ਮਾਲੇਰਕੋਟਲਾ, 31 ਮਈ (ਹਰਮਿੰਦਰ ਸਿੰਘ ਭੱਟ) – ਹਰਫ਼ ਕਾਲਜ ,ਮਾਲੇਰਕੋਟਲਾ ਦੇ ਵਿਦਿਆਰਥੀਆਂ ਦੇ ਬੀ.ਕਾਮ ਭਾਗ ਦੂਜਾ ( ਸਮੈਸਟਰ ਤੀਜਾ) ਦੇ ਪੰਜਾਬੀ ਯੂਨੀਵਰਸਿਟੀ ਵੱਲੋਂ ਘੋਸ਼ਿਤ ਨਤੀਜੇ ਬਹੁਤ ਹੀ ਸ਼ਾਨਦਾਰ ਹਨ। ਇਸ ਸਫ਼ਲਤਾ ਲਈ ਹਰਫ਼ ਕਾਲਜ ਦੇ ਚੇਅਰਮੈਨ ਅਮਜਦ ਅਲੀ ਨੇ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਕਾਲਜ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ ਅਤੇ ਆਸ ਪ੍ਰਗਟਾਈ ਕਿ ਹੋਰ ਕਲਾਸਾਂ ਦੇ ਨਤੀਜੇ …
Read More »ਪੰਜਾਬੀ
ਸਾਹਿਬਜ਼ਾਦਾ ਫਤਹਿ ਸਿੰਘ ਪਬਲਿਕ ਸੀਨੀ: ਸੈਕੰ: ਸਕੂਲ ਵਿਖੇ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਮਨਾਇਆ
ਮਾਲੇਰਕੋਟਲਾ, 31 ਮਈ (ਹਰਮਿੰਦਰ ਸਿੰਘ ਭੱਟ) – ਐਂਟੀ ਡਰੱਗ ਫੈਡੇਰੇਸ਼ਨ ਪੰਜਾਬ (ਰਜਿ.) ਵਲੋਂ ਮੌਕੇ ਜਿਲਾ ਪ੍ਰਧਾਨ ਚਰਨਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸਾਹਿਬਜਾਦਾ ਫਤਹਿ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਪ੍ਰਿੰਸੀਪਲ ਜੰਗ ਸਿੰਘ ਦੇ ਸਹਿਯੋਗ ਨਾਲ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਮਨਾਇਆ ਗਿਆ।ਸਮਾਗਮ ਦੀ ਸ਼ੁਰੂਆਤ ਸਥਾਨਕ ਥਾਨਾ ਸਿਟੀ 1 ਦੇ ਐਸ.ਐਚ.ੳੋ. ਪ੍ਰਿਥੀਪਾਲ ਸਿੰਘ ਵਲੋਂ ਕੀਤੀ ਗਈ। ਤਰਕਸ਼ੀਲ-ਚਿੰਤਕ ਡਾ. ਮਜੀਦ ਅਜਾਦ …
Read More »ਘੁਮਾਣ ਵਿਖੇ ਮਨਾਇਆ ਗਿਆ ਵਿਸ਼ਵ ਤੰਬਾਕੂ ਰਹਿਤ ਦਿਵਸ
ਘੁਮਾਣ, 31 ਮਈ (ਨਰਿੰਦਰ ਬਰਨਾਲ) – ਭਾਰਤ ਵਿੱਚ ਰੋਜ਼ਾਨਾ ਕਰੀਬ 2200 ਵਿਅਕਤੀ ਤੰਬਾਕੂ ਕਾਰਨ ਹੋਣ ਵਾਲੀਆਂ ਮਾਰੂ ਬਿਮਾਰੀਆਂ ਕਾਰਨ ਕੀਮਤੀ ਜਿੰਦਗੀ ਨੂੰ ਅਲਵਿਦਾ ਕਹਿ ਜਾਂਦੇ ਹਨ ਅਤੇ ਇਹ ਵੀ ਇੱਕ ਵੱਡਾ ਦੁਖਾਂਤ ਕਿ ਰੋਜ਼ਾਨਾ ਕਰੀਬ 5500 ਵਿਅਕਤੀ ਤੰਬਾਕੂ ਦੀ ਆਦਤ ਦਾ ਸ਼ਿਕਾਰ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐੱਸ.ਐੱਮ.ਓ ਡਾ. ਲਖਬੀਰ ਸਿੰਘ ਭਾਗੋਵਾਲ ਅੱਜ ਘੁਮਾਣ ਵਿਖੇ ਵਿਸ਼ਵ ਤੰਬਾਕੂ ਰਹਿਤ …
Read More »ਹੀਟ ਸਟਰੋਕ ਤੋਂ ਬਚਣ ਲਈ ਗਰਮੀ ਤੋਂ ਬਚਿਆ ਜਾਵੇ – ਡਾ. ਭੱਲਾ
ਬਟਾਲਾ, 31 ਮਈ (ਨਰਿੰਦਰ ਬਰਨਾਲ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੇ ਭਾਰੀ ਗਰਮੀ ਤੋਂ ਬਚਣ ਦੇ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਅਤੇ ਲੋਕਾਂ ਨੂੰ ਹੀਟ ਸਟਰੋਕ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਮਾਤਾ ਸੁਲੱਖਣੀ ਸਿਵਲ ਹਸਪਤਾਲ ਦੇ ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਲੋਕਾਂ ਨੂੰ …
Read More »ਦੇਸ ਰਾਜ ਹੈਰੀਟੇਜ਼ ਪਬਲਿਕ ਸਕੂਲ ਵਿਖੇ ਤੰਬਾਕੂ ਨੋਸ਼ੀ ਦਿਵਸ ਮਨਾਇਆ
ਬਟਾਲਾ, 31 ਮਈ (ਨਰਿੰਦਰ ਬਰਨਾਲ) – ਦੇਸ ਰਾਜ ਹੈਰੀਟੇਜ ਪਬਲਿਕ ਸਕੂਲ ਅਲੀਵਾਲ ਰੋਡ ਬਟਾਲਾ ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਸਹਿਯੋਗ ਨਾਲ ਵਿਸ਼ਵ ਤੰਬਾਕੂ ਨੋਸੀ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀ ਮਤੀ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੰਬਾਕੂ ਦਾ ਪ੍ਰਯੋਗ ਸਿਹਤ ਲਈ ਹਾਨੀਕਾਰਕ ਹੁੰਦਾ ਹੈ।ਜਿਸ ਕਾਰਨ ਨਾਮੁਰਾਦ ਬਿਮਾਰੀ ਕੈਂਸਰ, ਫੇਫੜਿਆਂ ਦਾ ਖਰਾਬ ਹੋਣ ਦੇ ਨਾਲ ਗਲੇ,ਮੂੰਹ ਦੇ ਕੈਂਸ਼ਰ …
Read More »ਅੰਮ੍ਰਿਤਧਾਰੀ ਬੱਚਿਆਂ ਨੂੰ ਅਹਿਮ ਟੈਸਟਾਂ ਵਿੱਚ ਬੈਠਣੋ ਰੋਕਣਾ ਸਿੱਖਾਂ ਨਾਲ ਸ਼ਰੇਆਮ ਧੱਕਾ -ਜਥੇਦਾਰ
ਅੰਮ੍ਰਿਤਸਰ, 31 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਨਿੱਤ ਨਵੇਂ ਦਿਨ ਅੰਮ੍ਰਿਤਧਾਰੀ ਬੱਚਿਆਂ ਪੁਰ ਟੈਸਟਾਂ ਸਬੰਧੀ ਪਾਬੰਧੀ ਲਗਾ ਕੇ ਬੱਚਿਆਂ ਦਾ ਮਾਨਸਿਕ ਸ਼ੋਸਣ ਕੀਤਾ ਜਾਂਦਾ ਹੈ। ਜਿਵੇਂ ਹੁਣ ਭਾਈ ਜਗਦੀਪ ਸਿੰਘ ਜੋ ਸਫੈਦੋਂ, ਹਰਿਆਣਾ ਦਾ ਰਹਿਣ ਵਾਲਾ ਹੈ।ਉਸ ਨੂੰ ਅੰਮ੍ਰਿਤਧਾਰੀ ਹੋਣ ਕਾਰਨ ਹਰਿਆਣਾ ਸਟਾਫ ਸਲੈਕਸ਼ਨ ਕਮਿਸ਼ਨ ਦੀ ਪ੍ਰੀਖਿਆ ਵਿਚ …
Read More » ਸ਼ਹੀਦ ਬਾਬਾ ਸੁੱਖਾ ਸਿੰਘ ਮੈਮੋਰੀਅਲ ਪਬਲਿਕ ਸਕੂਲ ਮਾੜੀ ਕੰਬੋਕੇ ਵਿਖੇ
ਸਲਾਨਾ ਪ੍ਰੀਖਿਆ ਨੂੰ ਸਮਰਪਿਤ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਭਿੱਖੀਵਿੰਡ 31 ਮਈ (ਕੁਲਵਿੰਦਰ ਕੰਬੋਕੇ) – ਸ਼ਹੀਦ ਬਾਬਾ ਸੁੱਖਾ ਸਿੰਘ ਮੈਮੋਰੀਅਲ ਪਬਲਿਕ ਸਕੂਲ ਮਾੜੀ ਕੰਬੋਕੇ ਜਿਲਾ ਤਰਨਤਾਰਨ ਵਿਖੇ ਸਲਾਨਾ ਪ੍ਰੀਖਿਆ ਵਿੱਚ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।।ਇਸ ਉਪਰੰਤ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 01 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਜੰਮੂ ਕਸ਼ਮੀਰ ਦੇ ਡੋਡਾ ‘ਚ ਆਰਮੀ ਦੇ ਹੱਥ ਲੱਗਾ ਹਥਿਆਰਾਂ ਦਾ ਵੱਡਾ ਜਖੀਰਾ। ▶ ਮਹਾਰਾਸ਼ਟਰ ਦੇ ਵਰਧਾ ਵਿੱਚ ਆਰਮੀ ਦੇ ਹਥਿਆਰਾਂ ਦੇ ਵੱਡੇ ਡੀਪੂ ਨੂੰ ਲੱਗੀ ਅੱਗ- 16 ਦੀ ਮੌਤ …
Read More »ਸ਼ੋ੍ਰਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਹੀਦੀ ਦਿਹਾੜਾ 8 ਜੂਨ ਨੂੰ
ਅੰਮ੍ਰਿਤਸਰ, 30 ਮਈ (ਗੁਰਪ੍ਰੀਤ ਸਿੰਘ) – ਬਾਣੀ ਦੇ ਬੋਹਿਥ, ਸਾਂਤੀ ਦੇ ਪੁੰਜ, ਪੰਚਮ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ 8 ਜੂਨ, 2016 ਦਿਨ ਬੁੱਧਵਾਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ …
Read More »ਸ਼ਹੀਦੀ ਜੋੜ ਮੇਲੇ ‘ਤੇ ਇਸ ਵਾਰ ਰੋਸ ਵਜੋਂ ਜਥਾ ਪਾਕਿਸਤਾਨ ਨਹੀਂ ਭੇਜਿਆ ਜਾਵੇਗਾ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 30 ਮਈ (ਗੁਰਪ੍ਰੀਤ ਸਿੰਘ) – ਸ਼ਹੀਦੀ ਜੋੜ ਮੇਲ ਸ੍ਰੀ ਗੁਰੂ ਅਰਜਨ ਦੇਵ ਜੀ ਸਬੰਧੀ ਪਾਕਿਸਤਾਨ ਜਾਣ ਵਾਲਾ ਯਾਤਰੀ ਜਥਾ ਇਸ ਵਾਰ ਰੋਸ ਵਜੋਂ ਨਹੀਂ ਭੇਜਿਆ ਜਾਵੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇ. ਅਵਤਾਰ ਸਿੰਘ ਪ੍ਰਧਾਨਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਯਾਤਰਾ ਸ਼ਹੀਦੀ ਜੋੜ ਮੇਲ ਸ੍ਰੀ ਗੁਰੂ ਅਰਜਨ ਦੇਵ ਜੀ ਗੁਰਦੁਆਰਾ ਸ੍ਰੀ …
Read More »
Punjab Post Daily Online Newspaper & Print Media