ਸੰਗਰੂਰ, 15 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਇੰਟਰਨੈਸ਼ਨਲ ਜਿਲ੍ਹਾ 321 ਐਫ ਤਹਿਤ ਲਾਈਨਜ਼ ਕਲੱਬ ਚੀਮਾ ਦਾ ਗਠਨ ਕੀਤਾ ਗਿਆ।ਜਿਸ ਦੌਰਾਨ ਸਮਾਜ ਵਿੱਚ ਵਿੱਚਰ ਰਹੀਆਂ ਵੱਖ-ਵੱਖ ਸਖਸ਼ੀਅਤਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ।ਲਾਇਨਜ਼ ਕਲੱਬ ਚੀਮਾ ਮੰਡੀ ਦੇ ਨਵ-ਨਿਯੁੱਕਤ ਪ੍ਰਧਾਨ ਜਸਵੀਰ ਸਿੰਘ ਚੀਮਾ (ਚੇਅਰਮੈਨ ਪੈਰਾਮਾਊਂਟ ਪਬਲਿਕ ਸਕੂਲ ਚੀਮਾ) ਨੇ ਦੱਸਿਆ ਕਿ ਸਾਲ 2023-24 ਲਈ ਨੰਬਰ 156931 ਰਜ਼ਿਸਟਰਡ ਹੈ।ਜਿਸ ਦੇ ਚੇਅਰਮੈਨ ਜਗਤਜੀਤ ਸਿੰਘ (ਜਗਤਜੀਤ ਐਗਰੋ …
Read More »ਪੰਜਾਬੀ
ਅਕਾਲ ਅਕੈਡਮੀ ਚੀਮਾ ਦੇ 6 ਵਿਦਿਆਰਥੀਆਂ ਦੀ ਰਾਸ਼ਟਰੀ ਖੇਡਾਂ ਲਈ ਹੋਈ ਚੋਣ
ਸੰਗਰੂਰ, 15 ਜਨਵਰੀ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਚੀਮਾ (ਪੀ.ਐਸ.ਈ.ਬੀ) ਦੇ 6 ਵਿਦਿਆਰਥੀਆਂ ਦੀ ਰਾਸ਼ਟਰੀ ਪੱਧਰ ਲਈ ਚੋਣ ਹੋਈ, ਜੋ ਅਥਲੈਟਿਕਸ ਨੈਸ਼ਨਲ ਖੇਡਾਂ (ਏ.ਐਫ.ਆਈ) ਉਮਰ ਵਰਗ-14, ਉਮਰ ਵਰਗ-16 ਵਿੱਚ ਸਿਲੈਕਟ ਹੋਏ ਹਨ।ਇਹ ਖੇਡਾਂ 14 ਤੋਂ 18 ਫਰਵਰੀ 2024 ਤੱਕ ਗੁਜਰਾਤ ਅਹਿਮਦਾਬਾਦ ਵਿਖੇ ਹੋਣ ਜਾ ਰਹੀਆਂ ਹਨ।ਇਸ ਵਿੱਚ ਹੁਸਨਪਰੀਤ ਸਿੰਘ ਲੰਮੀ ਛਾਲ, ਜਗਸੀਰ …
Read More »ਜਿਲ੍ਹੇ ‘ਚ 508 ਲੰਬਿਤ ਇੰਤਕਾਲ ਜਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਵਿਸ਼ੇਸ਼ ਕੈਪ ਲਗਾ ਕੇ ਕੀਤੇ ਦਰਜ਼- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਹੋਇਆਂ ਅੱਜ ਜ਼ਿਲ੍ਹੇ ਅਤੇ ਸਬ-ਡਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ 508 ਲੰਬਿਤ ਪਏ ਇੰਤਕਾਲ ਦਰਜ਼ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਲੋਕਾਂ ਨੇ ਇਹਨਾਂ ਕੈਂਪਾਂ ਨੂੰ ਬਹੁਤ ਵਧੀਆ ਹੁੰਗਾਰਾ ਦਿੱਤਾ ਅਤੇ ਲੰਬਿਤ ਪਏ ਇੰਤਕਾਲ ਕਰਵਾਉਣ ਲਈ ਆਪਣੀਆਂ ਤਹਿਸੀਲਾਂ …
Read More »ਮਕਬੂਲ ਭਾਰਤੀ ਸ਼ਾਇਰ ਮੁਨੱਵਰ ਰਾਣਾ ਦੇ ਦੇਹਾਂਤ `ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 15 ਜਨਵਰੀ (ਦੀਪ ਦਵਿੰਦਰ ਸਿੰਘ) – ਮਾਂ ਬਾਰੇ ਖੂਬਸੂਰਤ ਸ਼ਿਅਰ ਲਿਖ ਕੇ ਦੁਨੀਆਂ ਭਰ ਵਿੱਚ ਦਾਦ ਹਾਸਲ ਕਰਨ ਵਾਲੇ ਉਰਦੂ ਜ਼ੁਬਾਨ ਦੇ ਮਕਬੂਲ ਸ਼ਾਇਰ ਰਾਣਾ ਮੁਨੱਵਰ ਦੇ ਦੇਹਾਂਤ `ਤੇ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਰਨਲ ਸਕੱਤਰ ਸੁਸ਼ੀਲ ਦੁਸਾਂਝ ਅਤੇ ਸੀਨੀਅਰ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਖੇਡ ਮੁਕਾਬਲਿਆਂ ‘ਚ 5 ਸੋਨ ਤਮਗਿਆਂ ਨਾਲ ਸੱਤ ਪਹਿਲੇ ਸਥਾਨ
ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਡੀ.ਏ.ਵੀ ਕੌਮੀ ਖੇਡ ਮੁਕਬਲਿਆਂ ‘ਚ ਸੱਤ ਪਹਿਲੇ ਸਥਾਨਾਂ ਅਤੇ ਪੰਜ ਸੋਨ ਤਮਗਿਆਂ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਆਰਿਆ ਰਤਨ ਡਾ. ਪੂਨਮ ਸੂਰੀ ਪਦੱਮਸ਼੍ਰੀ ਅਵਾਰਡੀ ਪ੍ਰਧਾਨ ਡੀ.ਏ.ਵੀ ਪ੍ਰਬੰਧਕੀ ਸਮਿਤੀ ਨਵੀਂ ਦਿੱਲੀ ਕੇ ਆਸ਼ੀਰਵਾਦ ਨਾਲ ਡਾ. ਵੀ. ਸਿੰਘ ਡਾਇਰੈਕਟਰ ਡੀ.ਏ.ਵੀ ਪਬਲਿਕ ਸਕੂਲਜ਼ ਅਤੇ ਸੰਯੋਜਕ …
Read More »ਮੋਦੀ ਸਰਕਾਰ ਹਰੇਕ ਵਰਗ ਦੀ ਹਮਦਰਦ ਸਰਕਾਰ – ਛੀਨਾ
ਕਿਹਾ, ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦਾ ਪਿੰਡਾਂ ਵਿੱਚ ਸਵਾਗਤ ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦਾ ਅੱਜ ਰਾਜਾਸਾਂਸੀ ਹਲਕੇ ਦੇ ਪਿੰਡ ਲੋਧੀਗੁਜ਼ਰ, ਨੱਥੂਪੁਰਾ ਅਤੇ ਕਿਰਲਗੜ੍ਹ ਵਿਖੇ ਪੁੱਜਣ ’ਤੇ ਪਿੰਡ ਵਾਸੀਆਂ ਨੇ ਸੰਤੁਸ਼ਟੀ ਪ੍ਰਗਟਾਉਂਦਿਆਂ ਕੇਂਦਰ ਸਰਕਾਰ ਦੀਆਂ ਲੋਕਪੱਖੀ ਸਕੀਮਾਂ ਨੂੰ ਉਚਿਤ ਅਤੇ ਸਹੀ ਕਰਾਰ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ
ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 16 ਜਨਵਰੀ 2024 ਨੂੰ ਆਯੋਜਿਤ ਨਗਰ ਕੀਰਤਨ ਦੇ ਸੁਚਾਰੂ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਹਿੱਤ ਮੀਟਿੰਗ ਕੀਤੀ ਗਈ।ਜਿਸ ਤਹਿਤ ਨਗਰ-ਕੀਰਤਨ ਦੇ ਰੂਟ, ਟਰੈਫਿਕ ਵਿਵਸਥਾ, ਅਨੁਸਾਸਨ, …
Read More »ਨੈਸ਼ਨਲ ਕਾਲਜ ਵਿਖੇ ਲੋਹੜੀ ਅਤੇ ਮਕਰ ਸੰਕ੍ਰਾਂਤੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ
ਭੀਖੀ, 15 ਜਨਵਰੀ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਵਿਖੇ ਲੋਹੜੀ ਅਤੇ ਮਕਰ ਸੰਕ੍ਰਾਂਤੀ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਮੁੱਖ ਮਹਿਮਾਨ ਵਜੋਂ ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਅਤੇ ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਸ਼ਿਰਕਤ ਕੀਤੀ।ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਲੜਕਿਆਂ ਦੇ ਮੁਕਾਬਲੇ ਲੜਕੀਆਂ ਦੇ ਜਨਮ ਦੀ ਲੋਹੜੀ ਮਨਾਉਣਾ ਸ਼ੁਭ …
Read More »ਮਾਘੀ ਦੇ ਦਿਹਾੜੇ ਬੱਚਿਆਂ ਤੇ ਨੌਜਵਾਨਾਂ ਨੇ ਕੀਤੀ ਪਤੰਗਬਾਜ਼ੀ
ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ) – ਲੋਹੜੀ ਤੋਂ ਬਾਅਦ ਮਾਘੀ ਦੇ ਦਿਹਾੜੇ ਵੀ ਪੰਜਾਬ ਵਿੱਚ ਪਤੰਗਬਾਜ਼ੀ ਕੀਤੀ ਜਾਂਦੀ ਹੈ।ਤਸਵੀਰ ਵਿੱਚ ਉਡਾਉਣ ਲਈ ਲਿਆਂਦੀ ਗਈ ਪਤੰਗ ਦਿਖਾਉਂਦਾ ਹੋਇਆ ਛੋਟਾ ਬੱਚਾ ਹਰਗੁਨਪ੍ਰੀਤ ਸਿੰਘ।
Read More »ਅਕਾਲ ਕਾਲਜ ‘ਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਨਾਮਵਰ ਵਿੱਦਿਅਕ ਸੰਸਥਾ ਅਕਾਲ ਕਾਲਜ ਆਫ਼ ਐਜੂਕੇਸ਼ਨ ਫਾਰ ਵੁਮੈਨ ਫਤਿਹਗੜ੍ਹ ਛੰਨਾ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਕਰਨਵੀਰ ਸਿੰਘ ਸਿਬੀਆ ਦੀ ਅਗਵਾਈ ਹੇਠ ਕਾਲਜ ਵਿੱਚ ਲੋਹੜੀ ਦੇ ਸਮਾਗਮ ਦੀ ਸ਼ੂਰੂਆਤ ਸਮੂਹ ਸਟਾਫ ਮੈਂਬਰਾਂ ਨੇ ਧੂੂਣੀ ਬਾਲ ਕੇ ਅੱਗ ਵਿੱਚ ਤਿਲ ਸੁੱਟ ਕੇ ਕੀਤੀ।ਸਮਾਗਮ ਮੌਕੇ ਵਿਦਿਆਰਥਣਾਂ ਨੇ ਸਭਿਆਚਾਰਕ ਆਈਟਮਾਂ ਪੇਸ਼ ਕੀਤੀਆਂ …
Read More »
Punjab Post Daily Online Newspaper & Print Media