ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਸਿੱਖ ਜਗਤ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਦੀ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਹੁਕਮਨਾਮਾ ਭਾਈ ਜੋਗਾ ਸਿੰਘ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ …
Read More »ਪੰਜਾਬੀ
ਸ਼ੋ੍ਰਮਣੀ ਕਮੇਟੀ ਵੱਲੋਂ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਘੱਲੂਘਾਰਾ ਦਿਵਸ 6 ਜੂਨ ਨੂੰ
ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਰ ਸਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਕੇ ਭੋਗ ਪਾਏ ਜਾਂਦੇ ਹਨ।ਇਸ ਸਬੰਧੀ ਸੈਕਸ਼ਨ-85 ਅਧੀਨ ਆਉਂਦੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਵੀ ਕਿਹਾ ਗਿਆ ਹੈ ਕਿ ਉਹ ਹਰ ਸਾਲ ਦੀ ਤਰ੍ਹਾਂ ਇਨ੍ਹਾਂ ਸ਼ਹੀਦਾਂ ਨੂੰ …
Read More »ਭਾਰਤ ਗੁਆਢੀ ਦੇਸ਼ਾਂ ਨਾਲ ਚੰਗੇ ਸਬੰਧਾਂ ਦਾ ਇੱਛਕ, ਦੇਸ਼ ਦੀ ਆਨ ਤੇ ਸ਼ਾਨ ਨੂੰ ਕੋਈ ਆਂਚ ਨਹੀਂ ਆਉਣ ਦੇਵੇਗਾ- ਰਾਜਨਾਥ ਸਿੰਘ
ਪਠਾਨਕੋਟ, 4 ਜੂਨ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਅੱਜ ਪਠਾਨਕੋਟ ਵਿਖੇ ਇੱਕ ਵਿਚਾਰ ਗੋਸ਼ਟੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਗੁਆਢੀ ਦੇਸ਼ਾਂ ਨਾਲ ਚੰਗੇ ਸਬੰਧ ਬਣਾਉਣਾ ਚਹੁੰਦਾ ਹੈ ਅਤੇ ਦੇਸ਼ ਦੀ ਆਨ ਤੇ ਸ਼ਾਨ ਨੂੰ ਕੋਈ ਆਂਚ ਨਹੀਂ ਆਉਣ ਦੇਵੇਗਾ।ਉਨ੍ਹਾਂ ਕਿਹਾ ਕਿ ਦੋਸਤ ਬਦਲ ਸਕਦੇ ਹਨ ਪਰ ਪੜੋਸੀ ਨਹੀਂ ਇਸ ਲਈ ਅਸੀਂ ਪੜੋਸੀਆਂ …
Read More »ਕੈਂਪ ਦੌਰਾਨ ਬੱਚਿਆਂ ਦਾ ਮੈਡੀਕਲ ਚੈਕਅੱਪ ਕੀਤਾ ਗਿਆ
ਸਮਰਾਲਾ, 4 ਜੂਨ (ਪੰਜਾਬ ਪੋਸਟ ਬਿਊਰੋ) – ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਕੂਲ ਇੰਚਾਰਜ ਸੰਜੀਵ ਕੁਮਾਰ ਕਲਿਆਣ ਦੀ ਅਗਵਾਈ ਹੇਠ ਚੱਲ ਰਹੇ ਸਮਰ ਕੈਂਪ ਦੌਰਾਨ ਹੋਮਿਓਪੈਥੀ ਡਿਸਪੈਂਸਰੀ ਘੁਲਾਲ ਦੇ ਡਾ. ਦਵਿੰਦਰ ਕੌਰ ਨੇ ਆਪਣੀ ਟੀਮ ਨਾਲ ਬੱਚਿਆਂ ਦਾ ਮੈਡੀਕਲ ਚੈੱਕਅੱਪ ਕੀਤਾ।ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਨੂੰ ਉਨ੍ਹਾਂ ਦੀ ਸਿਹਤ ਸੰਭਾਲ ਸਬੰਧੀ ਅਤੇ ਖੁਦ ਦੀ ਸਫਾਈ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਬੱਚਿਆਂ ਨੂੰ …
Read More »ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਕੀਰਤਨ 19 ਨੂੰ
ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ ਖੁਰਮਣੀਆ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਨੌਜਵਾਨ ਸੇਵਕ ਸਭਾ ਵੱਲੋਂ ਗੁਰੂ ਕੀ ਵਡਾਲੀ ਛੇਹਰਟਾ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 12ਵਾਂ ਮਹਾਨ ਨਗਰ ਕੀਰਤਨ 19 ਜੂਨ ਦਿਨ ਐਤਵਾਰ ਸਵੇਰੇ 7:00 ਵਜੇ ਗੁਰਦੁਆਰਾ ਜਨਮ ਅਸਥਾਨ ਪਾਤਸ਼ਾਹੀ ਛੇਵੀਂ ਤੋਂ ਬੀੜ ਬਾਬਾ ਬੁੱਢਾ ਸਾਹਿਬ ਤੱਕ ਕੱਢਿਆ ਜਾਵੇਗਾ। …
Read More »ਵਿਸ਼ਵ ਵਾਤਾਵਰਣ ਦਿਵਸ ਮੋਕੇ ਛਾਂਦਾਰ ਬੂਟੇ ਲਗਾਉਣ ਦੀ ਮੁਹਿੰਮ ਦਾ ਅਗਾਜ਼
ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ ਬਿਊਰੋ) – ਜਿਲੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ (ਰਜਿ:) ਅੰਮ੍ਰਿਤਸਰ ਦੇ ਮੁੱਖ ਸੇਵਾਦਾਰ ਉਘੇ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ ਵਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਮੋਕੇ ਛਾਂਦਾਰ ਬੂਟੇ ਲਗਾ ਕੇ ਮੁਹਿੰਮ ਦਾ ਆਗਾਜ਼ ਕਰਦਿਆਂ ਕਿਹਾ ਕਿ ਇਸ ਦਿਨ ਦੀ ਸ਼ੁਰੂਆਤ 1973 ਵਿਚ ਯੂਐਨਓ ਵਲੋਂ ਸਵੀਡਨ ਵਿਖੇ ਵਿਸ਼ਵ ਸੰਮੇਲਨ ਦੋਰਾਨ ਕੀਤੀ …
Read More »ਸਾਬਕਾ ਜਾਸੂਸਾਂ ਦੀ ਮੀਟਿੰਗ ਅੱਜ
ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਅਤੇ ਕੇਂਦਰ ਸਰਕਾਰ ਤੋਂ ਇਲਾਵਾ ਖੁੂਫੀਆਂ ਏਜੰਸੀਆਂ ਦੇ ਵਾਅਦਿਆਂ ਅਤੇ ਲਾਰਿਆਂ ਤੋਂ ਅੱਕ ਚੁੱਕੇ ਸਾਬਕਾ ਜਾਸੂਸ ਆਪਣੇ ਹੱਕਾਂ ਤੇ ਅਧਿਕਾਰਾਂ ਦੀ ਖਾਤਰ ਹੁਣ ਅਦਾਲਤਾਂ ਦਾ ਸਹਾਰਾ ਲੈਣ ਲਈ ਰੂਪਰੇਖਾ ਤਿਆਰ ਕਰਨ ਦੇ ਰੌਅ ਵਿਚ ਹਨ। ਇਸ ਸਬੰਧੀ ਸੂਬੇ ਦੇ ਵੱਖ ਵੱਖ ਜਾਸੂਸਾਂ ਦੇ ਵਲੋਂ ਇਕ ਮੀਟਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਦੋਰਾਨ …
Read More »ਵਿਦਿਆਰਥੀਆਂ ਦੇ ਮਾਡਲ ਕਲਾਸ ਪ੍ਰੈਜੈਂਟੇਸ਼ਨ ਪ੍ਰੋਗਰਾਮ ਦਾ ਆਯੋਜਨ
ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ ਬਿਊਰੋ) – ਛੋਟੇ ਬੱਚਿਆਂ ਨੂੰ ਪੜਾਈ ਪ੍ਰਤੀ ਹੋਰ ਵੀ ਉਤਸ਼ਾਹਿਤ ਤੇ ਆਕਰਸ਼ਿਤ ਬਣਾਉਣ ਦੇ ਮੰਤਵ ਨਾਲ ਖਾਲਸਾ ਪਬਲਿਕ ਸਕੂਲ ਜੀਟੀ ਰੋਡ ਅੰਮ੍ਰਿਤਸਰ ਵਿਖੇ ਚੌਥੀ ਜਮਾਤ ਦੇ ਵਿਦਿਆਰਥੀਆਂ ਦਾ ਮਾਡਲ ਕਲਾਸ ਪ੍ਰੈਜ਼ੈਂਟੇਸ਼ਨਜ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦੋਰਾਨ ਵਿਦਿਆਰਥੀਆਂ ਦੇ ਵਲੋਂ ਬੇਮਿਸਾਲ ਪੇਸ਼ਕਾਰੀਆਂ ਕਰ ਕੇ ਦਰਸ਼ਕਾਂ ਦਾ ਮਨ ਮੋਹ ਲਿਆ।ਵਿਦਿਆਰਥੀਆਂ ਨੇ ਗੀਤ-ਸੰਗੀਤ, ਸਕਿਟ, ਸਮੂਹ ਗੀਤ, ਕੋਰੀਓਗ੍ਰਾਫੀ, …
Read More »ਨਸ਼ਾ ਛੁਡਾਊ ਕੇਂਦਰ ਨਸ਼ਿਆਂ ਦੇ ਖ਼ਾਤਮੇ ਲਈ ਬੇਹੱਦ ਮਦਦਗਾਰ- ਗਿਰੀਸ਼ ਬਾਂਸਲ
ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ਸੱਗੂ) – ਨਸ਼ਾ ਛੁਡਾਊ ਕੇਂਦਰ ਨਸ਼ਿਆਂ ਦੇ ਖ਼ਾਤਮੇ ਲਈ ਬੇਹੱਦ ਮਦਦਗਾਰ ਸਾਬਿਤ ਹੋ ਰਹੇ ਹਨ, ਜਿਥੇ ਮਨੁੱਖ ਨੂੰ ਨਵੀਂ ਜ਼ਿੰਦਗੀ ਮਿਲਦੀ ਹੈ।ਇਹ ਪ੍ਰਗਟਾਵਾ ਸੀ ਜੇ ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ ਬਾਂਸਲ ਨੇ ਸਥਾਨਕ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ਜੇਲ੍ਹ ਸੁਪਰਡੈਂਟ ਤੋਂ ਇਲਾਵਾ ਜੇਲ੍ਹ ਦੇ ਹੋਰ ਅਧਿਕਾਰੀ ਹਾਜ਼ਰ ਸਨ। ਮੈਡਮ ਗਿਰੀਸ਼ ਬਾਂਸਲ ਨੇ …
Read More »ਕਿਸੇ ਵੀ ਠੇਕੇਦਾਰ ਨੂੰ ਕੰਮ ਵਿਚ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ- ਜੋਸ਼ੀ
ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ਸੱਗੂ) – ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਅੰਮ੍ਰਿਤਸਰ ਵਿਚ ਅਰਬਨ ਮਿਸ਼ਨ 2016 ਤਹਿਤ ਕੰਮ ਕਰਨ ਵਾਲੇ ਠੇਕੇਦਾਰਾਂ ਅਤੇ ਅਧਿਕਾਰੀਆਂ ਨਾਲ ਬਚਤ ਭਵਨ ਵਿਚ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨਾਂ ਹਰੇਕ ਵਿਧਾਨ ਸਭਾ ਹਲਕੇ ਵਿਚ ਹੋਣ ਵਾਲੇ ਕੰਮਾਂ ਦਾ ਵੇਰਵਾ ਲਿਆ ਅਤੇ ਇਹ ਕੰਮ ਕਿਸ ਸਟੇਜ ‘ਤੇ ਹੈ ਅਤੇ ਕਦੋਂ ਤੱਕ ਪੂਰਾ ਹੋਵੇਗਾ, ਬਾਰੇ …
Read More »
Punjab Post Daily Online Newspaper & Print Media