Wednesday, November 25, 2026

ਪੰਜਾਬੀ

ਸਿਹਤ ਵਿਭਾਗ ਵੱਲੋਂ ਅਮਰਪੁਰਾ ਬਸਤੀ ਵਿਖੇ ਔਰਤਾਂ ਤੇ ਬੱਚਿਆਂ ਲਈ ਮੁਫਤ ਮੈਡੀਕਲ ਕੈਂਪ

ਬਠਿੰਡਾ, 20 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਬਠਿੰਡਾ ਡਾ. ਰਘਬੀਰ ਸਿੰਘ ਰੰਧਾਵਾ ਜੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸਥਾਨਕ ਅਮਰਪੁਰਾ ਬਸਤੀ ਦੀ ਧਰਮਸ਼ਾਲਾ ਵਿਖੇ ਨੈਸ਼ਨਲ ਅਰਬਨ ਹੈਲਥ ਮਿਸ਼ਨ ਤਹਿਤ ਗਰੀਬ ਔਰਤਾਂ ਅਤੇ ਬੱਚਿਆਂ ਦੀ ਸਿਹਤ ਜਾਂਚ ਲਈ ਮੁਫਤ ਆਊਟਰੀਚ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਅਮਰਪੁਰਾ ਬਸਤੀ ਦੀਆਂ ਲਗਭਗ 161 ਔਰਤਾਂ …

Read More »

ਚਿਟ ਫੰਡ ਕੰਪਨੀ ਦੀ ਆੜ ਵਿਚ ਲੋਕਾਂ ਦੇ ਕਰੋੜਾਂ ਲੁੱਟ ਕੇ ਸ਼ਰੇਆਮ ਘੁੰਮ ਰਹੇ ਹਨ ਦੋਸ਼ੀ

ਬਠਿੰਡਾ, 20 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) ਚਿਟ ਫੰਡ ਪ੍ਰਫੈਕਟ ਕੰਪਨੀ ਦੀ ਮਾਰ ਹੇਠ ਆਏ ਲੋਕਾਂ ਨੇ ਅੱਜ ਬਠਿੰਡਾ ਪ੍ਰੈਸ ਕਲੱਬ ਵਿਚ ਆਪਣਾ ਦੁੱਖੜਾ ਰੋਦਿਆ ਕਿਹਾ ਕਿ 2010 ਵਿਚ ਹੋਂਦ ਵਿਚ ਆਈ ਚਿਟ ਫੰਡ ਪ੍ਰਫੈਕਟ ਕੰਪਨੀ ਦੇ ਉੱਘੇ ਇੱਜਤਦਾਰ ਘਰਣਿਆਂ ਨਾਲ ਸਬੰਧਤ ਬੰਦਿਆਂ ਦੇ ਕਾਰਨ ਗੁੰਮਰਾਹ ਹੋਏ ਲੋਕਾਂ ਨੇ ਆਪਣੇ ਜੀਵਨ ਭਰ ਦੀ ਕਮਾਈ ਇਨ੍ਹਾਂ ਦੀ ਕੰਪਨੀ ਵਿਚ …

Read More »

ਧਾਰਮਿਕ ਸਮਾਗਮ ਦੌਰਾਨ ਨਸ਼ਿਆਂ ਦੇ ਮਾਰੂ ਨਤੀਜਿਆਂ ਬਾਰੇ ਨੌਜਵਾਨਾਂ ਨੂੰ ਕੀਤਾ ਜਾਗਰੂਕ

ਬਠਿੰਡਾ, 20 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਜੋ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਸਮਾਗਮ ਸੰਗਤਾਂ ਦੇ ਸਹਿਯੋਵ ਨਾਲ ਕਈ ਸਾਲਾਂ ਤੋਂ ਕਰਦੀ ਆ ਹੈ ਅੱਜ ਸ਼ੁਕਰਵਾਰ ਛਿੰਦਰ ਸਿੰਘ ਵਾਲੀਆਂ, 80 ਫੁੱਟੀ ਰੋਡ ਨੇੜੇ ਦਾਣਾ ਮੰਡੀ ਵਿਖੇ ਸ੍ਰੀ ਗੁਰੂ ਗ੍ਰੰਥ …

Read More »

ਡਾ. ਸੁਖਪਾਲ ਸਿੰਘ ਨੇ ਸਿਵਲ ਹਸਪਤਾਲ ਵਿਖੇ ਐਸ.ਐਮ.ਓ ਦਾ ਅਹੁੱਦਾ ਸੰਭਾਲਿਆ

ਪੱਟੀ, 20 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਸਿਵਲ ਹਸਪਤਾਲ ਪੱਟੀ ਵਿਖੇ ਐਸ.ਐ.ਓ ਵੱਜੋਂ ਡਾ. ਸੁਖਪਾਲ ਸਿੰਘ ਨੇ ਅਹੁੱਦਾ ਸੰਭਾਲਿਆ।ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਸੀ.ਐਚ.ਸੀ ਮਮਦੋਟ ਵਿਖੇ ਤਾਇਨਾਤ ਸਨ।ਹਸਪਤਾਲ ਦੇ ਸਮੂਹ ਸਟਾਫ ਨੇ ਉਹਨਾਂ ਦਾ ਸੁਆਗਤ ਕੀਤਾ।ਡਾ. ਸੁਖਪਾਲ ਸਿੰਘ ਨੇ ਕਿਹਾ ਕਿ ਸ਼ਹਿਰ ਵਾਸੀ ਸਿਵਲ ਹਸਪਤਾਲ ਪੱਟੀ ਵਿਖੇ ਉਹਨਾਂ ਨਾਲ ਸਿੱਧੇ ਤੌਰ ‘ਤੇ ਸੰਪਰਕ ਕਰ ਸਕਦੇ ਹਨ।

Read More »

ਬਲਾਕ ਪ੍ਰਧਾਨ ਸਵਿੰਦਰ ਸਿੰਘ ਤਰਸਿੱਕਾ ਦੇ ਅੰਤਿਮ ਸਸਕਾਰ ‘ਚ ਦਿਹਾਤੀ ਪ੍ਰਧਾਨ ਗੁਰਜੀਤ ਔਜਲਾ ਪੁੱਜੇ

ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ)- ਬਲਾਕ ਤਰਸਿੱਕਾ ਤੋਂ ਜਿਲ੍ਹਾ ਕਾਂਗਰਸ ਦਿਹਾਤੀ ਦੇ ਬਲਾਕ ਪ੍ਰਧਾਨ ਸਵਿੰਦਰ ਸਿੰਘ ਤਰਸਿੱਕਾ ਜੋ ਬੀਤੇ ਕੱਲ੍ਹ ਦਿੱਲ ਦਾ ਦੌਰਾ ਪੈਣ ਕਾਰਣ ਅਕਾਲ ਚਲਾਣਾ ਕਰ ਗਏ ਸਨ, ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ।ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਜਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਗੁਰਜੀਤ ਸਿੰਘ ਔਜਲਾ, ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ, ਸਾਧੂ ਸ੍ਹਿੰਘ ਸ਼ਾਹ, ਡਾ: ਪਰਮਜੀਤ ਸੰਧੂ, …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਇਸ ਤਰ੍ਹਾਂ ਦਾ ਹੋਣਾ ਜਰੂਰੀ ਹੈ ਜੋ ਅਗਨੀ ਤੋਂ ਰਹਿਤ ਹੋਵੇ- ਗਿ: ਗੁਰਬਚਨ ਸਿੰਘ

ਅੰਮ੍ਰਿਤਸਰ, 19 ਮਈ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਜੋ ਅਤਿ ਦੁਖਦਾਇਕ ਘਟਨਾ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਾਪਰੀ ਹੈ, ਇਸ ਦਾ ਬਹੁਤ ਅਫਸੋਸ ਹੈ। ਕਿਉਂਕਿ ਇਹ ਗੁਰਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਹੈ। ਜਿਸ ਵਿਚ ਪਾਵਨ ਸਰੂਪ ਅਗਨ ਭੇਟ ਹੋ ਗਏ ਹਨ।ਪ੍ਰਧਾਨ ਸ਼੍ਰੋਮਣੀ ਕਮੇਟੀ ਜਥੇ: ਅਵਤਾਰ …

Read More »

ਸ਼੍ਰੋਮਣੀ ਪੰਥ ਅਕਾਲੀ ਬੁ’ਢਾ ਦਲ ਦੇ ਮੁਖੀਆਂ ਦੇ ਚਿ’ਤਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲ’ਗਣਗੇ –  ਬੇਦੀ

ਅੰਮ੍ਰਿਤਸਰ, 19 ਮਈ (ਗੁਰਪ੍ਰੀਤ ਸਿੰਘ)-  ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਮੇਂ ਸਮੇਂ ਰਹੇ ਮੁਖੀਆਂ ਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਮਿਤੀ 20  ਮਈ ਨੂੰ ਸਵੇਰੇ  8-30 ਵਜੇ ਸੁਸ਼ੋਭਿਤ ਕੀਤੇ ਜਾਣਗੇ। ਇਸ ਸਬੰਧੀ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼ੋ੍ਰਮਣੀ ਪੰਥ ਅਕਾਲੀ ਬੁ’ਢਾ ਦਲ ਦੇ ਜਥੇਦਾਰਾਂ ਦਾ …

Read More »

ਜਥੇ: ਅਵਤਾਰ ਸਿੰਘ ਵਲੋਂ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਜਾਨ ਲੇਵਾ ਹਮਲੇ ਦੀ ਨਿਖੇਧੀ

ਅੰਮ੍ਰਿਤਸਰ, 19 ਮਈ (ਗੁਰਪ੍ਰੀਤ ਸਿੰਘ)- ਉਨ੍ਹਾਂ ਲੁਧਿਆਣਾ ਨੇੜੇ ਸਥਾਨਕ ਬਾੜੇਵਾਲ ਰੋਡ ਤੇ ਸੁਖਮਨੀ ਇਨਕਲੇਵ ਨਜ਼ਦੀਕ ਅਣਪਛਾਤੇ ਹਮਲਾਵਰਾਂ ਵੱਲੋਂ ਸਿੱਖ ਪ੍ਰਚਾਰਕ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਤੇ ਜਾਨ ਲੇਵਾ ਹਮਲਾ ਕਰਨ ਦੀ ਪੁਰਜ਼ੋਰ ਨਿਖੇਧੀ ਕੀਤੀ ਤੇ ਹਮਲੇ ਵਿੱਚ ਮਾਰੇ ਗਏ ਬਾਬਾ ਭੁਪਿੰਦਰ ਸਿੰਘ ਖਾਸੀ ਕਲਾਂ ਦੀ ਮੌਤ ਹੋ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ।ਉਨ੍ਹਾਂ ਕੈਨੇਡੀਅਨ ਸੰਸਦ ਦੇ ਹਾਊਸ ਆਫ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸ਼ਾਰਟ ਸਰਕਟ ਨਾਲ 5 ਪਾਵਨ ਸਰੂਪ ਅਗਨ ਭੇਟ

ਅੰਤ੍ਰਿੰਗ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ 23 ਤੱਕ ਮੁਲਤਵੀ ਅੰਮ੍ਰਿਤਸਰ, 19 ਮਈ (ਗੁਰਪ੍ਰੀਤ ਸਿੰਘ)- ਸੂਬੇ ਵਿੱਚ ਵੱਖ ਵੱਖ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੀ ਵਾਪਰੀਆਂ ਘਟਨਾਵਾਂ ਲਈ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਚੌਕਸ ਹੋਣ ਦਾ ਸੰਦੇਸ਼ ਦੇਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ …

Read More »