ਅੰਮ੍ਰਿਤਸਰ, 25 ਮਈ (ਜੋਗਿੰਦਰ ਸਿੰਘ ਮਾਣਾ) – ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਕੁੱਝ ਪੰਥ ਵਿਰੋਧੀ ਤਾਕਤਾਂ ਵੱਲੋਂ ਪੰਥ ਅਤੇ ਪੰਥਕ ਸਿਧਾਂਤਾਂ ਨੂੰ ਖੋਰਾ ਲਾਉਣ ਦੀਆਂ ਸਾਜ਼ਿਸ਼ਾਂ ਪ੍ਰਤੀ ਪੰਥ ਦੀਆਂ ਸਮੁੱਚੀਆਂ ਜਥੇਬੰਦੀਆਂ, ਸੰਪਰਦਾਵਾਂ ਨੂੰ ਸੁਚੇਤ ਕਰਨ, ਮੌਜੂਦਾ ਹਲਾਤਾਂ ‘ਤੇ ਵਿਚਾਰਾਂ ਕਰਨ ਅਤੇ ਅਗਲੇਰੀ ਰਣਨੀਤੀ ਉਲੀਕਣ ਲਈ ਦਮਦਮੀ ਟਕਸਾਲ ਦੇ ਹੈੱਡ ਕੁਆਟਰ, ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਵਿਖੇ 26 ਮਈ …
Read More »ਪੰਜਾਬੀ
ਮੇਅਰ ਅਰੋੜਾ ਅਤੇ ਰਾਕੇਸ਼ ਗਿੱਲ ਮਿਲ ਕੇ ਵਾਰਡ ਨੰ. 5 ਵਿਚ ਪੱਕੀਆਂ ਗਲੀਆਂ ਬਨਾਉਣ ਦੇ ਕੰਮ ਦਾ ਉਦਘਾਟਨ
ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ ਸੱਗੂ)- ਮੇਅਰ ਰਾਮ ਅਰੋੜਾ ਅਤੇ ਰਾਕੇਸ਼ ਗਿੱਲ, ਇੰਚਾਰਜ ਪੱਛਮੀ ਵਿਧਾਨ ਸਭਾ ਹਲਕਾ ਭਾਜਪਾ ਵੱਲੋਂ ਮਿਲ ਕੇ ਵਾਰਡ ਨੰ. 5 ਵਿਚ ਪੈਂਦੇ ਇਲਾਕਾ ਜੂਝਾਰ ਸਿੰਘ ਐਵੀਨਿਊ ਅਤੇ ਇਸ ਦੇ ਨਾਲ ਲਗਦੀਆਂ ਆਬਾਦੀਆਂ ਵਿਖੇ 542.00 ਲੱਖ ਰੁਪਏ ਦੀ ਲਾਗਤ ਨਾਲ ਲੁੱਕ-ਬਜਰੀ ਦੀਆਂ ਸੜਕਾਂ ਅਤੇ ਸੀਮੈਂਟ ਕੰਕਰੀਟ ਦੀਆਂ ਪੱਕੀਆਂ ਗਲੀਆਂ ਬਨਾਉਣ ਦੇ ਕੰਮ ਦਾ ਉਦਘਾਟਨ ਕੀਤਾ। ਉਹਨਾਂ ਦੇ …
Read More »ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਿੱਚ ਬਿਆਸ ਪੁਲ ‘ਤੇ ਧਰਨੇ ਵਿੱਚ ਸ਼ਾਮਿਲ ਹੋਏ ਯੂਥ ਆਗੂ
ਜੰਡਿਆਲਾ ਗੁਰੂ, 25 ਮਈ (ਹਰਿੰਦਰਪਾਲ ਸਿੰਘ) – ਜੰਡਿਆਲਾ ਗੁਰੂ ਤੋਂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਿੱਚ ਬਿਆਸ ਪੁਲ ਤੇ ਸ਼ਿਵ ਸੈਨਾ ਦੇ ਖਿਲਾਫ ਲਗਾਏ ਧਰਨੇ ਵਿੱਚ ਸ਼ਾਮਿਲ ਹੁੰਦੇ ਹੋਏ ਯੂਥ ਆਗੂ
Read More »ਮਨੋਹਰ ਵਾਟਿਕਾ ਪਬਲਿਕ ਸੀ.ਸੈ. ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਜੰਡਿਆਲਾ ਗੁਰੂ, 25 ਮਈ (ਹਰਿੰਦਰ ਪਾਲ ਸਿੰਘ)- ਜੰਡਿਆਲਾ ਗੁਰੂੁ ਦਾ ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਦਾ ਦਸਵੀਂ ਦਾ ਨਤੀਜਾ 100% ਰਿਹਾ। ਨਤੀਜੇ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਸੁਰੇਸ਼ ਕੁਮਾਰ ਨੇ ਕਿਹਾ ਕਿ ਦਸਵੀਂ ਦੀ ਵਿਦਿਆਰਥਣ ਗਗਨਦੀਪ ਕੌਰ ਪੁਤਰੀ ਜਗਜੀਤ ਸਿੰਘ ਨੇ 94% ਅੰਕ ਲੈ ਕੇ ਜੰਡਿਆਲਾ ਗੁਰੂ ਬਲਾਕ ਚੋਂ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਂ ਰੌਸ਼ਨ …
Read More »ਜੰਡਿਆਲਾ ਪ੍ਰੈਸ ਕਲੱਬ ਦੇ ਪ੍ਰਧਾਨ ਮਲਹੋਤਰਾ ਨੂੰ ਪੁਲਿਸ ਨੇ ‘ਚ ਹਿਰਾਸਤ ਲਿਆ
ਜੰਡਿਆਲਾ ਗੁਰੂ, 25 ਮਈ (ਹਰਿੰਦਰ ਪਾਲ ਸਿੰਘ)- ਜੰਡਿਆਲਾ ਪ੍ਰੈਸ ਕਲੱਬ ਦੇ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਨੂੰ ਓਹਨਾ ਦੇ ਘਰ ਤੋਂ ਪੁਲਿਸ ਵਲੋਂ ਹਿਰਾਸਤ ਵਿੱਚ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਵਰਿੰਦਰ ਸਿੰਘ ਮਲਹੋਤਰਾ ਨੇ ਮੀਟਿੰਗ ਦੌਰਾਨ ਦੱਸਿਆ ਕਿ ਉਹਨਾਂ ਦੀ ਤਬੀਅਤ ਠੀਕ ਨਾ ਹੋਣ ਦੇ ਬਾਵਜੂਦ ਵੀ ਪੁਲਿਸ ਉਹਨਾਂ ਨੂੰ ਜੰਡਿਆਲਾ ਥਾਣੇ ਲੈ ਗਈ, ਪਰ ਤਬੀਅਤ ਠੀਕ ਨਾ ਹੋਣ ਸੰਬੰਧੀ …
Read More »ਦਹੇਜ ਦੀ ਭੇਂਟ ਚੜੀ ਇੱਕ ਹੋਰ ਮਾਸੂਮ – ਪਤੀ ਤੇ ਸੱਸ ‘ਤੇ ਮਾਮਲਾ ਦਰਜ
ਜੰਡਿਆਲਾ ਗੁਰੂ, 25 ਮਈ (ਹਰਿੰਦਰ ਪਾਲ ਸਿੰਘ)- ਇਥੋ ਥੋੜੀ ਦੂਰ ਪਿੰਡ ਧਾਰੜ ਵਿਖੇ ਇੱਕ ਗਰਭਵਤੀ ਔਰਤ ਨੂੰ ਸਹੁਰੇ ਪਰਿਵਾਰ ਵੱਲੋ ਮਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪੁਲਿਸ ਨੂੰ ਵੱਲੋ ਦਰਜ ਕੀਤੀ ਗਈ ਐਫ ਆਈ ਆਰ ਮੁਤਾਬਕ ਕੁਲਵਿੰਦਰ ਕੌਰ ਪਤਨੀ ਸੁੱਖਵਿੰਦਰ ਸਿੰਘ ਵਾਸੀ ਦਾਉਦ, ਥਾਣਾ ਮਹਿਤਾ ਨੇ ਦੱਸਿਆ ਕਿ ਉਹਨਾ ਦੀ ਬੇਟੀ ਰਮਨਦੀਪ ਕੌਰ ਦਾ ਪਿੰਡ ਧਾਰੜ ਵਾਸੀ ਨਿਸ਼ਾਨ ਸਿੰਘ ਪੁੱਤਰ …
Read More »ਗੋਲਡੀ ਤੇ ਟਿੱਕਾ ਵੱਲੋਂ 57 ਲੱਖ ਦੀ ਲਾਗਤ ਨਾਲ ਸੀ.ਸੀ. ਫਲੋਰਿੰਗ ਦੇ ਕਾਰਜਾਂ ਦਾ ਸ਼ੁੱਭਅਰੰਭ
ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ ਸੱਗੂ)- ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰ: 38 ਦੀ ਆਬਾਦੀ ਗੰਡਾ ਸਿੰਘ ਕਾਲੌਨੀ ਵਿੱਚ ਲਗਭਗ 57 ਲੱਖ ਦੀ ਲਾਗਤ ਨਾਲ ਸੀ.ਸੀ. ਫਲੌਰਿੰਗ ਦੇ ਵਿਕਾਸ ਕਾਰਜਾਂ ਦਾ ਸ਼ੁੱਭ ਅਰੰਭ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ, ਜਿਲ੍ਹਾ ਕਾਰਜਕਾਰੀ ਪ੍ਰਧਾਨ ਸz: ਗੁਰਪ੍ਰਤਾਪ ਸਿੰਘ ਟਿੱਕਾ ਕੌਂਸਲਰ ਦੇ ਬੇਟੇ ਕਰਨਬੀਰ ਸਿੰਘ ਸ਼ਾਮ ਵੱਲੋਂ ਕੀਤਾ ਗਿਆ। ਇਸ ਮੌਕੇ ਗੰਡਾ ਸਿੰਘ …
Read More »ਗੁਰੂ ਕੇ ਬਚਨ, ਸਿਧਾਂਤ, ਪਰੰਪਰਾ ਦੇ ਬਿਰਧ ਦੀ ਲਾਜ ਪਾਲਣ ਲਈ ਬਾਬਾ ਬੰਦਾ ਸਿੰਘ ਬਹਾਦਰ, ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦਾਂ ਨੇ ਕੁਰਬਾਨੀ ਦਿੱਤੀ- ਜਥੇਦਾਰ ਅਵਤਾਰ ਸਿੰਘ
ਲੁਧਿਆਣਾ ਪੁੱਜਣ ਤੇ ਨਗਰ-ਕੀਰਤਨ ਦਾ ਕੀਤਾ ਨਿੱਘਾ ਸਵਾਗਤ ਅੰਮ੍ਰਿਤਸਰ, 25 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਬੰਦਾ ਸਿੰਘ ਜੀ ਬਹਾਦਰ, ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਲੁਧਿਆਣਾ ਪੁੱਜਣ ਤੇ ਨਿੱਘਾ ਸਵਾਗਤ ਕੀਤਾ। ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਵਾਹਨਾਂ ਦੀ ਆਵਾਜਾਈ ਨੂੰ ਕੰਟਰੋਲ ਕਰਨ ਲਈ ਬਣਾਏ ਗਏ ਪੈਦਲ ਜ਼ੋਨ ਵਿੱਚ ਸਭ ਸਹਿਯੋਗ ਦੇਣ – ਬੇਦੀ
ਅੰਮ੍ਰਿਤਸਰ 25 ਮਈ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਰਾਹ ਸੁਖਾਲਾ ਬਣਾਉਣ ਅਤੇ ਵਾਹਨਾਂ ਦੀ ਆਵਾਜਾਈ ਨੂੰ ਕੰਟਰੋਲ ਕਰਨ ਲਈ ਸਰਕਾਰ ਵੱਲੋਂ ਬਣਾਏ ਗਏ ਪੈਦਲ ਜ਼ੋਨ ਲਈ ਸਭ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਰਦਿਆਂ ਕਿਹਾ ਕਿ ਰੂਹਾਨੀਅਤ ਦਾ ਕੇਂਦਰ …
Read More »ਜਥੇਦਾਰ ਅਵਤਾਰ ਸਿੰਘ ਨੇ ਰਾਜਿਸਥਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਨੂੰ ਹਟਾਉਣ ਤੇ ਤਿੱਖੇ ਰੋਸ ਦਾ ਇਜ਼ਹਾਰ ਕੀਤਾ
ਅੰਮ੍ਰਿਤਸਰ, 25 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਜ਼ਾਰਾ ਪ੍ਰਬੰਧਕ ਕਮੇਟੀ ਨੇ ਰਾਜਿਸਥਾਨ ਦੀ ਭਾਜਪਾ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਨੂੰ ਹਟਾ ਕੇ ਸੰਸਕ੍ਰਿਤ ਭਾਸ਼ਾ ਲਾਗੂ ਕੀਤੇ ਜਾਣ ਤੇ ਤਿੱਖੇ ਰੋਸ ਦਾ ਇਜ਼ਹਾਰ ਕੀਤਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ …
Read More »
Punjab Post Daily Online Newspaper & Print Media