Wednesday, November 25, 2026

ਪੰਜਾਬੀ

ਬੀਬੀ ਕੌਲਾਂ ਜੀ ਪਬਲਿਕ ਸਕੂਲ ਦੇ 12ਵੀਂ ਦਾ ਨਤੀਜਾ 100 ਫੀਸਦੀ ਰਿਹਾ

ਅੰਮ੍ਰਿਤਸਰ, 24 ਮਈ (ਪ੍ਰੀਤਮ ਸਿੰਘ) – ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਬਰਾਂਚ-2), ਨੇੜੇ ਗੁਰਦੁਆਰਾ ਟਾਹਲਾ ਸਾਹਿਬ ਤਰਨ ਤਾਰਨ ਰੋਡ ਵਿਖੇ ਬਾਰ੍ਹਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੇ ਪਿ੍ਰੰਸੀਪਲ ਜਗਜੀਤ ਕੌਰ ਨੇ ਦੱਸਿਆ ਕਿ ਬਾਰ੍ਹਵੀਂ ਕਲਾਸ ਦੇ ਬੱਚਿਆਂ ਨੇ ਕਾਮਰਸ ਅਤੇ ਸਾਇੰਸ ਵਿੱਚੋਂ 90% ਤੋਂ ਜਿਆਦਾ ਨੰਬਰ …

Read More »

ਗਿ: ਹਰਨਾਮ ਸਿੰਘ ਖ਼ਾਲਸਾ ਤੇ ਸੰਤ ਢੱਡਰੀਆਂ ਵਾਲੇ ਅਤੇ ਇਨ੍ਹਾਂ ਦੇ ਸਮਰਥਕ ਬਿਆਨਬਾਜ਼ੀ ਨਾ ਕਰਨ -ਜਥੇਦਾਰ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀ ਸੰਤ ਬਾਬਾ ਢੱਡਰੀਆਂ ਵਾਲ਼ਿਆਂ ‘ਤੇ ਹੋਏ ਹਮਲੇ ਜਿਸ ਵਿਚ ਭਾਈ ਭੁਪਿੰਦਰ ਸਿੰਘ ਜੀ ਅਕਾਲ ਚਲਾਣਾ ਕਰ ਗਏ ਤੋਂ ਬਾਅਦ ਦਮਦਮੀ ਟਕਸਾਲ ਮਹਿਤਾ ਅਤੇ ਸੰਤ ਢੱਡਰੀਆਂ ਵਾਲਾ ਦਰਮਿਆਨ ਪੈਦਾ ਹੋਏ ਵਿਵਾਦ ‘ਤੇ ਅਫਸੋਸ ਹੈ ‘ਬੋਲਤ ਬੋਲਤ ਬਢਹਿ ਬਿਕਾਰਾ॥’ ਦੇ ਅਨੁਸਾਰ ਦੋਹਾਂ ਸੰਤਾਂ ਵਿਚ ਸ਼ਬਦੀ ਜੰਗ ਦੇ ਕਾਰਨ ਦੁਖਦਾਇਕ ਘਟਨਾ ਵਾਪਰ ਗਈ।ਜਿਸ ਦਾ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 25 ਮਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਢੱਡਰੀਆਂ ਵਾਲਾ ਹਮਲਾ ਮਾਮਲਾ – ਲੁਧਿਆਣਾ ਪੁਲਿਸ ਨੇ ਜਲੰਧਰ ਤੋਂ 6 ਹੋਰ ਦੋਸ਼ੀ ਕੀਤੇ ਕਾਬੂ – ਪਹਿਲਾਂ ਫੜ੍ਹੇ 4 ਮੁਲਜ਼ਮ ਜੂਡੀਸ਼ੀਅਲ ਰਿਮਾਂਡ ਅਤੇ – 10 ਦੋ ਦਿਨਾ ਪੁਲਿਸ ਰਿਮਾਂਡ ‘ਤੇ। …

Read More »

ਜਿਲ੍ਹਾ ਪੱਧਰੀ ਲੜਕੇ ਤੇ ਲੜਕੀਆਂ ਦੇ ਰੋਪ ਸਕਿਪਿੰਗ ਮੁਕਾਬਲੇ 28 ਮਈ ਨੂੰ

ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ ਸੱਗੂ) ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸਟੇਟ ਰੋਪ ਸਕਿਪਿੰਗ ਐਸੋਸੀਏਸ਼ਨ (ਪੰਜਾਬ) ਦੀ ਇਕ ਮੀਟਿੰਗ ਡਾ: ਧਰਮਵੀਰ ਸਿੰਘ ਪਿ੍ਰੰਸੀਪਲ ਜੀ.ਟੀ.ਰੋਡ ਸਕੂਲ ਅਤੇ ਚੇਅਰਮੈਨ ਰੋਪ ਸਕਿਪਿੰਗ ਐਸੋਸੀਏਸ਼ਨ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਸ਼੍ਰੀਮਤੀ ਵਰਸ਼ਾ ਬਾਵਾ ਜਨਰਲ ਸੱਕਤਰ, ਸ਼੍ਰੀ ਵਰਿੰਦਰ …

Read More »

ਡੋਨਾਲਡ ਟ੍ਰੰਪ ਦੇ ਸਮਰਥਕ ਵੱਲੋਂ ਸਿੱਖ ਕੌਂਸਲਰ ਨੂੰ ਸੋਸ਼ਲ ਮੀਡੀਆ ‘ਤੇ ਅੱਤਵਾਦੀ ਕਹਿਣ ਦੀ ਕੀਤੀ ਨਿਖੇਧੀ

ਅੰਮ੍ਰਿਤਸਰ 23 ਮਈ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੀ ਉਮੀਦਵਾਰੀ ਦੇ ਦਾਅਵੇਦਾਰ ਡੋਨਾਲਡ ਟ੍ਰੰਪ ਦੇ ਇਕ ਸਮਰਥਕ ਵੱਲੋਂ ਅਮਰੀਕੀ ਮੂਲ ਦੇ ਸਿੱਖ ਕੌਂਸਲਰ ਸ. ਰਵਿੰਦਰ ਸਿੰਘ ਭੱਲਾ ਨੂੰ ਟਵੀਟਰ ਤੇ ‘ਅੱਤਵਾਦੀ’ ਕਹਿਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ …

Read More »

ਜਥੇ: ਅਵਤਾਰ ਸਿੰਘ ਵਲੋਂ ਸੜਕ ਹਾਦਸੇ ਵਿੱਚ ਸ਼ਰਧਾਲੂਆਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 23 ਮਈ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਸਬਾ ਮੱਤੇਵਾਲ ਨਜ਼ਦੀਕ ਅੰਮ੍ਰਿਤਸਰ-ਮਹਿਤਾ ਰੋਡ ਤੇ ਮਹਿੰਦਰਾ ਪਿਕ ਅੱਪ ਗੱਡੀ ਦੀ ਸੜਕ ਕਿਨਾਰੇ ਖੜੇ ਟਰੱਕ ਨਾਲ ਹੋਈ ਭਿਆਨਕ ਟੱਕਰ ਵਿੱਚ 10 ਸ਼ਰਧਾਲੂਆਂ ਦੇ ਮਾਰੇ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ …

Read More »

ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਵਿਖੇ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ

  ਅਲਗੋਂ ਕੋਠੀ, 23 ਮਈ (ਹਰਦਿਆਲ ਸਿੰਘ ਭੈਣੀ) – ਪੰਜਾਬ ਰਾਜ ਵਿਗਿਆਨ ਅਤੇ ਤਕਨੋਲੋਜੀ ਪੀ੍ਰਸ਼ਦ ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਅਤੇ ਜਿਲ੍ਹਾ ਸਿੱਖਿਆ ਅਫਸਰ (ਸੈ: ਸਿ) ਤਰਨ ਤਾਰਨ ਸ: ਪਰਮਜੀਤ ਸਿੰਘ ਤੇ ਜਿਲ੍ਹਾ ਸਾਇੰਸ ਸੁਪਰਵਾਈਜ਼ਰ ਸ: ਤਜਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਵਿਖੇ ਅੰਤਰਰਾਸ਼ਟੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ। ‘ਸਕੂਲ ਗਰੀਨ ਵੇਵ ਪ੍ਰੋਗਰਾਮ 2016’ ਨਾਲ ਜੁੜੇ …

Read More »

ਡਾ. ਐਸ.ਪੀ.ਸਿੰਘ ਓਬਰਾਏ ਨੇ ਪਹਿਲੇ ਬੈਚ ਦੇ 20 ਸਿੱਖਿਅਤ ਰਾਗੀ ਸਿੰਘਾਂ ਨੂੰ ਸਰਟੀਫਿਕੇਟ ਵੰਡੇ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜ਼ਿੰਗ ਟਰੱਸਟੀ ਡਾ. ਐੱਸ.ਪੀ.ਸਿੰਘ ਓਬਰਾਏ ਦੀ ਦੇਖ ਰੇਖ ਤੇ ਮਾਲੀ ਮਦਦ ਨਾਲ ਅਤੇ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਤੇ ਧਰਮ ਪ੍ਰਚਾਰ ਲਹਿਰ ਦੇ ਮੁੱਖੀ ਜਥੇਦਾਰ ਬਲਦੇਵ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਸ਼ਹੀਦ ਗੰਜ ਗੁਰਮਤਿ ਸੰਗੀਤ ਕਾਲਜ (ਰਜਿ:) ਵਿਖੇ ਜਾਰੀ ਤਿੰਨ ਸਾਲਾ ਕੋਰਸ ਦੇ ਪਲੇਠੇ …

Read More »

ਭਾਈ ਲਾਲ੍ਹੋ ਜੀ ਸਮਾਜ ਸੇਵਾ ਸੰਸਥਾ ਦੀ ਮੀਟਿੰਗ 25 ਮਈ ਨੂੰ

ਪੱਟੀ, 23 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਭਾਈ ਲਾਲ੍ਹੋ ਸਮਾਜ ਸੇਵਾ ਸੰਸਥਾ ਵੱਲੋਂ ਹਰ ਸਾਲ ਲੋੜਵੰਦ ਪ੍ਰੀਵਾਰਾਂ ਦੀਆਂ ਧੀਆਂ ਦੇ ਸਮ੍ਹੂਹਿਕ ਆਨੰਦ ਕਾਰਜ ਕਰਵਾਏ ਜਾਂਦੇ ਹਨ।ਇਹਨਾਂ ਹੀ ਸਮਾਗਮਾਂ ਸਬੰਧੀ ਇਕ ਵਿਸ਼ੇਸ਼ ਇਕੱਤਰਤਾ ਪ੍ਰਧਾਨ ਜਗਤਾਰ ਸਿੰਘ ਭਾਟੀਆ ਅਤੇ ਡਾ.ਅਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ 25 ਮਈ ਨੂੰ ਕੀਤੀ ਜਾ ਰਹੀ ਹੈ।ਜਿਸ ਵਿਚ ਸੰਸਥਾ ਵੱਲੋਂ ਇਸ ਸਾਲ ਕਰਵਾਏ ਜਾ ਰਹੇ ਆਨੰਦ …

Read More »

ਕਾਨੂੰਨਗੋ ਮਹੇਰ ਸਿੰਘ ਦੀ ਬੇਵਕਤੀ ਮੌਤ ‘ਤੇ ਪਰਿਵਾਰ ਨੂੰ ਦਿੱਤੀ ਇੱਕ ਲੱਖ ਦੀ ਮਾਲੀ ਮਦਦ

ਪੱਟੀ, 23 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਬੀਤੇ ਦਿਨ ਸੜਕ ਹਾਦਸੇ ਵਿਚ ਕਾਨੂੰਨਗੋ ਮਹੇਰ ਸਿੰਘ ਦੀ ਹੋਈ ਮੌਤ ਸਬੰਧੀ ਉਨਾਂ ਦੇ ਘਰ ਰੈਵਨਿਉ ਪਟਵਾਰ ਯੂਨੀਅਨ ਦੇ ਜਿਲਾ ਅੰਮ੍ਰਿਤਸਰ ਦੇ ਸਾਬਕਾ ਜਿਲਾ ਪ੍ਰਧਾਨ ਵਿਨੋਦ ਕੁਮਾਰ ਸ਼ਰਮਾ ਆਪਣੇ ਸਾਥੀਆਂ ਦੁੱਖ ਦੀ ਘੜੀ ਵਿਚ ਹੋਸਲਾ ਦੇਣ ਲਈ ਪਰਿਵਾਰ ਆ ਰਹੀਆਂ ਮੁਸ਼ਕਲਾਂ ਦੇ ਹੱਲ ਤੇ ਸਹਿਯੋਗ ਲਈ ਭਰੋਸਾ ਦਿੱਤਾ।ਸ਼ਰਮਾ ਨੇ ਕਿਹਾ ਕਿ …

Read More »