ਬਠਿੰਡਾ, 2 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ”ਕੂੜਾ ਡੰਪ ਹਟਾਓ ਮੋਰਚਾ” ਦੀ ਐਕਸ਼ਨ ਕਮੇਟੀ ਨੇ ਆਪਣੇ ਐਕਸ਼ਨ ਨੂੰ ਤੇਜ਼ ਕਰਨ ਦੀ ਨੀਤੀ ਤਹਿਤ 4 ਜੂਨ ਤੋਂ ਕਚਰਾ ਪਲਾਂਟ ਨੂੰ ਜਾਂਦੇ ਰਾਹੇ-ਰਾਹੇ ਸੂਏ ਦੀ ਪਟੜੀ ‘ਤੇ ਧਰਨਾ ਲਾਉਣ ਦਾ ਐਲਾਨ ਕੀਤਾ ਹੈ ਜਿਸ ਤਹਿਤ ਧਰਨਾ ਸਵੇਰ ਅੱਠ ਵਜੋ ਤੋਂ ਸ਼ੁਰੂ ਹੋਵੇਗਾ। ਇਹ ਐਲਾਨ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ …
Read More »ਪੰਜਾਬੀ
ਗੁ: ਸਿੰਘ ਸਭਾ ਵਿਖੇ ਸ਼ਹਿਰ ਦੀਆਂ ਸਮੂਹ ਸਿੱਖ ਜਥੇਬੰਦੀਆਂ ਵਲੋਂ ਘੱਲੂਘਾਰਾ ਦਿਵਸ 4 ਜੂਨ ਨੂੰ
ਬਠਿੰਡਾ, 2 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਹਿਰ ਦੀਆਂ ਸਮੂਹ ਸਿੱਖ ਜਥੇਬੰਦੀਆਂ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ 1984 ਵਿੱਚ ਭਾਰਤੀ ਹਕੂਮਤ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਹੋਏ ਹਮਲੇ ਦੌਰਾਨ ਸ਼ਹੀਦ ਸਿੱਖ ਕੌਮ ਦੇ ਮਹਾਨ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਾ …
Read More »ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਵਲੋਂ ਰਿਕਸ਼ਾ ਰੇਹੜੀਆਂ ਦੀ ਵੰਡ ਮੁਹਿੰਮ ਸ਼ੁਰੂ
ਬਠਿੰਡਾ, 2 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਬਠਿੰਡਾ ਵਿਖੇ ਜਿਲ੍ਹਾ ਪੇਂਡੂ ਵਿਕਾਸ ਏਜੰਸੀ ਰਾਹੀਂ ਸਪੈਸ਼ਲ ਐਸ.ਸੀ. ਕੰਪੋਨੈਂਟ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੇਰੁਜਗਾਰ ਨੌਜਵਾਨਾਂ ਨੂੰ ਸਵੈ ਰੁਜਗਾਰ ਮੁਹੱਈਆ ਕਰਵਾਉਣ ਲਈ ਰਿਕਸ਼ਾ ਰੇਹੜੀਆਂ ਦੀ ਵੰਡ ਦੀ ਮੁਹਿੰਮ ਸ਼ਰੂ ਕੀਤੀ ਗਈ। ਜਿਸਦੇ ਤਹਿਤ ਪੰਚਾਇਤ ਸੰਮਤੀ ਦੇ ਵਿਹੜੇ ਵਿੱਚ ਸਾਦੇ ਸਮਾਗਮ ਦੌਰਾਨ …
Read More »ਕਿਲਾ ਟੇਕ ਸਿੰਘ ਪਿੰਡ ਵਿਚ ਤੰਬਾਕੂ ਵਿਰੱਧ ਕੱਢੀ ਰੈਲੀ ਤੇ ਲਾਏ ਨਾਅਰੇ
ਬਟਾਲਾ, 2 ਜੂਨ (ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲਾ ਟੇਕ ਸਿੰਘ ਦੀ ਪ੍ਰਿੰਸੀਪਲ ਨਰਿਪਜੀਤ ਕੌਰ ਦੀ ਅਗਵਾਈ ਹੇਠ ਸਕੂਲ ਵਿਚ ਨੋ ਤੰਬਾਕੂ ਡੇਅ ‘ਤੇ ਇਕ ਸਮਾਗਮ ਕੀਤਾ ਗਿਆ ਜਿਸ ਵਿਚ ਤੰਬਾਕੂ ਦੀ ਵਰਤੋ ਨਾ ਕਰਨ ਬਾਰੇ ਵਿਦਿਆਰਥੀਆਂ ਨੂੰ ਪ੍ਰੇਰਿਆ। ਸ੍ਰੀ ਮਤੀ ਨਰਿਪਜੀਤ ਕੌਰ ਨੇ ਸੰਬੋਧਨ ਕਰਦਿਆ ਕਿਹਾ ਕਿ ਤੰਬਾਕੂ ਜਾਂਨ ਲੇਵਾ ਹੈ, ਇਸ ਦੀ ਵਰਤੋ ਨਾਲ ਕੈਸਰ ਵਰਗੀਆਂ …
Read More »ਹਲਕਾ ਫਤਿਹਗੜ ਚੂੜੀਆਂ ਵਿੱਚ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ
ਬਟਾਲਾ, 1 ਜੂਨ (ਨਰਿੰਦਰ ਬਰਨਾਲ)- ਬੀਤੇ ਦਿਨ ਸਥਾਨਕ ਕਸਬੇ ਦੇ ਨਜਦੀਕੀ ਪੈਲੇਸ ਗ੍ਰੀਨ ਪਾਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ: ਨਿਰਮਲ ਸਿੰਘ ਕਾਹਲੋਂ ਅਤੇ ਯੂਥ ਅਕਾਲੀ ਦਲ ਮਾਝਾ ਜੋਨ ਦੇ ਪ੍ਰਧਾਨ ਸ: ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਹੇਠ ਵਿਸ਼ਾਲ ਮੀਟਿੰਗ ਕਰਵਾਈ ਗਈ ਜਿਸ ਵਿੱਚ ਹਲਕਾ ਫਤਿਹਗੜ ਚੂੜੀਆਂ ਦੇ ਸੀਨੀਅਰ ਅਕਾਲੀ ਆਗੂਆਂ, ਯੂਥ ਅਕਾਲੀ ਆਗੂਆਂ, ਪੰਚਾਂ, ਸਰਪੰਚਾਂ, ਅਕਾਲੀ ਦਲ …
Read More » ਜੇਤਲੀ 19 ਜੂਨ ਨੂੰ ਰੱਖਣਗੇ ਆਈ. ਆਈ.ਐਮ ਦਾ ਨੀਂਹ ਪੱਥਰ-ਬਾਦਲ
ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਗ ਸੱਗੂ) – ‘ਵਿਤ ਮੰਤਰੀ ਸ੍ਰੀ ਅਰੁਣ ਜੇਤਲੀ 19 ਜੂਨ ਨੂੰ ਅੰਮ੍ਰਿਤਸਰ ਵਿਚ ਮਾਨਾਂਵਾਲਾ ਨੇੜੇ ਬਣਨ ਵਾਲੀ ਦੇਸ਼ ਦੀ ਸਰਵੋਤਮ ਸਿੱਖਿਆ ਸੰਸਥਾ ਆਈ. ਆਈ. ਐਮ ਦਾ ਨੀਂਂਹ ਪੱਥਰ ਰੱਖਣਗੇ।’ ਉਕਤ ਸਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸਥਾਨਕ ਸਰਕਟ ਹਾਊਸ ਵਿਚ ਜ਼ਿਲ੍ਹਾ ਅੰਮ੍ਰਿਤਸਰ ਦੇ ਅਕਾਲੀ-ਭਾਜਪਾ ਆਗੂਆਂ ਨਾਲ ਮੀਟਿੰਗ ਕਰਦੇ ਕੀਤਾ। ਉਨਾਂ ਇਸ ਅਹਿਮ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 3 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਵਿਖੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਸਪਾਈਸ ਜੈਟ ਫਲਾਇਟ ਰਾਹੀਂ ਅੰਮ੍ਰਿਤਸਰ ਪੁੱਜੇ ਮੁੰਬਈ ਵਾਸੀ ਕੋਲੋ 17.50 ਲੱਖ ਮੁੱਲ ਦੇ 600 ਗ੍ਰਾਮ ਸੋਨੇ ਦੇ ਬਿਸਕੁੱਟ ਬਰਾਮਦ। ▶ ਪੰਜਾਬ …
Read More »2017 ਦੀਆਂ ਚੋਣਾਂ ਵਿੱਚ ਬੀ. ਸੀ ਵਿੰਗ ਨਿਭਾਏਗਾ ਅਹਿਮ ਭੂਮਿਕਾ – ਜਥੇ: ਗਾਬੜੀਆ
. ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ ਵਿੰਗ (ਪਛੜੀਆਂ ਸ਼੍ਰੇਣੀਆਂ ਵਿੰਗ) ਦੀਆਂ ਜ਼ਿਲ੍ਹਾਵਾਰ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਪਲੇਠੀ ਮੀਟਿੰਗ ਅੱਜ ਸਥਾਨਕ ਗੁਰੂ ਨਾਨਕ ਭਵਨ ਵਿਖੇ ਹੋਈ, ਜਿਸ ਵਿਚ ਬੀ. ਸੀ ਵਿੰਗ ਦੇ ਕੌਮੀ ਪ੍ਰਧਾਨ ਜਥੇ: ਹੀਰਾ ਸਿੰਘ ਗਾਬੜੀਆ ਅਤੇ ਉੱਪ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ …
Read More »ਲੈਕਚਰਾਰ ਸ਼ਿਮਲਾ ਨੂੰ ਸੇਵਾ ਮੁਕਤੀ ਤੇ ਮਿਲੀ ਸ਼ਾਨਦਾਰ ਵਿਦਾਇਗੀ ਪਾਰਟੀ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੈਕੰ: ਸਕੂਲ ਜੇਠੂਵਾਲ ਤੋਂ ਬਤੌਰ ਲੈਕਚਰਾਰ ਸੇਵਾ ਮੁਕਤ ਹੋਈ ਮੈਡਮ ਸ਼ਿਮਲਾ ਨੂੰ ਸਕੂਲ ਦੇ ਸਮੂਹ ਸਟਾਫ ਮਂੈਬਰਾਂ ਤੇ ਹੋਰਨਾਂ ਦੇ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਸਕੂਲ ਦੇ ਪ੍ਰਿੰ: ਕੰਵਲਜੀਤ ਸਿੰਘ ਦੇ ਬੇਮਿਸਾਲ ਪ੍ਰਬੰਧਾਂ ਹੇਠ ਆਯੋਜਤ ਇਸ ਵਿਦਾਇਗੀ ਪਾਰਟੀ ਵਿਚ ਸਕੂਲ ਦੇ ਸਮੂਹ ਸਟਾਫ ਤੋ ਇਲਾਵਾ ਸਿੱਖਿਆ ਵਿਭਾਗ ਦੇ ਕਈ ਆਲਾ ਅਧਿਕਾਰੀਆਂ …
Read More »ਮੱਲਾਂ ਮਾਰਨ ਵਾਲੇ ਕੁਲਬੀਰ ਦਾ ਹੋਇਆ ਨਿੱਘਾ ਸਵਾਗਤ ਤੇ ਸਨਮਾਨ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਵਿਦਿਅਕ, ਧਾਰਮਿਕ ਤੇ ਸਮਾਜਿਕ ਖੇਤਰਾਂ ‘ਚ ਮੱਲਾਂ ਮਾਰਨ ਵਾਲੇ ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਕੁਲਬੀਰ ਸਿੰਘ ਦਾ ਉਸਦੇ ਪਰਿਵਾਰਕ ਮੈਂਬਰਾਂ ਤੇ ਇਲਾਕਾ ਨਿਵਾਸੀਆਂ ਵਲੋਂ ਨਿੱਘਾ ਸਵਾਗਤ ਕਰਨ ਦੇ ਨਾਲ ਨਾਂਲ ਵਿਸ਼ੇਸ਼ ਤੋਰ ਤੇ ਸਨਮਾਨ ਵੀ ਕੀਤਾ ਗਿਆ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਪਰਮਿੰਦਰਜੀਤ ਸਿੰਘ ਨੇ ਦੱਸਿਆ ਕਿ ਕੁਲਬੀਰ ਸਿੰਘ ਨੇ ਜਿਥੇ ਸੀ.ਬੀ.ਐਸ.ਈ …
Read More »
Punjab Post Daily Online Newspaper & Print Media