਰੈਡ ਕਰਾਸ ਦੇ ਆਫਿਸ਼ਲ ਮੈਂਬਰਾਂ ਦੇ ਵਿੱਚੋ ਸੀਨੀਅਰ ਮੀਤ ਪ੍ਰਧਾਨ ਸ਼੍ਰੀਮਤੀ ਪਰਮਪਾਲ ਕੋਰ, ਏ.ਡੀ.ਸੀ (ਜ), ਮੀਤ ਪ੍ਰਧਾਨ ਸ਼੍ਰੀਮਤੀ …
Read More »ਜੀ.ਪੀ.ਐਸ ਸਿਸਟਮ ਨਾਲ ਚੋਰੀ ਹੋਈ ਕਾਰ ਬਰਾਮਦ- ਫਰਜੀ ਪਹਿਚਾਣ ਪੱਤਰ ਤੇ ਸਿਮ ਬਨਾਉਣ ਵਾਲੇ ਸਮੇਤ 5 ਕਾਬੂ
ਬਠਿੰਡਾ, 7 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਈ 24 ਨੂੰ ਦਿੱਲੀ ਤੋ ਕਿਰਾਏ ਤੇ ਲਿਆਦੀ ਕਾਰ ਨੂੰ ਪਿੰਡ ਧਿੰਗੜ, ਤਹਿਸੀਲ ਰਾਮਪੁਰਾਫੂਲ ਕੋਲੋ ਡਰਾਇਵਰ ਤੋ ਜਬਰਦਸਤੀ ਕਾਰ ਲੈ ਜਾਣ ਦੇ ਮਾਮਲੇ ਨੂੰ ਹੱਲ ਕਰਦਿਆ ਪੁਲਿਸ ਵੱਲੋ ਕਰੀਬ ਅੱਧੀ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਪੀ (ਐਚ) ਡਾ: ਨਾਨਕ ਸਿੰਘ ਨੇ ਦੱਸਿਆ ਕਿ ਤਿੰਨ ਵਿਅਕਤੀਆ ਵੱਲੋ ਨਵੀ …
Read More »ਚੰਡੀਗੜ੍ਹ ਵਿਖੇ ਕੌਮਾਂਤਰੀ ਯੋਗਾ ਦਿਵਸ ‘ਚ ਸ਼ਾਮਲ ਹੋਣ ਦਾ ਡਿਪਟੀ ਕਮਿਸ਼ਨਰ ਵਲੋਂ ਸੱਦਾ
ਬਠਿੰਡਾ, 7 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਦੇ ਡਿਪਟੀ ਕਮਿਸ਼ਨਰ ਡਾ.ਬਸੰਤ ਗਰਗ ਨੇ ਬਠਿੰਡਾ ਜ਼ਿਲ੍ਹੇ ਦੇ ਯੋਗਾ-ਪ੍ਰੇਮੀਆਂ ਅਤੇ ਆਮ ਜਨਤਾ ਨੂੰ ਕੌਮਾਂਤਰੀ ਯੋਗਾ ਦਿਵਸ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਪ੍ਰੈੱਸ ਬਿਆਨ ਰਾਹੀਂ ਡਾ. ਗਰਗ ਨੇ ਦੱਸਿਆ ਕਿ ਕੌਮਾਂਤਰੀ ਯੋਗਾ ਦਿਵਸ 21 ਜੂਨ, 2016 ਨੂੰ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ।ਇਸ ਸਮਾਗਮ ਵਿਚ ਭਾਰਤ ਦੇ ਪ੍ਰਧਾਨ …
Read More »ਗੁਰੂਕੁਲ ਕਾਲਜ ਦੇ ਬੀ.ਏ ਭਾਗ ਪਹਿਲਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ
ਬਠਿੰਡਾ, 7 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬੀ ਯੂਨੀਵਰਸਿਟੀ ਵੱਲੋਂ ਦਿੱਤੇ ਨਤੀਜਿਆਂ ਵਿੱਚੋਂ ਗੁਰੂਕੁਲ ਕਾਲਜ, ਬਠਿੰਡਾ (ਪੰਜਾਬੀ ਯੂਨੀਵਰਸਿਟੀ ਨਾਲ ਸੰਬੰਧਤ) ਦੇ ਬੀ.ਏ ਭਾਗ ਪਹਿਲਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ।ਬੀ.ਏ ਭਾਗ ਪਹਿਲਾ ਦੇ ਨਤੀਜੇ ਵਿੱਚੋਂ ਬੰਸਪਾਲ ਕੌਰ ਅਤੇ ਜਸਪ੍ਰੀਤ ਕੌਰ ਨੇ 74 ਪ੍ਰਤੀਸ਼ਤ ਅੰਕ ਹਾਸਿਲ ਕੀਤੇ ਅਤੇ ਜਮਾਤ ਵਿੱਚ ਪਹਿਲੇ ਸਥਾਨ ਤੇ ਰਹੀਆਂ। ਮਨਵੀਰ ਕੌਰ ਨੇ 74 ਪ੍ਰਤੀਸ਼ਤ ਅੰਕ …
Read More »ਉਦਯੋਗਿਕ ਸਿਖਲਾਈ ਸੰਸਥਾਵਾਂ ਵਿਖੇ ਆਨਲਾਈਨ ਦਾਖ਼ਲਾ ਸ਼ੁਰੂ
ਬਠਿੰਡਾ, 7 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਡਾਇਰੈਕਟਰ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਚੰਡੀਗੜ੍ਹ ਵੱਲੋਂ ਪੰਜਾਬ ਭਰ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਚ ਦਾਖ਼ਲੇ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ।ਜਿਸ ਸਬੰਧੀ 6 ਜੂਨ 2016 ਤੋਂ 28.06.2016 ਤੱਕ ਪਹਿਲੀ ਕੌਸਲਿੰਗ ਕਰਵਾਈ ਜਾ ਰਹੀ ਹੈ।ਵਿਭਾਗ ਵੱਲੋਂ ੪ ਕੌਸਲਿੰਗਾਂ ਦਾ ਵੇਰਵਾ ਜਾਰੀ ਕੀਤਾ ਗਿਆ ਹੈ।ਉਦਯੋਗਿਕ ਸਿਖਲਾਈ ਸੰਸਥਾ …
Read More »
Punjab Post Daily Online Newspaper & Print Media