ਅੰਮ੍ਰਿਤਸਰ, 28 ਮਈ (ਗੁਰਪ੍ਰੀਤ ਸਿੰਘ)- ਬਾਬਾ ਬੰਦਾ ਸਿੰਘ ਜੀ ਬਹਾਦਰ, ਬਾਬਾ ਅਜੈ ਸਿੰਘ ਤੇ ਨਾਲ ਸ਼ਹੀਦ ਹੋਏ ਸਿੰਘਾਂ ਦੇ 300 ਸਾਲਾ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ ਪੂਰੇ ਜਾਹੋ-ਜਲਾਲ ਨਾਲ ਡੇਰਾ ਕਾਰ ਸੇਵਾ ਕਲੰਦਰੀ ਗੇਟ ਕਰਨਾਲ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ।ਸ਼ਬਦ ਗੁਰੂ, ਸਾਂਝੀਵਾਲਤਾ ਦੇ ਪ੍ਰਤੀਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ, ਪੰਜ ਪਿਆਰਿਆਂ ਦੀ ਅਗਵਾਈ ਤੇ ਪੰਥ ਦੀ …
Read More »ਪੰਜਾਬੀ
ਸੇਵਾ ਸਿੰਘ ਸਮੁੰਦਰੀ ਹਾਲ ਦੀ ਮੁਰੰਮਤ ਦੀ ਸੇਵਾ ਜਲਦ – ਬੇਦੀ
ਅੰਮ੍ਰਿਤਸਰ, 28 ਮਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬੀਬੀ ਭਾਨੀ ਨੇਤਰਹੀਣ ਵਿਦਿਆਲਾ ਸੰਨ੍ਹ ਸਾਹਿਬ ਰੋਡ ਛੇਹਰਟਾ ਵਿਚ 17 ਨੇਤਰਹੀਣ ਲੜਕੀਆਂ ਤੇ ਕਰਮਚਾਰੀਆਂ ਨੂੰ 25 ਹਜ਼ਾਰ ਰੁਪਏ ਮਹੀਨਾ ਸਹਾਇਤਾ ਵਜੋਂ ਦੇਵੇਗੀ। ਇਥੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਨੇ ਦੱਸਿਆ ਕਿ ਜਥੇ. ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿਚ ਹੋਈ ਇਕੱਤਰਤਾ ਵਿਚ ਸ਼੍ਰੋਮਣੀ …
Read More »ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ 26-27 ਜੂਨ ਨੂੰ ‘ਵਿਰਾਸਤ-ਏ-ਖਾਲਸਾ’ ਸ੍ਰੀ ਅਨੰਦਪੁਰ ਸਾਹਿਬ- ਬੇਦੀ
ਅੰਮ੍ਰਿਤਸਰ, 28 ਮਈ (ਗੁਰਪ੍ਰੀਤ ਸਿੰਘ)- ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਰਾਸਤੁੲੁੇਖਾਲਸਾ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ 26-27 ਜੂਨ ਨੂੰ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਵੱਲੋਂ ਹਵਾਲਾ ਦੇਂਦਿਆਂ ਕੀਤਾ। ਸ: ਬੇਦੀ ਨੇ …
Read More »ਜਨਾਬ ਫਾਰੁਖ਼ ਅਬਦੁੱਲਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ
ਅੰਮ੍ਰਿਤਸਰ, 28ਮਈ (ਗੁਰਪ੍ਰੀਤ ਸਿੰਘ)- ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਜਨਾਬ ਫਾਰੁਖ਼ ਅਬਦੁੱਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਪ੍ਰੀਕਰਮਾਂ ਕਰਦੇ ਸਮੇਂ ਸੂਚਨਾ ਅਧਿਕਾਰੀ ਸ: ਜਸਵਿੰਦਰ ਸਿੰਘ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਪ੍ਰੀਕਰਮਾਂ ਵਿੱਚ ਸਥਿਤ ਇਤਿਹਾਸਕ ਅਸਥਾਨਾ ਦੇ ਇਤਿਹਾਸ ਦੀ ਜਾਣਕਾਰੀ ਲਈ। ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸ਼ਹੀਦੀ ਗੁਰਪੁਰਬ ਦੇ ਸਬੰਧ ਦੇ ਵਿੱਚ ਛਬੀਲ ਲਗਾਈ
ਅੰਮ੍ਰਿਤਸਰ, 28 ਮਈ (ਜਗਦੀਪ ਸਿੰਘ ਸੱਗੂ)- ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਵਿਖੇ ਸਿੱਖਾਂ ਦੇ ਪੰਜਵੇ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਦੇ ਸਬੰਧ ਦੇ ਵਿੱਚ ਛਬੀਲ ਲਗਾਈ ਗਈ।ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਨਾਲ ਰਾਹਗੀਰਾਂ ਨੂੰ ਠੰਡਾ ਤੇ ਮਿੱਠਾ ਜਲ ਛਕਾ ਕੇ ਸੇਵਾ ਕੀਤੀ।ਇਸ ਮੌਕੇ ਸੇਵਾ ਕਰਦਿਆਂ ਬੱਚਿਆਂ ਦੇ ਸਤਿਨਾਮ ਵਾਹਿਗੁਰੂ ਦੇ ਜਾਪ …
Read More » ਦਸਵੀਂ ਦੇ ਨਤੀਜੇ ਵਿੱਚ ਪ੍ਰਿੰਮਰੋਜਿਜ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ ਸੱਗੂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਪ੍ਰਿੰਮਰੋਜਿਜ ਹਾਈ ਸਕੂਲ, ਕੋਟ ਮਿੱਤ ਸਿੰਘ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੁਜੀਸ਼ਨਾ ਹਾਸਿਲ ਕਰਕੇ ਵੱਡੀਆਂ ਮੱਲਾਂ ਮਾਰੀਆਂ ਹਨ। ਸਕੂਲ ਦੀ ਪ੍ਰਿੰਸੀਪਲ ਬਲਵਿੰਦਰ ਕੌਰ ਨੇ ਕਿਹਾ ਕਿ ਕਿਸੇ ਵੀ ਵਿਦਿਆਰਥੀ ਦੇ ਭਵਿੱਖ ਨੂੰ ਸੰਵਾਰਨ ਵਿੱਚ ਜਿੱਥੇ ਉਨ੍ਹਾਂ ਦੇ ਅਧਿਆਪਕਾਂ ਦਾ ਹੱਥ ਹੁੰਦਾ ਹੈ ਓਥੇ …
Read More »5.27 ਕਰੋੜ ਦੀ ਲਾਗਤ ਵਾਲੇਮੁੜ ਵਸੇਬਾ ਕੇਂਦਰ ਭੱਗੂਪੁਰ ਹਵੇਲੀਆਂ ਦਾ ਬੀਬਾ ਪ੍ਰਨੀਤ ਕੈਰੋਂ ਨੇ ਕੀਤਾ ਉਦਘਾਟਨ
ਪੱਟੀ, 28 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- 5.27 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਮੁੜਵਸੇਬਾ ਕੇਂਦਰ ਭੱਗੂਪੁਰ ਹਵੇਲੀਆਂ ਦਾ ਉਦਘਾਟਨ ਬੀਬਾ ਪ੍ਰਨੀਤ ਕੌਰ ਕੈਰੋਂ ਪਤਨੀ ਸ. ਆਦੇਸ਼ਪ੍ਰਤਾਪ ਸਿੰਘ ਕੈਰੋਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਨੇ ਕੀਤਾ। ਇਸ ਮੌਕੇ ਬੀਬਾ ਕੈਰੋਂ ਨੂੰ ਸਿਵਲ ਸਰਜ਼ਨ ਤਰਨਤਾਰਨ ਡਾ. ਸ਼ਮਸ਼ੇਰ ਸਿੰਘ, ਮਾਨਸਿਕ ਰੋਗਾਂ ਦੇ ਮਾਹਿਰ ਡਾ. ਈਸ਼ਾ ਧਵਨ, ਮੁੜਵਸੇਬਾ ਕੇਂਦਰ ਦੇ ਇੰਚਾਰਜ …
Read More »ਕੰਨਿਆਂ ਸਕੂਲ ਪੱਟੀ ਵਿਖੇ ਮਨਾਇਆ ਵਿਸ਼ਵ ਜੈਵ-ਵਿਭਿੰਨਤਾ ਦਿਵਸ
ਪੱਟੀ, 28 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਪੰਜਾਬ ਦੇ 100 ਚੰਗੇ ਸਰਕਾਰੀ ਸਕੂਲਾਂ ਵਿਚ ਆਪਣੀ ਵਿਸ਼ੇਸ ਜਗ੍ਹਾਂ ਬਣਾਉਣ ਵਾਲੇ ਸਥਾਨਕ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਪੱਟੀ ਵਿਖੇ ਜਿਲ੍ਹਾ ਸਿੱਖਿਆ ਅਫਸਰ(ਸੈ:ਸਿ:)ਪਰਮਜੀਤ ਸਿੰਘ,ਜਿਲ੍ਹਾ ਸਾਇੰਸ ਸੁਪਰਵਾਇਜ਼ਰ ਤੇਜਿੰਦਰ ਸਿੰਘ ਅਤੇ ਸਕੂਲ ਪ੍ਰਿੰਸੀਪਲ ਮੁਕੇਸ਼ ਚੰਦਰ ਜੋਸ਼ੀ ਦੇ ਦਿਸ਼ਾ ਨਿਰਦੇਸ਼ਾ ਤੇ ਸਕੂਲ ਵਿਚ ਵਿਸਵ ਜੈਵ-ਵਿਭਿੰਨਤਾ ਦਿਵਸ ਮਨਾਇਆ ਗਿਆ ।ਇਸ ਮੋਕੇ ਮੈਡਮ ਮਨਜੀਤ ਕੋਰ ਲੈਕਚਰਾਰ ਬਾਇੳ ਨੇ ਜੈਵ-ਵਿਭਿੰਨਤਾ …
Read More »ਸੰਤ ਬਾਬਾ ਦਵਿੰਦਰ ਸਿੰਘ ਨਿਰਮਲ ਕੁਟੀਆ ਵਾਲੇ ਲੰਡਨ ਰਵਾਨਾ
ਪੱਟੀ, 27 ਮਈ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਨਿਰਮਲ ਸੰਪ੍ਰਦਾਇ ਸ਼ਾਹਬਪੁਰ ਦੇ ਸੰਤ ਬਾਬਾ ਦਵਿੰਦਰ ਸਿੰਘ ਨਿਰਮਲ ਕੁਟੀਆਂ ਸ਼ਾਹਬਪੁਰ ਵਾਲੇ ਗੁਰਮਤਿ ਦੇ ਪ੍ਰਚਾਰ ਲਈ ਅੱਜ ਲੰਡਨ ਰਵਾਨਾ ਹੋਏ।ਜਾਣਕਾਰੀ ਦਿੰਦਿਆਂ ਬਾਬਾ ਮਿਲਖਾ ਸਿੰਘ ਨੇ ਦੱਸਿਆਂ ਕਿ ਬਾਬਾ ਦਵਿੰਦਰ ਸਿੰਘ ਲੰਡਨ ਦੇ ਸ਼ਹਿਰ ਡਰਬੀ ਦੇ ਵੱਖ ਵੱਖ ਗੁਰਦੁਆਰਿਆਂ ਵਿਚ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।ਉਹਨਾਂ ਦੱਸਿਆ ਕਿ ਉਹਨਾਂ ਦਾ ਇਹ ਦੌਰਾ …
Read More »ਮਜੀਠਾ ਦੇ ਵਾਰਡ ਨੰਬਰ 8 ਤੇ 9 ਦੇ ਵਿਕਾਸ ਕਾਰਜਾਂ ਲਈ 75 ਲੱਖ ਦਿੱਤੀ ਗਰਾਂਟ
ਮਜੀਠਾ, 28 ਮਈ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮਜੀਠਾ ਕਸਬੇ ਨੂੰ ਸੁੰਦਰ ਬਣਾਉਂਦਿਆਂ ਆਧੁਨਿਕ ਸਹੂਲਤਾਂ ਨਾਲ ਲੈਸ ਕਰਨਾ ਉਸ ਦਾ ਮੁੱਖਮਕਸਦ ਰਿਹਾ।ਉਹਨਾਂ ਇਲਾਕਾ ਵਾਸੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਸ ਦੀ ਇਹ ਦਿਲੀ ਇੱਛਾ ਹੈ ਕਿ ਜਦ ਵੀ ਦੇਸ਼ ਭਰ ਵਿੱਚ ਕਸਬਿਆਂ ਦੀ ਤਰੱਕੀ ਸੰਬੰਧੀ ਸਰਵੇਖਣ ਹੋਇਆ ਤਾਂ ਉਸ …
Read More »
Punjab Post Daily Online Newspaper & Print Media