Wednesday, November 25, 2026

ਪੰਜਾਬੀ

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਲਗਾਇਆ ਫ੍ਰੀ ਮੈਡੀਕਲ ਕੈਂਪ

ਅੰਮ੍ਰਿਤਸਰ, ੩੦ ਮਈ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਦਿਆਰਥੀਆਂ ਦੇ ਮੈਡੀਕਲ ਚੱੈਕਅਪ ਦੇ ਕੈਂਪ ਦਾ ਆਯੋਜਨ ਕੀਤਾ ਗਿਆ।ਇਹ ਕੈਂਪ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ, ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਡਾਇਰੈਕਟਰ ਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਦੀ ਦੇਖ ਰੇਖ ਵਿੱਚ 16 ਤੋਂ 31 …

Read More »

 ਨਾ ਕਰੋ ਤੰਬਾਕੂ ਦਾ ਨਸ਼ਾ, ਹੋ ਜਾਵੇਗੀ ਜਿੰਦਗੀ ਦੀ ਦੁਰਦਸ਼ਾ

ਪਠਾਨਕੋਟ, 30 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਅਤੇ ਤੰਬਾਕੂ ਕੰਟਰੋਲ ਸੈਲ ਪੰਜਾਬ ਵਲੋਂ “ਵਿਸ਼ਵ ਨੋ ਤੰਬਾਕੂ ਦਿਵਸ” ਦੇ ਸੰਬਧ ਵਿੱਚ ਸੈਮੀਨਾਰ ਦਾ ਅਯੋਜਨ ਕੀਤਾ ਗਿਆ।ਨਰੇਸ਼ ਕਾਂਸਰਾ ਨੇ ਕਿਹਾ ਕਿ ਤੰਬਾਕੂਨੋਸ਼ੀ ਕਿਸੇ ਵੀ ਰੂਪ ਨਾਲ ਸਿਹਤ ਲਈ ਜਾਨ ਲੇਵਾ ਹੈ।ਇਸ ਨਾਲ ਮੂੰਹ ਦਾ ਕੈਂਸਰ, ਪੇਟ ਦਾ ਕੈਂਸਰ, ਜੀਭ ਦਾ ਕੈਂਸਰ, ਦੰਦਾ ਦਾ ਕੈਂਸਰ, ਸਾਹ ਵਾਲੀ ਨਾਲੀ ਦਾ …

Read More »

 ਲੋਕ ਅਕਾਲੀ ਸਰਕਾਰ ਦਾ ਡੱਟ ਕੇ ਸਾਥ ਦੇਣਗੇ – ਜਲਾਲ ਉਸਮਾਂ

ਚੌਂਕ ਮਹਿਤਾ, 30 ਮਈ ( ਜੋਗਿੰਦਰ ਸਿੰਘ ਮਾਣਾ) – ਹਲਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ ਵੱਲੋਂ ਸਥਾਨਕ ਬਿਜਲੀਘਰ ਦੇ ਵਿਹੜੇ ‘ਚ ਕੀਤੇ ਗਏ ਸੰਗਤ ਦਰਸ਼ਨ ਦੌਰਾਨ ਵੱਡੀ ਗਿਣਤੀ ‘ਚ ਪੁੱਜੇ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ।ਹਲਕੇ ਤੋਂ ਇੱਥੇ ਆਏ 35 ਦੇ ਕਰੀਬ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦੀ ਮੌਜੂਦਗੀ ‘ਚ ਜਥੇ: ਜਲਾਲਉਸਮਾਂ ਨੇ ਬਿਜਲੀ, ਮਾਲ ਮਹਿਕਮਾ ਤੇ ਬੀ.ਡੀ.ਓ.ਆਦਿ ਵਿਭਾਗਾਂ ਨਾਲ …

Read More »

ਹਲਕਾ ਜੰਡਿਆਲਾ ਗੁਰੂ ਦੀਆਂ ਲਿੰਕ ਸੜਕਾਂ ‘ਚ ਫੁੱਟ ਫੁੱਟ ਟੋਏ – ਪ੍ਰਿੰ. ਤਰਸਿੱਕਾ

ਮਹਿਤਾ, 30 ਮਈ (ਜੋਗਿੰਦਰ ਸਿੰਘ ਮਾਣਾ) – ਹਲਕਾ ਜੰਡਿਆਲਾ ਗੁਰੂ ਦੀਆਂ ਬਹੁਤ ਸਾਰੀਆਂ ਲਿੰਕ ਸੜਕਾਂ ਦੀ ਹਾਲਾਤ ਬਦ ਤੋਂ ਬਦਤਰ ਹੋਈ ਪਈ ਹੈ ਜਿਵੇਂ ਤਰਸਿੱਕਾ ਤੋਂ ਸਰਾਂ, ਬੁਲਾਰਾ, ਭੱਟੀਕੇ, ਸੈਦਪੁਰ, ਮਹਿਸਮਪੁਰ, ਤਰਸਿੱਕਾ ਤੋਂ ਜੱਬੋਵਾਲ, ਕੋਟਲਾ ਤੇ ਦਸਮੇਸ਼ ਨਗਰ ਤੋਂ ਗਹਿਰੀ ਆਦਿ ਹਰੇਕ ਲਿੰਕ ਸੜਕ ਵਿੱਚ ਕਰੀਬ ਇੱਕ ਇੱਕ ਫੁੱਟ ਦੇ ਡੂੰਘੇ ਟੋਏ ਪਏ ਹਨ। ਇਹ ਟੋਏ ਅੱਜ ਦੇ ਨਹੀਂ ਸਗੋਂ 15 ਸਾਲ …

Read More »

ਦਮਦਮੀ ਟਕਸਾਲ ਦੇ ਹੈਡਕੁਆਰਟਰ ਮਹਿਤਾ ਵਿਖੇ ਸ਼ਹੀਦੀ ਸਮਾਗਮ ਮਨਾਉਣ ਸਬੰਧੀ ਹੋਈ ਮੀਟਿੰਗ

ਮਹਿਤਾ, 30 ਮਈ (ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋ 6 ਜੂਨ 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਮੂੰਹ ਸ਼ਹੀਦ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਸੰਤ ਸਮਾਜ ਦੇ ਪ੍ਰਧਾਨ ਅਤੇ ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿਚ ਹਰ ਸਾਲ ਦੀ ਤਰਾ੍ਹਂ ਇਸ ਸਾਲ ਵੀ ਵੱਡੇ ਪੱਧਰ ਤੇ ਮਨਾਇਆ …

Read More »

 ਖਾਲਸਾ ਸੀ: ਸੈਕੰ: ਸਕੂਲ ਵਿਖੇ ਕਰਵਾਇਆ ਅਰਦਾਸ ਦਿਵਸ ਤੇ ਦਸਤਾਰਬੰਦੀ

ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ ਖੁਰਮਨੀਆ)- ਅਜੋਕੀ ਨੌਜਵਾਨ ਪੀੜ੍ਹੀ ਅਨੇਕਾਂ ਸਮਾਜਿਕ ਕੁਰੀਤੀਆਂ ਵਿੱਚ ਗਲਤਾਨ ਹੋ ਕੇ ਅਜਿਹੇ ਮਾਰਗ ‘ਤੇ ਤੁਰ ਰਹੀ ਹੈ, ਜਿਸ ਦਾ ਰਾਹ ਸਿਰਫ਼ ਜ਼ਿੰਦਗੀ ਵਿੱਚ ਸਰਵਨਾਸ਼ ਨੂੰ ਜਾਂਦਾ ਹੈ। ਜਿਸ ਲਈ ਸਮਾਜ ਵਿੱਚ ਸਰਗਰਮ ਕਈ ਸਮਾਜਿਕ, ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਨੂੰ ਦੇਸ਼ ਦੀ ਖੁਸ਼ਹਾਲੀ ਅਤੇ ਸਮਾਜ ਨੂੰ ਸੇਧ ਦੇਣ ਲਈ ਰਲ ਕੇ ਹੰਭਲਾ ਮਾਰਨ ਦੀ ਜਰੂਰਤ ਹੈ …

Read More »

ਮੰਤਰੀ ਜੋਸ਼ੀ ਵਲੋਂ ਮੈਡੀਕਲ ਕਾਲਜ ਵਿਚ 104 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੇ ਉਦਘਾਟਨ

ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ ਸੱਗੂ) – ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਸਰਕਾਰੀ ਡਾਕਟਰਾਂ ਨੂੰ ਅਪੀਲ ਕਰਦੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾ ਰਹੀ ਹੈ ਅਤੇ ਅਰਬਾਂ ਰੁਪਏ ਖਰਚ ਕਰ ਰਹੀ ਹੈ, ਪਰ ਇਹ ਸਾਰਾ ਕੁੱਝ ਤਾਂ ਹੀ ਅਸਰਦਾਰ ਹੋ ਸਕਦਾ ਹੈ, ਜੇਕਰ ਸਰਕਾਰੀ ਹਸਪਤਾਲ ਵਿਚ …

Read More »

ਏ.ਆਰ.ਟੀ ਕੇਂਦਰ ਦੇ 26 ਹਜਾਰ ਕਰਮਚਾਰੀਆਂ ਨੇ ਹੱਥਾਂ ‘ਤੇ ਕਾਲੇ ਬਿਲੇ ਬੰਨ ਕੇ ਕੀਤਾ ਰੋਸ ਪ੍ਰਗਟ

ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ ਸੱਗੂ) – ਨੈਸ਼ਨਲ ਏਡਸ ਕੰਟਰੋਲ ਆਰਗੇਨਾਈਜੇਸ਼ਨ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਦੇਸ਼ ਭਰ ਵਿਚ ਏ.ਆਰ.ਟੀ ਕੇਂਦਰ ਦੇ 26 ਹਜਾਰ ਕਰਮਚਾਰੀਆਂ ਨੇ ਆਪਣੇ ਹੱਥਾਂ ‘ਤੇ ਕਾਲੇ ਬਿਲੇ ਬੰਨ ਕੇ ਸ਼ਾਂਤੀ ਪੂਰਨ ਰੋਸ ਪ੍ਰਗਟ ਕੀਤਾ।ਸੋਮਵਾਰ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਅੰਦਰ ਏ.ਆਰ.ਟੀ ਕੇਂਦਰ ਦੇ ਕਰਮਚਾਰੀਆਂ ਨੇ ਆਲ ਇੰਡੀਆ ਏਡਜ਼ ਕੰਟ੍ਰੋਲ ਕਰਮਚਾਰੀ ਵੈਲਫੇਅਰ ਐਸ਼ੋਸੀਏਸ਼ਨ ਦੇ ਸਟੇਟ ਪ੍ਰਧਾਨ …

Read More »

ਜ਼ਿਲ੍ਹਾ ਫਾਜ਼ਿਲਕਾ ਵਿਚ ਕੋਟਪਾ ਐਕਟ 2003 ਸਖ਼ਤੀ ਨਾਲ ਲਾਗੂ ਹੋਵੇਗਾ

ਫਾਜ਼ਿਲਕਾ, 30 ਮਈ (ਵਨੀਤ ਅਰੋੜਾ) – 31 ਮਈ ਨੂੰ ਅੰਤਰ ਰਾਸ਼ਟਰੀ ਤਬਾਕੂੰ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ।ਇਸ ਦਾ ਉਦੇਸ਼ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਹੈ।ਇਹ ਗੱਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ.ਨੇ ਆਖੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੂੰ ਇਸ ਸਬੰਧੀ ਨਿਰਦੇਸ਼ ਦਿੱਤੇ ਗਏ ਹਨ ਕਿ ਕੋਟਪਾ ਕਾਨੂੰਨ ਨੂੰ ਜ਼ਿਲ੍ਹੇ ਵਿਚ ਸਖ਼ਤੀ ਨਾਲ ਲਾਗੂ ਕੀਤਾ …

Read More »

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਦੀ ਅਪੀਲ

ਫਾਜ਼ਿਲਕਾ, 30 ਮਈ (ਵਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਜ਼ਿਲ੍ਹਾ ਫਾਜ਼ਿਲਕਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਆਪਣੀ ਜ਼ਮੀਨ ਜਾਇਦਾਦ ਦੇ ਸਾਂਝੇ ਖਾਤਿਆਂ ਨੂੰ ਖਾਨਗੀ ਤਕਸੀਮ ਰਾਹੀਂ ਵੱਖਰੇ ਵੱਖਰੇ ਕਰ ਲੈਣ। ਇਸ ਨਾਲ ਕਿਸਾਨਾਂ ਨੂੰ ਜਿੱਥੇ ਹੋਰ ਅਨੇਕਾਂ ਲਾਭ ਹੋਣਗੇ ਉੱਥੇ ਜ਼ਮੀਨੀ ਵਿਵਾਦਾਂ ਦਾ ਵੀ ਖਾਤਮਾ ਹੋਵੇਗਾ। ਇਸ ਸਬੰਧੀ ਵਿਸਥਾਰ ਸਾਹਿਤ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ …

Read More »