ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਮੇਅਰ ਬਖਸ਼ੀ ਰਾਮ ਅਰੋੜਾ ਅਤੇ ਰਾਸ਼ਟਰੀ ਭਾਜਪਾ ਸਕੱਤਰ ਤਰੂਣ ਚੂੱਘ ਵੱਲੋਂ ਵਾਰਡ ਨੰ. 58 ਵਿਚ ਪੈਂਦੇ ਵੱਖ-ਵੱਖ ਇਲਾਕੇ ਇੰਦਰਾ ਕਾਲੌਨੀ, ਬੰਗਲਾ ਬਸਤੀ, ਉਧਮ ਸਿੰਘ ਕਾਲੋਨੀ, ਅਮਨ ਐਵੀਨਿਊ, ਝਬਾਲ ਰੋਡ ਨਜ਼ਦੀਕ ਕਿਸਾਨ ਧਰਮ ਕੰਡਾ ਆਦਿ ਵਿਖੇ ਸੀਮੈਂਟ ਕੰਕਰੀਟ ਦੀਆਂ ਪੱਕੀਆਂ ਗਲੀਆਂ ਅਤੇ ਸੜ੍ਹਕਾਂ ਬਨਾਉਣ, ਗਲੀ ਵਿਚ ਚੈਂਬਰ ਅਤੇ ਰੋਡ ਗੁਲੀਜ਼ ਬਨਾਉਣ ਅਤੇ ਕਿਸਾਨ ਧਰਮ …
Read More »ਪੰਜਾਬੀ
ਖ਼ਾਲਸਾ ਕਾਲਜ ਵਿਖੇ ਨੇ ਮਨਾਇਆ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਤੀਜ਼ੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਰੱਬੀ ਬਾਣੀ ਦਾ ਕੀਰਤਨ ਕਰਕੇ ਹਾਜ਼ਰ ਸੰਗਤਾਂ ਨੂੰ ਗੁਰ ਚਰਨਾਂ ਨਾਲ …
Read More »ਧੰਨ ਧੰਨ ਬਾਬਾ ਹੰਦਾਲ ਜੀ ਦਾ ਜਨਮ ਦਿਹਾੜਾ ਅੱਜ
ਜੰਡਿਆਲਾ ਗੁਰੂ, 20 ਮਈ (ਹਰਿੰਦਰਪਾਲ ਸਿੰਘ) – ਧੰਨ ਧੰਨ ਬਾਬਾ ਹੰਦਾਲ ਜੀ ਦਾ ਜਨਮ ਦਿਹਾੜਾ 21 ਮਈ ਦਿਨ ਸ਼ਨੀਵਾਰ ਤਪ ਅਸਥਾਨ ਗੁਰਦੁਆਰਾ ਬਾਬਾ ਹੰਦਾਲ ਵਿਖੇ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਗਜੀਤ ਸਿੰਘ ਮੁੱਖ ਸੇਵਾਦਾਰ ਵਲੋਂ ਪੱਤਰਕਾਰਾਂ ਨੂੰ ਦਿੱਤੀ ਜਾਣਕਾਰੀ ਅਨੁਸਾਰ ਕਲ੍ਹ ਪੰਜ ਸ਼੍ਰੀ ਅਖੰਡ ਪਾਠ ਜੀ ਦੇ ਭੋਗ ਤੋਂ ਉਪਰੰਤ ਸ਼ਾਮ 7 ਤੋਂ 9 ਵਜੇ ਤੱਕ …
Read More »ਯੂਨੀਵਰਸਿਟੀ ਮੁਲਾਜ਼ਮਾਂ ਦੀਆਂ ਸੀਨੀਆਰਤਾ ਅਨੁਸਾਰ ਰੁਕੀਆਂ ਤਰੱਕੀਆਂ ਜਲਦ ਕੀਤੀਆਂ ਜਾਣ – ਨਾਗਰਾ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆ) – ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਇਕੱਤਰਤਾ ਬਲਵੀਰ ਸਿੰਘ ਗਰਚਾ ਦੀ ਪ੍ਰਧਾਨਗੀ ਹੇਠ ਹੋਈ।ਇਕੱਤਰਤਾ ਦੀ ਕਾਰਵਾਈ ਸੁਰੂ ਕਰਦਿਆਂ ਸਕੱਤਰ ਹਰਦੀਪ ਸਿੰਘ ਨਾਗਰਾ ਨੇ ਪਿਛਲੇ ਦਿਨੀ ਅਖਬਾਰਾ ਵਿਚ ਛਪੀ ਖਬਰ ਬਾਰੇ ਤੇ ਵਿਚਾਰ ਚਰਚਾ ਹੋਈ।ਐਸੋਸੀਏਸ਼ਨ ਵਲੋਂ ਸਪੱਸ਼ਟ ਕੀਤਾ ਗਿਆ ਕਿ ਮਾਨਯੋਗ ਹਾਈਕੋਟ ਵਲੋਂ ਯੂਨੀਵਰਸਿਟੀ ਵਿਚ ਪ੍ਰਮੋਸ਼ਨਾਂ ਤੇ ਰਿਜਰਵੇਸ਼ਨ ਲਾਗੂ ਕਰਨ ਤੇ ਸਟੇਅ ਹੋਇਆ …
Read More »ਆਮ ਆਦਮੀ ਪਾਰਟੀ ਦੀ ਸੰਤਰੂੰਧਨ ਬੈਲਜੀਅਮ ‘ਚ ਹੋਈ ਮੀਟਿੰਗ
ਬੈਲਜੀਅਮ, 19 ਮਈ (ਹਰਚਰਨ ਸਿੰਘ ਢਿੱਲੋਂ) – ਬੈਲਜੀਅਮ ਦੇ ਸੰਤਰੂੰਧਨ ਸ਼ਹਿਰ ਵਿਚ ਬੀਤੇ ਦਿਨੀ ਆਮ ਆਦਮੀ ਪਾਰਟੀ ਦੀ ਮੀਟਿੰਗ ਵਿਚ ਬੈਲਜੀਅਮ ਤੋ ਆਮ ਆਦਮੀ ਪਾਰਟੀ ਨੂੰ ਪਸੰਦ ਕਰਨ ਵਾਲੇ ਲੋਕਾਂ ਨੇ ਭਾਗ ਲਿਆ।ਇਸ ਮੀਟਿੰਗ ਵਿਚ ਭਾਗ ਲੈਣ ਵਾਲਿਆਂ ਵਿਚ ਕੁਲਵਿੰਦਰ ਸਿੰਘ ਕੁੱਕੀ, ਬਲਵਿੰਦਰ ਸਿੰਘ ਖੱਕ,ਸਤਿੰਦਰ ਸਿੰਘ, ਗੁਰਦਾਵਰ ਸਿੰਘ ਗਾਬਾ, ਹਰਦੀਪ ਸਿੰਘ, ਸਤਿੰਦਰ ਸਿੰਘ ,ਇੰਦਰਜੀਤ ਸਿੰਘ, ਰਨਵੀਰ ਸਿੰਘ, ਜਸਵਿੰਦਰ ਸਿੰਘ, ਯਾਦਵਿੰਦਰ …
Read More »ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਵੱਲੋਂ ਨਵਜੋਤ ਸਿੱਧੂ ਨੂੰ ਖੇਡ ਮੰਤਰੀ ਬਣਾਉਣ ਦੀ ਮੰਗ
ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ ਬਿਊਰੋ)- ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾ ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਨੇ ਸਾਬਕਾ ਮੈਂਬਰ ਪਾਰਲੀਮੈਂਟ ਤੇ ਮੋਜ਼ੂਦਾ ਰਾਜ ਸਭਾ ਮੈਂਬਰ ਨਵਜੋਤ ਸਿੰਘ ਸਿੱਧੂ ਨੂੰ ਕੇਂਦਰੀ ਖੇਡ ਮੰਤਰੀ ਬਣਾਏ ਜਾਣ ਦੀ ਮੰਗ ਕੀਤੀ ਹੈ।ਅਸਾਮ ਵਿਚ ਸਪੱਸ਼ਟ ਬਹੁਮੱਤ ਲੈ ਕੇ ਸੱਤਾ ਤੇ ਕਾਬਜ਼ ਹੋਣ ਜਾ ਰਹੀ ਭਾਰਤੀ ਜਨਤਾ ਪਾਰਟੀ ਦੇ ਸਰਕਦਾ ਆਗੂ ਤੇ ਕੇਂਦਰੀ ਖੇਡ ਮੰਤਰੀ ਸੂਰਿਯਾਨੰਦ …
Read More »ਗੋਲਡ ਮੈਡਲਿਸਟ ਬਾਕਸਰ ਦੀਕਸ਼ਾ ਦਾ ਹੋਇਆ ਨਿੱਘਾ ਸਵਾਗਤ
ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ ਬਿਊਰੋ)- ਸ੍ਰੀ ਆਨੰਪੁਰ ਸਾਹਿਬ ਵਿਖੇ ਸੰਪੰਨ ਹੋਈਆਂ ਤਿੰਨ ਦਿਨਾਂ ਰਾਸ਼ਟਰ ਪੱਧਰੀ 61ਵੀਂ ਨੈਸ਼ਨਲ ਬਾਕਸਿੰਗ ਚੈਪੀਅਨਸਿੱਪ ਦੇ ਦੋਰਾਨ 66 ਕਿਲੋਗ੍ਰਾਮ ਭਾਰ ਵਰਗ ਦੇ ਵਿਚ ਗੋਲਡ ਮੈਡਲ ਹਾਸਿਲ ਕਰਕੇ ਰਾਸ਼ਟਰੀ ਕੈਂਪ ਦੇ ਵਿਚ ਨਾਮ ਦਰਜ਼ ਕਰਵਾਉਣ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਦੀ ਵਿਦਿਆਰਥਣ ਦੀਕਸ਼ਾ ਰਾਜਪੂਤ ਦਾ ਵਾਪਿਸ ਗੁਰੂ ਕੀ ਨਗਰੀ ਅੰਮ੍ਰਿਤਸਰ ਪਰਤਣ ‘ਤੇ ਨਿੱਘਾ ਸਵਾਗਤ ਕੀਤਾ …
Read More »ਮੱਕੀ ਹੇਠ ਰਕਬਾ ਵਧਾਉਣ ਲਈ 240 ਕਲੱਸਟਰ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ- ਡਾ. ਚਾਹਲ
ਪਠਾਨਕੋਟ, 20 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਅੰਦਰ ਫਸਲੀ ਵਿਭਿੰਨਤਾ ਸਕੀਮ ਤਹਿਤ ਮੱਕੀ ਹੇਠ ਰਕਬਾ ਵਧਾਉਣ ਦੇ ਮਕਸਦ ਨਾਲ 240 ਕਲੱਸਟਰ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ, ਜਿਸ ਲਈ ਬੀਜ ਅਤੇ ਹੋਰ ਖੇਤੀ ਸਮੱਗਰੀ ਉਪਦਾਨ ਤੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆ ਡਾ ਬਖਸ਼ੀਸ਼ ਸਿੰਘ ਚਾਹਲ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਚਾਲੂ ਸਾਉਣੀ ਦੌਰਾਨ ਜ਼ਿਲੇ ਅੰਦਰ 12000 …
Read More »ਅੰਮ੍ਰਿਤਸਰ ਵਿਰਾਸਤੀ ਮੇਲੇ ਵਿੱਚ 22 ਮਈ ਤੱਕ ਦੋ ਦਿਨ ਦਾ ਵਾਧਾ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਲੋਕਾਂ ਦੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਅਰਬਨ ਹਾਟ ਵਿਖੇ 6 ਮਈ ਤੋਂ ਚੱਲ ਰਹੇ ਅੰਮ੍ਰਿਤਸਰ ਹੈਰੀਟੇਜ ਮੇਲੇ ਵਿਚ ਦੋ ਦਿਨਾਂ ਦਾ ਵਾਧਾ ਕੀਤਾ ਗਿਆ ਹੈ ਅਤੇ ਹੁਣ ਇਹ ਮੇਲਾ 22 ਮਈ ਤੱਕ ਚੱਲੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਇਹ ਮੇਲਾ ਅੱਜ ਸਮਾਪਤ ਹੋ ਜਾਣਾ ਸੀ, ਪਰੰਤੂ ਸ਼ਹਿਰ …
Read More »ਬਿਆਸ ਹਵਾਈ ਪੱਟੀ ਦੇ 20 ਕਿਲੋਮੀਟਰ ਘੇਰੇ ਵਿੱਚ ਉੱਚੀਆਂ ਇਮਾਰਤਾਂ ਦੀ ਉਸਾਰੀ ‘ਤੇ ਪਾਬੰਦੀ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ‘ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ‘ਤੇ ਰਸਤਾ ਕੱਢਣ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ …
Read More »
Punjab Post Daily Online Newspaper & Print Media