ਫਾਜ਼ਿਲਕਾ, 13 ਮਈ (ਵਨੀਤ ਅਰੋੜਾ)- ਵਧੀਕ ਡਿਪਟੀ ਕਮਿਸ਼ਨਰ ( ਵਿਕਾਸ) ਸ਼੍ਰੀ ਅਰਵਿੰਦ ਕੁਮਾਰ ਵੱਲੋਂ ਅੱਜ ਜ਼ਿਲ੍ਹੇ ਵਿਚ ਨਰਮੇ ਦੀ ਬਿਜਾਈ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ ਗਈ। ਇਸ ਮੀਟਿੰਗ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਵਿਚ ਨਦੀਨ ਨਸ਼ਟ ਕਰੋ ਮੁਹਿੰਮ ਸਬੰਧੀ ਵੀ ਜਾਣਕਾਰੀ ਲਈ ਅਤੇ …
Read More »ਪੰਜਾਬੀ
ਸੰਘਰਸ਼ੀ ਯੋਧਿਆਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਤੇ ਹੋਰ ਸਹੂਲਤਾਂ ਦੀ ਵਿਧੀ ਕੀਤੀ ਸਰਲ ਡੀ.ਸੀ
ਫਾਜ਼ਿਲਕਾ, 13 ਮਈ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਸੰਘਰਸ਼ੀ ਯੋਧਿਆਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਅਤੇ ਹੋਰ ਸਹੂਲਤਾਂ ਦੇਣ ਸਬੰਧੀ ਵਿਧੀ ਨੂੰ ਸਰਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦੱਸਿਆ ਕਿ ਜਿੰਨ੍ਹਾਂ ਸੰਘਰਸ਼ੀ ਯੋਧਿਆਂ ਨੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਪੰਜਾਬੀ ਸੂਬਾ ਮੋਰਚਾ ਅਤੇ ਐਮਰਜੈਂਸੀ ਖਿਲਾਫ਼ ਮੋਰਚੇ ਵਿਚ …
Read More »ਕੁਸ਼ਟ ਰੋਗ ਦੀ ਜਲਦੀ ਪਹਿਚਾਣ ਹੀ ਇਸ ਤੋਂ ਬਚਣ ਦਾ ਸਹੀ ਰਸਤਾ – ਡਾ. ਜੈ ਸਿੰਘ
ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ ਸੱਗੂ)- ‘ਕੁਸ਼ਟ ਰੋਗ ਦੀ ਜਲਦੀ ਪਹਿਚਾਣ ਹੀ ਇਸ ਤੋਂ ਬਚਣ ਦਾ ਸਹੀ ਰਸਤਾ ਹੈ।’ ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਜੈ ਸਿੰਘ ਨੇ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ 9 ਜ਼ਿਲ੍ਹਿਆਂ ਦੇ ਲੈਪਰੋਸੀ ਅਫ਼ਸਰਾਂ ਦੀ ਸਟੇਟ ਲੈਪਰੋਸੀ ਅਫ਼ਸਰ ਦੀ ਪ੍ਰਧਾਨਗੀ ਹੇਠਾਂ ਹੋਈ ਰੀਵਿਊ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਰੀਵਿਊ ਮੀਟਿੰਗ ਦਾ ਮੁੱਖ ਮਕਸਦ ਕੁਸ਼ਟ ਰੋਗ ਬਾਰੇ …
Read More »ਗੁਰੂ ਨਗਰੀ ਦੇ ਵਿਕਾਸ ਕਾਰਜਾਂ ‘ਤੇ ਅਗਲੇ 6 ਮਹੀਨਿਆਂ ਵਿੱਚ 600 ਕਰੋੜ ਖ਼ਰਚੇ ਜਾਣਗੇ-ਸੁਖਬੀਰ ਬਾਦਲ
ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ ਸੱਗੂ)- ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਚਹੁੰ ਮੁਖੀ ਵਿਕਾਸ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਐਲਾਨ ਕੀਤਾ ਕਿ ਅਗਲੇ 6 ਮਹੀਨਿਆਂ ਵਿਚ ਗੁਰੂ ਨਗਰੀ ਦੀ ਸੁੰਦਰਤਾ ਅਤੇ ਵਿਕਾਸ ਕਾਰਜਾਂ ‘ਤੇ 600 ਕਰੋੜ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਵਿਚ ਆਰੰਭੇ ਗਏ ਵਿਕਾਸ ਕਾਰਜ ਅਗਲੇ ਤਿੰਨ …
Read More »ਸ੍ਰੀ ਗੁਰੂ ਰਵਿਦਾਸ ਮਿਸ਼ਨ ਪੰਜਾਬ ਦੇ ਸਮਾਗਮ ‘ਤੇ ਕੀਤੀ ਟਿੱਪਣੀ ਦਾ ਪ੍ਰਬੰਧਕਾਂ ਨੇ ਜਤਾਇਆ ਰੋਸ
ਸੰਦੌੜ, 13 ਮਈ (ਹਰਮਿੰਦਰ ਸਿੰਘ ਭੱਟ)- ਸ੍ਰੀ ਗੁਰੂ ਰਵਿਦਾਸ ਮਿਸ਼ਨ ਪੰਜਾਬ ਦੇ ਆਗੂਆਂ ਨੇ ਸੰਦੌੜ ਵਿਖੇ ਇਕ ਅਹਿਮ ਮੀਟਿੰਗ ਕੀਤੀ ਜਿਸ ਵਿਚ 29 ਮਈ ਨੂੰ ਸੰਦੌੜ ਵਿਖੇ ਕਰਵਾਏ ਜਾ ਰਹੇ ਚੌਥੇ ਸੂਬਾ ਪੱਧਰੀ ਸਤਿਸੰਗ ਸਮਾਗਮ ਅਤੇ ਕੀਰਤਨ ਦਰਬਾਰ ਨੂੰ ਲੈ ਕੇ ਮੀਡੀਆ ਦੇ ਇਕ ਹਿੱਸੇ ਵਿਚ ਇਕ ਧਾਰਮਿਕ ਸਖਸ਼ ਵੱਲੋਂ ਕੀਤੀ ਗਈ ਟੀਕਾ ਟਿੱਪਣੀ ਤੇ ਸਖਤ ਰੋਸ ਜਤਾਇਆ ਗਿਆ।ਮੀਟਿੰਗ ਵਿਚ …
Read More »ਸ਼ਤਲੁੱਜ ਗ੍ਰਾਮੀਣ ਬੈਂਕ ਦੀ 39 ਵੀਂ ਸ਼ਾਖਾ ਦਾ ਚੇਅਰਮੈਨ ਮਲੂਕਾ ਵੱਲੋ ਉਦਘਾਟਨ
ਬਠਿੰਡਾ, 13 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਤਲੂਜ ਗ੍ਰਾਮੀਣ ਬੈਂਕ ਵੱਲੋ ਪਿੰਡ ਮਹਿਤਾ ਵਿਖੇ ਆਪਣੀ 39 ਵੀਂ ਬ੍ਰਾਂਚ ਦਾ ਉਦਘਾਟਨ ਕੀਤਾ ਗਿਆ। ਇਸ ਸਬੰਧ ਵਿੰਚ ਬੈਂਕ ਵੱਲੋ ਇੱਕ ਸਮਾਗਮ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਬਠਿੰਡਾ ਜਿਲਾ ਪ੍ਰੀਸ਼ਦ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ। ਬੈਂਕ ਦੇ ਸਮੂਹ ਸਟਾਫ ਅਤੇ ਪਿੰਡ ਦੀ ਪੰਚਾਇਤ ਵੱਲੋ ਇਸ …
Read More »ਹਲਕਾ ਇੰਚਾਰਜ ਵੱਲੋ 24 ਘੰਟੇ ਬਿਜਲੀ ਦੀ ਸਪਲਾਈ ਦੇਣ ਸਬੰਧੀ ਪੱਤਰ ਵੰਡੇ
ਬਠਿੰਡਾ, 13 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਕਲ ਨੰਦਗੜ੍ਹ ਹਲਕਾ ਦਿਹਾਤੀ ਦੇ ਪਿੰਡਾਂ ਦੀਆ ਢਾਣੀਆ ਨੂੰ 24 ਘੰਟੇ ਬਿਜਲੀ ਦੀ ਸਪਲਾਈ ਚਲਾਉਣ ਸਬੰਧੀ ਹਲਕਾ ਇੰਚਾਰਜ ਅਤੇ ਸਾਬਕਾ ਲੋਕ ਸਭਾ ਮੈਬਰ ਪਰਮਜੀਤ ਕੋਰ ਗੁਲਸ਼ਨ ਨੇ ਪਿੰਡ ਨੰਦਗੜ੍ਹ ਦੇ ਰੈਸਟ ਹਾਊਸ ਵਿਖੇ ਪੰਜਾਬ ਸਰਕਾਰ ਵਲੋ ਚਲਾਈ ਗਈ ਸਕੀਮ ਅਧੀਨ ਪਿੰਡ ਕਾਲਝਰਾਣੀ, ਨਰੂਆਣਾ,ਘੁੱਦਾ ਅਤੇ ਚੁੱਘੇ ਖੁਰਦ ਦੇ ਢਾਣੀਆ ਨੂੰ 24 ਘੰਟੇ …
Read More »ਨਰਸਿੰਗ ਦਿਵਸ ‘ਤੇ ਵਿਸ਼ੇਸ਼ ਪ੍ਰੋਗਰਾਮ ਆਯੋਜਿਤ
ਬਠਿੰਡਾ, 13 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਪਬਲਿਕ ਕਾਲਜ ਆਫ ਨਰਸਿੰਗ ਕਟਾਰ ਸਿੰਘ ਵਾਲਾ ਬਠਿੰਡਾ ਦੇ ਵਿਦਿਆਰਥੀਆਂ ਨੇ ਨਰਸਿੰਗ ਦਿਵਸ ਤੇ ਵਿਸ਼ੇਸ਼ ਪ੍ਰੋਗਰਾਮ ਦਾ ਪ੍ਰਬੰਧ ਕੀਤਾ।ਕਾਲਜ ਦੇ ਮੈਨੇਜਿਗ ਡਾਇਰੈਕਟਰ ਡਾ. ਜੀ.ਐਸ. ਨਾਗਪਾਲ ਅਤੇ ਪ੍ਰਿੰਸੀਪਲ ਸ਼੍ਰੀਮਤੀ ਮਨਦੀਪ ਕੌਰ ਵੱਲੋਂ ਜੋਤੀ ਪ੍ਰਚਲਿਤ ਉਪਰੰਤ ਸਮੂਹ ਵਿਦਿਆਰਥੀਆਂ ਨੇ ਨਰਸਿੰਗ ਦੀ ਮੋਢੀ, ਫਲੌਰੈਂਸ ਨਾਈਟਿੰਗੇਲ ਨੂੰ ਸ਼ਰਧਾਂਜ਼ਲੀ ਦਿੱਤੀ ਅਤੇ ਉਹਨਾਂ ਦੇ ਅਸੂਲਾਂ ਤੇ …
Read More »ਗ੍ਰਿਫਤਾਰ ਆਗੂਆਂ ਦੀ ਫੌਰੀ ਰਿਹਾਈ ਦੀ ਮੰਗ
ਬਠਿੰਡਾ, 13 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸਰਕਾਰੀ ਆਈ.ਟੀ.ਆਈ. ਇਸਤਰੀਆਂ ਬਠਿੰਡਾ ਦੇ ਸਮੂਹ ਕਰਮਚਾਰੀਆਂ ਨੇ ਮੀਟਿੰਗ ਕਰਕੇ ਬਠਿੰਡਾ ਵਿਖੇ 7 ਮਈ ਨੂੰ ਠੇਕਾ ਮੁਲਾਜਮਾਂ ਵਲੋਂ ਹੱਕੀ ਮੰਗਾਂ ਲਈ ਸ਼ਾਂਤਮਈ ਮੁਜ਼ਾਹਰਾ ਕਰਕੇ ਧਰਨਾ ਦੇ ਰਹੇ ਮੌਕੇ ਆਗੂ ਸਾਥੀ ਨਵਜੋਤ ਸਿੰਘ ਧੂਤ ਤੇ ਤਿੰਨ ਹੋਰਨਾਂ ਸਾਥੀਆਂ ਤੇ ਝੂਠੇ ਮਾਮਲੇ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਮੰਗ …
Read More »ਕੇਂਦਰ ਸਰਕਾਰ ਦਾ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਵਿਰੋਧੀ ਚੇਹਰਾ ਹੋਇਆ ਬੇਨਕਾਬ- ਆਪ
ਹਰਸਿਮਰਤ ਬਾਦਲ ਮੋਦੀ ਸਰਕਾਰ ਤੋਂ ਅਸਤੀਫਾ ਦੇਵੇ – ਸ਼ੇਰਗਿੱਲ ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ ਸੱਗੂ)- ਪਾਣੀਆਂ ਦੇ ਮੁੱਦੇ ‘ਤੇ ਸੁਪਰੀਮ ਕੋਰਟ ਵਿਚ ਪੰਜਾਬ ਵਿਰੋਧੀ ਸਟੈਂਡ ਲੈਣ ਤੇ ਅੱਜ ਆਮ ਆਦਮੀ ਪਾਰਟੀ ਨੇ ਪੰਜਾਬ ਵਿਚਲੇ ਅਕਾਲੀ-ਭਾਜਪਾ ਗਠਜੋੜ ‘ਤੇ ਹੱਲਾ ਬੋਲਿਆ। ਆਪ ਨੇ ਇਸ ਨੂੰ ਪੰਜਾਬ ਦੇ ਲੋਕਾਂ ਨਾਲ ਬਾਦਲ ਅਤੇ ਮੋਦੀ ਵਲੋਂ ਕੀਤਾ ਧੋਖਾ ਕਰਾਰ ਦਿੱਤਾ। ਆਪ ਦੇ ਸੀਨੀਅਰ ਆਗੂ ਅਤੇ …
Read More »
Punjab Post Daily Online Newspaper & Print Media