Wednesday, November 25, 2026

ਪੰਜਾਬੀ

 ਗੁ: ਸਾਹਿਬ ਬਾਬਾ ਬੁੱਢਾ ਜੀ ‘ਰਮਦਾਸ’ ਤੋਂ ੩੦੦ ਸਾਲਾ ਸ਼ਹੀਦੀ ਨਗਰ ਕੀਰਤਨ ਦੂਸਰੇ ਦਿਨ ਲਈ ਰਵਾਨਾ

ਰਮਦਾਸ, 22 ਮਈ (ਪੰਜਾਬ ਪੋਸਟ ਬਿਊਰੋ) – ਮਹਾਨ ਜਰਨੈਲ ਤੇ ਪਹਿਲੇ ਸਿੱਖ ਹੁਕਮਰਾਨ ਬਾਬਾ ਬੰਦਾ ਸਿੰਘ ਜੀ ਬਹਾਦਰ, ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦੇ ੩੦੦ 3 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੀ ਦੂਸਰੇ ਦਿਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਬਾਬਾ ਬੁੱਢਾ ਜੀ ‘ਰਮਦਾਸ’ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ। ਨਗਰ …

Read More »

ਪ੍ਰੀਤਮ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ 22 ਮਈ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਤੇ ਸਮੁੱਚੇ ਸਟਾਫ ਨੇ ਲਖਵਿੰਦਰ ਸਿੰਘ ਬਦੋਵਾਲ ਵਧੀਕ ਮੈਨੇਜਰ ਦੇ ਸਹੁਰਾ ਪ੍ਰੀਤਮ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਪ੍ਰੀਤਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ …

Read More »

ਮੱਕੀ ਵਿਕਾਸ ਪ੍ਰੋਗਰਾਮ ਸੰਬੰਧੀ ਵਿਸ਼ੇਸ਼ ਸਿਖਲਾਈ ਕੈਂਪ ਬਲਾਕ ਪਠਾਨਕੋਟ ਦੇ ਪਿੰਡ ਪਰਮਾਨੰਦ ‘ਚ ਲਗਾਇਆ

ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਮੱਕੀ ਵਿਕਾਸ ਪ੍ਰੋਗਰਾਮ ਸੰਬੰਧੀ ਸਰਕਲ ਕਾਨਵਾਂ ਦੇ ਕਿਸਾਨ ਮਿੱਤਰਾਂ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਸਿਖਲਾਈ ਕੈਂਪ ਬਲਾਕ ਪਠਾਨਕੋਟ ਦੇ ਪਿੰਡ ਪਰਮਾਨੰਦ ਵਿੱਚ ਲਗਾਇਆ ਗਿਆ ਤਾਂ ਜੋ ਇਹ ਕਿਸਾਨ ਮਿੱਤਰ ਪਿੰਡਾਂ ਵਿੱਚ ਅੱਗੇ ਪ੍ਰਚਾਰ ਕਰ ਸਕਣ। ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਡਾ. ਬਖਸ਼ੀਸ ਸਿੰਘ ਚਾਹਲ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ …

Read More »

 ਸੜਕ ਹਾਦਸੇ ਦੌਰਾਨ 9 ਵਿਅਕਤੀਆਂ ਦੀ ਮੌਤ ਤੇ 8 ਗੰਭੀਰ ਜਖਮੀ

ਚੌਂਕ ਮਹਿਤਾ, 22 ਮਈ (ਜੋਗਿੰਦਰ ਸਿੰਘ ਮਾਣਾ) – ਬੀਤੀ ਰਾਤ 9 ਵਜੇ ਦੇ ਕਰੀਬ ਮਹਿਤਾ ਅੰਮ੍ਰਿਤਸਰ ਰੋਡ ਉਪਰ ਅੱਡਾ ਬੋਪਾਰਾਏ ਨਜਦੀਕ ਬਲੈਰੋ ਗੱਡੀ ਦੇ ਇੱਕ ਟਿੱਪਰ ਨਾਲ ਟਕਰਾ ਜਾਣ ਕਾਰਨ 9 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਅਤੇ 8 ਵਿਅਕਤੀਆਂ ਦੇ ਜੱਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਾਣਕਾਰੀ ਅਨੁਸਾਰ ਪਿੰਡ ਸੇਖਵਾਂ, ਅੰਮੋਨੰਗਲ, ਨੱਤ ਅਤੇ ਮਹਿਤਾ ਆਦਿ …

Read More »

ਪੂਰਬੀ ਵਿਧਾਨ ਸਭਾ ਦੀ ਹਰੇਕ ਵਾਰਡ ਦਾ ਬਣਾਵਾਂਗੇ ਚੋਣ ਮੈਨੀਫੈਸਟੋ – ਮੰਨਾ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੈਂਬਰ ਮਨਦੀਪ ਸਿੰਘ ਮੰਨਾ ਨੇ ਕਿਹਾ ਕਿ ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਪੈਂਦੇ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕਾ ਵਿਕਾਸ ਦੇ ਨਜ਼ਰੀਏ ਨਾਲ ਸਭ ਤੋਂ ਪੱਛੜਿਆ ਹੋਇਆ ਹੈ। ਇਸ ਹਲਕੇ ਦੀ ਹਰੇਕ ਵਾਰਡ ਦਾ ਵੱਖ ਵੱਖ ਚੋਣ ਮੈਨੀਫੈਸਟੋ ਤਿਆਰ ਕਰ ਉਸ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਮੁਹੱਲਾ …

Read More »

ਪਹਿਲ ਸਰਕਾਰੀ ਰਿਸੋਰਸ ਸੈਂਟਰ ਨੇ ਲੁੱਟਿਆ “ਵਿਰਾਸਤੀ ਮੇਲਾ”- ਸੀ.ਜੇ ਐਮ ਬਾਂਸਲ

ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ ਸੱਗੂ) – ਵਿਰਾਸਤੀ ਮੇਲੇ ‘ਚ ਗੁਰੂੁ ਦੀ ਨਗਰੀ ਦੇ ਲੋਕ ਹੁਮ-ਹਮਾ ਕੇ ਪਹੁੰਚੇ ਲੋਕਾਂ ਨੇ ਵੱਖ- ਵੱਖ ਕਲਾ ਵੰਨਗੀਆ ਦਾ ਅਨੰਦ ਵੀ ਮਾਣਿਆ। ਵਿਰਾਸਤੀ ਮੇਲੇ ਵਿਚ ਮੁਫ਼ਤ ਕਾਨੂੰਨੀ ਸੇਵਾਵਾਂ ਦੇ ਤਹਿਤ ਜਿਥੇ ਲੋਕਾਂ ਨੂੰ ਮਿਲ ਜੁਲ ਕੇ ਰਹਿਣ ਦਾ ਸੰਦੇਸ਼ ਦਿਤਾ ਜਾ ਰਿਹਾ ਹੈ।ਉਥੇ ਸੀ.ਜੇ ਐਮ ਸ੍ਰੀਮਤੀ ਗਰੀਸ ਬਾਂਸਲ ਅਤੇ ਸਿਖਿਆ ਵਿਭਾਗ ਵੱਲੌਂ ਬੇਟੀ ਬਚਾੳ …

Read More »

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਵਿਖੇ ਕਵਿੱਜ਼ ਮੁਕਾਬਲੇ ਕਰਵਾਏ ਗਏ

ਜੰਡਿਆਲਾ ਗੁਰੂ, 22 ਮਈ (ਹਰਿੰਦਰ ਪਾਲ ਸਿੰਘ) – ਤਰਨਾ ਦਲ ਦੇ ਮੁਖੀ ਬਾਬਾ ਮੱਖਣ ਸਿੰਘ ਅਤੇ ਮੀਤ ਜਥੇਦਾਰ ਬਾਬਾ ਗੱਜਣ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਵਿਖੇ ਕਵਿੱਜ਼ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ ਛੇਵੀਂ ਤੋ ਦੱਸਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।ਵਿਦਿਆਰਥੀਆਂ ਨੇ ਆਪਣੀ ਹੁਨਰ ਅਨੁਸਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸ ਮੁਕਾਬਲੇ …

Read More »

ਪਸ਼ੂ ਪਾਲਣ ਵਿਭਾਗ ਵਲੋਂ ਵਿਸ਼ਵ ਵੈਟਰਨਰੀ ਦਿਵਸ ਮਨਾਇਆ ਗਿਆ- ਰਣੀਕੇ

ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ ਸੱਗੂ) – ਪਸ਼ੂ ਪਾਲਣ ਵਿਭਾਗ ਅੰਮ੍ਰਿਤਸਰ ਦੇ ਵੈਟਰਨਰੀ ਅਫਸਰਾਂ ਵੱਲੋਂ ਅੰਮ੍ਰਿਤਸਰ ਵਿਖੇ ਸ਼ਨੀਵਾਰ ਸ਼ਾਮ ਵਿਸ਼ਵ ਵੈਟਰਨਰੀ ਦਿਵਸ ਮਨਾਇਆ ਗਿਆ! ਇਸ ਸਮਾਰੋਹ ਦਾ ਉਦਘਾਟਨ ਸz. ਗੁਲਜ਼ਾਰ ਸਿੰਘ ਜੀ ਰਣੀਕੇ, ਕੈਬਨਿਟ ਮੰਤਰੀ ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਐਸ.ਸੀ. ਬੀ.ਸੀ. ਭਲਾਈ ਪੰਜਾਬ ਸਰਕਾਰ ਵੱਲੋ ਕੀਤਾ ਗਿਆ ! ਆਪਣੇ ਭਾਸ਼ਨ ਵਿੱਚ ਸz. ਗੁਲਜ਼ਾਰ ਸਿੰਘ ਜੀ ਰਣੀਕੇ, ਕੈਬਨਿਟ …

Read More »

ਗੁਰਦਾਸਪੁਰ ਦੇ ਡੀ.ਸੀ ਸੱਭਰਵਾਲ ਨੇ ਗੁਰੂ ਰਾਮਦਾਸ ਹਸਪਤਾਲ ਜਾ ਕੇ ਜ਼ਖਮੀਆਂ ਦਾ ਹਾਲ ਪੁੱਛਿਆ

ਮੁੱਖ ਮੰਤਰੀ ਬਾਦਲ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 1-1 ਲੱਖ ਦੀ ਸਹਾਇਤਾ ਦੇਣ ਦਾ ਐਲਾਨ ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ ਸੱਗੂ) – ਅੱਜ ਮਹਿਤਾ ਚੌਕ ਨੇੜੇ ਮੱਤੇਵਾਲ ਵਿਖੇ ਵਾਪਰੇ ਦਰਦਾਨਾਕ ਹਦਾਸੇ ਵਿਚ 10 ਲੋਕਾਂ ਦੀ ਮੌਤ ਹੋ ਗਈ ਸੀ ਤੇ 8 ਵਿਅਕਤੀ ਜਖਮੀ ਹੋ ਗਏ। ਇਹ ਸਾਰੇ ਵਿਅਕਤੀ ਗੁਰਦਾਸਪੁਰ ਜਿਲੇ ਨਾਲ ਸਬੰਧਿਤ ਸਨ। ਮ੍ਰਿਤਰ ਵਿਅਕਤੀਆਂ ਦਾ ਪੋਸਟ ਮਾਰਟਮ ਕਰਵਾਉਣ ਤੇ …

Read More »

ਅਟਵਾਲ 24 ਨੂੰ ਕਰਨਗੇ ਇੰਸਟੀਚਿਊਟ ਆਫ ਸੋਸ਼ਲ ਸਾਇੰਸ ਦੀ ਅੰਮ੍ਰਿਤਸਰ ਸ਼ਾਖਾ ਦਾ ਉਦਘਾਟਨ

ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ ਸੱਗੂ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਚਰਨਜੀਤ ਸਿੰਘ ਅਟਵਾਲ 24 ਮਈ ਸ਼ਾਮ 4 ਵਜੇ ਅੰਤਰਰਾਸ਼ਟਰੀ ਪੱਧਰ ਦੀ ਗੈਰ ਸਰਕਾਰੀ ਸੰਸਥਾ ਇੰਸਟੀਚਿਊਟ ਆਫ ਸੋਸ਼ਲ ਸਾਇੰਸ ਦੀ ਅੰਮ੍ਰਿਤਸਰ ਸ਼ਾਖਾ ਦਾ ਉਦਘਾਟਨ ਕਰਨਗੇ। ਅਕੈਡਮਿਕ ਖੋਜ ਅਤੇ ਨੀਤੀਆਂ ਘੜਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀ ਇਸ ਸੰਸਥਾ ਦਾ ਦਫਤਰ ਖਾਲਸਾ ਕਾਲਜ ਦੇ ਸਾਹਮਣੇ ਯੂਨੀਵਰਸਲ ਆਈ.ਟੀ.ਆਈ ਵਿਖੇ ਖੋਲਿਆ ਜਾ …

Read More »