Wednesday, November 25, 2026

ਪੰਜਾਬੀ

ਰਮਜ਼ਾਨ-ਉਲ-ਮੁਬਾਰਕ ਮਹੀਨੇ ਦਾ ਪਹਿਲਾ ਰੋਜ਼ਾ ਅੱਜ

ਮਾਲੇਰਕੋਟਲਾ ਤੇ ਵੱਖ-ਵੱਖ ਸ਼ਹਿਰਾਂ ਵਿੱਚ ਰੋਜ਼ਾ ਰੱਖਣ (ਸਰਘੀ) ਤੇ ਖੋਲ੍ਹਣ (ਅਫਤਾਰੀ) ਦਾ ਸਮਾਂ ਮਾਲੇਰਕੋਟਲਾ 06 ਜੂਨ (ਹਰਮਿੰਦਰ ਸਿੰਘ ਭੱਟ) ਹਜ਼ਰਤ ਮੋਲਾਨਾ ਮੁਫਤੀ ਇਰਤਕਾ-ਉਲ-ਹਸਨ ਕਾਂਧਲਵੀ ਮੁਫਤੀ ਏ ਆਜਮ ਪੰਜਾਬ ਤੇ ਵੱਡੀ ਈਦਗਾਹ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਸੂਚਨਾਵਾਂ ਅਨੁਸਾਰ ਅੱਜ ਰੋਜ਼ੇ ਦੇ ਪਹਿਲੇ ਦਿਨ ਰੋਜ਼ਾ ਖੋਲ੍ਹਣ ਦਾ ਸਮਾਂ 07 ਜੂਨ ਨੂੰ ਸ਼ਾਮ 7:28 ਮਿੰਟ ਤੇ ਹੋਵੇਗਾ ਤੇ ਦੂਜੇ ਰੋਜ਼ੇ ਦੀ ਸਰਘੀ (ਰੋਜ਼ਾ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 7 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਈ.ਡੀ ਵਲੋਂ ਰਣਇੰਦਰ ਸਿੰਘ ਨੂੰ ਸੰਮਨ ਭਿਜਵਾਉਣ ਦੇ ਜੇਤਲੀ ‘ਤੇ ਕੈਪਟਨ ਅਮਰਿੰਦਰ ਨੇ ਲਾਏ ਇਲਜ਼ਾਮ। ▶ ਅਕਾਲੀ ਦੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਆਪ ਦੇ ਸੰਜੇ ਸਿੰਘ ਨੇ ਕੈਪਟਨ ਦੇ ਇਲਜ਼ਾਮਾਂ …

Read More »

ਜਗਜੀਤ ਕੌਰ ਵਾਰਡ ਨੰ. 12 ਤੋਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬਣੀ

ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ ਸੱਗੂ)- ਸ਼੍ਰੋਮਣੀ ਇਸਤਰੀ ਅਕਾਲੀ ਜਥੇ ਨੂੰ ਮਜਬੂਤ ਕਰਨ ਲਈ ਅੰਮ੍ਰਿਤਸਰ ਜਿਲ੍ਹਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਨੇ ਟੰਡਨ ਨਗਰ ਵਿਖੇ ਕਰਵਾਈ ਗਈ ਮੀਟਿੰਗ ਵਿੱਚ ਬੀਬੀ ਜਗਜੀਤ ਕੌਰ ਨੂੰ ਵਾਰਡ ਨੰ. 12 ਦਾ ਪ੍ਰਧਾਨ ਨਿਯੁੱਕਤ ਕੀਤਾ।ਇਸ ਸਮੇਂ ਸ਼੍ਰੌਮਣੀ ਅਕਾਲੀ ਦਲ ਜੱਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਵੀ ਪਹੁੰਚੇ।ਬੀਬੀ ਰਾਜਵਿੰਦਰ ਕੌਰ ਰਾਜ ਨੇ ਗੱਲਬਾਤ ਕਰਦਿਆਂ ਕਿਹਾ …

Read More »

ਵਾਧੂ ਫੀਸਾਂ ਤੇ ਫੰਡਾਂ ਦੇ ਮਾਮਲੇ ਵਿੱਚ ਮਾਪਿਆਂ ਦਾ ਡੈਲੀਗੇਸ਼ਨ ਕਰਮਜੀਤ ਰਿੰਟੂ ਨੂੰ ਮਿਲਿਆ

ਪੰਜਾਬ ਵਿੱਚ ਕਾਂਗਰਸ ਸਰਕਾਰ ਆਉਂਦਿਆ ਹੀ ਲਾਗੂ ਹੋਵੇਗੀ ਰੈਗੂਲੇਟਰੀ ਅਥਾਰਿਟੀ- ਰਿੰਟੂ ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ ਸੱਗੂ)- ਪ੍ਰਾਈਵੇਟ ਸਕੂਲਾਂ ਵੱਲੋਂ ਲਈਆਂ ਜਾ ਰਹੀਆਂ ਵਾਧੂ ਫੀਸਾਂ ਅਤੇ ਫੰਡਾਂ ਦੇ ਮਾਮਲੇ ਵਿੱਚ ਪਿਛਲੇ 2 ਮਹੀਨਿਆਂ ਤੋਂ ਮਾਪੇ, ਜਿਲਾ ਪ੍ਰਸ਼ਾਸਨ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀ ਖਿੱਚੋਤਾਨ ਦਾ ਕੋਈ ਹਲ ਨਹੀਂ ਨਿਕਲ ਸਕਿਆ।ਪ੍ਰਾਈਵੇਟ ਸਕੂਲਾਂ ਵਲੋਂ ਬੱਸ਼ੱਕ ਗਰਮੀਆਂ ਦੀ ਛੁੱਟੀਆਂ ਕਰ ਦਿੱਤੀਆ ਗਈਆਂ ਹਨ, …

Read More »

ਕੰਨਿਆਂ ਸਕੂਲ ਪੱਟੀ ਵਿਦਿਆਰਥਣਾਂ ਅਤੇ ਸਟਾਫ ਵਲੋ ਬਣਾਏ ਪੰਛੀਆਂ ਲਈ ਰੈਣ ਬਸੇਰੇ

ਪੱਟੀ, 5 ਜੂਨ (ਅਵਤਾਰ ਸਿੰਘ ਢਿੱਲੋਂ)- ਸਥਾਨਕ ਸਰਕਾਰੀ ਸੈਕੰਡਰੀ ਸਕੂਲ ਪੱਟੀ ਵਿਖੇ ਪ੍ਰਿੰਸੀਪਲ ਮੁਕੇਸ਼ ਚੰਦਰ ਜੋਸ਼ੀ(ਪੀ.ਈ.ਐਸ)ਦੀ ਅਗਵਾਈ ਹੇਠ ਪੰਛੀਆਂ ਲਈ ਰੈਣ ਬਸੇਰੇ ਬਣਾਏ ਜਾਣ ਦੀ ਮੁਹਿੰਮ ਦਾ ਆਗਾਜ ਕੀਤਾ ਗਿਆ।ਪ੍ਰਿੰਸੀਪਲ ਜੋਸ਼ੀ ਨੇ ਕਿਹਾ ਕਿ ਉਨ੍ਹਾਂ ਵਲੋ ਭਗਤ ਪੂਰਨ ਸਿੰਘ ਖੂਨਦਾਨ ਕਮੇਟੀ ਪ੍ਰਧਾਨ ਵਿਨੋਦ ਕੁਮਾਰ ਅਤੇ ਪਤੰਜਲੀ ਯੋਗ ਸੰਮਤੀ ਦੇ ਪਰਵਿੰਦਰ ਸਿੰਘ ਂਜੋਲੀ ਦੇ ਸਹਿਯੋਗ ਨਾਲ ਪੰਛੀਆਂ ਲਈ ਰੈਣ ਬਸੇਰੇ ਬਣਾਏ …

Read More »

ਜਥੇਦਾਰ ਭਾਟੀਆ ਵੱਲੋਂ ਕੈਂਸਰ ਪੀੜਤ ਦੀ ਮਾਲੀ ਮਦਦ

ਪੱਟੀ, 5 ਜੂਨ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਏ ਜਾ ਰਹੇ ਧਾਰਮਿਕ ਕਾਰਜਾਂ ਦੇ ਨਾਲ ਨਾਲ ਕੈਂਸਰ ਦੀ ਬੀਮਾਰੀ ਤੋਂ ਪੀੜਿਤ ਲੋਕਾਂ ਲਈ ਵੱਖਰਾ ਫੰਡ ਮੁਹਈਆ ਕਰਾਇਆ ਗਿਆ ਹੈ। ਜਿਸ ਦੇ ਤਹਿਤ ਅੱਜ ਸੁਰਜੀਤ ਕੌਰ ਪਤਨੀ ਅਵਤਾਰ ਸਿੰਘ ਵਾਸੀ ਪਿੰਡ ਦੁਬਲ਼ੀ ਜੋ ਕਿ ਕੈਂਸਰ ਵਰਗੀ ਨਮੁਰਾਦ ਬੀਮਾਰੀ ਤੋਂ ਪੀੜਿਤ …

Read More »

ਚੈਰੀਟੇਬਲ ਟਰਸਟ ਵੱਲੋਂ ਬਜ਼ੁੁੱਰਗ ਮਾਂ-ਪੁੱਤ ਨੂੰ ਟਰਾਈ ਸਾਈਕਲ, ਪੱਖਾ ਅਤੇ ਰਾਸ਼ਨ ਭੇਂਟ

ਪੱਟੀ, 5 ਜੂਨ (ਅਵਤਾਰ ਸਿੰਘ ਢਿੱਲੋਂ,ਰਣਜੀਤ ਮਾਹਲਾ)- ਸਥਾਨਕ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ (ਰਜਿ:) ਜੋ ਕਿ ਪਿਛਲੇ 10 ਸਾਲਾਂ ਤੋਂ ਸੰਗਤਾਂ ਦੇ ਸਹਿਯੋਗ ਨਾਲ ਪੱਟੀ ਸ਼ਹਿਰ ਅਤੇ ਨਾਲ ਲੱਗਦੇ ਪਿੰਡਾਂ ਵਿਚ ਅਤਿ ਗਰੀਬ, ਲੋੜਵੰਦ, ਲਾਚਾਰ ਅਤੇ ਇਲਾਜ ਤੋਂ ਵਿਹੂਣੇ ਮਰੀਜਾਂ ਦੀ ਸੇਵਾ ਦਾ ਕਾਰਜ਼ ਕਰਦਾ ਆ ਰਿਹਾ ਹੈ।ਜਿਸ ਦੇ ਤਹਿਤ ਕਾਬਲ ਸਿੰਘ 60 ਸਾਲ ਵਾਸੀ ਕਾਲੇਕੇ ਉਤਾੜ ਜੋ ਕਿ ਆਪਣੀ …

Read More »

ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਸਮਰਪਿੱਤ ਹੋਵੇ ਘੱਲੂਘਾਰਾ ਦਿਵਸ- ਯੂਥ ਸਿੱਖ ਕੌਂਸਲ

ਅਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ)- ਯੂਥ ਸਿੱਖ ਕੌਂਸਲ ਦੀ ਮੀਟਿੰਗ ਪ੍ਰਧਾਨ ਮੰਨਾ ਸਿੰਘ ਝਾਮਕੇ ਦੀ ਪ੍ਰਧਾਨਗੀ ਹੇਠ ਨਿਊ ਅੰਮ੍ਰਿਤਸਰ ਵਿਖੇ ਹੋਈ, ਜਿਸ ਦੌਰਾਨ ਘੱਲੂਘਾਰਾ ਦਿਵਸ ਅਤੇ ਮੌਜੂਦਾ ਹਾਲਾਤ ਬਾਰੇ ਸਬੰਧੀ ਵਿਚਾਰਾਂ ਕੀਤੀਆਂ ਗਈਆਂ।ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਨਾ ਸਿੰਘ ਝਾਮਕੇ ਨੇ ਕਿਹਾ ਹੈ ਕਿ 1984 ਵਿੱਚ ਜੋ ਮੰਦਭਾਗਾ ਵਾਪਰਿਆ ਉਸ ਦੀ ਯਾਦ ਵਿੱਚ ਘੱਲੂਘਾਰਾ ਦਿਵਸ ਮੌਕੇ ਸਮੂਹ …

Read More »

ਜੰਡਿਆਲਾ ਗੁਰੂ ਵਿਖੇ ਕਾਂਗਰਸੀ ਵਰਕਰਾਂ ਅਤੇ ਅਹੁੱਦੇਦਾਰਾਂ ਦੀ ਮੀਟਿੰਗ ਹੋਈ

ਜੰਡਿਆਲਾ ਗੁਰੂ, 6 ਜੂਨ (ਹਰਿੰਦਰ ਪਾਲ ਸਿੰਘ)- ਜੰਡਿਆਲਾ ਗੁਰੂ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੀ ਇੱਕ ਭਰਵੀਂ ਮੀਟਿੰਗ 2017 ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ …

Read More »

ਹਾਕੀ ਖੇਡ ਖੇਤਰ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਹੁੰਦਲ ਪਰਿਵਾਰ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ)- ਅੱਜ ਦੇ ਪਦਾਰਥਵਾਦੀ ਯੁੱਗ ਦੇ ਵਿਚ ਵੀ ਕੁਝ ਪਰਿਵਾਰ ਅਜਿਹੇ ਹੁੰਦੇ ਹਨ ਜੋ ਸਮਾਜ ਲਈ ਇਕ ਪ੍ਰੇਰਨਾ ਸ੍ਰੋਤ ਤੇ ਰੋਸ਼ਨ ਮੁਨਾਰਾ ਹੋ ਨਿਬੜਦੇ ਹਨ।ਉਨ੍ਹਾਂ ਵਿਚੋਂ ਹੀ ਇਕ ਹੈ, ਹਾਕੀ ਖੇਡ ਖੇਤਰ ਨੂੰ ਸਮਰਪਿਤ ਪਾਖਰਪੁਰਾ ਹੁੰਦਲ ਪਰਿਵਾਰ।ਜਿਸ ਨੇ 8 ਰਾਸ਼ਟਰੀ, ਅੰਤਰਾਸ਼ਟਰੀ ਤੇ ਸੂਬਾ ਪੱਧਰੀ ਹਾਕੀ ਖਿਡਾਰੀ ਦਿੱਤੇ ਹਨ ਤੇ ਕੇਂਦਰ ਤੇ ਪੰਜਾਬ ਸਰਕਾਰ ਦੇ ਅਹਿਮ …

Read More »