📝 ਅੱਜ ਦੀਆਂ ਸੁਰਖੀਆਂ….. ਮਿਤੀ : 31 ਮਈ 2016 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਪੁੱਤਰ ਅੀਭਤੇਜ ਸਿੰਘ ਸੰਧੂ ਦੇ ਦਿਹਾਂਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮੋਹਾਲੀ ਪਹੁੰਚੇ । ▶ ਤਰਨ ਤਾਰਨ ਦੇ ਸਰਹੱਦੀ ਖੇਤਰ ਦੀ ਚੌਕੀ ਕਰਮਾ ਤੋਂ ਬੀ.ਐਸ.ਐਫ ਨੇ 3 …
Read More »ਪੰਜਾਬੀ
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾ ਗਦੀ ਦਿਵਸ ਮਨਾਇਆ
ਅੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮੀਰੀ-ਪੀਰੀ ਦੇ ਮਾਲਿਕ ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਿੱਖਾਂ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਜਥੇ …
Read More »ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇੱਕ ਨੁਕਾਤੀ ਵਿਸ਼ੇਸ਼ ਮੀਟਿੰਗ 31 ਮਈ ਨੂੰ – ਬੇਦੀ
ਅੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੌਜੂਦਾ ਪੰਥਕ ਹਾਲਾਤਾਂ ਨੂੰ ਮੁੱਖ ਰੱਖਦਿਆਂ 31 ਮਈ ਮੰਗਲਵਾਰ ਨੂੰ ਅੰਮ੍ਰਿਤਸਰ ਵਿਖੇ 11-00 ਵਜੇ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਹਾਲ ਵਿੱਚ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਬੁਲਾਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਨੇ ਦੱਸਿਆ …
Read More »ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਦਿੱਲੀ ਤੋਂ ਸ਼ਹੀਦੀ ਨਗਰ ਕੀਰਤਨ ਆਖਰੀ ਪੜਾਅ ਲਈ ਰਵਾਨਾ
ਅੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ)- ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਦਿੱਲੀ ਤੋਂ ਬਾਬਾ ਬੰਦਾ ਸਿੰਘ ਜੀ ਬਹਾਦਰ, ਬਾਬਾ ਅਜੈ ਸਿੰਘ ਤੇ ਨਾਲ ਸ਼ਹੀਦ ਹੋਏ ਸਿੰਘਾਂ ਦੇ 300 ਸਾਲਾ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ ਜੈਕਾਰਿਆਂ ਦੀ …
Read More »ਖੇਤੀਬਾੜੀ ਤੇ ਹੋਰ ਸੰਬੰਧਤ ਵਿਭਾਗਾਂ ਦੀਆਂ ਸਕੀਮਾਂ ਦੀ ਮਾਸਿਕ ਜਾਇਜ਼ਾ ਮੀਟਿੰਗ ਹੋਈ
ਪਠਾਨਕੋਟ, 29 ਮਈ (ਪੰਜਾਬ ਪੋਸਟ ਬਿਊਰੋ)- ਖੇਤੀਬਾੜੀ ਅਤੇ ਹੋਰ ਸੰਬੰਧਤ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਸਤਾਨਕ ਸਵਿੰਿਮੰਗ ਪੂਲ ਹਾਲ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ਼ੀ ਕੁਮਾਰ ਸੌਰਵ ਰਾਜ ਸਿੰਘ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਐਸ.ਡੀ.ਐਮ ਧਾਰਕਲਾਂ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ …
Read More »ਸੰਨ੍ਹੀ ਸ਼ਰਮਾ ਨੇ ਮੀਤ ਪ੍ਰਧਾਨ ਬਣਾਉਣ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ
ਜੰਡਿਆਲਾ ਗੁਰੂ, 29 ਮਈ (ਹਰਿੰਦਰ ਪਾਲ ਸਿੰਘ)- ਅੱਜ ਗੁਰਦੁਆਰਾ ਸਿੰਘ ਸਭਾ ਗਲੀ ਸੁੱਖਾ ਪਕੋੜਿਆ ਵਾਲਾ ਵਿਖੇ ਸੰਨੀ ਸ਼ਰਮਾ ਮੀਤ ਪ੍ਰਧਾਨ ਨਗਰ ਕੋਂਸਲ ਜੰਡਿਆਲਾ ਗੁਰੂ ਨੂੰ ਯੂਥ ਅਕਾਲੀ ਦਲ ਮਾਝਾ ਜੋਨ ਦਾ ਮੀਤ ਪ੍ਰਧਾਨ ਬਣਾਉਣ ਅਤੇ ਹਲਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ ਤੋਂ ਇਲਾਵਾ ਪਾਰਟੀ ਦੀ ਚੜ੍ਹਦੀ ਕਲਾ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਇਸ ਮੋਕੇ ਇਲਾਕੇ …
Read More »ਸੇੇਂਟ ਸੋਲਜਰ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
ਜੰਡਿਆਲਾ ਗੁਰੂ, 29 ਮਈ (ਹਰਿੰਦਰ ਪਾਲ ਸਿੰਘ)- ਸੇਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦਾ ਦਸਵੀ ਸੀ.ਬੀ.ਐਸ.ਸੀ ਬੋਰਡ ਦਾ ਨਤੀਜਾ ਪਿਛਲੇ ਕਈ ਸਾਲਾਂ ਵਾਂਗ ਇਸ ਸਾਲ ਵੀ ਕਾਮਯਾਬੀ ਦੀਆਂ ਸਿਖਰਾਂ ਨੂੰ ਹੋਇਆ 100% ਰਿਹਾ।ਸਕੂਲ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਇਸ ਖੁਸ਼ੀ ਦੇ ਮੌਕੇ ‘ਤੇ ਇਸ ਕਾਮਯਾਬੀ ਦਾ ਸਿਹਰਾ ਆਪਣੇ ਮਿਹਨਤੀ ਸਟਾਫ ਅਤੇ ਬੱਚਿਆਂ ਦੀ ਮਿਹਨਤ ਸਿਰ ਬੰਨਿਆ ਕਿਉ ਕਿ …
Read More »ਦਸਵੀ ਦੇ ਨਤੀਜੇ ਵਿੱਚ ਗਰੇਸ ਪਬਲਿਕ ਸਕੂਲ ਮੋਹਰੀ
ਜੰਡਿਆਲਾ ਗੁਰੂ, 29 ਮਈ (ਹਰਿੰਦਰ ਪਾਲ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਵੀ ਗਰੇਸ ਪਬਲਿਕ ਸਕੂਲ ਨੇ ਬਾਕੀ ਸਕੂਲਾਂ ਨੂੰ ਪਛਾੜ ਦਿੱਤਾ।ਇਹ ਜਾਣਕਾਰੀ ਸਕੂਲ ਦੇ ਡਾਇਰੈਕਟਰ ਡਾ:ਜੇ.ਐਸ ਰੰਧਾਵਾ ਨੇ ਪੱਤਰਕਾਰਾਂ ਨੂੰ ਦਿੱਤੀ।ਇਸ ਦੌਰਾਨ ਪ੍ਰਿਸੀਪਲ ਰਮਨਜੀਤ ਕੌਰ ਰੰਧਾਵਾ ਨੇ ਦੱਸਿਆ ਕਿ ਬੱਚਿਆਂ ਨੇ ਵਧੀਆ ਨੰਬਰ ਲੈ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਜੇਕਰ …
Read More »ਘਰੇਲੂ ਹਿੰਸਾ ਰੋਕਣ ਅਤੇ ਰੈਗਿੰਗ ਵਿਰੋਧੀ ਕਾਨੂੰਨ ਸਖਤ ਹੋਏ ਵਿਸ਼ੇ ‘ਤੇ ਸੈਮੀਨਾਰ
ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਪਿੰਡ ਦਾਦੂਪੁਰ ਅਤੇ ਦਬੁਰਜੀ ਬਲਾਕ ਮਜੀਠਾ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਕਰਾਇਆ ਗਿਆ ਸੈਮੀਨਾਰ। ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸ੍ਰੀ ਬਲਦੇਵ ਸਿੰਘ, ਸ੍ਰੀ ਬਾਲ …
Read More »ਪ੍ਰਵਾਸੀ ਆਬਾਦੀ ਦੇ 8587 ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਈਆਂ
ਬਠਿੰਡਾ, 29 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਿਵਲ ਸਰਜਨ ਬਠਿੰਡਾ ਡਾ. ਰਘੁਬੀਰ ਸਿੰਘ ਰੰਧਾਵਾ ਦੀ ਯੋਗ ਰਹਿਨੁਮਾਈ ਹੇਠ 29, 30 ਅਤੇ 31 ਮਈ 2016 ਨੂੰ ਸਲੱਮ ਬਸਤੀਆਂ, ਝੁੱਗੀਆਂ, ਭੱਠਿਆਂ ਫੈਕਟਰੀਆਂ ਅਤੇ ਨਿਰਮਾਣ ਅਧੀਨ ਇਮਾਰਤਾਂ ਆਦਿ ਵਿਖੇ ਜੀਰੋ ਤੋਂ ਪੰਜ ਸਾਲ ਤੱਕ ਬੱਚਿਆਂ ਨੂੰ ਪੋਲੀਉ ਵੈਕਸੀਨ ਦੀਆਂ ਬੂੰਦਾਂ ਪਲਾਉਣ ਵਾਲੀਆਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਹਿਲੇ ਦਿਨ ਜਿਲਾ ਬਠਿੰਡਾ …
Read More »
Punjab Post Daily Online Newspaper & Print Media