ਜੰਡਿਆਲਾ ਗੁਰੂ 31 ਮਈ (ਹਰਿੰਦਰ ਪਾਲ ਸਿੰਘ) ਸਥਾਨਕ ਦੁਸਿਹਰਾ ਗ੍ਰਾਉਂਡ ਜਿਥੇ ਸਕੂਲ ਦੇ ਬੱਚੇ ਆਮ ਤੌਰ ‘ਤੇ ਕ੍ਰਿਕੇਟ ਅਤੇ ਫੁੱਟਬਾਲ ਵਗੈਰਾ ਖੇਡਦੇ ਹਨ, ਨੂੰ ਸੜਕ ਦੇ ਬਰਾਬਰ ਉਚੀ ਕਰਨ ਲਈ ਠੇਕੇਦਾਰਾਂ ਕੋਲੋਂ ਮਿੱਟੀ ਪਾਉਣ ਦਾ ਕੰਮ ਕੀਤਾ ਗਿਆ ਅਤੇ ਇਸ ਦੇ ਚਾਰ-ਚੁਫੇਰੇ ਇੰਟਰ ਲਾਕਿੰਗ ਟਾਇਲਾ ਲਾ ਕੇ ਟਰੈਕ ਬਣਾਇਆ ਗਿਆ।ਜਿਸ ਕਰਕੇ ਗਰਾਉਂਡ ਵਿੱਚ ਖੇਡਣ ਵਾਲੇ ਖਿਡਾਰੀ ਅਤੇ ਸੈਰ ਕਰਨ ਵਾਲੇ …
Read More »ਪੰਜਾਬੀ
ਸੀ.ਬੀ.ਐਸ.ਈ ਦਸਵੀਂ ‘ਚ 10 ਸੀ.ਜੀ.ਪੀ.ਏ ਅੰਕ ਹਾਸਲ ਕਰਨ ਵਾਲੀ ਨਵਨੀਤ ਕੋਰ ਦਾ ਸਨਮਾਨ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ ਬਿਊਰੋ) – ਮਹਿਲਾਵਾਂ ਦੀ ਸੁਰੱਖਿਆ ਤੇ ਉਨ੍ਹਾਂ ਦੀ ਭਲਾਈ ਨੂੰ ਸਮਰਪਿਤ ਸਮਾਜ ਸੇਵੀ ਸੰਸਥਾ ਹੋਲੀ ਸਿਟੀ ਵੂਮੈਨ ਵੈਲਫੇਅਰ ਸੁਸਾਇਟੀ ਦੇ ਵੱਖ ਵੱਖ ਖੇਤਰਾਂ ਦੇ ਵਿਚ ਵਿਲੱਖਣ ਕਾਰਜ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕਰਨ ਦੇ ਸ਼ੁਰੂ ਕੀਤੇ ਗਏ ਸੂਬਾ ਪੱਧਰੀ ਸਿਲਸਿਲੇ ਦੇ ਚੱਲਦਿਆਂ ਸੀ.ਬੀ.ਐਸ.ਈ ਦਸਵੀਂ ਦੀ ਪ੍ਰੀਖਿਆ ਵਿਚੋਂ 10 ਸੀ.ਜੀ.ਪੀ.ਏ ਅੰਕ ਹਾਸਲ ਕਰਨ ਵਾਲੀ ਤੇ ਵੱਖ …
Read More »ਸਰਕਾਰੀ ਸੂਚਨਾ ਪ੍ਰਣਾਲੀ ਤੇ ਸਥਾਨਕ ਮੀਡੀਆ ਵਿਚਾਲੇ ਵਾਰਤਾਲਾਪ ਪ੍ਰੋਗਰਾਮ ਦਾ ਆਯੋਜਨ
ਫਾਜ਼ਿਲਕਾ, 31 ਮਈ (ਵਨੀਤ ਅਰੋੜਾ) – ਭਾਰਤ ਸਰਕਾਰ ਦੇ ਪੱਤਰ ਸੂਚਨਾ ਦਫ਼ਤਰ (ਪੀ.ਆਈ.ਬੀ.) ਵੱਲੋ ਅੱਜ ਇੱਥੇ ਗ੍ਰਾਮੀਣ ਖੇਤਰਾਂ ਵਿਚ ਬੇਹਤਰ ਸੂਚਨਾ ਪ੍ਰਸਾਰ ਲਈ ਸਰਕਾਰੀ ਸੂਚਨਾ ਪ੍ਰਣਾਲੀ ਅਤੇ ਸਥਾਨਕ ਮੀਡੀਆ ਵਿਚਾਲੇ ਵਾਰਤਾਲਾਪ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਸਨ ਜਦੋਂ ਕਿ ਪੀ.ਆਈ.ਬੀ. ਤੋਂ ਡਿਪਟੀ ਡਾਇਰੈਕਟਰ ਸ. ਪਵਿੱਤਰ ਸਿੰਘ ਅਤੇ ਸਹਾਇਕ ਡਾਇਰੈਕਟਰ ਸ਼੍ਰੀਮਤੀ …
Read More »ਸਰਕਾਰੀ ਸੂਚਨਾ ਪ੍ਰਣਾਲੀ ਤੇ ਸਥਾਨਕ ਮੀਡੀਆ ਵਿਚਾਲੇ ਵਾਰਤਾਲਾਪ ਪ੍ਰੋਗਰਾਮ ਦਾ ਆਯੋਜਨ
ਫਾਜ਼ਿਲਕਾ ੩੧ ਮਈ (ਵਨੀਤ ਅਰੋੜਾ) – ਭਾਰਤ ਸਰਕਾਰ ਦੇ ਪੱਤਰ ਸੂਚਨਾ ਦਫ਼ਤਰ (ਪੀ.ਆਈ.ਬੀ.) ਵੱਲੋ ਅੱਜ ਇੱਥੇ ਗ੍ਰਾਮੀਣ ਖੇਤਰਾਂ ਵਿਚ ਬੇਹਤਰ ਸੂਚਨਾ ਪ੍ਰਸਾਰ ਲਈ ਸਰਕਾਰੀ ਸੂਚਨਾ ਪ੍ਰਣਾਲੀ ਅਤੇ ਸਥਾਨਕ ਮੀਡੀਆ ਵਿਚਾਲੇ ਵਾਰਤਾਲਾਪ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਸਨ ਜਦੋਂ ਕਿ ਪੀ.ਆਈ.ਬੀ. ਤੋਂ ਡਿਪਟੀ ਡਾਇਰੈਕਟਰ ਸ. ਪਵਿੱਤਰ ਸਿੰਘ ਅਤੇ ਸਹਾਇਕ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵਲੋਂ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਤੇ ਕਾਨੂੰਨੀ ਸਾਖਰਤਾ ਸੈਮੀਨਾਰ
ਅਬੋਹਰ, 31 ਮਈ (ਵਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ,ਚੰਡੀਗੜ ਸ੍ਰੀ ਐਸ.ਕੇ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਸ਼੍ਰੀ ਲਛੱਮਣ ਸਿੰਘ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਫ਼ਾਜ਼ਿਲਕਾ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਫ਼ਾਜ਼ਿਲਕਾ ਵਲੋਂ ਸਰਵ ਹਿਤਕਾਰੀ ਸਕੂਲ, ਫਾਜ਼ਿਲਕਾ ਵਿਖੇਵਿਸ਼ਵ ਨੋ ਤੰਬਾਕੂ ਦਿਵਸ ਮਨਾਇਆ ਗਿਆ ਅਤੇ ਕਾਨੂੰਨੀ ਸਾਖਰਤਾ ਸੈਮੀਨਾਰ …
Read More »ਨੇਚਰ ਪਾਰਕ ਬਣਾਉਣ ਦੇ ਫ਼ੈਸਲੇ ਲਈ ਬਿਸ਼ਨੋਈ ਭਾਈਚਾਰੇ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ
ਅਬੋਹਰ, 31 ਮਈ (ਵਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਬਿਸ਼ਨੋਈ ਭਾਈਚਾਰੇ ਨਾਲ ਸਬੰਧਤ ਸ਼੍ਰੀਮਤੀ ਅਮਰਿਤਾ ਦੇਵੀ ਸਮੇਤ 363 ਰੁੱਖਾਂ ਦੀ ਰਾਖੀ ਲਈ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਦੀ ਯਾਦ ਵਿਚ ਨੇਚਰ ਪਾਰਕ ਕਮ ਸਮਾਰਕ ਬਣਾਉਣ ਸਬੰਧੀ ਕੀਤੇ ਗਏ ਫ਼ੈਸਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਨ ਲਈ ਇਲਾਕੇ ਦੀਆਂ ਪੰਚਾਇਤਾਂ ਵੱਲੋਂ ਸੁਚਖੈਨ ਪਿੰਡ ਦੀ ਗਊਸ਼ਾਲਾ ਵਿਖੇ ਇਕ ਧੰਨਵਾਦੀ ਸਮਾਗਮ ਦਾ ਆਯੋਜਨ …
Read More »ਤੰਬਾਕੂ ਉਤਪਾਦਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਅਤੇ ਮੌਤਾਂ ਦੀ ਮੁੱਖ ਦੋਸ਼ੀ ਸਰਕਾਰ- ਵੀਰ ਅਲੀਪੁਰ
ਸੰਦੌੜ, 31 ਮਈ (ਹਰਮਿੰਦਰ ਸਿੰਘ ਭੱਟ) – ਦੇਸ਼ ਭਰ ਵਿਚ ਹਰ ਰੋਜ਼ 2800 ਤੋਂ ਜ਼ਿਆਦਾ ਲੋਕਾਂ ਦੀ ਮੌਤ ਤੰਬਾਕੂ ਜਾਂ ਫਿਰ ਬੀੜੀ-ਸਿਗਰੇਟ ਪੀਣ ਕਾਰਨ ਹੁੰਦੀ ਹੈ ਬੜੇ ਦੁੱਖ ਦੀ ਗੱਲ ਹੈ ਕਿ ਇਸ ਤਰ੍ਹਾਂ ਹਰ ਘੰਟੇ 114 ਲੋਕਾਂ ਦੀ ਮੌਤ ਦਾ ਕਾਰਨ ਤੰਬਾਕੂ ਬਣਦਾ ਜਾ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਪ੍ਰਚਾਰਕ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲਿਆਂ ਅਤੇ ਲੇਖਕ …
Read More »ਧੌਲਾ ਸਕੂਲ ਦੀ ਨਵੀਂ ਚੁਣੀ ਮੈਂਨੇਜਮੈਟ ਕਮੇਟੀ ਨੂੰ ਰੱਦ ਕਰਨ ਲਈ ਮੰਗ ਪੱਤਰ ਦਿੱਤਾ
ਬਰਨਾਲਾ (ਸੰਦੌੜ), 31 ਮਈ (ਹਰਮਿੰਦਰ ਸਿੰਘ ਭੱਟ)- ਸਰਕਾਰੀ ਹਾਈ ਸਕੂਲ ਧੌਲਾ ਦੀ ਨਵੀਂ ਚੁਣੀ ਗਈ ਸਕੂਲ ਮੈਨੇਜਮੈਂਟ ਕਮੇਟੀ ਨੂੰ ਰੱਦ ਕਰਕੇ ਦੁਆਰਾ ਚੋਣ ਕਰਨ ਲਈ ਪਿੰਡ ਵਾਸੀਆਂ ਅਤੇ ਸਮਾਜ ਸੇਵੀ ਕਲੱਬਾਂ ਨੇ ਸਕੂਲ ਦੇ ਮੁੱਖ ਅਧਿਆਪਕ ਨੂੰ ਇੱਕ ਮੰਗ ਪੱਤਰ ਸੌਪਿਆ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਮੇਲ ਸਿੰਘ ਕਾਟੂ, ਬੀ.ਜੇ.ਪੀ ਕਿਸਾਨ ਸੈੱਲ ਦੇ ਪ੍ਰਧਾਨ ਪਰਮਿੰਦਰ ਸਿੰਘ, ਸ਼ਹੀਦ ਅਮਰਜੀਤ ਸਿੰਘ ਕਲੱਬ ਦੇ ਪ੍ਰਧਾਨ …
Read More »ਹੇਲੋ ਨੇ ਨੌਜਵਾਨਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ
ਮਾਲੇਰਕੋਟਲਾ, 31 ਮਈ (ਹਰਮਿੰਦਰ ਸਿੰਘ ਭੱਟ) – ਹੈਲਥ ਐਂਡ ਅੇਜੁਕੇਸ਼ਨ ਲਾਈਫ ਅਰਗਨਾਇਜੇਸਨ (ਹੇਲੋ) ਮਲੇਰਕੋਟਲਾ ਵੱਲੋ ਜਮਾਲਪੁਰੇ ਵਿਖੇ ਮਿਲ ਕੇ ਲੋਕਾਂ ਨੂੰ ਤੰਬਾਕੂ ਦੇ ਬੇਸੁਮਾਰ ਨੁਕਸਾਨਾਂ ਸਬੰਧੀ ਦੱੱਸਿਆ , ਅਤੇ ਇਸ ਸਬੰਧ ਵਿਚ ਇਸ ਇਲਾਕੇ ਦੀਆਂ ਚਾਹ ਦੀਆਂ ਦੁਕਾਨਾਂ ਤੱਕ ਬੀੜੀ, ਸਿਗਰਟ, ਗੁੱਟਕਾ ਅਤੇ ਹੋਰ ਤੰਬਾਕੂ ਖਾਣ ਵਾਲੇ ਮਜਦੂਰ ਵਰਗ ਦੇ ਲੋਕਾਂ ਨੂੰ ਇਹਨਾਂ ਜਹਿਰੀਲੇ ਪਦਾਰਥਾਂ ਨੂੰ ਖਾਣ ਦੇ ਨੁਕਸਾਨਾਂ ਸੰਬੰਧੀ …
Read More »ਆਬਾਨ ਪਬਲਿਕ ਸਕੂਲ ਵਿੱਚ ਵਿਸਵ ਤੰਬਾਕੂ ਰਹਿਤ ਦਿਨ ਮਨਾਇਆ
ਮਾਲੇਰਕੋਟਲਾ, 31 ਮਈ (ਹਰਮਿੰਦਰ ਸਿੰਘ ਭੱਟ) – ਆਬਾਨ ਪਬਲਿਕ ਸਕੂਲ ਵਿੱਚ ਵਿਸਵ ਤੰਬਾਕੂ ਰਹਿਤ ਦਿਨ ਮਨਾਇਆ ਗਿਆ।ਇਸ ਦਿਵਸ ਤੇ ਮਹਿਮਾਨ ਵਜੋ ਸਕੂਲ ਦੇ ਸਕੱਤਰ ਮੁਹੰਮਦ ਸ਼ਫੀਕ ਨੇ ਬੱਚਿਆ ਨੂੰ ਸੰਬੋਧਨ ਕਰਦੇ ਹੋਏ ਤੰਬਾਕੂ ਤੋਂ ਹੋਣ ਵਾਲੀਆਂ ਬਿਮਾਰੀਆਂ ਤੇ ਹੋਰ ਕਠਨਾਈਆਂ ਬਾਰੇ ਜਾਗਰੂਕ ਕਰਵਾਇਆਂ।ਉਹਨਾਂ ਦੱਸਿਆਂ ਕਿ ਕਿਸ ਤਰਖ਼ਾਂ ਇਕ ਤੰਬਾਕੂ ਦੇ ਸੇਵਨ ਕਰਨ ਵਾਲਾ ਵਿਅਕਤੀ ਆਪਣੀ ਅਤੇ ਆਪਣੇ ਆਸ ਪਾਸ ਰਹਿਣ …
Read More »
Punjab Post Daily Online Newspaper & Print Media