Wednesday, November 25, 2026

ਪੰਜਾਬੀ

ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਜਾਨ ਲੇਵਾ ਹਮਲੇ ਦੀ ਜਥੇ: ਅਵਤਾਰ ਸਿੰਘ ਵਲੋਂ ਨਿਖੇਧੀ

ਅੰਮ੍ਰਿਤਸਰ, 18 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੁਧਿਆਣਾ ਨੇੜੇ ਸਥਾਨਕ ਬਾੜੇਵਾਲ ਰੋਡ ਤੇ ਸੁਖਮਨੀ ਇਨਕਲੇਵ ਨਜ਼ਦੀਕ ਅਣਪਛਾਤੇ ਹਮਲਾਵਰਾਂ ਵੱਲੋਂ ਸਿੱਖ ਪ੍ਰਚਾਰਕ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਜਾਨ ਲੇਵਾ ਹਮਲਾ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਹਮਲੇ ਵਿੱਚ ਮਾਰੇ ਗਏ ਬਾਬਾ ਭੁਪਿੰਦਰ ਸਿੰਘ ਖਾਸੀ ਕਲਾਂ ਦੀ ਮੌਤ ‘ਤੇ ਡੂੰਘੇ ਦੁੱਖ …

Read More »

ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ 19 ਨੂੰ

ਅੰਮ੍ਰਿਤਸਰ, 18 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ 19 ਮਈ ਨੂੰ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਦੇ ਇਕੱਤਰਤਾ ਘਰ ਵਿਖੇ ਅੰਤ੍ਰਿੰਗ ਕਮੇਟੀ ਦੀ ਬੈਠਕ ਹੋਵੇਗੀ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਦਿਲਜੀਤ ਸਿੰਘ ‘ਬੇਦੀ’ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਦੀ ਹਰ ਮਹੀਨੇ ਹੋਣ ਵਾਲੀ ਇਕੱਤਰਤਾ 19 ਮਈ ਨੂੰ ਇਸ ਵਾਰ ਪ੍ਰਬੰਧਕੀ ਬਲਾਕ …

Read More »

ਧਰਮ ਪ੍ਰਚਾਰ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 18 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਸਕੂਲਾਂ ਕਾਲਜਾਂ ਅਤੇ ਮਿਸ਼ਨਰੀ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ, ਸਮੂਹ ਪ੍ਰਚਾਰਕਾਂ, ਸਕਾਲਰਾਂ ਦੇ ਇਲਾਵਾ ਡਾ: ਰੂਪ …

Read More »

ਆਜ਼ਾਦੀ ਘੁਲਾਟੀਏ ਤੇ ਦੇਸ਼ ਭਗਤ ਸ੍ਰੀ ਹੰਸ ਰਾਜ ਉਰਫ ਜੈ ਹਿੰਦ ਦੇ ਬੁੱਤ ਦਾ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਉਦਘਾਟਨ

ਪਠਾਨਕੋਟ, 18 ਮਈ (ਪੰਜਾਬ ਪੋਸਟ ਬਿਊਰੋ) – ਆਜ਼ਾਦੀ ਘੁਲਾਟੀਆ ਅਤੇ ਦੇਸ਼ ਭਗਤ ਸ੍ਰੀ ਹੰਸ ਰਾਜ ਉਰਫ ਜੈ ਹਿੰਦ ਦੀ ਯਾਦ ਵਿੱਚ ਥਾਣਾ ਨੰਗਲ ਭੂਰ ਵਿਖੇ ਲਗਾਏ ਗਏ ਬੁੱਤ ਦਾ ਅੱਜ ਸ਼੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਆਈ.ਪੀ.ਐਸ. ਡੀ.ਆਈ.ਜੀ ਬਾਰਡਰ ਰੇਂਜ ਵੱਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ‘ਤੇ ਸਰਵਸ਼੍ਰੀ ਰਾਕੇਸ਼ ਕੌਸ਼ਲ ਐਸ.ਐਸ.ਪੀ., ਜਗਜੀਤ ਸਿੰਘ ਭਗਤਾਣਾ ਐਸ.ਪੀ., ਮਨੋਜ ਠਾਕੁਰ ਡੀ.ਐਸ.ਪੀ., ਗੁਰਵਿੰਦਰ ਸਿੰਘ ਐਸ.ਐਚ.ਓ., …

Read More »

ਵਿਹਲੇ ਸਮੇਂ ਖੇਤੀ ਮਾਹਿਰਾਂ ਨਾਲ ਵਟਸਐਪ ‘ਤੇ ਸੰਪਰਕ ਕਰਕੇ ਖੇਤੀ ਗਿਆਨ ਵਿੱਚ ਵਾਧਾ ਕਰ ਸਕਦੇ ਹਨ ਕਿਸਾਨ

ਪਠਾਨਕੋਟ, 18 ਮਈ (ਪੰਜਾਬ ਪੋਸਟ ਬਿਊਰੋ) – ਇਸ ਸਾਲ ਅਧਿਕਤਰ ਕਿਸਾਨਾਂ ਨੇ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਜਿਥੇ ਵਾਤਾਵਰਣ ਨੂੰ ਪ੍ਰਦੂਸ਼ਤ ਕਰਨ ਦੇ ਨਾਲ ਨਾਲ ਜ਼ਮੀਨ ਵਿੱਚ ਮੌਜੂਦ ਕਰੋੜਾਂ ਦੀ ਤਾਦਾਦ ਵਿੱਚ ਮਿੱਤਰ ਕੀਟ, ਸੂਖਮ ਜੀਵ ਨਸ਼ਟ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ ਉਥੇ ਖੇਤੀਬਾੜੀ ਵਿਭਾਗ ਵੱਲੋਂ ਬਣਾਏ ਗਏ ਯੰਗ ਇੰਨੋਵੇਟਿਵ ਫਾਰਮਰ ਵਟਸਐਪ ਸਮੂਹ ਦੇ ਮੈਂਬਰ ਨੌਜਵਾਨ ਕਿਸਾਨਾਂ …

Read More »

ਬਿੱਟਾ ਦੀ ਅਗਵਾਈ ‘ਚ ਆਪ ਵਲੰਟੀਅਰ ਵਿੱਕੀ ਸੋਹਲ ਅਕਾਲੀ ਦਲ ‘ਚ ਸ਼ਾਮਿਲ

ਚੌਂਕ ਮਹਿਤਾ, 18 ਮਈ (ਜੋਗਿੰਦਰ ਸਿੰਘ ਮਾਣਾ) – ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਅਕਾਲੀ ਅਤੇ ਖਾਲਸਾ ਕਲੱਬ ਦੇ ਪ੍ਰਧਾਨ ਬਲਜਿੰਦਰ ਸਿੰਘ ਰੰਧਾਵਾ ਦੇ ਗ੍ਰਹਿ ਪੁੱਜੇ ਅਮਰੀਕ ਸਿੰਘ ਬਿੱਟਾ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਦੇ ਸਰਗਰਮ ਵਲੰਟੀਅਰ ਵਿੱਕੀ ਸੋਹਲ ਪਾਰਟੀ ਦੀਆਂ ਪ੍ਰਾਪਤੀਆਂ ਤੋ ਪ੍ਰਭਾਵਿਤ ਹੁੰਦਿਆਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ। ਇਸ ਸਮੇ ਅਮਰੀਕ ਸਿੰਘ ਬਿੱਟਾ ਨੇ ਵਿੱਕੀ ਸੋਹਲ ਨੂੰ …

Read More »

ਡੀ.ਏ.ਵੀ ਪਬਲਿਕ ਸਕੂਲ ‘ਚ ਐਨ.ਸੀ.ਸੀ ਏਅਰ ਵਿੰਗ ਕੈਡੇਟਾਂ ਨੇ ਯੋਗ ਕੈਂਪ ਲਗਾਇਆ

ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ ਸੱਗੂ) – ਐਨ.ਸੀ.ਸੀ ਗਰੁੱਪ ਹੈਡ ਕਵਾਟਰ ਅੰਮ੍ਰਿਤਸਰ ਦੇ ਗਰੁੱਪ ਕਮਾਂਡਰ ਬ੍ਰਿਗੇਡੀਅਰ ਵਿਜੈ ਸਾਗਰ ਧੀਮਾਨ ਅਤੇ 2 ਪੰਜਾਬ ਏਅਰ ਸਕਵੈਡਨ ਐਨ.ਸੀ.ਸੀ ਅੰਮ੍ਰਿਤਸਰ ਦੇ ਕਮਾਂਡਿੰਗ ਅਫ਼ਸਰ ਵਿੰਗ ਕਮਾਂਡਰ ਬੀ.ਕੇ ਰਮੇਲਾ ਦੇ ਨਿਰਦੇਸ਼ਨ ਵਿੱਚ ਯੋਗਾ ਅੰਤਰਸ਼ਰਾਸ਼ਟਰੀ ਦਿਵਸ ਦੇ ਅੰਤਰਗਤ 10 ਦਿਨਾਂ ਲਈ ਯੋਗ ਸ਼ਿਵਿਰ ਐਨ.ਸੀ.ਸੀ ਏਅਰ ਵਿੰਗ ਕੈਡੇਟਾਂ ਲਈ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਲਗਾਇਆ ਗਿਆ। ਜਿਸ …

Read More »

ਬਾਲ ਰੰਗਮੰਚ ਕਲਾਕਾਰ ਸਵ: ਰਾਜਵੀਰ ਸਿੰਘ ਦੀ ਯਾਦ ਵਿੱਚ ਵਿਸੇਸ਼ ਸਮਾਗਮ

ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ ਸੱਗੂ)- ਜਵਾਨੀ ਦੀ ਸਿਖਰ ਦੁਪਹਿਰੇ ਦੁਨੀਆਂ ਨੂੰ ਅਲਵਿਦਾ ਆਖ ਕੇ ਸੰਸਾਰ ਤੋਂ ਵਿਦਾ ਹੋਏ ਬਾਲ ਰੰਗਮੰਚ ਕਲਾਕਾਰ ਸਵ: ਰਾਜਵੀਰ ਸਿੰਘ ਦੀ ਯਾਦ ਵਿੱਚ ਬੱਚਿਆਂ ਦੇ ਹੱਕਾਂ ਦੀ ਪਹਿਰੇਦਾਰ ਸੰਸਥਾ ਬਾਲ ਵਿਕਾਸ ਕਲਾ ਕੇਂਦਰ (ਰਜਿ:) ਵਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਨਾਨਕ ਸਿੰਘ ਸੈਮੀਨਾਰ ਹਾਲ ਵਿੱਚ ਇਕ ਵਿਸੇਸ਼ ਸਮਾਗਮ ਦਾ ਆਯੋਜਨ ਅਦਾਕਾਰ ਮਰਕਸਪਾਲ ਗੁੰਮਟਾਲਾ ਦੀ ਅਗਵਾਈ …

Read More »

ਸਪੈਸ਼ਲ ਉਲੰਪਿਕ ਭਾਰਤ ਦਾ ਇਕ ਰੋਜਾ ਕੋਚਿੰਗ ਕੈਂਪ ਲਗਾਇਆ

ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ ਸੱਗੂ)- ਸਪੈਸ਼ਲ ਉਲੰਪਿਕ ਭਾਰਤ ਪੰਜਾਬ ਚੈਪਟਰ ਦੇ ਕੋਚ ਸ਼੍ਰੀ ਹਰੀਸ਼ ਕੁਮਾਰ ਦੀ ਅਗਵਾਈ ਹੇਠ ਯੂਨੀਫਾਈਡ ਐਥਲੈਟਿਕਸ ਦਾ ਬੱਚਿਆਂ ਸੰਬੰਧੀ ਕੋਚਿੰਗ ਕੈਂਪ ਸਥਾਨਕ ਪਹਿਲ ਸਪੈਸ਼ਲ ਰਿਸੋਰਸ ਕੇਂਦਰ ਵਿਖੇ ਲਗਾਇਆ ਗਿਆ, ਜਿਸ ਵਿੱਚ 200 ਤੋਂ ਵੱਧ ਸਪੈਸ਼ਲ ਬੱਚਿਆਂ, ਅਧਿਆਪਕਾਂ, ਬੱਚਿਆਂ ਦੇ ਮਾਪਿਆਂ ਤੇ ਕੋਚਾਂ ਨੇ ਭਾਗ ਲਿਆ। ਇਸ ਮੌਕੇ ਕੋਚ ਹਰੀਸ਼ ਕੁਮਾਰ ਵਲੋਂ ਆਏ ਹੋਏ ਬੱਚਿਆਂ ਤੇ …

Read More »

ਸਾਬਕਾ ਐਮ.ਪੀ ਤਰਲੋਚਨ ਸਿੰਘ ਵਲੋਂ ਦੀ ਪੁਸਤਕ ‘ਸਿੱਖ ਸਮਾਜ ਦੇ ਮਸਲੇ’ 21 ਮਈ ਢੀਂਡਸਾ ਕਰਨਗੇ ਰੀਲੀਜ

ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੀ ਉਘੀ ਸ਼ਖ਼ਸੀਅਤ ਤਰਲੋਚਨ ਸਿੰਘ ਸਾਬਕਾ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਅਤੇ ਸਾਬਕਾ ਐਮ.ਪੀ ਵਲੋਂ ਲਿਖੀ ਗਈ ਪੁਸਤਕ ਸਿੱਖ ਸਮਾਜ ਦੇ ਮਸਲੇ 21 ਮਈ, 2016 ਨੂੰ ਚੀਫ਼ ਖ਼ਾਲਸਾ ਦੀਵਾਨ ਦੇ ਕਲਗੀਧਰ ਐਡੀਟੋਰੀਅਮ ਵਿਖੇ ਸ. ਸੁਖਦੇਵ ਸਿੰਘ ਢੀਂਡਸਾ ਮੈਂਬਰ ਪਾਰਲੀਮੈਂਟ ਵਲੋਂ ਰੀਲੀਜ ਕੀਤੀ ਜਾ ਰਹੀ ਹੈ। ਇਸ ਵਿਸ਼ੇਸ਼ ਸਮਾਗਮ ਵਿਚ ਹਰਚਰਨ ਸਿੰਘ ਚੀਫ਼ …

Read More »