ਮਜੀਠਾ, 28 ਮਈ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ 2017 ਵਿੱਚ ਸਰਕਾਰ ਬਣਾਉਣ ਸੰਬੰਧੀ ਵਿਰੋਧੀ ਪਾਰਟੀਆਂ ਵੱਲੋਂ ਲਏ ਜਾ ਰਹੇ ਮੂੰਗੇਰੀ ਲਾਲ ਦੇ ਸੁਪਨੇ ਪੂਰੇ ਨਹੀਂ ਹੋਣਗੇ, ਰਾਜ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਰਾਏ ਗਏ ਵਿਕਾਸ ਸਦਕਾ ਅਕਾਲੀ ਭਾਜਪਾ ਗੱਠਜੋੜ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰਦਿਆਂ ਇੱਕ ਵਾਰ ਫਿਰ …
Read More »ਪੰਜਾਬੀ
ਖਾਲਸਾ ਪਬਲਿਕ ਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਸੀ. ਬੀ. ਐੱਸ. ਈ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ. ਬੀ. ਐੱਸ. ਈ. ਵੱਲੋਂ ਐਲਾਨੇ ਗਏ 10ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜੇ ਵਿੱਚ ਸ਼ਾਨਦਾਰ ਉਪਲਬੱਧੀ ਹਾਸਲ ਕਰਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਖਾਲਸਾ ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਵਜੀਤ …
Read More »ਸੇਂਟ ਸੋਲਜ਼ਰ ਸਕੂਲ ਦੇ ਬੱਚਿਆਂ ਨੇ ਫਨ ਫੇਅਰ ਮਨਾਇਆ
ਜੰਡਿਆਲਾ ਗੁਰੁ, 28 ਮਈ (ਹਰਿੰਦਰ ਪਾਲ ਸਿੰਘ)- ਸਂੇਟ ਸੋਲਜ਼ਰ ਇਲੀਟ ਕਾਨਵਂੈਟ ਸਕੂਲ ਵਿਖੇ ਫਨ ਫੇਅਰ ਮੇਲਾ ਮਨਾਇਆ ਗਿਆ। ਇਸ ਵਿੱਚ ਪਲੇਅ ਪੈਨ ਤੋ ਲੈ ਕੇ ਤੀਸਰੀ ਕਲਾਸ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ । ਇਸ ਮੇਲੇ ਵਿੱਚ ਬੱਚਿਆਂ ਦੇ ਮਨੋਰੰਜਨ ਲਈ ਵੱਖਵੱਖ ਤਰ੍ਹਾਂ ਦੇ ਜੰਪਰ ਲਗਾਏ ਗਏ ।ਇਸ ਵਿੱਚ ਬੱਚਿਆਂ ਨੇ ਖੂਬ ਮਜ਼ਾ ਕੀਤਾ।ਬੱਚਿਆਂ ਵਾਸਤੇ ਆਰਟੀਫੀਸ਼ੀਅਲ ਸਵੀਮਿੰਗ ਪੂਲ ਦਾ ਵੀ …
Read More »ਦਾਤਾ ਬੰਦੀ ਛੋੜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਕਪੂਰਥਲਾ ਦਾ ਲਾਇਆ ਐਜੂਕੇਸ਼ਨਲ ਟਰਿੱਪ
ਅੰਮ੍ਰਿਤਸਰ, 28 ਮਈ (ਪ੍ਰੀਤਮ ਸਿੰਘ)- ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸਕੂਲ ਦਾਤਾ ਬੰਦੀ ਛੋੜ ਪਬਲਿਕ ਸਕੂਲ ਅੱਡਾ ਬਾਉਲੀ ਸਾਹਿਬ ਰਾਮਤੀਰਥ ਦੇ ਵਿਦਿਆਰਥੀਆ ਨੂੰ ਪ੍ਰਿਸੀਪਲ ਹਰਸ਼ਰਨ ਕੌਰ ਜੀ ਦੀ ਦੇਖ-ਰੇਖ ਹੇਠ ਸਾਇੰਸ ਸਿਟੀ ਕਪੂਰਥਲਾ ਵਿਖੇ ਐਜੂਕੇਸ਼ਨਲ ਟਰਿੱਪ ਗਿਆ। ਇਸ ਟਰਿੱਪ ਵਿੱਚ ਸੱਤਵੀ ਅਤੇ ਅੱਠਵੀ ਕਲਾਸ ਦੇ ਸਾਰੇ ਵਿਦਿਆਰਥੀ ਨੇ ਭਾਗ ਲਿਆ।ਉਨਾਂ ਦੇ ਨਾਲ ਮੈਨੇਜਰ …
Read More »ਨਿਊ ਨਵਭਾਰਤ ਹਾਈ ਸਕੂਲ ਦਾ ਨਤੀਜਾ ਰਿਹਾ 100 ਪ੍ਰਤੀਸ਼ਤ
ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ)- ਸਥਾਨਕ ਨਿਊ ਨਵਭਾਰਤ ਹਾਈ ਸਕੂਲ ਅਮਰ ਕੋਟ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੌਂ ਪ੍ਰਤੀਸ਼ਤ ਰਿਹਾ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ ਦੋਰਾਨ ਸਕੂਲ ਦੇ ਵਿਦਿਆਰਥੀਆਂ ਨੇ ਬੇਮਿਸਾਲ ਪ੍ਰਦਰਸ਼ਨ ਕੀਤਾ ਹੈ। ਪ੍ਰਿੰ: ਅਮਿਤਾ ਆਨੰਦ ਨੇ ਦੱਸਿਆ ਕਿ ਵਿਦਿਆਰਥਣ ਮਾਨਸੀ ਸ਼ਰਮਾ 95.5 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਚੋਂ ਮੋਹਰੀ ਰਹੀ …
Read More »ਮਾਂ ਹੀ ਧਰਤੀ ‘ਤੇ ਹੀ ਰੱਬ ਦਾ ਦੂਜਾ ਰੂਪ ਹੈ – ਜੋਸ਼ੀ
ਅੰਮ੍ਰਿਤਸਰ, 28 ਮਈ (ਜਗਦੀਪ ਸਿੰਘ ਸੱਗੂ) – ਸਥਾਨਕ ਵਿਰਸਾ ਵਿਹਾਰ ਵਿਖੇ ਸ. ਨਾਨਕ ਸਿੰਘ ਹਾਲ ਵਿੱਚ ਪੰਜਾਬੀ ਵੀਡੀਓ ਐਲਬਮ ‘ਮਾਂ ਰੱਬ ਦਾ ਰੂਪ’ ਮਾਣਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਸ੍ਰੀ ਅਨਿਲ ਜੋਸ਼ੀ ਵੱਲੋਂ ਰਿਲੀਜ਼ ਕੀਤੀ।ਇਸ ਦਾ ਗੀਤ ਡਾ. ਸਤਪਾਲ ਜੋਸ਼ੀ ਸਾਬਕਾ ਡੀ. ਸੀ. ਪੀ ਅੰਮ੍ਰਿਤਸਰ ਵੱਲੋਂ ਲਿੱਖਿਆ ਗਿਆ ਹੈ ਅਤੇ ਪੰਜਾਬ ਦੇ ਮਸ਼ਹੂਰ ਸੂਫ਼ੀ ਗਾਇਕ ਸਾਬਰ ਕੋਟੀ ਨੇ ਸੁਰੀਲੀ ਆਵਾਜ਼ ਦਿੱਤੀ …
Read More »ਫਲਾਸਟਿਕ ਤੇ ਪੋਲੀਥੀਨ ਤੋਂ ਮੁਕਤ ਹੋਣਗੇ ਸਕੂਲ ਕੈਂਪਸ – ਏ.ਡੀ.ਸੀ
ਫਾਜ਼ਿਲਕਾ, 28 ਮਈ (ਵਨੀਤ ਅਰੋੜਾ)- ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮਹੀਨਾਵਾਰ ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰਵਿੰਦ ਕੁਮਾਰ ਨੇ ਸਿੱਖਿਆ ਵਿਭਾਗ ਨੂੰ ਕਿਹਾ ਹੈ ਕਿ ਸਕੂਲਾਂ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਵਿਦਿਆਰਥੀਆਂ ਦੀ ਸਖ਼ਸੀਅਤ ਉਸਾਰੀ ਤੇ ਵਿਸੇਸ਼ ਤਵੱਜੋਂ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਵਿਸੇਸ਼ ਜਰੂਰਤਾਂ ਵਾਲੇ ਬੱਚਿਆਂ ਲਈ ਬੇਸੱਕ ਜ਼ਿਲ੍ਹੇ ਵਿਚ 62 …
Read More »ਜ਼ਿਲ੍ਹਾ ਖੇਤੀ ਉਤਪਾਦਨ ਕਮੇਟੀ ਅਤੇ ਜ਼ਿਲ੍ਹਾ ਸਿਹਤ ਕਮੇਟੀ ਦੀ ਬੈਠਕ ਆਯੋਜਿਤ
ਫਾਜ਼ਿਲਕਾ, 28 ਮਈ (ਵਨੀਤ ਅਰੋੜਾ)- ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮਹੀਨਾਵਾਰ ਬੈਠਕ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰਵਿੰਦ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਦੌਰਾਨ ਉਨ੍ਹਾਂ ਨੇ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਨਵੀਂਆਂ ਖੇਤੀ ਤਕਨੀਕਾਂ ਅਤੇ ਸਹਾਇਕ ਧੰਦਿਆਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਖਾਸ ਕਰਕੇ ਕਿਸਾਨ ਬੀਬੀਆਂ …
Read More »ਵਪਾਰਕ ਅਦਾਰਿਆਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣੇ ਕੀਤੇ ਲਾਜ਼ਮੀ
ਅੰਮ੍ਰਿਤਸਰ, 28 ਮਈ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਦੇ ਮਕਸਦ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਅਧੀਨ ਪੈਂਦੇ ਸਮੂਹ ਸਰਕਾਰੀ, ਸਹਿਕਾਰੀ, ਪ੍ਰਾਈਵੇਟ ਬੈਂਕਾਂ, ਪੈਟਰੋਲ ਪੰਪਾਂ, ਸ਼ਾਪਿੰਗ ਮਾਲਜ਼, ਹੋਟਲਾਂ ਅਤੇ ਮਲਟੀਪਲੈਕਸ ਦੇ ਅੰਦਰ ਅਤੇ …
Read More »ਡੀ. ਜੇ ਅਤੇ ਪਟਾਕਿਆਂ ‘ਤੇ ਰਾਤ 10 ਤੋਂ ਸਵੇਰੇ 6 ਵਜੇ ਤੱਕ ਪਾਬੰਦੀ
ਅੰਮ੍ਰਿਤਸਰ, 28 ਮਈ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਆਵਾਜ਼ ਤੋਂ ਵੱਧ ਡੀ. ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਮੌਕੇ ਆਤਿਸ਼ਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ‘ਤੇ ਰਾਤ 10 ਵਜੇ ਤੋਂ ਸਵੇਰੇ …
Read More »
Punjab Post Daily Online Newspaper & Print Media