ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਅਗਵਾਈ ਹੇਠ 21 ਮਈ ਨੂੰ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਸਬ-ਡਵੀਜ਼ਨਾਂ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਮਹੀਨਾਵਾਰ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਥੇ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ …
Read More »ਪੰਜਾਬੀ
ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਪ੍ਰਸਿੱਧ ਸਾਇਕਲਿੰਗ ਖਿਡਾਰਣ ਜੀ ਮਨੀਸ਼ਾ ਯੂਨੀਵਰਸਿਟੀ ਵਲੋਂ ਸਨਮਾਨਿਤ
ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਬੀ.ਬੀ.ਕੇ.ਡੀ.ਏ.ਵੀ. ਕਾਲਜ ਦੀ ਸਾਇਕਲਿੰਗ ਖਿਡਾਰਣ ਜੀ ਮਨੀਸ਼ਾ ਨੂੰ ਉਸਦੀਆਂ ਨੈਸ਼ਨਲ ਅਤੇ ਇੰਟਰਨੈਸ਼ਨਲ ਉਪਲਬੱਧੀਆਂ ਲਈ ਗੁਰੂ ਨਾਨਕਵ ਦੇਵ ਯੂਨੀਵਰਸਿਟੀ ਵਲੋਂ 2,14,000ਫ਼- ਰੁਪਏ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਵਲੋਂ ਵੀ ਇਸ ਖਿਡਾਰਣ ਨੂੰ 25,000ਫ਼- ਰੁਪਏ, ਇਕ ਗੋਲਡ ਮੈਡਲ ਅਤੇ ਇਕ ਟਰਾਫੀ ਦਿੱਤੀ ਗਈ।ਜੀ ਮਨੀਸ਼ਾ ਨੇ ਗੁਹਾਟੀ ਵਿੱਚ ਹੋਈ 12ਵੀਂ ਸਾਊਥ ਏਸ਼ੀਆ ਗੇਮਸ ਵਿੱਚ …
Read More »ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਡਰੱਗ ਡੀ-ਐਡੀਕਸ਼ਨ ਸੈਂਟਰ ਦਾ ਦੌਰਾ
ਬਠਿੰਡਾ, 19 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਲੋ ਸਿਵਲ ਹਸਪਤਾਲ, ਬਠਿੰਡਾ ਵਿਖੇ ਡਰੱਗ ਡੀ-ਐਡੀਕਸ਼ਨ ਸੈਂਟਰ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਨੇ ਸੈਂਟਰ ਵਿੱਚ ਮਰੀਜ਼ਾਂ ਦੇ ਇਲਾਜ ਦੀ ਵਿਵਸਥਾ ਦਾ ਮੁਆਇਨਾ ਕੀਤਾ। ਸੈਂਟਰ ਦੇ ਇੰਚਾਰਜ ਡਾ.ਅਮਨਦੀਪ ਸਿੰਘ ਅਤੇ ਡਾ.ਪ੍ਰਗਤੀ ਕਾਲੜਾ ਨੇ ਦੱਸਿਆ ਕਿ ਸੈਂਟਰ ਵਿੱਚ ਲਗਭਗ 58 ਮਰੀਜ਼ ਨਸ਼ਾ …
Read More »ਪਿਛਲੇ 8-9 ਮਹੀਨਿਆਂ ਤੋ ਘਰੋਂ ਲਾਪਤਾ ਬੱਚਾ ਚਿਲਡਰਨ ਹੋਮ ਬਠਿੰਡਾ ਵੱਲੋ ਵਾਰਸਾਂ ਹਵਾਲੇ
ਬਠਿੰਡਾ, 19 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨਵੀਨ ਗਡਵਾਲ ਸੁਪਰਡੈਂਟ ਚਿਲਡਰਨ ਹੋਮ ਬਠਿੰਡਾ ਨੇ ਅੱਜ ਦੱਸਿਆ ਕਿ ਇੱਕ ਬੱਚਾ ਮੰਨੂ ਪੁੱਤਰ ਪ੍ਰਮੇਸ਼ਵਰ ਵਾਸੀ ਅੰਮ੍ਰਿਤਸਰ ਨੂੰ ਚਿਲਡਰਨ ਹੋਮ ਬਠਿੰਡਾ ਵੱਲੋ ਵਾਰਸ਼ਾ ਹਵਾਲੇ ਕੀਤਾ ਗਿਆ। ਇਹ ਬੱਚਾ ਬਾਲ ਭਲਾਈ ਕਮੇਟੀ, ਫ਼ਰੀਦਕੋਟ ਵੱਲੋ ਚਿਲਡਰਨ ਹੋਮ ਬਠਿੰਡਾ ਵਿਖੇ 3 ਮਈ ਨੂੰ ਭੇਜਿਆ ਗਿਆ ਸੀ। ਮੰਨੂੰ ਦੇ ਮਾਤਾ-ਪਿਤਾ ਦੇ ਦੱਸਣ ਮੁਤਾਬਕ ਉਨ੍ਹਾਂ …
Read More »ਜੱਸੀ ਪੌ ਵਾਲੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
ਬਠਿੰਡਾ, 19 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਖੇਤੀਬਾੜੀ ਵਿਭਾਗ ਬਠਿੰਡਾ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਨਛੱਤਰ ਸਿੰਘ ਔਲਖ ਦੀ ਅਗਵਾਈ ਵਿੱਚ ਪਿੰਡ ਜੱਸੀ ਪੌ ਵਾਲੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਹਲਕੇ ਦੇ ਇੰਚਾਰਜ ਡਾ. ਜਸਕਰਨ ਸਿੰਘ ਕੁਲਾਰ ਖੇਤੀਬਾੜੀ ਵਿਕਾਸ ਅਫ਼ਸਰ ਬਠਿੰਡਾ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾ ਲਈ ਖੇਤ ਦੀ ਮਿੱਟੀ ਪਾਣੀ ਦੀ ਜਾਂਚ ਕਰਵਾਉਣ ਲਈ …
Read More »ਗੁਰਮਤਿ ਗਿਆਨ ਟ੍ਰੇਨਿੰਗ ਕੈਂਪ 14 ਤੋਂ ਸ਼ੁਰੂ- ਬੱਚਿਆਂ ਨੂੰ ਨਸ਼ਾ ਮੁਕਤ ਕਰਨ ਦਾ ਉਪਰਾਲਾ
ਬਠਿੰਡਾ, 19 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਿੱਖ ਕੌਮ ਦੀ ਨਵੀਂ ਪੀੜ੍ਹੀ ਨੂੰ ਗੁਰਬਾਣੀ, ਸਿੱਖ ਇਤਿਹਾਸ, ਬਹੁਮੁੱਲੇ ਵਿਰਸੇ ਅਤੇ ਮਾਰੂ ਨਸ਼ਿਆਂ ਬਾਰੇ ਵੀ ਜਾਣੂ ਕਰਵਾਉਣ ਦੇ ਮਨੋਰਥ ਨਾਲ ਹਰ ਸਾਲ ਦੀ ਤਰ੍ਹਾਂ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਗੁਰਮਤਿ ਟ੍ਰੇਨਿੰਗ ਕੈਂਪ ਬੱਚਿਆਂ ਲਈ ਜਾਂਦੇ ਹਨ । ਸਸਾਇਟੀ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਵਾਰ ਵੀ ਗਰਮੀਆਂ ਦੀਆਂ …
Read More »ਹਾਦਸੇ ਦਾ ਸ਼ਿਕਾਰ ਹੋਏ ਬਜ਼ੁੱਰਗ ਸਾਹਿਤਕਾਰ ਤੀਰ ਲਈ ਪੰਜਾਬੀ ਲੇਖਕਾਂ ਨੇ ਮੰਗ ਸਰਕਾਰੀ ਸਹਾਇਤਾ
ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਪਿਛਲੇ ਕਰੀਬ ਇੱਕ ਮਹੀਨੇ ਤੋਂ ਅੰਮ੍ਰਿਤਸਰ ਦੇ ਕੇ.ਡੀ ਹਸਪਤਾਲ ‘ਚ ਦਾਖਲ ਪੰਜਾਬੀ ਸਾਹਿਤ ਸਭਾ ਤਰਨ ਤਾਰਨ ਦੇ ਪ੍ਰਧਾਨ ਤੇ 8 ਕਿਤਾਬਾਂ ਦੇ ਲੇਖਕ ਬਜ਼ੁੱਰਗ ਸਾਹਿਤਕਾਰ ਸ੍ਰ. ਰਘਬੀਰ ਸਿੰਘ ਤੀਰ ਦਾ ਹਾਲ-ਚਾਲ ਪੁੱਛਣ ਲਈ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ, ਪੰਜਾਬੀ ਸਾਹਿਤ ਅਕਾਦਮੀ ਦੇ ਸਕੱਤਰ ਭੁਪਿੰਦਰ ਸਿੰਘ ਸੰਧੂ, ਪੰਜਾਬੀ ਸਾਹਿਤ ਸਭਾ …
Read More »ਡਾ: ਮਨਮੋਹਨ ਸਿੰਘ ਸਿੰਘ ਦੀ ਅਗਵਾਈ ‘ਚ ਦੇਸ਼ ਆਰਥਿਕ ਤੌਰ ‘ਤੇ ਮਜ਼ਬੂਤ ਹੋਇਆ- ਔਜਲਾ
ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਜਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਸ੍ਰ: ਗੁਰਜੀਤ ਸਿੰਘ ਔਜਲਾ ਨੇ ਦੁਹਰਾਇਆ ਹੈ ਕਿ ਡਾ: ਮਨਮੋਹਨ ਸਿੰਘ ਵਰਗਾ ਅਰਥ ਸ਼ਾਸਤਰੀ ਅਤੇ ਸੁਯੋਗ ਪ੍ਰਧਾਨ ਮੰਤਰੀ ਕੇਵਲ ਕਾਂਗਰਸ ਪਾਰਟੀ ਹੀ ਦੇ ਸਕਦੀ ਹੈ ਜਦੋਂ ਕਿ ਭਾਜਪਾ ਤਾਂ ਦੇਸ਼ ਵਾਸੀਆਂ ਨੂੰ ਮੁਹਈਆ ਕਰਵਾਏ ਜਾ ਰਹੇ ਤੇਲ ਤੇ ਡੀਜਲ ਦੀ ਕੀਮਤ ਤੋਂ ਹੋ ਰਹੇ ਮੁਨਾਫੇ ਨਾਲ ਚਲ ਰਹੀ ਹੈ।ਅੱਜ ਇਥੇ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 20 ਮਈ 2016 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਬਾਬਾ ਢੱਡਰੀਆਂ ਵਾਲੇ ਨਾਲ ਮੁਲਾਕਾਤ – ਹਮਲੇ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਦਿੱਤਾ ਭਰੋਸਾ। ▶ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ‘ਚ ਬਿਜਲੀ ਦੇ ਸ਼ਾਟ ਸਰਕਟ ਨਾਲ 5 ਪਾਵਨ ਸਰੂਪ ਅਤੇ 9 ਸਰੂਪਾਂ ਦੀਆਂ ਜਿਲਦਾਂ ਅਗਨ …
Read More »ਜੇ.ਈ.ਈ ਦੇ ਇਮਤਿਹਾਨ ਵਿੱਚ ਕ੍ਰਿਪਾਨ ਅਤੇ ਕੜੇ ‘ਤੇ ਪਾਬੰਦੀ ਲਗਾਉਣ ‘ਤੇ ਸਮ੍ਰਿਤੀ ਈਰਾਨੀ ਨੂੰ ਪੱਤਰ
ਅੰਮ੍ਰਿਤਸਰ, 18 ਮਈ (ਗੁਰਪ੍ਰੀਤ ਸਿੰਘ) – ਡਾ: ਰੂਪ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੀ ਮਨੁੱਖੀ ਸਾਧਨ ਤੇ ਵਿਕਾਸ ਮੰਤਰਾਲੇ ਦੀ ਮੰਤਰੀ ਸ੍ਰੀਮਤੀ ਸਮ੍ਰਿਤੀ ਜ਼ੁਬਿਨ ਈਰਾਨੀ ਨੂੰ ਪੱਤਰ ਲਿਖਿਆ ਹੈ। ਆਪਣੇ ਪੱਤਰ ਵਿੱਚ ਜਿਕਰ ਕਰਦਿਆਂ ਡਾ: ਰੂਪ ਸਿੰਘ ਨੇ ਕਿਹਾ ਹੈ ਕਿ ਆਈ ਆਈ ਟੀ ਰੁੜਕੀ ਵੱਲੋਂ 22 ਮਈ ਨੂੰ ਪੂਰੇ ਭਾਰਤ ਵਿਚੋਂ ਜੇ ਈ ਈ ਦਾ ਇਮਤਿਹਾਨ …
Read More »
Punjab Post Daily Online Newspaper & Print Media