ਸਰਕਾਰ ਨਸ਼ੇੜੀਆਂ ਨੂੰ ਫੜ ਕੇ ਕਰਦੀ ਹੈ, ਨਸ਼ਾ ਵਿਕਰੇਤਾਵਾਂ ਦੀ ਪੁਸ਼ਤ ਪਨਾਹੀ – ਪੀੜ੍ਹਤ ਪਿਤਾ ਪੱਟੀ, 23 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਸ਼ਹਿਰ ਵਿਚ ਪਿਛਲੇ ਕੁੱਝ ਸਾਲਾਂ ਤੋਂ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ ਅਤੇ ਕਈ ਨੋਜਵਾਨ ਨਸ਼ੇ ਦੀ ਭੇਂਟ ਚੜ੍ਹ ਚੁੱਕੇ ਹਨ।ਪੁਰਾਣੀ ਕੈਰੋਂ ਰੋਡ ਪੱਟੀ ਸਥਿਤ ਗੁਰਦਵਾਰੇ ਵਾਲੀ ਗਲੀ ਵਿਚ ਪਿਛਲੇ ਲੰਮੇ ਸਮੇਂ ਤੋ ਨਸ਼ਾ ਕਰ ਰਹੇ ਇੱਕ …
Read More »ਪੰਜਾਬੀ
ਕਫਨ ਬੋਲ ਪਿਆ ਨਸ਼ਾ ਵਿਰੋਧੀ ਮਿਸ਼ਨ ਪੰਜਾਬ ਵਲੋਂ ਮੰਡਲ ਅਫਸਰ ਪੱਟੀ ਵਿਖੇ ਧਰਨਾ 7 ਜੂਨ ਨੂੰ
ਪੱਟੀ, 23 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪੰਜਾਬ ਦੀ ਨੌਜਵਾਨੀ ਨਸ਼ਿਆ ਵਿਚ ਗੁਲਤਾਨ ਹੋ ਚੁੱਕੀ ਹੈ, ਇਸ ਨੂੰ ਬਚਾਉਣਾ ਸਮੇਂ ਦੀ ਲੋੜ ਹੈ ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਮੁਖਤਿਆਰ ਸਿੰਘ ਪੱਟੀ ਨੇ ਕਫਨ ਬੋਲ ਪਿਆ, ਨਸ਼ਾ ਵਿਰੋਧੀ ਮਿਸ਼ਨ ਪੰਜਾਬ ਵੱਲੋਂ ਸੱਦੀ ਗਈ ਪਲੇਠੀ ਮੀਟਿੰਗ ਦੌਰਾਨ ਕੀਤਾ।ਯੰਗਮੈਨ ਰਾਮ ਕ੍ਰਿਸ਼ਨਾ ਕਲੱਬ ਪੱਟੀ ਵਿਚ ਵੱਖ ਵੱਖ ਸੰਗਠਨਾਂ ਦੇ ਕਾਰਕੁੰਨਾਂ ਨੇ ਇਕ ਸਰ …
Read More »ਕਿਸਾਨ ਸੰਘਰਸ਼ ਕਮੇਟੀ ਵਲੋਂ ਗੰਦੇ ਪਾਣੀ ਦੀ ਨਿਕਾਸੀ ਤੇ ਡੇਰਿਆਂ ਦੇ ਰਸਤੇ ਪੱਕੇ ਕਰਨ ਦੀ ਮੰਗ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ)- ਅਕਾਲੀ ਦਲ ਵੱਲੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਹਲਣ ਲਈ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਸਥਾਨਕ ਇਕਾਈ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰਕੇ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ, ਨਿਸ਼ਾਨ ਸਿੰਘ ਚੱਬਾ, ਬਲਦੇਵ ਸਿੰਘ, ਗੁਰਮੀਤ ਸਿੰਘ ਨੇ ਕਿਹਾ ਕਿ …
Read More »ਗੋਲਡੀ ਤੇ ਟਿੱਕਾ ਵਲੋਂ 46.60 ਲੱਖ ਦੀ ਲਾਗਤ ਦੇ ਵਿਕਾਸ ਕੰਮਾਂ ਦਾ ਉਦਘਾਟਨ
ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰ. 33 ਦੀ ਆਬਾਦੀ ਫਰੈਂਡਜ ਕਲੌਨੀ ਵਿੱਚ ਲਗਭਗ 46.60 ਲੱਖ ਰੁਪਏ ਦੀ ਲਾਗਤ ਨਾਲ ਸੀ.ਸੀ. ਫਲੌਰਿੰਗ ਦੇ ਵਿਕਾਸ ਕਾਰਜਾਂ ਦਾ ਸ਼ੁਭ ਆਰੰਭ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ, ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਵਾਰਡ ਨੰ. 33 ਦੇ ਕੌਂਸਲਰ ਸ੍ਰ: ਅਮਰੀਕ ਸਿੰਘ ਲਾਲੀ ਵਲੋਂ …
Read More »ਸ਼ਹਿਰ ਨੂੰ ਸਮਾਰਟ ਸਿਟੀ ਦੀ ਸੂਚੀ ‘ਚ ਸ਼ਾਮਿਲ ਕਰਵਾਉਣ ਲਈ ਸ਼ਹਿਰੀ ਸਾਥ ਦੇਣ- ਸੋਨਾਲੀ ਗਿਰੀ
ਸ਼ਹਿਰ ਨੂੰ ਪਿਆਰ ਕਰਨ ਵਾਲੀ ਹਰ ਹਸਤੀ ਸੋਸ਼ਲ ਮੀਡੀਏ ‘ਤੇ ਸਹਿਯੋਗ ਦੇਵੇ ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊੋਰੋ) – ‘ਅੰਮ੍ਰਿਤਸਰ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਲਈ ਇਸ ਪਵਿੱਤਰ ਨਗਰੀ ਨੂੰ ਪਿਆਰ ਕਰਨ ਵਾਲਾ ਹਰ ਵਿਅਕਤੀ ਆਪਣਾ ਯੋਗਦਾਨ ਪਾ ਸਕਦਾ ਹੈ, ਬਸ ਉਸ ਨੂੰ ਇਸ ਲਈ ਫੇਸਬੁੱਕ ਅਤੇ ਟਵਿੱਟਰ ‘ਤੇ ਜਾ ਕੇ ਇਸ ਲਈ ਬਣਾਏ ਗਏ ਪੇਜ ਨੂੰ ਸ਼ੇਅਰ ਕਰਨਾ ਜਾਂ …
Read More »ਹਥਿਆਰਾਂ ਦੀ ਨੋਕ ‘ਤੇ ਲੁੱਟਾਂ-ਖੋਹਾਂ ਕਰਨ ਵਾਲੇ ਸਰਗਰਮ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ)- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਨੋਕ ‘ਤੇ ਲੁੱਟਾਂ-ਖੋਹਾਂ ਕਰਨ ਵਾਲੇ ਸਰਗਰਮ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਿਹੜਾ ਕਿ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਮੱਤੇਵਾਲ ਅਤੇ ਥਾਣਾ ਤਰਸਿੱਕਾ ਦੇ ਇਲਾਕੇ ਵਿਚ ਬੀਤੇ ਕੁਝ ਸਮੇਂ ਤੋਂ ਸੰਗੀਨ ਅਪਰਾਧਕ ਘਟਨਾਵਾਂ ਨੂੰ ਅੰਜ਼ਾਮ ਦੇ ਰਿਹਾ ਸੀ। ਅੱਜ ਇਥੇ ਇਕ ਪ੍ਰੈੱਸ …
Read More »ਭਾਈ ਗੁਰਇਕਬਾਲ ਸਿੰਘ ਤੇ ਵਲਟੋਹਾ ਵਲੋਂ ਗੁ. ਪੂਹਲਾ ਸਾਹਿਬ ਸੜਕ ਦੇ ਦੋਨੋਂ ਪਾਸੇ ਟਾਇਲਾਂ ਲਾਉਣ ਦੇ ਕੰਮ ਦਾ ਸ਼ੁਭਅਰੰਭ
ਭਿਖੀਵਿੰਡ ਫ਼ ਅਲਗੋਂ ਕੋਠੀ, 23 ਮਈ (ਕੁਲਵਿੰਦਰ ਸਿੰਘ ਕੰਬੋਕੇ, ਹਰਦਿਆਲ ਸਿੰਘ ਭੈਣੀ) ਗੁ. ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਅਸਥਾਨ ਦੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਇੰਟਰਲਾਕਿੰਗ ਟਾਇਲਾਂ ਲਾ ਕੇ ਗੁਰਦੁਆਰਾ ਸਾਹਿਬ ਨੂੰ ਜਾਂਦੀ ਸੜਕ ਨੂੰ ਚੌੜੀ ਕਰਨ ਦੇ ਕੰਮ ਦਾ ਸ਼ੁਭਅਰੰਭ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਅਤੇ …
Read More »ਗੁਰਜੀਤ ਔਜਲਾ ਨੇ ਜਿਲ੍ਹਾ ਕਾਂਗਰਸ ਦਿਹਾਤੀ ਦਾ ਮੁੜ ਅਹੁੱਦਾ ਸੰਭਾਲਿਆ
ਕਾਂਗਰਸੀਆਂ ਨੂੰ ਆਪਸੀ, ਮਤਭੇਦ ਭੁਲਾ ਕੇ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕਰਨ ਦਾ ਦਿੱਤਾ ਸੱਦਾ ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ ਸੱਗੂ)- ਜਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਸ੍ਰ: ਗੁਰਜੀਤ ਸਿੰਘ ਔਜਲਾ ਨੇ ਸਮੂੰਹ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਸੀ, ਮਤਭੇਦ ਭੁਲਾ ਕੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਸਫਲਤਾ ਕਈ ਕਮਰਕੱਸੇ ਕਰ ਲੈਣ।ਉਨ੍ਹਾਂ ਪਾਰਟੀ ਹਾਈਕਮਾਨ ਦੇ ਜਿਲ੍ਹਾ ਅਹੁਦੇਦਾਰਾਂ ਨੂੰ …
Read More » ਢੱਡਰੀਆਂਵਾਲਾ ‘ਤੇ ਹਮਲਾ ਦਮਦਮੀ ਟਕਸਾਲ ਵਿਰੁੱਧ ਕੂੜ ਪ੍ਰਚਾਰ ਦਾ ਸਿੱਟਾ- ਗਿ: ਹਰਨਾਮ ਸਿੰਘ ਖ਼ਾਲਸਾ
ਕਿਹਾ ਟਕਸਾਲ ਜਥੇਬੰਦੀ ਨਾਲ ਸੰਬੰਧਿਤ ਸਿੰਘਾਂ ਦੀ ਪੈਰਵਾਈ ਫਰਜ਼ ਸਮਝ ਕੇ ਕਰੇਗੀ ਮਹਿਤਾ ਚੌਕ, 23 ਮਈ (ਜੋਗਿੰਦਰ ਸਿੰਘ ਮਾਣਾ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ ) ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਢੱਡਰੀਆਂਵਾਲਾ ‘ਤੇ ਬੀਤੇ ਦਿਨੀਂ ਹੋਏ ਹਮਲੇ ਪ੍ਰਤੀ ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਉਕਤ ਹਮਲਾ ਢੱਡਰੀਆਂਵਾਲਾ ਵੱਲੋਂ ਲੰਮੇ ਸਮੇਂ ਤੋਂ ਦਮਦਮੀ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 24 ਮਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਭਾਰਤ ਦੀ ਇੱਕ ਹੋਰ ਅਹਿਮ ਪ੍ਰਾਪਤੀ- ਸ੍ਰੀ ਹਰੀਕੋਟਾ ਤੋਂ ਸਫਲਤਾ ਸਾਹਿਤ ਲਾਂਚ ਕੀਤੀ ਸਵਦੇਸ਼ੀ ਤਕਨੀਕ ਨਾਲ ਬਣਾਈ ਗਈ ਪਹਿਲੀ ਸਪੇਸ ਸ਼ਟਲ RLV – TD (ਰੀ-ਲਾਂਚਏਬਲ ਵੇਹੀਕਲ) ▶ ਬਾਬਾ ਢੱਡਰੀਆਂ ਵਾਲਾ …
Read More »
Punjab Post Daily Online Newspaper & Print Media