ਜੰਡਿਆਲਾ ਗੁਰੂ, 27 ਮਈ (ਹਰਿੰਦਰ ਪਾਲ ਸਿੰਘ)- ਜੰਡਿਆਲਾ ਗੁਰੂ ਦੇ ਸੰਤ ਸਿੰਘ ਸੁੱਖਾ ਸਿੰਘ ਮਾਡਲ ਹਾਈ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਤੇ 100% ਰਿਹਾ। ਨਤੀਜੇ ਬਾਰੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਸਤਪਾਲ ਸਿੰਘ ਨੇ ਦੱਸਿਆ ਕਿ ਸਕੂਲ ਦੇ ਨਤੀਜੇ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਲੜਕੀਆਂ ਵਲੋਂ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਗਿਆ ਹੈ। …
Read More »ਪੰਜਾਬੀ
ਇੰਦਰਾ ਨਿਵਾਸ ਯੋਜਨਾ ਦੇ ਪਲਾਟਾਂ ਨੂੰ ਰਸਤਾ ਨਾ ਮਿਲਣ ‘ਤੇ ਬੀ.ਡੀ.ਪੀ.ਓ ਨੂੰ ਦਿੱਤਾ ਮੰਗ ਪੱਤਰ
ਜੰਡਿਆਲਾ ਗੁਰੂ, 27 ਮਈ (ਹਰਿੰਦਰਪਾਲ ਸਿੰਘ)- ਜੰਡਿਆਲਾ ਗੁਰੂ ਤੋਂ ਪਿੰਡ ਗਹਿਰੀ ਮੰਡੀ ਸੜਕ ‘ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿਛਲੇ ਪਾਸੇ ਕਈ ਸਾਲ ਪਹਿਲਾਂ ਇੰਦਰਾ ਨਿਵਾਸ ਯੋਜਨਾ ਦੇ ਤਹਿਤ ਗਰੀਬ ਦਲਿਤ ਪਰਿਵਾਰਾਂ ਨੂੰ ਪਲਾਟ ਕੱਟ ਕੇ ਦਿੱਤੇ ਸਨ, ਜਿਸ ਵਿੱਚ 35 ਦੇ ਕਰੀਬ ਪਰਿਵਾਰ ਰਹਿ ਰਹੇ ਹਨ ਪਰ ਇਹਨਾਂ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨਾਂ ਨੂੰ ਅਜੇ ਤੱਕ …
Read More »ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ, ਪ੍ਰਸਾਰ ਤੇ ਬੇਹਤਰੀ ਨੂੰ ਯਕੀਨੀ ਬਣਾਇਆ ਜਾਵੇ – ਸਿੱਧੂ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ)- ਪੰਜਾਬੀ ਸੱਭਿਆਚਾਰ ਵਿਕਾਸ ਮੰਚ ਦੇ ਚੇਅਰਮੈਨ ਸਵਿੰਦਰ ਸਿੰਘ ਸਿੱਧੂ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਚ ਪੰਜਾਬੀ ਸੱਭਿਆਚਾਰ, ਪੰਜਾਬੀ ਰਹੁਰੀਤਾਂ, ਪ੍ਰੰਪਰਾਵਾਂ ਦੇ ਪ੍ਰਚਾਰ ਤੇ ਪ੍ਰਸਾਰ ਦੇ ਲਈ ਵਚਨ ਬੰਦ ਹੈ।ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਸ਼ਵ ਪੱਧਰ ਤੇ ਪੈਰ ਪਸਾਰ ਚੁੱਕੀ ਹੈ ਪਰ ਅਫਸੋਸ ਕਿ ਪੰਜਾਬ ਦਾ ਨੋਜਵਾਨ ਵਰਗ ਪੱਛਮੀ …
Read More »ਖੇਡ ਪ੍ਰਮੋਟਰ ਡੀ.ਐਸ.ਪੀ ਕੁਲਦੀਪ ਸਿੰਘ ਸਨਮਾਨਿਤ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ)- ਸਮੇਂ ਸਮੇਂ ਤੇ ਲੋੜਵੰਦ ਖਿਡਾਰੀਆਂ ਦੀ ਬਾਂਹ ਫੜਨ ਵਾਲੇ ਤੇ ਖੇਡ ਖੇਤਰ ਨੂੰ ਉਤਸ਼ਾਹਿਤ ਕਰਨ ਵਾਲੇ ਇੰਸਪੈਕਟਰ ਤੋਂ ਪਦਉਨਤ ਹੋਏ ਉਘੇ ਖੇਡ ਪ੍ਰਮੋਟਰ, ਡੀ.ਐਸ.ਪੀ ਕੁਲਦੀਪ ਸਿੰਘ ਨੂੰ ਯੰਗ ਸਪੋਰਟਸ ਐਂਡ ਵੈਲਫੇਅਰ ਸੁੁਸਾਇਟੀ ਦੇ ਸਮੂਹਿਕ ਅਹੁਦੇਦਾਰਾਂ ਤੇ ਮੈਂਬਰਾਂ ਦੇ ਵਲੋਂ ਅੱਜ ਸਨਮਾਨਿਤ ਕੀਤਾ ਗਿਆ।ਸੁਸਾਇਟੀ ਦੇ ਪ੍ਰਧਾਨ ਸ਼ਾਮ ਸੁੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤੇ ਸਨਮਾਨਿਤ ਕਰਨ …
Read More »ਸਰਕਾਰੀ ਹਾਈ ਸਕੁਲ ਪੁਤਲੀਘਰ ਦਾ ਨਤੀਜਾ ਰਿਹਾ 100 ਫੀਸਦ
ਅੰਮਿਤਸਰ, 28 ਮਈ (ਪੰਜਾਬ ਪੋਸਟ ਬਿਊਰੋ )- ਪੰਜਾਬ ਸਕੂਲ ਸਿੱਖਿਆ ਬੁੋਰਡ ਵੱਲੋ ਐਲਾਨੇ ਗਏ 10ਵੀ ਦੇ ਨਤੀਜੇ ‘ਚ ਸਰਕਾਰੀ ਹਾਈ ਸਕੁਲ, ਪੁਤਲੀਘਰ (ਗਵਾਲ ਮੰਡੀ ਦਾ ਨਤੀਜਾ 100% ਰਿਹਾ। ਸਕੂਲ ਦੇ ਵਿਦਿਆਰਥੀ ਸੁਮਰਨ ਨੇ 84%, ਹਰਪ੍ਰੀਤ ਸਿੰਘ ਨੇ 82%, ਰਿਤਿਕਾ ਨੇ 81%, ਲਵਪ੍ਰੀਤ ਸਿੰਘ ਤੇ ਆਸ਼ਿਮਾ ਨੇ 80% ਅੰਕ ਪ੍ਰਾਪਤ ਕੀਤੇ ਜਦੋ ਕਿ ਬਾਕੀ ਦੇ ਵਿਦਿਆਰਥੀਆ ਨੇ 70% ਤੋ ਵੱਧ ਅੰਕ …
Read More »ਜ਼ਿਲ੍ਹਾ ਪੱਧਰੀ ਵਿਕਾਸ ਕਮੇਟੀਆਂ ਦੀ ਬੈਠਕ – ਲੋਕਾਂ ਨੂੰ ਬੇਹਤਰ ਸੇਵਾਵਾਂ ਦੇਣ ਦੀਆਂ ਹਦਾਇਤਾਂ
ਫਾਜ਼ਿਲਕਾ, 27 ਮਈ (ਵਨੀਤ ਅਰੋੜਾ)- ਜ਼ਿਲ੍ਹਾ ਪੱਧਰੀ ਵਿਕਾਸ ਕਮੇਟੀਆਂ ਦੀਆਂ ਬੈਠਕਾਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਦੀ ਪ੍ਰਧਾਨਗੀ ਵਿਚ ਆਯੋਜਿਤ ਕੀਤੀਆਂ ਗਈਆਂ। ਇੰਨ੍ਹਾਂ ਬੈਠਕਾਂ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਕੀਮਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗਾਂ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ …
Read More »ਫਾਜ਼ਿਲਕਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਾ-ਰੋਕੋ ਰੈਲੀ ਦਾ ਆਯੋਜਨ
ਫਾਜ਼ਿਲਕਾ, 27 ਮਈ (ਵਨੀਤ ਅਰੋੜਾ)- ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਮੁਤਾਬਕ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ ਅਮਾਰਗ ਦਰਸ਼ਨ ਹੇਠ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੀਆਂ ਵਿਖੇ ਨਸ਼ਾ ਰੋਕੋ ਅਭਿਆਨ ਤਹਿਤ ਨਸ਼ਾ ਰੋਕੋ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਲੱਛਮਣ ਸਿੰਘ ਨੇ ਹਰੀ ਝੰਡੀ ਦਿਖਾ …
Read More »ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾਂ ਦੀ ਸ਼ਿਕਾਇਤ ਲਈ ਟੋਲ ਫਰੀ ਨੰਬਰ 104
ਫਾਜ਼ਿਲਕਾ, 27 ਮਈ (ਵਨੀਤ ਅਰੋੜਾ)- ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸਬੰਧੀ ਜੇਕਰ ਕਿਸੇ ਨੂੰ ਇਲਾਜ ਦੌਰਾਨ ਕੋਈ ਦਿੱਕਤ ਆਵੇ ਤਾਂ ਸਬੰਧਤ ਵਿਅਕਤੀ ਇਸ ਸਬੰਧੀ ਸਿਹਤ ਵਿਭਾਗ ਦੇ ਹੈਲਪ ਲਾਈਨ ਨੰਬਰ 104 ਤੇ ਸੰਪਰਕ ਕਰ ਸਕਦਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਰਵਿੰਦ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਹੈਲਪ ਲਾਈਨ ਨੰਬਰ ਤੇ ਸ਼ਿਕਾਇਤ ਦਰਜ ਕਰਵਾਉਣ ਦੀ …
Read More »ਅੰਮ੍ਰਿਤਸਰ ਜ਼ਿਲ੍ਹੇ ਨੇ ਕਣਕ ਦੀ ਖ਼ਰੀਦ ਦਾ ਟੀਚਾ ਕੀਤਾ ਪੂਰਾ-ਡੀ. ਸੀ
ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ)-ਅੰਮ੍ਰਿਤਸਰ ਜ਼ਿਲ੍ਹੇ ਨੇ ਕਣਕ ਦੀ ਖ਼ਰੀਦ ਦਾ ਟੀਚਾ ਪੂਰਾ ਕਰ ਲਿਆ ਹੈ ਅਤੇ ਇਥੇ 5.70 ਲੱਖ ਮੀਟ੍ਰਿਕ ਟਨ ਖ਼ਰੀਦ ਦੇ ਮਿੱਥੇ ਟੀਚੇ ਦੇ ਮੁਕਾਬਲੇ ਹੁਣ ਤੱਕ 5.82 ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਖ਼ਰੀਦ ਕੀਤੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ 56 ਮੰਡੀਆਂ ਵਿਚ ਹੁਣ ਤੱਕ ਵੱਖ-ਵੱਖ …
Read More »ਰਣੀਕੇ ਨੇ ਵਿਕਾਸ ਕਾਰਜਾਂ ਵਲੋਂ ਵਿਕਾਸ ਕਾਰਜ਼ਾਂ ਦਾ ਜਾਇਜ਼ਾ-ਅਧਿਕਾਰੀਆਂ ਨੂੰ ਕੰਮ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼
ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ)- ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਅਤੇ ਨਗਰ ਨਿਗਮ ਦੇ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਦੀ ਮੌਜੂਦਗੀ ਵਿਚ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ ਉਨ੍ਹਾਂ ਬਲਾਕ ਅਟਾਰੀ …
Read More »
Punjab Post Daily Online Newspaper & Print Media