ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 …
Read More »ਪੰਜਾਬੀ
ਸਰਹੱਦ ‘ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ‘ਤੇ ਪਾਬੰਦੀ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ …
Read More »ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ …
Read More »ਤਸਦੀਕਸ਼ੁਦਾ ਅਰਜ਼ੀ ਦੀ ਪ੍ਰਾਪਤੀ ਪਿੱਛੋਂ 3 ਦਿਨਾਂ ‘ਚ ਪ੍ਰੋਵੀਜ਼ਨਲ ਪੈਨਸ਼ਨ ਮਨਜ਼ੂਰ ਕਰਨਗੇ ਐਸ. ਡੀ. ਐਮ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵਲੋਂ ਇਕ ਅਹਿਮ ਲੋਕਪੱਖੀ ਫੈਸਲੇ ਤਹਿਤ ਬੁਢਾਪਾ ਪੈਨਸ਼ਨਾਂ ਦੀ ਪ੍ਰਕ੍ਰਿਆ ਨੂੰ ਸੁਖਾਲਾ ਕੀਤਾ ਗਿਆ ਹੈ ਅਤੇ ਇਸ ਸਬੰਧੀ ਮੰਤਰੀ ਮੰਡਲ ਦੇ ਫੈਸਲੇ ਪਿੱਛੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬੁਢਾਪਾ ਪੈਨਸ਼ਨਾਂ ਤੇ ਹੋਰ ਦੂਜੀਆਂ ਵਿੱਤੀ ਸਹਾਇਤਾ ਸਕੀਮਾਂ …
Read More »ਛੋਟੇ ਵਪਾਰੀਆਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਘਰ-ਘਰ ਜਾ ਕੇ ਭਰੇ ਜਾ ਰਹੇ ਹਨ ਫਾਰਮ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਛੋਟੇ ਵਪਾਰੀਆਂ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਸਕੀਮਾਂ ਸਬੰਧੀ ਉਨ੍ਹਾਂ ਨੂੰ ਜਾਗਰੂਕ ਕਰਨ ਅਤੇ ਇਨ੍ਹਾਂ ਦਾ ਲਾਭ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਕ ਵਿਸ਼ਾਲ ਮੁਹਿੰਮ ਵਿੱਢੀ ਗਈ ਹੈ। ਇਹ ਪ੍ਰਗਟਾਵਾ ਮਾਝਾ ਜ਼ੋਨ ਵਪਾਰ ਮੰਡਲ ਦੇ ਪ੍ਰਧਾਨ ਸ. ਰਜਿੰਦਰ ਸਿੰਘ ਮਰਵਾਹਾ ਨੇ ਵਪਾਰ ਮੰਡਲ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ …
Read More »ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ 23 ਦੀ ਥਾਂ 26 ਮਈ ਨੂੰ – ਬੇਦੀ
ਅੰਮ੍ਰਿਤਸਰ, 20 ਮਈ (ਗੁਰਪ੍ਰੀਤ ਸਿੰਘ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ 23 ਮਈ ਨੂੰ ਰੱਖੀ ਗਈ ਸ਼ੋ੍ਰਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਹੁਣ 26 ਮਈ ਨੂੰ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਵਿਖੇ ਹੋਵੇਗੀ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਦਿਲਜੀਤ ਸਿੰਘ ‘ਬੇਦੀ’ ਨੇ ਦੱਸਿਆ ਕਿ ਇਹ ਇਕੱਤਰਤਾ ਪਹਿਲਾ 23 ਮਈ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ …
Read More »ਕਾਂਗਰਸ ਛੱਡ ਕੇ ਅਕਾਲੀ ਦਲ ‘ਚ ਸ਼ਾਮਿਲ ਹੋਏ ਅਰਜਨਮਾਂਗਾ ਦੇ ਸਾਬਕਾ ਸਰਪੰਚ ਦਾ ਮਜੀਠੀਆ ਨੇ ਕੀਤਾ ਸਵਾਗਤ
ਮੱਤੇਵਾਲ (ਮਹਿਤਾ), 20 ਮਈ (ਜੋਗਿੰਦਰ ਸਿੰਘ ਮਾਣਾ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਵੱਲੋਂ ਕਰਾਏ ਗਏ ਵਿਕਾਸ ਅਤੇ ਉਹਨਾਂ ਦੀ ਲੀਡਰਸ਼ਿਪ ਤੋਂ ਪ੍ਰਭਾਵਿਤ ਹੋ ਕੇ ਅੱਜ ਹਲਕਾ ਮਜੀਠਾ ਦੇ ਪਿੰਡ ਅਰਜਨ ਮਾਂਗਾ ਦੇ ਸਰਗਰਮ ਕਾਂਗਰਸੀ ਆਗੂ ਸਾਬਕਾ ਸਰਪੰਚ ਸੂਬੇਦਾਰ ਰਣਧੀਰ ਸਿੰਘ ਦੀ ਅਗਵਾਈ ਵਿੱਚ ਦਰਜਨਾਂ ਪਰਿਵਾਰਾਂ ਨੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। …
Read More »ਮਜੀਠੀਆ ਵੱਲੋਂ ਕੇਜਰੀਵਾਲ ਤੇ ਸਾਥੀਆਂ ਵਿਰੁੱਧ ਮਾਣਹਾਨੀ ਦਾ ਫੌਜਦਾਰੀ ਕੇਸ ਦਾਇਰ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਉਨਾਂ ਦੇ ਸਾਥੀ ਤੇ ਪੰਜਾਬ ਦੇ ਇੰਚਾਰਜ ਸੰਜੈ ਸਿੰਘ ਅਤੇ ਦਿੱਲੀ ਡਾਇਲਾਗ ਕਮਿਸ਼ਨ ਦੇ ਉਪ ਚੇਅਰਮੈਨ ਅਸੀਸ਼ ਖੇਤਾਨ ਖਿਲਾਫ ਮਾਣਹਾਨੀ ਦਾ ਫੌਜਦਾਰੀ ਕੇਸ ਦਾਇਰ ਕਰਾਉਂਦਿਆਂ ਸਜ਼ਾ ਦੀ ਮੰਗ ਕੀਤੀ ਹੈ। …
Read More »ਜੁਵੇਨਾਇਲ ਜਸਟਿਸ ਬੋਰਡ ਬਠਿੰਡਾ ਦੀ ਪਹਿਲੀ ਪ੍ਰੋਸੀਡਿੰਗ ਨਵੀਂ ਬਿਲਡਿੰਗ ਵਿੱਚ ਸ਼ੁਰੂ ਕੀਤੀ ਗਈ
ਬਠਿੰਡਾ, 20 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਿਕ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਠਿੰਡਾ ਦੀ ਪ੍ਰਵਾਨਗੀ ਉਪਰੰਤ ਕਾਨੂੰਨੀ ਵਿਵਾਦਾਂ ਵਿੱਚ ਫਸੇ ਜੁਵੇਨਾਇਲਜ਼ ਦੀ ਕੋਰਟ ਦਾ ਸੈਟ ਅੱਪ ਕੋਰਟ ਦੀ ਬਿਲਡਿੰਗ ਤੋਂ ਬਾਹਰ ਕੀਤਾ ਜਾਣਾ ਸੀ, ਇਸ ਸਬੰਧੀ 20 ਮਈ ਨੂੰ ਮਾਣਯੋਗ ਪ੍ਰਿੰਸੀਪਲ ਮੈਜਿਸਟਰੇਟ ਜੁਵੇਨਾਇਲ ਜ਼ਸਟਿਸ ਬੋਰਡ, ਬਠਿੰਡਾ ਮੈਡਮ ਪੁਸ਼ਪਾ ਰਾਣੀ ਵਲੋਂ ਜੁਵੇਨਾਇਲਜ …
Read More »ਬਠਿੰਡਾ ਪੁਲਿਸ ਨੇ ਸਾਂਝ ਕਮੇਟੀਆਂ ਰਾਹੀਂ ਛੇੜੀ ਨਸ਼ਿਆਂ ਖਿਲਾਫ਼ ਜੇਹਾਦ
ਬਠਿੰਡਾ, 20 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਨਸ਼ਿਆਂ ਦੇ ਮਾੜੇ ਅਸਰਾਂ ਤੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਂਝ ਕਮੇਟੀਆਂ ਰਾਹੀਂ ਨਸ਼ਿਆਂ ਦੀ ਲਾਹਨਤ ਖਿਲਾਫ਼ ਰਾਜ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਅਤੇ ਪ੍ਰਭਾਵਸ਼ਾਲੀ ਮੁਹਿੰਮ ਦਾ ਆਗਾਜ਼ ਕਰਦਿਆਂ ਬਠਿੰਡਾ ਪੁਲਿਸ ਨੇ ‘ਉਭਰਦਾ ਬਠਿੰਡਾ’ ਪ੍ਰੋਗਰਾਮ ਰਾਹੀਂ ਸਮਾਜ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਹੋਣ ਦੀ ਅਪੀਲ ਕੀਤੀ ਹੈ। ਜ਼ਿਲ੍ਹਾ ਪੁਲਿਸ ਵਲੋਂ …
Read More »
Punjab Post Daily Online Newspaper & Print Media