Wednesday, November 25, 2026

ਪੰਜਾਬੀ

ਕਿਰਾਏਦਾਰਾਂ ਦੇ ਵੇਰਵੇ ਤਸਦੀਕ ਕਰਵਾਉਣੇ ਲਾਜ਼ਮੀ

ਅੰਮ੍ਰਿਤਸਰ, 28 ਮਈ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਕੋਈ ਵੀ ਵਿਅਕਤੀ/ਪਰਿਵਾਰ ਆਪਣੀ ਰਿਹਾਇਸ਼, ਜਗ੍ਹਾ ਵਪਾਰਕ ਮਕਸਦ ਲਈ ਕਿਰਾਏ ‘ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦਾ ਰਿਹਾਇਸ਼ੀ ਪਤਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕ: ਪਬਲਿਕ ਸਕੂਲ ਸੁਲਤਾਨਵਿੰਡ ਸੀ.ਬੀ.ਐਸ.ਈ ਦਸਵੀਂ ਦਾ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 28 ਮਈ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕ: ਪਬਲਿਕ ਸਕੂਲ ਸੁਲਤਾਨਵਿੰਡ ਦਾ ਸੀ.ਬੀ.ਐਸ.ਈ ਦਸਵੀਂ ਸ਼੍ਰੇਣੀ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਨਤੀਜਾ 100 ਫੀਸਦ ਰਿਹਾ ।ਇਸ ਪ੍ਰੀਖਿਆ ਵਿੱਚ ਕੁੱਲ 170 ਵਿਦਿਆਰਥੀ ਬੈਠੇ ਜਿਸ ਵਿੱਚੋਂ 28 ਵਿਦਿਆਰਥੀਆਂ ਨੇ 10 ਛਘਫਅ ਅਤੇ 34 ਵਿਦਿਆਰਥੀਆਂ ਨੇ 9 ਛਘਫਅ ਪ੍ਰਾਪਤ ਕੀਤੇ ।ਇਸ ਖੁਸ਼ੀ ਦੇ ਮੌਕੇ ਤੇ ਪ੍ਰਿੰਸੀਪਲ …

Read More »

ਕਾਲੇ ਦੌਰ ਵਿੱਚੋਂ ਉੱਭਰੇ ਨੌਜਵਾਨਾਂ ਦੀ ਕਹਾਣੀ ਹੈ ਫ਼ਿਲਮ ਵਾਪਸੀ

ਬਠਿੰਡਾ, 28 ਮਈ (ਜਸਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਤਕਰੀਬਨ ਇੱਕ ਦਹਾਕੇ ਪੰਜਾਬ ਤੇ ਝੁੱਲੀ ਕਾਲੀ ਹਨੇਰੀ ਦੌਰਾਨ ਆਪਣੀ ਜਿੰਦਗੀ ਨੂੰ ਨਵੇਂ ਪੰਧ ਤੇ ਤੋਰਨ ਲਈ ਵਿਦੇਸ਼ੀ ਜਾ ਵਸੇ ਪੰਜਾਬੀਆਂ ਦੇ ਜਜਬੇ ਨੂੰ ਬਿਆਨ ਕਰਦੀ ਪੰਜਾਬੀ ਫਿਲਮ ਵਾਪਸੀ ਸ਼ੁੱਕਰਵਾਰ ਨੂੰ ਦੇਸ਼ ਵਿਦੇਸ਼ ਦੇ ਸਿਨੇਮਿਆਂਂ ਦਾ ਸ਼ਿੰਗਾਰ ਬਣੇਗੀ।ਫਿਲਮ ਸਬੰਧੀ ਗੱਲਬਾਤ ਕਰਨ ਲਈ ਸਮੁੱਚੀ ਟੀਮ ਇੱਥੇ ਪੱਤਰਕਾਰਾਂਂ ਦੇ ਰੂ ਬ ਰੂ ਹੋਈ।ਇਸ ਮੌਕੇ …

Read More »

ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਦਾ ਸੀ.ਬੀ.ਐਸ.ਈ ਦਸਵੀਂ ਦਾ ਨਤੀਜਾ ਸ਼ਾਨਦਾਰ

ਬਠਿੰਡਾ, 28 ਮਈ (ਜਸਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਪ੍ਰੰਪਰਾ ਨੂੰ ਕਾਇਮ ਰੱਖਦੇ ਹੋਏ ਇਸ ਵਾਰੀ ਵੀ ਸੀ. ਬੀ. ਐਸ. ਈ. ਦਸਵੀਂ ਜਮਾਤ ਦੇ ਘੋਸ਼ਿਤ ਨਤੀਜੇ ਵਿਚੋਂ ਸ਼ਤ ਪ੍ਰਤੀਸ਼ਤ ਟੀਚਾ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।ਜਿਸ ਵਿਚ ਸਕੂਲ ਦੇ ਹੈਡ ਬੁਆਏ ਜੈਵੀਰ ਸਿੰਘ ਅਤੇ ਹੈਂਡ ਗਰਲ …

Read More »

ਕਚਰਾ ਪਲਾਂਟ ਦੇ ਵਿਰੋਧ ਵਿੱਚ 4 ਜੂਨ ਤੋਂ ਧਰਨਾ ਲਾਉਣ ਦਾ ਐਲਾਨ

ਬਠਿੰਡਾ, 28 ਮਈ (ਜਸਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ”ਕੂੜਾ ਡੰਪ ਹਟਾਓ ਮੋਰਚਾ” ਦੀ ਐਕਸ਼ਨ ਕਮੇਟੀ ਨੇ ਆਪਣੇ ਐਕਸ਼ਨ ਨੂੰ ਤੇਜ਼ ਕਰਨ ਦੀ ਨੀਤੀ ਤਹਿਤ 4 ਜੂਨ ਤੋਂ ਕਚਰਾ ਪਲਾਂਟ ਨੂੰ ਜਾਂਦੇ ਰਾਹੇ-ਰਾਹੇ ਸੂਏ ਦੀ ਪਟੜੀ ‘ਤੇ ਧਰਨਾ ਲਾਉਣ ਦਾ ਐਲਾਨ ਕੀਤਾ ਹੈ ਜਿਸ ਤਹਿਤ ਧਰਨਾ ਸਵੇਰ ਅੱਠ ਵਜੋ ਤੋਂ ਸ਼ੁਰੂ ਹੋਵੇਗਾ। ਇਹ ਐਲਾਨ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਹਰਬੰਸ …

Read More »

2017 ਦੀਆਂ ਚੋਣਾਂ ਦੇ ਮੱਦੇਨਜ਼ਰ ਨਗਰ ਨਿਗਮ ਵਲੋਂ ਪੰਜਾਬ ਦੇੇ ਪਹਿਲੇ ਪ੍ਰੋਜੈਕਟ ਸਿਟੀ ਸਮਾਰਟ ਦੀ ਸ਼ੁਰੂਆਤ

ਬਠਿੰਡਾ, 28 ਮਈ (ਜਸਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਵਿੱਚ ਸਥਾਨਿਕ ਸਰਕਾਰਾਂ ਨਾਲ ਸਬੰਧਿਤ ਹਰ ਕਿਸਮ ਦੀ ਜਾਣਕਾਰੀ ਅਤੇ ਸੇਵਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਥਾਨਿਕ ਨਗਰ ਨਿਗਮ ਕੰਪਲੈਕਸ ਵਿੱਚ ਪੰਜਾਬ ਵਿੱਚ ਆਪਣੀ ਕਿਸਮ ਦੇ ਪਹਿਲੇ ਪ੍ਰੋਜੈਕਟ ਸਿਟੀ ਸਮਾਰਟ ਦੀ ਸ਼ੁਰੂਆਤ ਕਰਦਿਆਂ ਮੁੱਖ ਪਾਰਲੀਮਾਨੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਵੱਖ-ਵੱਖ ਲੋੜਾਂ ਦੀ ਪੂਰਤੀ ਕਰਦਾ …

Read More »

ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਵਿਭਾਗ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਚੁਕਾਈ ਸਹੁੰ

ਬਠਿੰਡਾ, 28 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨਸ਼ੇ ਵਰਗੀ ਭੈੜੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਸਮੂਹ ਸਰਕਾਰੀ ਅਦਾਰਿਆਂ ਵਲੋਂ ਨਸ਼ੇ ਦੀ ਵਰਤੋਂ ਦੇ ਖਿਲਾਫ ਇੱਕ ਸਮਾਗਮ ਦਾ ਆਯੋਜਿਨ ਜੋਗਰਜ਼ ਪਾਰਕ, ਬਠਿੰਡਾ ਵਿਖੇ ਕੀਤਾ ਗਿਆ, ਜੋ ਕਿ ਸਵੇਰੇ 5.50 ਤੋਂ ਲੈ ਕੇ 7.00 ਤੱਕ ਚਲਿਆ। ਇਸ ਮੌਕੇ ਸ.ਪਰਮਜੀਤ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, …

Read More »

ਫਿਰਕੂਵਾਦੀ ਸੋਚ ਦੇ ਮੋਦੀ ਸਰਕਾਰ ਨੇ ਲੋਕਤੰਤਰ ਦੀਆਂ ਜੜ੍ਹਾਂ ਕੱਟਣੀਆਂ ਸ਼ੁਰੂ ਕੀਤੀਆਂ- ਜੈਵੀਰ ਸ਼ੇਰਗਿੱਲ

ਅੰਮ੍ਰਿਤਸਰ, 28 ਮਈ (ਜਗਦੀਪ ਸਿੰਘ ਸੱਗੂ)- ਕਾਂਗਰਸ ਦੇ ਕੌਮੀ ਬੁਲਾਰੇ ਜੈਵੀਰ ਸਿੰਘ ਸ਼ੇਰਗਿੱਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 2 ਸਾਲਾਂ ਦੇ ਆਪਣੇ ਕਾਰਜਕਾਲ ਦੇ ਮਨਾਏ ਜਾ ਰਹੇ ਜਸ਼ਨ ਦੇ ਪਰਖੰਚੇ ਉਡਾਉਂਦਿਆਂ ਜਿਥੇ ਕਾਂਗਰਸ ਸਰਕਾਰ ਦੇ 10 ਸਾਲਾਂ ਨੂੰ ਪੰਜਾਬ ਅਤੇ ਦੇਸ਼ ਦੇ ਲਈ ਸਿਹਤਮੰਦ ਦੱਸਿਆ ਉਥੇ ਮੋਦੀ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਨੂੰ ਪੂਰੀ ਤਰ੍ਹਾਂ ਹਰ ਮੁੱਦੇ ‘ਤੇ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 29 ਮਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪੰਜਾਬ ‘ਚ ਅਮਨ ਤੇ ਕਾਨੂੰਨ ਦੀ ਸਥਿਤੀ  ਨੰਬਰ ਇੱਕ ‘ਤੇ – ਵਿਰੋਧੀ ਬਿਨ੍ਹਾਂ ਵਜਾ ਕਰ ਰਹੇ ਨੇ ਬਦਨਾਮ – ਸੀ.ਐਮ ਬਾਦਲ। ▶ ਪ੍ਰਧਾਨ ਮੰਤਰੀ ਮੋਦੀ ਨੇ ਭ੍ਰਿਸ਼ਟਾਚਾਰ ਮੁਕਤ ਸ਼ਾਸ਼ਨ ਦਿੱਤਾ …

Read More »

ਸ੍ਰੀ ਹਰਿਮੰਦਰ ਸਾਹਿਬ ਪੁੱਜਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਬਣ ਰਿਹਾ ਹੈ ਪੈਦਲ ਜੋਨ- ਜਥੇ. ਅਵਤਾਰ ਸਿੰਘ

ਅੰਮ੍ਰਿਤਸਰ, 27 ਮਈ (ਗੁਰਪ੍ਰੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਖਿੱਚ ਦਾ ਕੇਂਦਰ ਹੈ ਅਤੇ ਵਿਸ਼ਵ ਭਰ ਵਿਚੋਂ ਇਥੇ ਪੁੱਜਦੀਆਂ ਸੰਗਤਾਂ ਦੀ ਨਿਰਵਿਘਨ ਆਮਦ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਆਉਣ ਵਾਲੇ ਮੁੱਖ ਮਾਰਗਾਂ ਨੂੰ ਇਕ ਨਮੂਨੇ ਵਜੋਂ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਤਿਆਰ ਕੀਤਾ ਜਾ ਰਿਹਾ ਹੈ।ਇਨ੍ਹਾਂ ਮਾਰਗਾਂ ‘ਤੇ ਬਣੀਆਂ ਇਮਾਰਤਾਂ ਨੂੰ ਇੱਕੋ ਜਿਹੀ ਦਿੱਖ ਪ੍ਰਦਾਨ …

Read More »