Wednesday, November 25, 2026

ਪੰਜਾਬੀ

ਨਸ਼ਿਆਂ ਖਿਲਾਫ ਨਾਟਕ ‘ਸੌਦਾਗਰ’ ਦਾ ਸਫਲ ਮੰਚਨ

ਬਠਿੰਡਾ, 15 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨਸ਼ਿਆਂ ਖਿਲਾਫ ਨਾਟਕ ‘ਸੌਦਾਗਰ’ ਦਾ ਸਫਲ ਮੰਚਨ ਬੀਤੀ ਰਾਤ ਨਾਟਿਅਮ (ਰਜਿ:) ਜੈਤੋ ਵੱਲੋਂ ਉੱਤਰ ਖੇਤਰੀ ਸੱਭਿਆਚਾਰਕ ਕੇਂਦਰ, ਪਟਿਆਲਾ (ਮਨਿਸਟਰੀ ਆਫ ਕਲਚਰ, ਗਵਰਨਮੈਂਟ ਆਫ ਇੰਡੀਆ) ਦੇ ਸਹਿਯੋਗ ਨਾਲ ਪਿੰਡ ਕਰਮਗੜ੍ਹ ਸਤਰਾਂ ਦੇ ਪੰਚਾਇਤ ਘਰ ਵਿੱਚ ਕੀਤਾ ਗਿਆ।ਇਹ ਨਾਟਕ ਡਾ. ਨਿਰਮਲ ਜੌੜਾ ਵਲੋਂ ਲਿਖਿਆ ਤੇ ਕੀਰਤੀ ਕਿਰਪਾਲ ਦਵਾਰਾ ਨਿਰਦੇਸ਼ਤ ਕੀਤਾ ਗਿਆ ਸੀ। ਪੰਜ …

Read More »

ਆਮ ਆਦਮੀ ਪਾਰਟੀ ਵਲੋਂ ਚੰਡੀਗੜ੍ਹ ਵਿਖੇ ਬਾਦਲ ਦੀ ਰਿਹਾਇਸ਼ ਦਾ ਘੇਰਾਓ ਅੱਜ

ਬਠਿੰਡਾ, 15 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਦੀ ਕੇਂਦਰੀ ਕਾਰਜਕਾਰਣੀ ਮੈਂਬਰ ਅਤੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੋ: ਬਲਜਿੰਦਰ ਕੌਰ ਨੇ ਪੰਜਾਬ ਦੌਰਾ ਕਰਨ ਉਪਰੰਤ ਕਿਹਾ ਕਿ ਅੱਜ 16 ਮਈ ਨੂੰ ਚੰਡੀਗੜ੍ਹ ਵਿਖੇ ਬਾਦਲ ਸਾਹਿਬ ਦੀ ਰਿਹਾਇਸ਼ ਦੇ ਘੇਰਾਓ ਸਬੰਧੀ ਪ੍ਰੋਗਰਾਮ ਬਾਰੇ ਨੌਜਵਾਨਾਂ ਅਤੇ ਮਹਿਲਾਵਾਂ ਵਿੱਚ ਅਥਾਹ ਜੋਸ਼ ਹੈ ਅਤੇ ਉਮੀਦ ਹੈ ਕਿ ਪੂਰੇ ਪੰਜਾਬ …

Read More »

ਲਾਇਨ ਅਠਵਾਲ ਪ੍ਰਧਾਨ ਤੇ ਬਰਨਾਲ ਲਾਇੰਨਜ਼ ਕਲੱਬ ਬਟਾਲਾ ਮੁਸਕਾਨ ਬਣੇ ਵਾਈਸ ਪ੍ਰਧਾਨ

ਬਟਾਲਾ, 15 ਮਈ (ਨਰਿੰਦਰ ਬਰਨਾਲ)- ਸਮਾਜ ਸੇਵੀ ਕੰਮਾਂ ਵਾਸਤੇ ਲਾਇੰਨਜ਼ ਕਲੱਬਾਂ ਦਾ ਵਿਸ਼ਵ ਭਰ ਇਕ ਆਪਣਾ ਸਲਾਹੁਣਯੋਗ ਸਥਾਨ ਹੈ। ਡ੍ਰਿਸਟ੍ਰਿਕ 321-ਡੀ ਦੀ ਬਟਾਲਾ ਲਾਇੰਨਜ਼ ਕਲੱਬ ਦੀ ਇਕਾਈ ਜਿਸ ਨੂੰ ਸੈਵਨ ਸਟਾਰ ਦਰਜਾ ਪ੍ਰਾਪਤ ਹੈ।ਇਸ ਕਲੱਬ ਵੱਲੋ ਬਟਾਲਾ ਤੇ ਆਸ ਪਾਸ ਦੇ ਪਿੰਡਾ ਵਿਚ ਕੀਤੇ ਸਮਾਜ ਸੇਵੀ ਕੰਮਾਂ ਕਾਰਨ ਜਾਣਿਆ ਜਾਂਦਾ ਹੈ। ਇਸ ਕਲੱਬ ਦੇ ਸਾਲ 16-17 ਦੀ ਸਮੁੱਚੀ ਬਾਡੀ ਦੀ …

Read More »

 ਅਖਨੂਰ ਵਿਖੇ ਸਿੱਖ ਨੌਜਵਾਨ ਹਰਵਿੰਦਰ ਸਿੰਘ ਦੀ ਕੁੱਝ ਹੁੱਲੜਬਾਜਾਂ ਵੱਲੋਂ ਕੀਤੀ ਕੁੱਟਮਾਰ ਬੇਹੱਦ ਦੁੱਖਦਾਈ – ਜਥੇਦਾਰ

ਅੰਮ੍ਰਿਤਸਰ, 15 ਮਈ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਜੰਮੂ ਦੇ ਅਖਨੂਰ ਕਸਬੇ ਵਿਚ ਸਿੱਖ ਨੌਜਵਾਨ ਹਰਵਿੰਦਰ ਸਿੰਘ ਦੀ ਕੁੱਝ ਹੁੱਲੜਬਾਜਾਂ ਵੱਲੋਂ ਕੀਤੀ ਕੁੱਟਮਾਰ ਬੇਹੱਦ ਦੁੱਖਦਾਈ ਅਤੇ ਅਸਹਿਣਯੋਗ ਹੈ।ਇਸ ਘਿਨਾਉਣੀ ਹਰਕਤ ਨਾਲ ਜਿੱਥੇ ਪੰਜਾਬ ਤੋਂ ਬਾਹਰ ਬੈਠੇ ਸਿੱਖਾਂ ਵਿਚ ਇਕ ਵਾਰ ਫਿਰ ਆਪਣੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕਈ ਤਰ੍ਹਾਂ ਦੇ ਸ਼ੰਕੇ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 16 ਮਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਭਾਰਤ ਨੇ ਪ੍ਰਿਥਵੀ-2 ਮਿਜ਼ਾਇਲ ਦਾ ਕੀਤਾ ਸਫਲ ਤਜਰਬਾ – ਉਡੀਸ਼ਾ ਤੋਂ ਦਾਗੀ ਮਿਜ਼ਾਇਲ। ▶ ਸਰਬੱਤ ਖਾਲਸਾ ਵਲੋਂ ਥਾਪੇ ਗਏ ਜਥੇਦਾਰਾਂ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ- ਭਾਈ ਮੋਹਕਮ ਸਿੰਘ …

Read More »

ਕਿਸਾਨ ਜਥੇਬੰਦੀ ਨੇ ਪੰਜਾਬੀ ਚੈਨਲ ਬਲੈਕ ਲਿਸਟ ਕੀਤੇ ਦੇ ਵਿਰੋਧ ਵਿੱਚ ਬਾਦਲ ਸਰਕਾਰ ਦਾ ਪੁਤਲਾ ਫੂਕਿਆ

ਤਰਸਿੱਕਾ, 14 ਮਈ (ਕੰਵਲ ਜੋਧਾ ਨਗਰੀ) – ਕਿਸਾਨ ਸੰਘਰਸ ਕਮੇਟੀ (ਪੰਜਾਬ) ਜੋਨ ਬਾਬਾ ਬਕਾਲਾ ਦੀ ਮੀਟਿੰਗ ਅੱਜ ਜੋਨ ਪ੍ਰਧਾਨ ਸਤਨਾਮ ਸਿੰਘ ਸਠਿਆਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ,ਲਖਵਿੰਦਰ ਸਿੰਘ ਵਰਿਆਮ ਵਿਸ਼ੇਸ ਤੋਰ ਤੇ ਪਹੁੰਚੇ।ਇਸ ਮੋਕੇ ਬੁਲਾਰਿਆਂ ਨੇ ਕਿਹਾ ਕਿ ਬਾਦਲ ਸਰਕਾਰ ਵੱਲੋ ਜੀ ਪੰਜਾਬੀ ਟੀ.ਵੀ ਚੈਨਲ ਨੂੰ ਬਲੈਕ ਲਿਸ਼ਟ ਕਰਨ ਦੀ ਜੋਰਦਾਰ ਸਬਦਾਂ …

Read More »

ਗੁ: ਬੁਰਜ ਅਕਾਲੀ ਫੂਲਾ ਸਿੰਘ ਵਿਖੇ ਲੰਗਰ ਤੇ ਸਰਾਂ ਦੀ ਤੀਸਰੀ ਮੰਜ਼ਿਲ ਦਾ ਲੈਂਟਰ ਪਾਇਆ

ਅੰਮ੍ਰਿਤਸਰ, 14 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਛਿਆਨਵੇ ਕਰੋੜੀ ਵੱਲੋਂ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਸੰਗਤਾਂ ਦੀ ਸੁਖ ਸਹੂਲਤ ਲਈ ਤਿਆਰ ਕੀਤੇ ਜਾ ਰਹੇ ਲੰਗਰ ਘਰ ਅਤੇ ਸਰਾਂ ਦੀ ਤੀਸਰੀ ਮੰਜ਼ਿਲ ਦਾ ਲੈਂਟਰ ਪਾਇਆ ਗਿਆ, ਜਿਸ ਦੀ ਆਰੰਭਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਕੀਤੀ। ਇਸ ਮੌਕੇ ਗੱਲਬਾਤ …

Read More »

ਗੁ: ਬੁਰਜ ਅਕਾਲੀ ਫੂਲਾ ਸਿੰਘ ਵਿਖੇ ਲੰਗਰ ਤੇ ਸਰਾਂ ਦੀ ਤੀਸਰੀ ਮੰਜ਼ਿਲ ਦਾ ਲੈਂਟਰ ਪਾਇਆ

ਅੰਮ੍ਰਿਤਸਰ, 14 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਛਿਆਨਵੇ ਕਰੋੜੀ ਵੱਲੋਂ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਸੰਗਤਾਂ ਦੀ ਸੁਖ ਸਹੂਲਤ ਲਈ ਤਿਆਰ ਕੀਤੇ ਜਾ ਰਹੇ ਲੰਗਰ ਘਰ ਅਤੇ ਸਰਾਂ ਦੀ ਤੀਸਰੀ ਮੰਜ਼ਿਲ ਦਾ ਲੈਂਟਰ ਪਾਇਆ ਗਿਆ, ਜਿਸ ਦੀ ਆਰੰਭਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਕੀਤੀ। ਇਸ ਮੌਕੇ ਗੱਲਬਾਤ …

Read More »

ਬਾਬਾ ਬੰਦਾ ਸਿੰਘ ਜੀ ਬਹਾਦਰ ਦੇ 300 ਸਾਲਾ ਸ਼ਹੀਦੀ ਸਬੰਧੀ ਗੁ: ਗੜ੍ਹੀ ਗੁਰਦਾਸ ਨੰਗਲ ਤੋਂ ਦਿੱਲੀ ਤੀਕ ਨਗਰ ਕੀਰਤਨ ਸੱਜਣਗੇ

ਅੰਮ੍ਰਿਤਸਰ, 14 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਹਾਨ ਯੋਧੇ, ਨਿਧੱੜਕ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦਰ ਤੇ ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਅਤੇ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੜ੍ਹੀ ਗੁਰਦਾਸ ਨੰਗਲ (ਗੁਰਦਾਸਪੁਰ) ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਦੀ …

Read More »

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਵਿੱਚ ਪੁੱਜਣਗੇ ਯੂਥ ਵਲੰਟੀਅਰ – ਰਣਜੀਤ ਚੀਮਾ

ਪੱਟੀ 14 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਆਮ ਆਦਮੀ ਪਾਰਟੀ ਵੱਲੋਂ ਮੋਜੂਦਾ ਪੰਜਾਬ ਸਰਕਾਰ ਦੀ ਸੁੱਤੀ ਹੋਈ ਜ਼ਮੀਰ ਨੂੰ ਜਗਾਉਣ ਲਈ 16 ਮਈ ਨੂੰ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਲਈ ਪੰਜਾਬ ਭਰ ਤੋਂ ਯੂਥ ਵਲੰਟੀਅਰ ਵੱਡੀ ਗਿਣਤੀ ਵਿਚ ਸਮੂਲੀਅਤ ਕਰਨਗੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਪੱਟੀ ਦੇੇ ਸੈਕਟਰ ਇੰਚਾਰਜ ਰਣਜੀਤ ਸਿੰਘ …

Read More »