ਬਠਿੰਡਾ, 7 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਦੀ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਵਿਖੇ ਡਾਕਘਰ ਦੀ ਸ਼ਾਖਾ ਖੋਹਲਣ ਦੀ ਮਨਜ੍ਹਰੀ ਭਾਰਤ ਸਰਕਾਰ , ਮਨਿਸਟਰੀ ਆਫ ਕੰਮਨੀਕੇਸ਼ਨ ਐਡ ਆਈਟੀ , ਡਿਪਾਰਟਮੈਟ ਆਫ ਪੋਸਟ ਆਫਿਸਜ਼ ਵਲੋ ਦੇ ਦਿੱਤੀ ਗਈ ਹੈ ਜਿਸ ਦੇ ਲਈ ਭਾਰਤ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ ਹੈ ਇਸ ਗੱਲ ਦਾ ਪ੍ਰਗਟਾਵਾ ਭਰੂਣ ਹੱਤਿਆ …
Read More »ਪੰਜਾਬੀ
ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 8 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਅੱਜ 8 ਜੂਨ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ, ਪੰਚਮ ਪਾਤਸ਼ਾਹ ਸ੍ਰੀ ਗੁਰੂ ਅਜਰਨ ਦੇਵ ਜੀ ਦਾ ਸ਼ਹੀਦੀ ਦਿਹਾੜਾ। ▶ ਹਰਿਆਣਾ ਵਿੱਚ ਜਾਖਲ ਤੋਂ ਫਤਿਹਾਬਾਦ ਜਾ ਰਹੀ ਨਿੱਜੀ ਬੱਸ ਵਿੱਚ …
Read More »ਘੱਲ਼ੂਘਾਰਾ ਦਿਵਸ ‘ਤੇ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਕੀਤੇ ਦਰਸ਼ਨ ਇਸ਼ਨਾਨ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ)- 1984 ਵਿੱਚ ਹੋਏ ਸਾਕਾ ਨੀਲਾ ਤਾਰਾ ਦੀ 32ਵੀਂ ਵਰੇਗੰਢ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਹੋਈ ਅਰਦਾਸ ‘ਚ ਸ਼ਾਮਲ ਹੋਈਆਂ ਅਤੇ ਉਨਾਂ ਨੇ ਪਾਵਣ ਸਰੋਵਰ ਵਿੱਚ ਇਸ਼ਨਾਨ ਕਰਕੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਤਸਵਰਿ ਵਿੱਚ ਇੱਕ ਗੁਰਸਿੱਖ ਪਾਵਣ ਸਰੋਵਰ ਵਿੱਚ ਇਸ਼ਨਾਨ ਕਰਕੇ …
Read More »ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਅਪਣਾਉ ਡਾ. ਬੈਂਸ
ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਊਰੋ) – ਝੋਨੇ ਦੀ ਸਿੱਧੀ ਬਿਜਾਈ ਸਫਲਤਾਪੂਰਵਕ ਕਰਨ ਅਤੇ ਚੰਗੀ ਪੈਦਾਵਾਰ ਲੇਣ ਲਈ ਕੁਝ ਤਕਨੀਕੀ ਨੁਕਤਿਆਂ ਨੂੰ ਧਿਆਨ ਵਿੱਚ ਰੱਖਣ ਦੀ ਸਖਤ ਜ਼ਰੂਰਤ ਹੈ ਤਾਂ ਜੋ ਬਾਅਦ ਵਿੱਚ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ। ਇਹ ਵਿਚਾਰ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਪਠਾਨਕੋਟ ਨੇ ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ …
Read More »ਅੰਮ੍ਰਿਤਸਰ ਬੰਦ ਦਾ ਸ਼ਹਿਰ ਵਿੱਚ ਦਿਸਿਆ ਅਸਰ- ਪੁਲਿਸ ਛਾਓਣੀ ‘ਚ ਤਬਦੀਲ ਰਹੀ ਗੁਰੂ ਨਗਰੀ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ)- ਸਾਕਾ ਨੀਲਾ ਤਾਰਾ ਦੀ 32ਵੀਂ ਵਰੇਗੰਢ ਮੌਕੇ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਦੇ ਰੋਸ ਵਿੱਚ ਅੱਜ ਅੰਮ੍ਰਿਤਸਰ ਬੰਦ ਦੇ ਸੱਦੇ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦ ਸ਼ਹਿਰ ਦੇ ਪ੍ਰਮੁੱਖ ਵਪਾਰਕ ਕੇਂਦਰ, ਮਾਰਕੀਟਾਂ, ਬਜਾਰ ਮੁਕੰਮਲ ਬੰਦ ਰਹੇ, ਜਦਕਿ ਸਰਕਾਰੀ ਅਦਾਰੇ ਅਤੇ ਬੈਂਕ ਖੁੱਲੇ ਰਹੇ, ਜਿਥੇ ਗ੍ਰਾਹਕਾਂ ਦੀ ਕਮੀ ਦੇਖਣ ਨੂੰ ਮਿਲੀ।ਦਲ ਖਾਲਸਾ ਵਲੋਂ …
Read More »ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 6 ਜੂਨ (ਗੁਰਪ੍ਰੀਤ ਸਿੰਘ) – ਜੂਨ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਹੋਰ ਇਤਿਹਾਸਕ ਅਸਥਾਨਾਂ ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਆਪਣੇ ਹੀ ਦੇਸ਼ ਦੀ ਫੌਜ ਕੋਲੋਂ ਹਮਲਾ ਕਰਵਾ ਕੇ ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕਰ ਦਿੱਤਾ ਤੇ ਹਜ਼ਾਰਾਂ ਬੇਦੋਸ਼ੇ ਸਿੰਘ-ਸਿੰਘਣੀਆਂ ਤੇ ਬੱਚਿਆਂ ਨੂੰ ਸ਼ਹੀਦ ਕਰ ਦਿੱਤਾ। ਭਾਰਤੀ …
Read More »ਕੈਬਿਨਟ ਮੰਤਰੀ ਸ੍ਰੀ ਅਨਿਲ ਜੋਸ਼ੀ ਵਲ਼ੌਂ ਵਿਰਸਾ ਵਿਹਾਰ ਨੂੰ 2 ਲੱਖ ਦਾ ਯੋਗਦਾਨ
ਅੰਮ੍ਰਿਤਸਰ, 6 ਜੂਨ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਪ੍ਰਸਿਧ ਕਲਾਸੀਕਲ ਨ੍ਰਿਤ ਗੁਰੂ ਡਾ: ਰਸ਼ਮੀ ਨੰਦਾ ਦੀ ਅਗਵਾਈ ਹੇਠ ਵਿਰਸਾ ਵਿਹਾਰ ਦੇ ਸ੍ਰ: ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਵੱਖ ਵੱਖ ਕਲਾਸੀਕਲ ਨ੍ਰਿਤ ਦਾ ਭਾਵ ਪੁਰਵਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਇਸ ਪ੍ਰੋਗਰਾਮ ਦੇ ਮੱਖ ਮਹਿਮਾਨ ਕੈਬਿਨਟ ਮੰਤਰੀ ਸ੍ਰੀ ਅਨਿਲ ਜੋਸ਼ੀ ਸਨ।ਪ੍ਰੋਗਰਾਮ ਦੇ ਦੌਰਾਨ ਉਹਨਾਂ ਨੇ ਸਭਿਆਚਾਰ ਕਲਾਸੀਕਲ ਨ੍ਰਿਤ ਦਾ ਆਨੰਦ …
Read More »ਬਾਬਾ ਬਲਵੰਤ ਸਿੰਘ ਜੀ ਦੀ 60 ਬਰਸੀ ਮਨਾਈ
ਪੱਟੀ, 6 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਬਲਵੰਤ ਸਿੰਘ ਦੀ ਬਰਸੀ ਮਨਾਈ ਗਈ। ਜਿਸ ਵਿੱਚ ਪਿੰਡ ਵਾਸੀਆ ਵੱਲੋ 21 ਅਖੰਡ ਪਾਠ ਦੇ ਭੋਗ ਪਾਏ ਗਏ।ਅਖੰਡ ਪਾਠ ਦੇ ਭੋਗ ਪੈਣ ਉਪਰੰਤ ਢਾਡੀ ਜਥੇ ਨੇ ਸੰਗਤਾ ਨੂੰ ਨਿਹਾਲ ਕੀਤਾ। ਇਸ ਮੌਕੇ ਤੇ ਪਿੰਡ ਵਾਲਿਆ ਦੇ ਸਹਿਯੋਗ ਨਾਲ ਲੰਗਰ ਲਗਾਏ ਗਏ। ਇਸ …
Read More »ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਾ ਸੇਵਾ ਰਤਨ ਐਵਾਰਡ ਮਨਜੀਤ ਸਿੰਘ ਜੀ.ਕੇ ਨੇ ਹਾਸਲ ਕੀਤਾ
ਮਹਿਤਾ 6 ਜੂਨ (ਜੋਗਿੰਦਰ ਸਿੰਘ ਮਾਣਾ) – ਮਹਿਤਾ ਦੇ ਸਹੀਦੀ ਸਮਾਗਮ ਮੌਕੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਯਾਦਗਾਰੀ ਸੇਵਾ ਰਤਨ ਸਨਮਾਨ ਐਵਾਰਡ ਦਿੱਲੀ ਦੇ ਗੁਰਧਾਮਾਂ ਲਈ ਵੱਡੀ ਸੇਵਾ ਨਿਭਾਉਣ ਵਾਲੇ’ਸੰਤੋਖ ਸਿੰਘ ਜੀ.ਕੇ ਪ੍ਰਧਾਨ ਦਿੱਲੀ ਕਮੇਟੀ ਨੂੰ ਮਰਨ ਉਪਰੰਤ ਦਿੱਤਾ ਗਿਆ।ਜਿਸ ਨੂੰ ਕੇ ਉਨ੍ਹਾਂ ਦੇ ਸਪੁੱਤਰ ਤੇ ਮੌਜੂਦਾ ਦਿਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਜੀ.ਕੇ. ਨੇ ਹਾਸਲ ਕੀਤਾ। …
Read More »ਮਾਤਾ ਪਿਆਰ ਕੌਰ, ਭਾਈ ਸਤਵੰਤ ਸਿੰਘ, ਭਾਈ ਸੁਖਵਿੰਦਰ ਸਿੰਘ ਅਗਵਾਨ, ਭਾਈ ਦਲਜੀਤ ਸਿੰਘ ਪੰਜਵੜ ਸਨਮਾਨਿਤ
ਮਹਿਤਾ 6 ਜੂਨ (ਜੋਗਿੰਦਰ ਸਿੰਘ ਮਾਣਾ) ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼, ਮਹਿਤਾ ਵਿਖੇ ਸ਼ਹੀਦੀ ਸਮਾਗਮ ਮੌਕੇ ਸ਼ਹੀਦ ਭਾਈ ਸਤਵੰਤ ਸਿੰਘ ਦੀ ਮਾਤਾ ਪਿਆਰ ਕੌਰ ,ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਸ਼ਹੀਦ ਭਾਈ ਜਰਨਲ ਲਾਭ ਸਿੰਘ ਦੇ ਭਰਾਤਾ ਭਾਈ ਦਲਜੀਤ ਸਿੰਘ ਪੰਜਵੜ ਨੂੰ ਸਿਰੋਪਾਉ …
Read More »
Punjab Post Daily Online Newspaper & Print Media