ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ ਸੱਗੂ)- ਅੱਜ 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਸਾਰੀ ਦੁਨੀਆ ਵਿੱਚ ਮਨਾਇਆ ਗਿਆ। ਸਾਲ 2016 ਦਾ ਮੁੱਦਾ ‘Go wild for life –zero tolerance for illegal wildlife trade’. ਪੰਜਾਬ ਦੇ ਵਿੱਚ ਇਸ ਦਿਨ ਦੀ ਮਹੱਤਤਾ ਇਸ ਕਰਕੇ ਵੀ ਹੈ ਕਿਉਂਕਿ 1947 ਤੋਂ ਬਾਅਦ ਅਸੀਂ ਆਪਣੇ ਜੰਗਲਾਂ ਨੂੰ ਵੱਢ ਕੇ ਜੰਗਲੀ ਜਾਨਵਰਾਂ ਅਤੇ ਪਸ਼ੂ-ਪੰਛੀਆਂ ਦੀਆਂ ਪ੍ਰਜਾਤੀਆਂ ਨੂੰ …
Read More »ਪੰਜਾਬੀ
ਵਾਤਾਵਰਣ ਨੂੰ ਬਚਾਉਣ ਲਈ ਸਭਨਾਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ – ਜੋਸ਼ੀ
ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ ਸੱਗੂ) – ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਸਵੱਛ ਫਿਜ਼ਾ ਵਿਚ ਸਾਹ ਲੈ ਸਕਣ। ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ਼੍ਰੀ ਅਨਿਲ ਜੋੋਸ਼ੀ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਕੱਢੀ ਗਈ ਸਾਈਕਲ ਰੈਲੀ ਦੌਰਾਨ ਕੰਪਨੀ ਬਾਗ ਵਿਖੇ ਪੱਤਰਕਾਰਾਂ ਨਾਲ ਗੱਲਬਾਤ …
Read More »ਰੋਜ਼ਾ ਰੱਖਣ ਤੇ ਖੋਲ੍ਹਣ ਦੀ ਸਮਾਂ ਸਾਰਨੀ ਜਾਰੀ
ਮਾਲੇਰਕੋਟਲਾ, 5 ਜੂਨ (ਹਰਮਿੰਦਰ ਸਿੰਘ ਭੱਟ)- ਇਸਲਾਮ ਦੇ ਆਖਰੀ ਨਬੀ ਹਜ਼ਰਤ ਮੁਹੰਮਦ (ਸਲ.) ਫਰਮਾਉਂਦੇ ਹਨ ਕਿ ਜਨਤ ਦੇ ਅੱੱਠ ਦਰਵਾਜਿਆਂ ਵਿੱਚੋ ਇੱਕ ਦਰਵਾਜਾ ਸਿਰਫ ਰੋਜ਼ੇਦਾਰਾਂ ਲਈ ਹੈ ਅਤੇ ਜੋ ਬੰਦਾ ਇੱਕ ਵਾਰ ਇਸ ਦਰਵਾਜੇ ਵਿੱਚੋਂ ਲੰਘ ਗਿਆ ਤਾਂ ਉਸ ਨੂੰ ਕਦੇ ਭੁੱਖ ਜਾਂ ਪਿਆਸ ਮਹਿਸੂਸ ਨਹੀਂ ਹੋਵੇਗੀ। ਇਸੇ ਤਰ੍ਹਾਂ ਹਜ਼ਰਤ ਮੁਹੰਮਦ (ਸਲਾ.) ਫਰਮਾਉਂਦੇ ਹਨ ਕਿ ਰੋਜ਼ੇਦਾਰ ਲਈ ਰੱਬ ਵੱਲੋਂ ਦੋ …
Read More »ਆਬਾਨ ਪਬਲਿਕ ਸਕੂਲ ਵਿੱਚ ਵਾਤਾਵਰਣ ਦਿਵਸ ਮਨਾਇਆ ਗਿਆ
ਮਾਲੇਰਕੋਟਲਾ, 5 ਜੂਨ (ਹਰਮਿੰਦਰ ਸਿੰਘ ਭੱਟ)- ਆਬਾਨ ਪਬਲਿਕ ਸਕੂਲ ਮਾਲੇਰਕੋਟਲਾ ਵਿੱਚ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਕੋਂਸਲਰ ਮੈਡਮ ਰਜੀਆ ਪ੍ਰਵੀਨ ਵਿਸ਼ੇਸ਼ ਤੌਰ ਤੇ ਸਕੂਲ ਵਿੱਚ ਪਹੁੰਚੇ ਤੇ ਉਹਨਾਂ ਨੇ ਬੱਚਿਆਂ ਨਾਲ ਸਕੂਲ ਦੇ ਕੈਂਪਸ ਵਿੱਚ ਛਾਂ ਵਾਲੇ ਪੌਦੇ ਲਗਾਏ ਤੇ ਉਹਨਾਂ ਨੇ ਬੱਚਿਆਂ ਦੇ ਚਾਰਟ ਮੇਕਿੰਗ ਮੁਕਾਬਲਿਆਂ ਵਿੱਚ ਜੇਤੂ ਬੱਚਿਆਂ ਨੂੰ ਇਨਾਮ ਵੀ ਦਿੱਤੇ। ਉਹਨਾਂ ਕਿਹਾ ਕਿ ਜੇਕਰ ਅਸੀਂ …
Read More »ਐਸ.ਆਈ.ਓ ਵੱਲੋਂ ਵਿਦਿਅਕ ਅਗਵਾਈ ਕੈਂਪ ਦਾ ਆਯੋਜਨ
ਮਾਲੇਰਕੋਟਲਾ, 5 ਜੂਨ (ਹਰਮਿੰਦਰ ਸਿੰਘ ਭੱਟ)- ‘ਵਿਦਿਆਰਥੀਆਂ ਲਈ ਵਿਦਿਅਕ ਅਗਵਾਈ ਦੀ ਗੈਰ ਮਾਮੂਲੀ ਮਹੱਤਤਾ ਹੈ।ਸਹੀ ਸਮੇਂ ਤੇ ਸਹੀ ਦਿਸ਼ਾ ਵੱਲ ਰਹਿਨੁਮਾਈ ਮਿਲ ਜਾਣਾ ਇੱਕ ਵਿਦਿਆਰਥੀ ਲਈ ਕਿਸੇ ਵਰ ਤੋਂ ਘੱਟ ਨਹੀਂ।ਦਸਵੀਂ, ਬਾਹਰਵੀਂ ਤੇ ਬੀ.ਏ ਤੋਂ ਬਾਅਦ ਸਾਡੇ ਵਿਦਿਆਰਥੀਆਂ ਨੂੰ ਹੁੰਦੇ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ ਜਰੂਰ ਹੋਣੀ ਚਾਹੀਦੀ ਹੈ। ਐਸ.ਆਈ.ਓ ਦੇ ਜ਼ਿੰਮੇਦਾਰ ਇਸ ਵਿਦਿਅਕ ਅਗਵਾਈ ਕੈਂਪ ਦੇ ਆਯੋਜਨ ਲਈ ਮੁਬਾਰਕਬਾਦ ਦੇ …
Read More » ਸ਼ਾਹਬਾਦ ਵਾਸੀਆਂ ਨੇ ਠੰਡੇ ਮਿੱਠ ਜਲ ਦੀ ਛਬੀਲ ਲਗਾਈ
ਬਟਾਲਾ, 5 ਜੂਨ (ਨਰਿੰਦਰ ਬਰਨਾਲ)- ਸ਼ਾਹਬਾਦ ਵਾਸੀਆਂ ਵੱਲੋ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਪੁਰਬ ਨੂੰ ਸਮਰਪਿਤ ਬਟਾਲਾ ਕਾਦੀਆਂ ਰੋਡ ਤੇ ਛਬੀਲ ਲਗਾਈ ਗਈ।ਸਾਰਾ ਦਿਨ ਸੰਗਤਾ ਸੇਵਾ ਕਰਦੀਆਂ ਰਹੀਆਂ ਤੇ ਵਾਹਿਗੁਰੂ ਦਾ ਨਾਮ ਜੱਪਦੀਆਂ ਰਹੀਆਂ।ਠੰਡੇ ਮਿੱਠ ਜਲ ਦੀ ਛਬੀਲ ਦੌਰਾਨ ਸੇਵਾ ਦਾਰਾਂ ਵਿਚ ਮੁਖਵੰਤ ਸਿੰਘ ਕਾਹਲੋ, ਗੁਰਜਿੰਦਰ ਸਿੰਘ ਸੈਕਟਰੀ, ਜਗਪ੍ਰੀਤ ਸਿੰਘ, ਸੈਲੀ ਕਾਹਲੋ, ਹਰਮਨ ਕਾਹਲੋ, ਮਰਪ੍ਰੀਤ ਸਿੰਘ ਨੂਨ ਬਰਕਤ, …
Read More » ਮੁੱਖ ਪਾਰਲੀਮਾਨੀ ਸਕੱਤਰ ਵਲਟੋਹਾ ਅਤੇ ਸਰਪੰਚ ਮੇਜਰ ਸਿੰਘ ਵਲੋਂ ਨਵੀਆਂ ਕਮੇਟੀਆਂ ਦਾ ਗਠਨ
ਅਲ਼ਗੋਂ ਕੋਠੀ, 5 ਜੂਨ (ਹਰਦਿਆਲ ਸਿੰਘ ਭੈਣੀ) – ਗ੍ਰਾਮ ਪੰਚਾਇਤ ਅਲਗੋਂ ਵਲੋਂ ਪਿੰਡ ਦੀਆਂ ਧੜੇਬੰਦੀਆਂ ਤੋਂ ਉਪਰ ਉਠ ਕੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਦਿਤੀਆਂ ਜਾ ਰਹੀਆਂ ਸੁੱਖ ਸਹੂਲਤਾਂ ਨੂੰ ਘਰ ਘਰ ਅਤੇ ਹਰ ਵਰਗ ਨੂੰ ਪਹੁੰਚਾਉਣ ਲਈ 5 ਕਮੇਟੀਆਂ ਬਣਾਈਆਂ ਗਈਆਂ ਹਨ। ਇੰਨਾਂ ਕਮੇਟੀਆਂ ਵਿੱਚ ਜਨਰਲ ਕਮੇਟੀ ਦਾ ਪ੍ਰਧਾਨ ਦਲਬੀਰ ਸਿੰਘ ਪੁੱਤਰ ਕੇਵਲ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 6 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪੂਨੇ ਮੁੰਬਈ ਐਕਸਪ੍ਰੈਸ ਹਾਈਵੇਅ ‘ਤੇ ਜਬਰਦਸਤ ਹਾਦਸਾ- ਦੋ ਕਾਰਾਂ ਨਾਲ ਟਕਰਾ ਕੇ ਬੱਸ ਡੂੰਘੀ ਖਾਈ ‘ਚ ਡਿੱਗੀ- 17 ਦੀ ਮੌਤ 40 ਜਖਮੀ। ▶ ਈ.ਡੀ ਨੇ ਕੈਪਟਨ ਅਮਰਿੰਦਰ ਦੇ ਬੇਟੇ ਰਣਇੰਦਰ …
Read More »ਸ਼੍ਰੋਮਣੀ ਕਮੇਟੀ ਵੱਲੋਂ 6 ਜੂਨ ਦੇ ਸ਼ਹੀਦੀ ਸਮਾਗਮ ਵਿਚ ਮੀਡੀਏ ‘ਤੇ ਲਗਾਈ ਪਾਬੰਦੀ ਖਤਮ
ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਪੱਤਰ ਲਿਖਦਿਆਂ ਅਪੀਲ ਕੀਤੀ ਹੈ ਕਿ ਉਨ੍ਹਾਂ ਵੱਲੋਂ 4 ਜੂਨ ਨੂੰ ਲਿਖੇ ਗਏ ਪੱਤਰ ਨੰ. 21847 ਜਿਸ ਵਿਚ ਪ੍ਰੈਸ ਟੀ.ਵੀ. ਚੈਨਲਾਂ, ਫੋਟੋਗ੍ਰਾਫਰਾਂ ਤੇ ਵੀਡੀਓਗ੍ਰਾਫੀ ਕਰਨ ਵਾਲਿਆਂ ਤੇ 6 ਜੂਨ ਨੂੰ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਹਰਕੀਰਤ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਤੇਜ ਪ੍ਰਕਾਸ਼ ਸਿੰਘ ਕੋਟਲੀ ਦੇ ਸਪੁੱਤਰ ਹਰਕੀਰਤ ਸਿੰਘ ਕੋਟਲੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਿੰਡ ਕੋਟਲੀ ਪੁੱਜੇ। ਪਰਿਵਾਰ ਨੂੰ ਹੌਂਸਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਹਰਕੀਰਤ ਸਿੰਘ ਕੋਟਲੀ ਦੇ ਅਕਾਲ ਚਲਾਣਾ ਕਰ ਜਾਣ ਨਾਲ ਪਰਿਵਾਰ, ਰਿਸ਼ਤੇਦਾਰਾਂ ਤੇ ਸਾਥੀਆਂ …
Read More »
Punjab Post Daily Online Newspaper & Print Media