ਅੰਮ੍ਰਿਤਸਰ, 17 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਰਾਜ ਦੇ ਉਸਰਈਏ ਬਾਬਾ ਬੰਦਾ ਸਿੰਘ ਜੀ ਬਹਾਦਰ ਅਤੇ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਨੂੰ ਸਮਰਪਿਤ ‘ਲਾਸਾਨੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ’ ਦੇ ਨਾਮ ਦਾ ਕਿਤਾਬਚਾ ਲੋਕ ਅਰਪਣ ਕੀਤਾ। ਪ੍ਰੈਸ ਦੇ ਨਾਮ ਸੰਦੇਸ਼ ਦੇਂਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਜ਼ੁਲਮ ਅਨਿਆਂ ਫ਼ਿਲਾਫ਼ …
Read More »ਪੰਜਾਬੀ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਦੀ ਅਮਨਪ੍ਰੀਤ ਕੌਰ ਰਹੀ ਮਿਸਿਜ਼ ਪੰਜਾਬਣ ਰਨਰਅਪ-2
ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ ਸੱਗੂ) – ਚੀਫ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੀ ਡਾਂਸ ਅਧਿਆਪਕ ਸ਼੍ਰੀਮਤੀ ਅਮਨਪ੍ਰੀਤ ਕੌਰ ਨੇ ਪਿਛਲੇ ਦਿਨੀ ਲੁਧਿਆਣਾ ਵਿਖੇ ਹੋਈ ‘ਮਿਸਿਜ਼ ਪੰਜਾਬਣ’ ਪ੍ਰਤੀਯੋਗਤਾ ਵਿੱਚ ਭਾਗ ਲਿਆ ਅਤੇ ਮਿਸ ਪੰਜਾਬਣ ਰਨਰ ਅਪ-2 ਦਾ ਖਿਤਾਬ ਜਿੱਤਿਆ । ਇਸ ਪ੍ਰਤੀਯੋਗਤਾ ਵਿੱਚ ਪੰਜਾਬ ਭਰ …
Read More »ਸ੍ਰੀ ਗੁਰੂ ਰਾਮਦਾਸ ਖਾਲਸਾ ਸੀ.ਸੈ. ਸਕੂਲ, ਰਾਮਸਰ ਰੋਡ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਪਲੇਠੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਖਾਲਸਾ ਸੀ.ਸੈ. ਸਕੂਲ, ਰਾਮਸਰ ਰੋਡ ਦਾ 10+2 ਸਾਇੰਸ, ਕਾਮਰਸ, ਅਤੇ ਆਰਟਸ ਦਾ ਨਤੀਜਾ ਸੌ ਫੀਸਦੀ ਰਿਹਾ।ਸਕੂਲ ਦੇ ਪ੍ਰਿੰਸੀਪਲ ਸ੍ਰ. ਤਰਲੋਕ ਸਿੰਘ ਨੇ ਖੁਸ਼ੀ ਜਾਹਿਰ ਕਰਦੇ ਹੋਏ ਦੱਸਿਆ ਕਿ ਸਕੂਲ ਦੇ ਸਾਇੰਸ ਵਿਸ਼ੇ ਦੇ ਵਿਦਿਆਰਥੀ ਗੁਰਮਨਪ੍ਰੀਤ ਸਿੰਘ ਰੰਧਾਵਾ ਨੇ …
Read More »ਪ੍ਰੈਸ ਦੀ ਆਜਾਦੀ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਵਰਿੰਦਰ ਮਲਹੋਤਰਾ
ਜੰਡਿਆਲਾ ਗੁਰੂ, 17 ਮਈ (ਹਰਿੰਦਰਪਾਲ ਸਿੰਘ) – ਜੰਡਿਆਲਾ ਪ੍ਰੈਸ ਕਲੱਬ ਰਜਿ: ਦੀ ਇਕ ਜਰੂਰੀ ਮੀਟਿੰਗ ਬੀਤੇ ਕਲ੍ਹ ਸਥਾਨਕ ਐਸ.ਏ.ਜੈਨ ਸਕੂਲ ਦੇ ਮੀਟਿੰਗ ਹਾਲ ਵਿੱਚ ਰੱਖੀ ਗਈ। ਜਿਸ ਵਿੱਚ ਪੱਤਰਕਾਰ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਨੇ ਕਿਹਾ ਕਿ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਉਹਨਾਂ ਉੱਪਰ ਵੀ …
Read More »ਅੰਮ੍ਰਿਤਸਰ ਹੈਰੀਟੇਜ ਮੇਲੇ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ੇਸ਼ ਸਮਾਗਮ
ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਅਰਬਨ ਹਾਟ ਵਿਖੇ ਚੱਲ ਰਹੇ ਅੰਮ੍ਰਿਤਸਰ ਹੈਰੀਟੇਜ ਮੇਲੇ ਦੌਰਾਨ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਹੇਠ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਲੋਕ ਅਦਾਲਤਾਂ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸਤੀਸ਼ …
Read More »ਕੌਮੀ ਡੇਂਗੂ ਦਿਵਸ ਮੌਕੇ ਵਿਸ਼ਾਲ ਸਮਾਗਮ ਅਤੇ ਜਾਗਰੂਕਤਾ ਰੈਲੀ
ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ ਸੱਗੂ) – ‘ਐਵਰੀ ਫਰਾਈਡੇ, ਡਰਾਈ ਡੇ।’ ਇਸ ਥੀਮ ਨੂੰ ਸਮਰਪਿਤ ਅੱਜ ਸਿਵਲ ਸਰਜਨ ਡਾ. ਜੈ ਸਿੰਘ ਦੀ ਅਗਵਾਈ ਹੇਠ ਸਰਕਾਰੀ ਸਕੂਲ ਮਾਲ ਰੋਡ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਐਪੀਡੀਮੋਲੋਜਿਸਟ ਡਾ. ਰਿਤੂ ਨੇ ਕਿਹਾ ਕਿ ਡੇਂਗੂ ਤੋਂ ਬਚਣ ਦਾ ਸਭ ਤੋਂ ਵਧੀਆ ਤਰੀਕਾ ਮੱਛਰ ਦੀ ਪੈਦਾਵਾਰ ਨੂੰ ਰੋਕਣਾ ਹੈ, ਕਿਉਂਕਿ ਇਲਾਜ …
Read More »ਸੰਘਰਸ਼ੀ ਯੋਧਿਆਂ ਸਬੰਧੀ ਦਰਖਾਸਤਾਂ 10 ਜੂਨ ਤੱਕ ਡੀ.ਸੀ ਦਫ਼ਤਰ ‘ਚ ਜਮ੍ਹਾਂ ਕਰਵਾਈਆਂ ਜਾਣ – ਵਰੁਣ ਰੂਜਮ
ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਹੱਕਾਂ ਦੀ ਰਾਖੀ ਲਈ ਪੰਜਾਬੀ ਸੂਬਾ ਮੋਰਚਾ ਅਤੇ ਐਮਰਜੈਂਸੀ (ਸੰਕਟਕਾਲ) ਖਿਲਾਫ਼ ਮੋਰਚੇ ਵਿਚ ਭਾਗ ਲੈਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਅਤੇ ਹੋਰ ਸਹੂਲਤਾਂ ਦੇਣ ਦੀ ਸਕੀਮ 8 ਦਸੰਬਰ 2015 ਤੋਂ ਲਾਗੂ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਸਰਕਾਰ ਨੇ ਇਸ ਸਕੀਮ …
Read More »ਮੁੱਖ ਮੰਤਰੀ ਵਲੋਂ ਡੇਰਾ ਬਿਆਸ ਵਿਖੇ ਵਿਸ਼ਵ ਦਾ ਸਭ ਤੋਂ ਵੱਡਾ ਸੂਰਜੀ ਊਰਜਾ ਪਲਾਂਟ ਦਾ ਉਦਘਾਟਨ
11.5 ਮੈਗਾਵਾਟ ਦੀ ਸਮੱਰਥਾ ਵਾਲਾ ਸੋਲਰ ਪਾਵਰ ਪਲਾਂਟ ਡੇਰਾ ਬਾਬਾ ਜੈਮਲ ਸਿੰਘ ਵਿਖੇ ਸਥਾਪਿਤ ਬਿਆਸ, 17 ਮਈ (ਪੰਜਾਬ ਪੋਸਟ ਬਿਊਰੋ) – ਸੂਬੇ ਵਿਚ ਵਾਤਾਵਰਣ ਪੱਖੀ ਸੂਰਜੀ ਊਰਜਾ ਪ੍ਰਾਜੈਕਟ ਦੀ ਸਥਾਪਨਾ ‘ਤੇ ਮਾਣ ਮਹਿਸੂਸ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ.ਪਰਕਾਸ਼ ਸਿੰਘ ਬਾਦਲ ਵਲੋਂ ਅੱਜ ਇਥੇ ਡੇਰਾ ਬਾਬਾ ਜੈਮਲ ਸਿੰਘ ਵਿਖੇ 11.5 ਮੈਗਾਵਾਟ ਦੀ ਸਮਰੱਥਾ ਵਾਲਾ ਇਕੋ ਛੱਤ ‘ਤੇ ਸਥਾਪਿਤ ਵਿਸ਼ਵ ਦਾ …
Read More »ਸ਼ਹੀਦ ਭਾਈ ਦਰਸ਼ਨ ਸਿੰਘ ਬਿੱਲਾ ਤਖ਼ਾਣਵੱਧ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ
ਸੰਦੌੜ, 17 ਮਈ (ਹਰਿਮੰਦਰ ਸਿੰਘ ਭੱਟ) – ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵਲੋਂ ਆਰੰਭ ਕੀਤੇ ਸੰਘਰਸ਼ ‘ਚ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਭਾਈ ਦਰਸ਼ਨ ਸਿੰਘ ਬਿੱਲਾ ਅਤੇ ਉਹਨਾਂ ਦੇ ਸਾਥੀ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਜਥੇਦਾਰ ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧਸਿੰਘ ਵਾਲਾ, ਸ਼ਹੀਦ ਭਾਈ ਬੰਤ ਸਿੰਘ, ਸ਼ਹੀਦ ਭਾਈ ਕੁਲਵੰਤ ਸਿੰਘ ਖੁਖਰਾਣਾ, ਸ਼ਹੀਦ ਭਾਈ ਬਲਦੇਵ …
Read More »ਮਾਰਕੀਟ ਕਮੇਟੀ ਸੰਦੌੜ ਦੇ ਕਰਮਚਾਰੀਆਂ ਵਲੋਂ ਕਲਮਛੋੜ ਹੜਤਾਲ – ਸਰਕਾਰ ਖਿਲਾਫ ਕੀਤੀ ਨਾਅਰੇਬਾਜੀ
ਸੰਦੌੜ, 17 ਮਈ (ਹਰਮਿੰਦਰ ਸਿੰਘ ਭੱਟ) – ਪੰਜਾਬ ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਦੇ ਸੱਦੇ ਤੇ ਅੱਜ ਮਾਰਕੀਟ ਕਮੇਟੀ ਸੰਦੌੜ ਦੇ ਕਰਮਚਾਰੀਆਂ ਨੇ ਦਫਤਰ ਦਾ ਕੰਮਕਾਰ ਠੱਪ ਕਰਕੇ ਕਲਮ ਛੋੜ ਹੜਤਾਲ ਕੀਤੀ ਅਤੇ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ।ਯੂਨੀਅਨ ਦੇ ਸੰਦੌੜ ਇਕਾਈ ਦੇ ਪ੍ਰਧਾਨ ਅਮਰੀਕ ਸਿੰਘ ਗਿੱਲ ਨੇ ਬੋਲਦਿਆਂ ਕਿਹਾ ਕਿ ਯੂਨੀਅਨ ਬਾਡੀ ਦੀ ਮੋਗਾ ਮੀਟਿੰਗ ਤੋਂ ਬਾਅਦ ਹੜਤਾਲ ਰੱਖਣ ਦਾ ਫੈਸਲਾ …
Read More »
Punjab Post Daily Online Newspaper & Print Media