Wednesday, November 25, 2026

ਪੰਜਾਬੀ

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 17 ਮਈ 2016 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਜੀਂਦ ਦੇ ਨਿਡਾਨਾ ਪਿੰਡ ਵਿੱਚ ਖੂਹ ਦੀ ਸਫਾਈ ਕਰਦਿਆਂ ਜਹਿਰੀਲੀ ਗੈਸ ਚੜ੍ਹਨ ਨਾਲ ਪੰਜ ਦੀ ਮੌਤ – ਪਹਿਲਾਂ ਉਤਰੇ ਮੋਹਨ ਨੂੰ ਬਚਾਉਣ ਖੂਹ ‘ਚ ਗਏ ਸਨ 4 ਹੋਰ ਵਿਅਕਤੀ। ▶ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਦਾ ਘਿਰਾਓ ਕਰਨ ਗਏ ਆਮ ਆਦਮ …

Read More »

ਸਿੱਖ ਕੌਮ ਕਮਜੋਰ ਨਹੀਂ, ਆਪਣੀ ਰੱਖਿਆ ਕਰਨੀ ਜਾਣਦੀ ਹੈ – ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ, 15 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਦੇ ਨੇੜਲੇ ਕਸਬਾ ਅਖਨੂਰ ਵਿਖੇ ਹਰਵਿੰਦਰ ਸਿੰਘ ਨਾ ਦੇ ਇੱਕ ਸਿੱਖ ਨੌਜਵਾਨ ਨੂੰ ਕੇਸਾਂ ਤੋਂ ਫੜ੍ਹ ਕੇ ਬੁਰੀ ਤਰ੍ਹਾਂ ਕੁੱਟਣ ਅਤੇ ਉਸਦੀ ਤਸਵੀਰ ਸੋਸ਼ਲ ਮੀਡੀਆ ਵਿੱਚ ਪਾਉਣ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਦੋ ਹਿੰਦੂ ਭਰਾਵਾਂ ਸੰਨੀ ਗੁਪਤਾ ਤੇ ਬਨੀ ਗੁਪਤਾ ਵੱਲੋਂ ਸ਼ਰੇਆਮ ਸਿੱਖ …

Read More »

ਖੇਤਾਂ ਦੀ ਮਿੱਟੀ ਦੇ 5000 ਹਜ਼ਾਰ ਨਮੂਨੇ ਲੈ ਕੇ ਮਿੱਟੀ ਸਿਹਤ ਕਾਰਡ ਦੇਣ ਦਾ ਟੀਚਾ- ਡਾ. ਬੈਂਸ

ਪਠਾਨਕੋਟ, 14 ਮਈ (ਪੰਜਾਬ ਪੋਸਟ ਬਿਊਰੋ) – ਸਾਲ 2016-17 ਖੇਤੀਬਾੜੀ ਵਿਭਾਗ ਪਠਾਨਕੋਟ ਵੱਲੋਂ ਕੁੱਲ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਦੇ 5000 ਹਜ਼ਾਰ, ਨਮੂਨੇ ਲੈ ਕੇ ਭੌਂ ਪਰਖ ਪ੍ਰਯੋਗਸ਼ਾਲਾ ਤੋਂ ਪਰਖ ਕਰਵਾ ਕੇ ਮਿੱਟੀ ਸਿਹਤ ਕਾਰਡ ਦੇਣ ਦਾ ਟੀਚਾ ਮਿਥਿਆ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਮਿੱਟੀ ਦੀ ਕਿਸਮ ਅਨੁਸਾਰ ਫਸਲ ਬੀਜ ਕੇ ਵਧੇਰੇ ਪੈਦਾਵਾਰ ਲੈਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ …

Read More »

ਐਸ.ਡੀ.ਐਮ ਰਾਕੇਸ਼ ਕੁਮਾਰ ਪੋਪਲੀ ਵਲੋਂ ਕਿਸਾਨ ਹੱਟ ‘ਜੱਟ ਦੇ ਦੇਸੀ ਸੌਦੇ’ ਦਾ ਉਦਘਾਟਨ

ਚੌਂਕ ਮਹਿਤਾ, 15 ਮਈ (ਜੋਗਿੰਦਰ ਸਿੰਘ ਮਾਣਾ) – ਅੱਜ ਸਾਡੇ ਦੇਸ਼ ਦੇ ਕਿਸਾਨ ਪੈਦਾਵਾਰ ਵਿੱਚ ਨੰਬਰ ਵੰਨ ਹਨ ਪਰ ਫਿਰ ਵੀ ਖੇਤੀ ਅੱਜ ਲਾਹੇਵੰਦ ਧੰਦਾ ਨਹੀਂ ਸਮਝਿਆ ਜਾਂਦਾ, ਇਸ ਖੜੋਤ ਦਾ ਕਾਰਣ ਹੈ ਅਸੀ ਖੇਤੀਬਾੜੀ ਨੂੰ ਖੇਤੀ ਵਪਾਰ ਦਾ ਦਰਜਾ ਨਹੀਂ ਦੇ ਸਕੇ।ਕਿਸਾਨ ਖੇਤਾਂ ਵਿਚੋਂ ਪੈਦਾਵਾਰ ਤਾਂ ਕਰ ਲੈਦਾ ਹੈ ਪਰ ਉਸ ਦੇ ਮੰਡੀਕਰਣ ਸਮੇਂ ਉਸਨੂੰ ਬਹੁਤ ਸਮੱਸਿਆਵਾਂ ਦਾ ਸਾਹਮਣਾ …

Read More »

ਖਾਲਸਾ ਕਾਲਜ ਬਚਾਉ ਸੰਘਰਸ਼ ਕਮੇਟੀ ਵਲੋਂ ਸੰਘਰਸ਼ ਤਿੱਖਾ ਕਰਨ ਹਿੱਤ ਅਹਿਮ ਇੱਕਤਰਤਾ 21 ਮਈ ਨੂੰ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ ਬਿਊਰੋ)- ਗੁਰੁ ਨਗਰੀ ਸਥਿਤ ਇਤਿਹਾਸਕ ਖਾਲਸਾ ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਖਾਲਸਾ ਯੂਨੀਵਰਸਿਟੀ ਬਣਾਏ ਜਾਣ ਦੀ ਆੜ ਹੇਠ ਇਸ ਮਹਾਨ ਵਿਦਿਅਕ ਵਿਰਾਸਤੀ ਸੰਸਥਾ ਨੂੰ ਖਤਮ ਕਰਨ ਦੀ ਸਾਜਿਸ਼ ਖਿਲਾਫ ਸੰਘਰਸ਼ ਵਿੱਢਣ ਲਈ ਗਠਿਤ ਖਾਲਸਾ ਕਾਲਜ ਬਚਾਉ ਸੰਘਰਸ਼ ਕਮੇਟੀ ਨੇ ਕਾਲਜ ਪ੍ਰਬੰਧਕੀ ਕਮੇਟੀ ਖਿਲਾਫ ਸੰਘਰਸ਼ ਤਿੱਖਾ ਕਰਨ ਹਿੱਤ 21 ਮਈ ਨੂੰ ਇਕ ਅਹਿਮ ਇੱਕਤਰਤਾ ਹੋਵੇਗੀ, ਜੋ …

Read More »

ਮਸੂਮ ਬੱਚੀ ਜਪਨੀਤ ਮੌਤ ਦੇ ਰੋਸ ਵੱਜੋਂ ਬੀ ਐੱਡ ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਵੱਲੋਂ ਰੋਸ ਮਾਰਚ

ਅੰਮ੍ਰਿਤਸਰ, 15 ਮਈ (ਸੁਖਬੀਰ ਖੁਰਮਣੀਆ)- ਬੀਤੇ ਦਿਨੀ ਬਠਿੰਡਾ ਵਿਖੇ ਸਰਕਾਰੀ ਜਬਰ ਕਾਰਨ ਮਸੂਮ ਬੱਚੀ ਜਪਨੀਤ ਕੌਰ ਦੀ ਹੋਈ ਦਰਦਨਾਕ ਮੌਤ ਦੇ ਰੋਸ ਵੱਜੋਂ ਬੀ ਐੱਡ ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਵੱਲੋਂ ਸਥਾਨਕ ਕੰਪਨੀ ਬਾਗ ਵਿਖੇ ਅਰਥੀ ਫੂਕ ਮੁਜਾਹਰਾ ਅਤੇ ਰੋਸ ਮਾਰਚ ਕੀਤਾ ਗਿਆ।ਜਿਲਾ ਆਗੂ ਸ: ਬਿਕਰਮਜੀਤ ਸਿੰਘ ਦੀ ਅਗਵਾਈ ਵਿਚ ਇਕੱਤਰ ਹੋਏ ਬੇਰਜ਼ਗਾਰ ਅਧਿਆਪਕਾਂ ਵੱਲੋਂ ਬੀਤੇ ਦਿਨੀ ਬਠਿੰਡੇ ਵਿਖੇ ਸਰਕਾਰੀ ਜਬਰ …

Read More »

ਅੰਮ੍ਰਿਤ ਰਸ ਕੀਰਤਨ ਦਰਬਾਰ ਸੁਸਾਇਟੀ ਵੱਲੋਂ ਸਹਿਯੋਗੀਆਂ ਦਾ ਸਨਮਾਨ

ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ ਸੱਗੂ)- ਸਥਾਨਕ ਅੰਮ੍ਰਿਤ ਰਸ ਕੀਰਤਨ ਦਰਬਾਰ ਸੁਸਾਇਟੀ ਵਲੋਂ 23 ਅਪ੍ਰੈਲ ਨੂੰ ਰਣਜੀਤ ਐਵਨਿਊ ਸ਼੍ਰੀ ਅੰਮ੍ਰਿਤਸਰ ਵਿਖੇ ਕਰਵਾਏ ਗਏ ਅੰਮ੍ਰਿਤ ਰਸ ਕੀਰਤਨ ਦਰਬਾਰ ਦੌਰਾਨ ਸਹਿਯੋਗ ਕਰਨ ਵਾਲੇ ਸਮੂਹ ਮੈਬਰਾਂ ਦਾ ਧੰਨਵਾਦ ਕਰਨ ਅਤੇ ਉਹਨਾਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਪ੍ਰਧਾਨ ਆਰ.ਪੀ ਸਿੰਘ ਮੈਣੀ ਦੀ ਅਗੁਵਾਈ ਵਿਚ ਕੀਤਾ ਗਿਆ।  ਇਸ ਮੌਕੇ ਤੇ ਸਮੂਹ ਮੈਬਰਾਂ …

Read More »

5 ਸਰਕਾਰੀ ਤੇ 9 ਨਿੱਜੀ ਹਸਪਤਾਲਾਂ ‘ਚੋਂ ਸਿਹਤ ਬੀਮਾ ਯੋਜਨਾ ਤਹਿਤ ਕਰਾਇਆ ਜਾ ਸਕਦਾ ਹੈ ਮੁਫ਼ਤ ਇਲਾਜ

ਫਾਜ਼ਿਲਕਾ, 15 ਮਈ (ਵਨੀਤ ਅਰੋੜਾ)- ਫਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਈਸਾ ਕਾਲੀਆ ਆਈ.ਏ.ਐਸ. ਨੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਕਾਰਡਾਂ ਦੀ ਵੰਡ ਤੇਜੀ ਨਾਲ ਨੇਪਰੇ ਚਾੜਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਾਰੇ ਲਾਭਪਾਤਰੀਆਂ ਤੱਕ ਤੇਜੀ ਨਾਲ ਕਾਰਡ ਪਹੁੰਚਾਏ ਜਾਣ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਆਟਾ ਦਾਲ …

Read More »

ਪੂਰਨ ਗੁਰਸਿੱਖ ਲੜਕੇ ਦਾ ਆਈ.ਏ.ਐਸ ਬਨਣ ‘ਤੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਵੱਲੋਂ ਸਨਮਾਨ

ਬਠਿੰਡਾ, 15 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਹਾਲ ਹੀ ਵਿੱਚ ਯ.ੂਪੀ.ਐਸ.ਸੀ ਵੱਲੋਂ ਜਾਰੀ ਕੀਤੇ ਆਈ.ਏ.ਐਸ ਦੀ ਪ੍ਰੀਖਿਆ ਵਿੱਚੋਂ 90ਵਾਂ ਰੈਂਕ ਪ੍ਰਾਪਤ ਕਰਨ ਵਾਲੇ ਨਜਦੀਕੀ ਪਿੰਡ ਜੀਂਦਾ ਦੇ ਵਸਨੀਕ ਮਨਜੀਤ ਸਿੰਘ ਦੇ ਸਪੁੱਤਰ ਗੁਰਸਿਮਰਨ ਸਿੰਘ ਦਾ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆ ਦੀ ਅਗਵਾਈ ਹੇਠ ਜਥੇਬੰਦੀ ਵੱਲੋਂ ਗੁਰਦੁਆਰਾ ਹਾਜੀ ਰਤਨ ਵਿਖੇ ਗੁਰਮਤਿ ਅਨੁਸਾਰ ਸ਼ਾਨਦਾਰ …

Read More »

 ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 15 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਵਲੋਂ ਤੇਜਿੰਦਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਗੁਰੂ ਨਾਨਕਪੁਰਾ ਮੁਹੱਲਾ ਨੇੜੇ ਮੁਲਤਾਨੀਆਂ ਪੁੱਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ …

Read More »