ਜੰਡਿਆਲਾ ਗੁਰੂ, 21 ਮਈ (ਹਰਿੰਦਰ ਪਾਲ ਸਿੰਘ)- ਗੁਰਦਵਾਰਾ ਤਪ ਅਸਥਾਨ ਬਾਬਾ ਹੰਦਾਲ ਵਿੱਖੇ ਬਾਬਾ ਹੰਦਾਲ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਪਿਆਰ ਨਾਲ ਮਨਾਇਆ ਗਿਆ।ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 21 ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਰਾਗੀ ਸਿੰਘਾਂ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਗੁਰਦਵਾਰਾ ਬਾਬਾ ਹੰਦਾਲ ਦੇ ਮੁੱਖ ਸੇਵਾਦਾਰ …
Read More »ਪੰਜਾਬੀ
ਸੇਂਟ ਸੋਲਜ਼ਰ ਸਕੂਲ ਦਾ ਬਾਰਵੀਂ ਦਾ ਨਤੀਜਾ 100% ਰਿਹਾ
ਜੰਡਿਆਲਾ ਗੁਰੂ, 21 ਮਈ (ਹਰਿੰਦਰ ਪਾਲ ਸਿੰਘ)- ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦਾ +2 ਸੀ ਬੀ ਐਸ ਈ ਦਾ ਨਤੀਜਾ 100% ਰਿਹਾ । ਜਿਸ ਵਿੱਚ ਸਾਇੰਸ ਗਰੁੱਪ ਦੀ ਵਿਦਿਆਰਥਣ ਕਿਰਨਪ੍ਰੀਤ ਕੌਰ ਨੇ 89.8% ਅੰਕ ਲੈ ਕੇ ਪਹਿਲਾ ਸਥਾਨ,ਸ਼ਿਖਾ 87.8 % ਦੂਜਾ ਸਥਾਨ, ਅਨੀਸ਼ਾ ਕੋਚਰ 85.4 % ਤੀਜਾ ਸਥਾਨ ਪ੍ਰਾਪਤ ਕੀਤਾ।ਸ਼ਿਖਾ, ਅਨੀਸ਼ਾ, ਕਿਰਨਪ੍ਰੀਤ, ਕਿਰਨ, ਅਨੀਸ਼ਾ, ਕਿਰਨਪ੍ਰੀਤ ਤੇ ਸ਼ਿਖਾ, ਕਾਮਰਸ ਗਰੁੱਪ ਦੀ …
Read More »ਜਸਬੀਰ ਸਿੰਘ ਡਿੰਪਾ ਨੂੰ ਜਨਰਲ ਸਕੱਤਰ ਬਨਣ ‘ਤੇ ਦਿੱਤੀ ਵਧਾਈ
ਜੰਡਿਆਲਾ ਗੁਰੂ, 21 ਮਈ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ)- ਪੰਜਾਬ ਪ੍ਰਦੇਸ਼ ਕਾਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਵਲੋਂ ਜਸਬੀਰ ਸਿੰਘ ਡਿੰਪਾ ਸਾਬਕਾ ਚੇਅਰਮੈਨ ਨੂੰ ਕਾਗਰਸ ਪਾਰਟੀ ਦਾ ਜਨਰਲ ਸਕੱਤਰ ਨਿਯੁੱਕਤ ਹੋਣ ‘ਤੇ ਵਧਾਈ ਦਿੰਦੇ ਹੋਏ ਜਿਲ੍ਹਾ ਅੰਮ੍ਰਿਤਸਰ ਕਾਗਰਸ ਕਮੇਟੀ ਦੇ ਜਨਰਲ ਸਕੱਤਰ ਨਵੀ ਜੋਸ਼ੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕਿਹਾ ਕਿ ਡਿੰਪਾ ਨੂੰ ਇਹ ਅਹੁੱਦਾ ਦੇ ਕੇ ਕਾਗਰਸ ਪ੍ਰਧਾਨ ਨੇ ਮਾਝੇ …
Read More »ਸ਼੍ਰੋਮਣੀ ਕਮੇਟੀ ਮੈਂਬਰ ਤੇ ਅਕਾਲੀ ਚੇਅਰਮੈਨ ਦੇ ਅਸਤੀਫੇ ਤੋਂ ਬਾਅਦ ਜੰਡਿਆਲਾ ਵਿੱਚ ਸਿਆਸਤ ਭਖੀ
ਜੰਡਿਆਲਾ ਗੁਰੂ, 21 ਮਈ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ)- ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ, ਬਲਾਕ ਸੰਮਤੀ ਜੰਡਿਆਲਾ ਗੁਰੁ ਦੇ ਚੇਅਰਮੈਨ ਗੁਰਦਿਆਲ ਸਿੰਘ ਬੰਡਾਲਾ, ਮੈਬਰ ਜਿਲ੍ਹਾ ਪ੍ਰੀਸ਼ਦ ਸਮੇਤ ਨੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਨੂੰ ਨਾਲ ਲੈ ਕਿ ਹਲਕਾ ਵਿਧਇਕ ਬਲਜੀਤ ਸਿੰਘ ਜਲਾਲਉਸਮਾ ਖਿਲਾਫ ਗੁੱਸਾ ਜਾਹਰ ਕਰਦਿਆਂ ਆਪਣੇ ਅਸਤੀਫੇ ਜਿਲ੍ਹਾ ਦਿਹਾਤੀ ਅਕਾਲੀ ਪ੍ਰਧਾਨ ਵੀਰ ਸਿੰਘ ਲੋਪੋਕੇ ਨੂੰ ਸੌਂਪ ਦਿਤੇ …
Read More »ਲੋਕ ਅਦਾਲਤ ਵਿੱਚ ਕੁੱਲ 30 ਕੇਸਾਂ ਦਾ ਨਿਪਟਾਰਾ ਕੀਤਾ ਗਿਆ
ਅੰਮ੍ਰਿਤਸਰ, 21 ਮਈ (ਜਗਦੀਪ ਸਿੰਘ ਸੱਗੂ)- ਨੈਸ਼ਨਲ ਲੀਗਲ ਸਰਵਿਸ ਅਥਾਰਟੀਜ਼ ਦੀਆਂ ਹਦਾਇਤਾਂ ਅਨੁਸਾਰ ਅਤੇ ਸ੍ਰੀ ਗੁਰਬੀਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਮਹੀਨਾਵਾਰ ਲੋਕ ਅਦਾਲਤ ਨੂੰ ਲਗਾਈ ਗਈ।ਜਿਸ ਵਿੱਚ ਆਮ ਲੋਕਾਂ ਦੇ ਝਗੜਿਆ ਦੇ ਨਿਪਟਾਰੇ ਇਸ ਲੋਕ ਅਦਾਲਤ ਵਿੱਚ ਕੀਤੇ ਗਏ।ਇਸ ਸਬੰਧੀ ਸਾਰੀ ਜਨਤਾ ਨੂੰ ਇਹ ਮੌਕਾ ਦਿੱਤਾ ਗਿਆ ਕਿ …
Read More »ਪੰਜਾਬੀ ਰਸਾਲੇ ‘ਹੁਣ’ ਦਾ 33ਵਾਂ ਅੰਕ ਹੋਇਆ ਲੋਕ ਅਰਪਿਤ
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ ਬਿਊਰੋ)- ਜਨਵਾਦੀ ਲੇਖਕ ਸੰਘ ਵੱਲੋਂ ਵਿਰਸਾ ਵਿਹਾਰ ਸੋਸਾਇਟੀ ਦੇ ਸਹਿਯੋਗ ਨਾਲ ਸਥਾਨਕ ਵਿਰਸਾ ਵਿਹਾਰ ਦੇ ਸz: ਨਾਨਕ ਸਿੰਘ ਸੈਮੀਨਾਰ ਹਾਲ ਵਿਖੇ ‘ਭਾਸ਼ਾ, ਸਾਹਿਤ ਅਤੇ ਸਮਾਜ ਦੀ ਬੇਹਤਰੀ ਵਿੱਚ ਸਾਹਿਤਕ ਪੱਤਰਕਾਰੀ ਦਾ ਯੋਗਦਾਨ’ ਵਿਸ਼ੇ ਤੇ ਵਿਚਾਰ ਚਰਚਾ ਕੀਤੀ ਗਈ ਅਤੇ ਪੰਜਾਬੀ ਦੇ ਬਹੁ-ਮਿਆਰੀ ਰਸਾਲੇ ‘ਹੁਣ’ ਦੇ 33ਵੇਂ ਅੰਕ ਨੂੰ ਰਿਲੀਜ਼ ਕੀਤਾ ਗਿਆ। ਇਸ ਅਦਬੀ ਸਮਾਗਮ ਦਾ …
Read More »’ਸਿੱਖ ਸਮਾਜ ਦੇ ਮਸਲੇ’ ਕਿਤਾਬ ਢੀਂਡਸਾ ਵਲੋਂ ਲੋਕ ਅਰਪਣ
ਅੰਮ੍ਰਿਤਸਰ, 21 ਮਈ (ਜਗਦੀਪ ਸਿੰਘ ਸੱਗੂ)- ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚਲ ਰਹੇ ਭਾਈ ਵੀਰ ਸਿੰਘ ਖੋਜ ਕੇਂਦਰ ਵੱਲੋਂ ਕਲਗੀਧਰ ਆਡੀਟੋਰੀਅਮ ਵਿਖੇ ਪ੍ਰਧਾਨ, ਚੀਫ਼ ਖਾਲਸਾ ਦੀਵਾਨ, ਸ. ਚਰਨਜੀਤ ਸਿੰਘ ਚੱਢਾ ਦੀ ਪ੍ਰਧਾਨਗੀ ਹੇਠ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸ. ਸੁਖਦੇਵ ਸਿੰਘ ਢੀਂਡਸਾ, ਮੈਂਬਰ ਪਾਰਲੀਮੈਂਟ ਨੇ ਸ. ਤਰਲੋਚਨ ਸਿੰਘ (ਸਾਬਕਾ ਐਮ.ਪੀ) ਦੀ ਲਿਖੀ ਪੁਸਤਕ ਸਿੱਖ ਸਮਾਜ ਦੇ …
Read More »ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ਦੀ ਸਹਿਮਤੀ ਬਿਨ੍ਹਾਂ ਕੋਈ ਵੀ ਜਥੇਬੰਦੀ ਦਾ ਨਾਮ ਨਾ ਵਰਤੇ – ਪ੍ਰੋ. ਮੋਹਿੰਦਰਪਾਲ ਸਿੰਘ
ਸੰਦੌੜ, 21 ਮਈ (ਹਰਮਿੰਦਰ ਸਿੰਘ ਭੱਟ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਪ੍ਰੋ. ਮੋਹਿੰਦਰਪਾਲ ਸਿੰਘ ਨੇ ਅੱਜ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਧਿਆਨ ਵਿੱਚ ਆਇਆ ਹੈ ਕਿ ਡਾ. ਗੁਰਜਿੰਦਰ ਸਿੰਘ ਵਲੋਂ ਜੋ 25 ਮਈ ਨੂੰ ਸ਼ਿਵ ਸੈਨਾ ਅਤੇ ਹਿੰਦੂ ਫੈਡਰੇਸ਼ਨ ਨਾਮੀਂ ਜਥੇਬੰਦੀ ਦੇ ਗੁੰਡਿਆਂ ਨੂੰ ਬਿਆਸ ਦਰਿਆ ‘ਤੇ ਆਉਣ ਦਾ ਚੈਲੰਜ ਕੀਤਾ ਗਿਆ ਹੈ।ਉਸ ਦੇ ਪ੍ਰਚਾਰ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂੇ ਬੀਮਾ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਨੈਸ਼ਨਲ ਲੋਕ ਅਦਾਲਤ ਬਾਰੇ ਮੀਟਿੰਗ
ਬਠਿੰਡਾ, 21 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਲੋਂੇ ਬੀਮਾ ਕੰਪਨੀਆਂ ਦੇ ਨੁਮਾਇੰਦੀਆਂ ਨਾਲ ਮਿਤੀ 11.06.2016 ਨੂੰ ਐਮ.ਏ.ਸੀ.ਟੀ. ਕੇਸਾਂ ਅਤੇ ਬੀਮਾ ਕਲੇਮ ਕੇਸਾਂ ਦੇ ਸਬੰਧ ਵਿੱਚ ਲਗਣ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਸਬੰਧੀ ਮੀਟਿੰਗ ਵਿੱਚ ਪੈਂਡਿੰਗ ਪਏ ਐਮ.ਏ.ਸੀ.ਟੀ ਕੇਸਾਂ ਅਤੇ ਬੀਮਾ ਕਲੇਮ ਕੇਸਾਂ ਦੇ ਬਾਰੇ ਅਤੇ ਬੀਮਾ ਕੰਪਨੀਆਂ ਨੂੰ ਆ …
Read More »ਕਾਂਗਰਸ ਪਾਰਟੀ ’84 ਦੇ ਦੰਗਿਆਂ ਤੇ ਅਪ੍ਰੇਸ਼ਨ ਨੀਲਾ ਤਾਰਾ ਲਈ ਮੁਆਫ਼ੀ ਮੰਗੇ – ਹਰਸਿਮਰਤ ਬਾਦਲ
ਬਠਿੰਡਾ, 21 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਸ਼੍ਰੀ ਜਸਟਿਨ ਟਰੇੇਡੁ ਵਲੋਂ ਦੁਖਦਾਇਕ ਕਾਮਾਗਾਟਾਮਾਰੂ ਘਟਨਾ ਲਈ ਪਾਰਲੀਮੈਂਟ ਵਿੱਚ ਮੁਆਫ਼ੀ ਮੰਗਣ ਨੂੰ ਸ਼ਲਾਘਾਯੋਗ ਅਤੇ ਚੰਗਾ ਕਦਮ ਦਸਦਿਆਂ ਕਿਹਾ ਕਿ ਭਾਰਤ ਵਿਚ ਕਾਂਗਰਸ ਪਾਰਟੀ ਨੂੰ 1984 ਦੇ ਸਿੱਖ ਕਤਲੇਆਮ ਅਤੇ ਅਪਰੇਸ਼ਨ ਬਲਿਊ ਸਟਾਰ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਪਿੰਡ …
Read More »
Punjab Post Daily Online Newspaper & Print Media