Wednesday, November 25, 2026

ਪੰਜਾਬੀ

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 23 ਮਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਦੀ ਬਾਬਾ ਢੱਡਰੀਆਂ ਵਾਲੇ ਨਾਲ ਗੁ: ਪ੍ਰਮੇਸ਼ਰ ਦੁਆਰ ਵਿਖੇ ਮੁਲਾਕਾਤ – ਕਿਹਾ ਕਾਨੂੰਨ ਮੁਤਾਬਕ ਕੀਤੀ ਜਾਵੇਗੀ ਜਾਂਚ, ਮਾਮਲੇ ਤੇ ਸਿਆਸਤ ਨਾ ਹੋਵੇ। ▶ ਅਸਾਮ …

Read More »

ਜਥੇ: ਅਵਤਾਰ ਸਿੰਘ ਵਲੋਂ ਬਾਬਾ ਬੰਦਾ ਸਿੰਘ ਬਹਾਦਰ 300 ਸਾਲਾ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਗੀਤ ਲੋਕ ਅਰਪਣ

ਅੰਮ੍ਰਿਤਸਰ, 21 ਮਈ (ਗੁਰਪ੍ਰੀਤ ਸਿੰਘ) – ਬਾਬਾ ਬੰਦਾ ਸਿੰਘ ਬਹਾਦਰ, ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੜ੍ਹੀ ਗੁਰਦਾਸ ਨੰਗਲ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਹੋਏ ਨਗਰ ਕੀਰਤਨ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਕਮੇਟੀ ਵੱਲੋਂ ‘ਸ਼ਹੀਦੀ ਸ਼ਤਾਬਦੀ’ ਨੂੰ ਸਮਰਪਿਤ ਧਾਰਮਿਕ ਗੀਤ ਲੋਕ ਅਰਪਣ ਕੀਤਾ …

Read More »

ਬਾਬਾ ਬੰਦਾ ਸਿੰਘ ਜੀ ਦੇ ਸ਼ਹੀਦੀ ਸਮਾਗਮਾਂ ਲਈ ਦਿਲੀ ਕਮੇਟੀ ਨੂੰ ਦਿੱਤੇ ਜਾਣਗੇ 2 ਕਰੋੜ – ਮੱਕੜ

ਅੰਮ੍ਰਿਤਸਰ, 21 ਮਈ (ਗੁਰਪ੍ਰੀਤ ਸਿੰਘ)- ਮਹਾਨ ਜਰਨੈਲ ਤੇ ਪਹਿਲੇ ਸਿੱਖ ਹੁਕਮਰਾਨ ਬਾਬਾ ਬੰਦਾ ਸਿੰਘ ਜੀ ਬਹਾਦਰ, ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੀ ਪਹਿਲੇ ਦਿਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਗੜ੍ਹੀ ਗੁਰਦਾਸ ਨੰਗਲ (ਗੁਰਦਾਸਪੁਰ) ਤੋਂ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ। ਨਗਰ ਕੀਰਤਨ …

Read More »

ਬਾਬਾ ਬੰਦਾ ਸਿੰਘ ਬਹਾਦਰ ਨੇ ਜ਼ਬਰੁਜ਼ੁਲਮ, ਅਨਿਆਂ ਤੇ ਅੱਤਿਆਚਾਰ ਵਿਰੁੱਧ ਲੜਾਈ ਲੜੀ – ਸੁਖਬੀਰ ਬਾਦਲ

ਬਟਾਲਾ, 21 ਮਈ (ਨਰਿੰਦਰ ਬਰਨਾਲ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਰਹਿਮਤਾਂ ਨਾਲ ਵਰੋਸਾਏ ਹੋਏ ਖਾਲਸਾ ਰਾਜ ਦੇ ਰੂਹੇ ਰਵਾਂ ਤੇ ਸਿੱਖ ਪੰਥ ਦੇ ਮਹਾਂ ਨਾਇਕ, ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਿੰਘਾਂ ਦੇ ੩੦੦ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੜ੍ਹੀ ਗੁਰਦਾਸ ਨੰਗਲ ਵਿਖੇ …

Read More »

ਹਰਿਆਵਲ ਫਾਊਂਡੇਸ਼ਨ 200 ਸਕੂਲਾਂ ਵਿੱਚ ਛਾਂ-ਦਾਰ ਬੂਟੇ ਲਗਾਏਗੀ- ਪਰਮਜੀਤ ਢਿਲੋਂ

ਅੰਮ੍ਰਿਤਸਰ, 21 ਮਈ (ਜਗਦੀਪ ਸਿੰਘ ਸੱਗੂ)- ਹਰਿਆਵਲ ਫਾਊਂਡੇਸ਼ਨ ਵਲੋਂ ਆਉਣ ਵਾਲੇ ਸਮੇਂ ਵਿੱਚ ਤਕਰੀਬਨ 200 ਸਕੂਲਾਂ ਵਿੱਚ ਛਾਂ-ਦਾਰ ਅਤੇ ਸੋਹਣੀ ਦਿਖ ਵਾਲੇ ਮੁਫ਼ਤ ਬੂਟੇ ਲਵਾਏ ਜਾਣਗੇ।ਫਾਊਂਡੇਸ਼ਨ ਦੇ ਚੇਅਰਮੈਨ ਪਰਮਜੀਤ ਢਿਲੋਂ ਨੇ ਕਿਹਾ ਕਿ ਉਹਨਾਂ ਕਿਹਾ ਕਿ ਬੱਚਿਆਂ ਦੀ ਪੜਾਈ ਲਈ ਹਰਿਆ ਭਰਿਆ ਅਤੇ ਖੁਸ਼ਹਾਲ ਮਾਹੌਲ ਹੋਣਾ ਜ਼ਰੂਰੀ ਹੈ। ਇਹ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਉਹਨਾਂ ਨਾਲ ਇਹ ਵੀ ਕਿਹਾ …

Read More »

ਕੁਲਵਿੰਦਰ ਮਿੱਠਾ ਦੇ ਯੂਥ ਸਕੱਤਰ ਬਣਨ ‘ਤੇ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਦਿਤੀ ਵਧਾਈ

ਚੌਂਕ ਮਹਿਤਾ, 21 ਮਈ (ਜੋਗਿੰਦਰ ਸਿੰਘ ਮਾਣਾ)- ਸ਼੍ਰੋਮਣੀ ਅਕਾਲ਼ੀ ਦਲ ਦੇ ਯੂਥ ਵਿੰਗ ਦੇ ਹਲਕਾ ਮਜੀਠਾ ਤੋ ਸਕੱਤਰ ਨਿਯੁੱਕਤ ਬਣੇ ਕੁਲਵਿੰਦਰ ਸਿੰਘ ਮਿੱਠਾ ਚੰਨਣਕੇ ਨੂੰ ਵਿਸ਼ੇਸ਼ ਤੌਰ ਤੇ ਪਹੁੰਚੇ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਵਧਾਈ ਦਿਤੀ। ਉਨਾ੍ਹਂ ਇਸ ਨਿਯੁੱਕਤੀ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਵਿਸ਼ੇਸ਼ ਤੋਰ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ …

Read More »

ਖਾਲਸਾ ਕਲੱਬ ਮਹਿਤਾ ਨੇ ਅਮਰੀਕ ਬਿੱਟਾ ਨੂੰ ਕੀਤਾ ਸਨਮਾਨਿਤ

ਚੌਂਕ ਮਹਿਤਾ, 21 ਮਈ (ਜੋਗਿੰਦਰ ਸਿੰਘ ਮਾਣਾ)- ਸ਼੍ਰੋਮਣੀ ਅਕਾਲ਼ੀ ਦਲ ਵੱਲੋ ਮਾਝਾ ਜੋਨ ਦੇ ਯੂਥ ਵਿੰਗ ਦੀਆਂ ਕੀਤੀਆਂ ਨਿਯੁੱਕਤੀਆਂ ਦੌਰਾਨ ਹਲਕਾ ਜੰਡਿਆਲਾ ਗੁਰੂ ਤੋ ਨਵ-ਨਿਯੁਕਤ ਜਰਨਲ ਸਕੱਤਰ ਅਮਰੀਕ ਸਿੰਘ ਬਿੱਟਾ ਮਹਿਤਾ ਚੌਂਕ ਵਿਖੇ ਖਾਲਸਾ ਕਲੱਬ ਦੇ ਪ੍ਰਧਾਨ ਬਲਜਿੰਦਰ ਸਿੰਘ ਰੰਧਾਵਾ ਦੇ ਯੂਥ ਵਰਕਰਾਂ ਵੱਲੋ ਪ੍ਰਧਾਨ ਬਲਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਸਿਰੋਪਾਓ ਭੇਂਟ ਕਰਕੇ ਸੁਆਗਤ ਕੀਤਾ ਗਿਆ।ਇਸ ਮੌਕੇ ਜਥੇ. ਪ੍ਰਗਟ …

Read More »

ਆਪਣੇ ਆਕਾ ‘ਤੇ ਹੋਏ ਕੇਸ ਕਾਰਨ ਭਗਵੰਤ ਮਾਨ ਬੁਖਲਾਏ – ਅਕਾਲੀ ਆਗੂ

ਅੰਮ੍ਰਿਤਸਰ, 21 ਮਈ (ਜਗਦੀਪ ਸਿੰਘ ਸੱਗੂ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਤਿੰਨ ਮੁੱਖ ਪਾਰਲੀਮਾਨੀ ਸਕੱਤਰਾਂ ਵਿਰਸਾ ਸਿੰਘ ਵਲਟੋਹਾ, ਹਰਮੀਤ ਸਿੰਘ ਸੰਧੂ ਅਤੇ ਮਨਜੀਤ ਸਿੰਘ ਮੰਨਾ ਨੇ ਆਮ ਆਦਮੀ ਪਾਰਟੀ ਦੇ ਆਗੂ ਤੇ ਸੰਸਦ ਸ੍ਰੀ ਭਗਵੰਤ ਮਾਨ ਵੱਲੋਂ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੀਤੀ ਗਈ ਬਿਆਨਬਾਜ਼ੀ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਸ੍ਰੀ ਮਾਨ ਵੱਲੋਂ ਤਰਲੋਮੱਛੀ ਹੋ ਕੇ ਬੇ ਬੁਨਿਆਦ …

Read More »

ਭਗਵੰਤ ਮਾਨ ਨੂੰ ਕਚਹਿਰੀਆਂ ਵਿੱਚ ਘੜੀਸਾਂਗੇ -ਮਜੀਠੀਆ ਦਾ ਅਕਸ ਖਰਾਬ ਕਰਨ ਦੀ ਇਜਾਜ਼ਤ ਨਹੀਂ – ਪ੍ਰੋ: ਸਰਚਾਂਦ ਸਿੰਘ

ਅੰਮ੍ਰਿਤਸਰ, 21 ਮਈ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਦੇ ਆਗੂ ਤੇ ਮੈਂਬਰ ਲੋਕ ਸਭਾ ਭਗਵੰਤ ਮਾਨ ਵੱਲੋਂ ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੀਤੀ ਗਈ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਸੀਨੀਅਰ ਅਕਾਲੀ ਆਗੂ ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਬੇ ਬੁਨਿਆਦ ਤੇ ਝੂਠੇ ਦੋਸ਼ਾਂ ਰਾਹੀ ਸ: ਮਜੀਠੀਆ ਦੇ ਸਿਆਸੀ ਅਕਸ ਨੂੰ ਖਰਾਬ ਕਰਨ ਦੀ ਕਿਸੇ ਨੂੰ …

Read More »

ਖਾਲਸਾ ਪਬਲਿਕ ਅਤੇ ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਸੀ. ਬੀ. ਐੱਸ.ਈ 12ਵੀਂ ਦਾ ਨਤੀਜ਼ਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ. ਬੀ. ਐੱਸ. ਈ. ਵੱਲੋਂ ਐਲਾਨੇ ਗਏ 12ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜਿਆਂ ਵਿੱਚ ਸ਼ਾਨਦਾਰ ਉਪਲਬੱਧੀ ਹਾਸਲ ਕੀਤੀ। ਦੋਹਾਂ ਸਕੂਲਾਂ ਦਾ ਨਤੀਜਾ 100 ਫ਼ੀਸਦੀ ਰਿਹਾ। ਖਾਲਸਾ ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ …

Read More »