Wednesday, November 25, 2026

ਪੰਜਾਬੀ

ਲੋਕਤੰਤਰ ਦੀ ਸਫਲਤਾ ਲਈ ਮੀਡੀਆ ਦੀ ਅਜ਼ਾਦੀ ਜਰੂਰੀ- ਕੁਲਵਿੰਦਰ ਬੱਬਾ

ਪੱਟੀ, 10 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ)- ਲੋਕਤੰਤਰ ਜਿਹਨਾਂ ਕਦਰਾਂ ਕੀਮਤਾਂ ‘ਤੇ ਖੜਾ ਹੈ।ਪ੍ਰੈਸ ਦੀ ਮਹੱਤਤਾ ਉਹਨਾ ਵਿਚੋ ਇੱਕ ਹੈ। ਜਦ ਪ੍ਰੈਸ ਦੀ ਆਜ਼ਦੀ ਤੇ ਹਮਲਾ ਹੁੰਦਾ ਹੈ ਤਾਂ ਉਹ ਹਮਲਾ ਸਿੱਧਾ ਲੋਕਤੰਤਰ ਤੇ ਹਮਲਾ ਹੈ। ਬੋਲਣ ਦੀ ਆਜ਼ਦੀ ਆਪਣੇ ਵਿਚਾਰ ਖੁੱਲ ਕੇ ਰੱਖਣ ਦੀ ਆਜ਼ਦੀ ਲਈ ਤਾਂ ਸਾਡੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਵਾਰ ਦਿੱਤੀਆਂ। ਇਹਨਾ ਸਬਦਾਂ ਦਾ ਪ੍ਰਗਟਵਾ …

Read More »

ਅਕਾਲੀ ਸਰਕਾਰ ਨੇ 12੦੦ ਕਰੋੜ ਦਾ ਕਣਕ ਘੁਟਾਲਾ ਕੀਤਾ – ਮਾ. ਗੁਰਦਿਆਲ

ਪੱਟੀ, 10 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ)- ਆਮ ਆਦਮੀ ਪਾਰਟੀ ਵਲੋਂ ‘ਪਰਿਵਾਰ ਜੋੜੋ’ ਮੁਹਿੰਮ ਤਹਿਤ ਪਿੰਡ ਲੁੌਹਕਾ ਵਿਖੇ ਗਿਆਨੀ ਜਗੀਰ ਸਿੰਘ ਸਰਕਲ ਇੰਚਾਰਜ਼ ਦੀ ਅਗਵਾਈ ਹੇਠ ਸੱਜਣ ਸਿੰਘ ਦੇ ਗ੍ਰਹਿ ਵਿਖੇ ਵਿਸ਼ਾਲ ਮੀਟਿੰਗ ਕੀਤੀ ਗਈ।ਮੀਟਿੰਗ ਨੂੰ ਸੈਕਟਰ ਇੰਚਾਰਜ਼ ਐਡਵੋਕੇਟ ਦਵਿੰਦਰਜੀਤ ਸਿੰਘ ਢਿੱਲੋਂ, ਵਿੱਤ ਸੱਕਤਰ ਹਰਭਜਨ ਸਿੰਘ, ਮਾ. ਗੁਰਦਿਆਲ ਸਿੰਘ, ਪ੍ਰਿੰ: ਸੂਬਾ ਸਿੰਘ, ਪ੍ਰਿੰ: ਵੱਸਣ ਸਿੰਘ ਅਤੇ ਡਾ. ਬੂਟਾ ਸਿੰਘ …

Read More »

ਸੁਸਾਇਟੀ ਵਲੋਂ ਲੋੜਵੰਦ ਬਜੁੱਰਗ ਦੀ ਦੋ ਕਮਰੇ ਪਾ ਕੇ ਕੀਤੀ ਮਦਦ

ਪੱਟੀ, 10 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ)- ਸ਼ਹੀਦ ਕਰਤਾਰ ਸਿੰਘ ਸਰਾਭਾ ਹੈਂਡ ਸੁਸਾਇਟੀ ਵਲੋਂ ਲੋੜਵੰਦਾਂ ਦੀ ਮਦਦ ਸਮੇਂ ਸਮੇਂ ਤੇ ਕਰਦੀ ਰਹਿੰਦੀ ਹੈ। ਇਸੇ ਲੜੀ ਤਹਿਤ ਪਿੰਡ ਧਗਾਨੇ ਦੇ ਅਮਰੀਕ ਸਿੰਘ ਜੋ ਬਜ਼ੱਰਗ ਹਾਲਤ ਵਿਚ ਚੱਲਣ ਫਿਰਨ ਤੋ ਅਸਮਰਥ ਹੋਣ ਕਰਕੇ ਸੁਸਾਇਟੀ ਵਲੋਂ ਦੋ ਕਮਰੇ ਪਾ ਕੇ ਦਿੱਤੇ ਗਏ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ …

Read More »

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਵਿੱਚ ਡਰਾਇੰਗ ਮੁਕਾਬਲੇ ਕਰਵਾਏ

ਜੰਡਿਆਲਾ ਗੁਰੂ, 10 ਮਈ (ਹਰਿੰਦਰ ਪਾਲ ਸਿੰਘ)- ਤਰਨਾ ਦਲ ਦੇ ਮੁਖੀ ਬਾਬਾ ਮੱਖਣ ਸਿੰਘ ਤੇ ਮੀਤ ਜਥੇਦਾਰ ਬਾਬਾ ਗੱਜਣ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਵਿਖੇ ਵਿਦਿਆਰਥੀਆਂ ਨੂੰ ਚੇਤਨ ਸ਼ਕਤੀ ਨੂੰ ਵਧਾਉਣ ਲਈ ਹਰ ਸਾਲ ਦੀ ਤਰਾਂ ਇਸ ਵਾਰ ਵੀ ਸਕੂਲ ਵਿੱਚ ਪਹਿਲਾ ਡਰਾਇੰਗ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਐਲ ਕੇ ਜੀ ਤੋ ਲੈ …

Read More »

ਈ. ਟੀ. ਓ ਹਰਭਜਨ ਸਿੰਘ ਨੇ ਪੀ.ਪੀ.ਐਸ ਸਕੂਲ ਦੇ ਵਿਦਿਆਰਥੀਆਂ ਨੂੰ ਸਫਲਤਾ ਦੇ ਗੁਣ ਦੱਸੇ

ਜੰਡਿਆਲਾ ਗੁਰੂ, 10 ਮਈ (ਹਰਿੰਦਰ ਪਾਲ ਸਿੰਘ)- ਪੈਰਾਡਾਈਜ ਪਬਲਿਕ ਸਕੂਲ ਟਾਹਲੀ ਸਾਹਿਬ ਵੱਲੋਂ ਉੱਚੀ ਤੇ ਮਿਆਰੀ ਵਿਦਿਆ ਦੇ ਕੇ ਅਫਸਰ ਬਨਾਉਣ ਦੇ ਦ੍ਰਿੜ ਨਿਸ਼ਚਾ ਪੈਦਾ ਕਰਨ ਲਈ ਸਕੂਲ ਦੇ ਪ੍ਰਿਸੀਪਲ ਗੁਰਿੰਦਰ ਸਿੰਘ ਦੇ ਯਤਨਾਂ ਸਦਕਾ ਸਮੇਂ-ਸਮੇਂ ਤੇ ਆਈ.ਏ.ਐਸ,ਪੀ.ਸੀ.ਐਸ ਤੇ ਆਈ.ਪੀ.ਐਸ ਅਫਸਰਾਂ ਨੂੰ ਬੁਲਾ ਕੇ ਵਿਦਿਆਰਥੀਆਂ ਦੇ ਰੂਬਰੂ ਕੀਤਾ ਜਾਦਾਂ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਵਿੱਚ ਵਧੀਆ ਪੜਾਈ ਕਰਕੇ ਵੱਡੇ ਅਫਸਰ …

Read More »

ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲ, ਫ਼ਰਦ ਤੇ ਸੁਵਿਧਾ ਕੇਂਦਰ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ ਸੱਗੂ)- ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਤਹਿਸੀਲ, ਫ਼ਰਦ ਕੇਂਦਰ, ਲੈਂਡ ਰਿਕਾਰਡ ਸੁਸਾਇਟੀ ਅਤੇ ਸੁਵਿਧਾ ਕੇਂਦਰ ਦਾ ਅਚਨਚੇਤ ਦੌਰਾ ਕਰਕੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦਾ ਜਾਇਜ਼ਾ ਲਿਆ।ਸ੍ਰੀ ਰੂਜਮ ਪਹਿਲਾਂ ਸਬ-ਰਜਿਸਟਰਾਰ-1 ਅਤੇ ਸਬ-ਰਜਿਸਟਰਾਰ-2 ਦੇ ਦਫ਼ਤਰ ਪੁੱਜੇ ਅਤੇ ਉਥੇ ਉਨ੍ਹਾਂ …

Read More »

ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ- ਸਿਆਲਕਾ

ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਇਹ ਪ੍ਰਗਟਾਵਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਜਥੇ: ਤਰਸੇਮ ਸਿੰਘ ਸਿਆਲਕਾ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ ਵਿਖੇ ਨਵੇਂ ਚੁਣੇ ਗਏ ਅਹੁਦੇਦਾਰਾਂ ਅਤੇ ਸਰਕਲ ਪ੍ਰਧਾਨਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਜ਼ਿਲ੍ਹਾ ਪ੍ਰੀਸ਼ਦ ਦੇ ਨਵ-ਨਿਯੁਕਤ ਚੇਅਰਮੈਨ ਸ. ਜੈਲ ਸਿੰਘ ਗੋਪਾਲਪੁਰਾ ਦੀ ਹਾਜ਼ਰੀ ਵਿਚ …

Read More »

ਸ਼ਹਿਰ ਦੇ ਵਾਤਾਵਰਨ ਨੂੰ ਸਾਫ ਤੇ ਸ਼ੁੱਧ ਰੱਖਣ ਲਈ ਬਣੇਗੀ ਢੁਕਵੀਂ ਯੋਜਨਾ – ਵਰੁਣ ਰੂਜਮ

ਸਮਾਜ ਸੇਵੀ ਸੰਸਥਾਵਾਂ ਦੀ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ ਸੱਗੂ)- ਸ਼ਹਿਰ ਦੇ ਵਾਤਾਵਰਨ ਨੂੰ ਸਾਫ ਅਤੇ ਸ਼ੁੱਧ ਰੱਖਣ ਲਈ ਜਲਦ ਹੀ ਇਕ ਢੁਕਵੀਂ ਯੋਜਨਾ ਤਿਆਰ ਕਰਕੇ ਉਸ ਉੱਤੇ ਕੰਮ ਸ਼ੁਰੂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ ਵਿਖੇ ਸ਼ਹਿਰ ਦੀਆਂ ਵਾਤਾਵਰਣ ਨਾਲ ਜੁੜੀਆਂ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ …

Read More »

ਪੀ. ਆਈ. ਡੀ. ਬੀ ਟੀਮ ਨੇ ਬੀ. ਆਰ. ਟੀ. ਐਸ ਪ੍ਰਾਜੈਕਟ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ ਸੱਗੂ)- ਪੀ. ਆਈ. ਡੀ. ਬੀ ਦੀ ਟੀਮ ਨੇ ਅੱਜ ਸ਼ਹਿਰ ਦੇ ਬੀ. ਆਰ. ਟੀ. ਐਸ ਪ੍ਰਾਜੈਕਟ ਦਾ ਜਾਇਜ਼ਾ ਲਿਆ। ਇਸ ਟੀਮ ਨੇ ਮੌਕੇ ‘ਤੇ ਵੱਖ-ਵੱਖ ਪੁਆਇੰਟਾਂ ‘ਤੇ ਜਾ ਕੇ ਇਸ ਪ੍ਰਾਜੈਕਟ ਦੇ ਇਕ-ਇਕ ਪਹਿਲੂ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਅਤੇ ਹੋਰ ਅਧਿਕਾਰੀ ਉਨ੍ਹਾਂ ਦੇ ਨਾਲ ਸਨ।

Read More »

ਸਿੱਖ ਕੌਮ ਪ੍ਰੋ: ਦਰਸ਼ਨ ਸਿੰਘ ਦਾ ਸਮਾਜਿਕ ਬਾਈਕਾਟ ਕਰੇ – ਫੈਡਰੇਸ਼ਨ ਮਹਿਤਾ

ਪੰਥ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ਸੇਖੋਂ, ਢੋਟ ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ ਸੱਗੂ) – ਸਿੱਖ ਸਟੂਡੈਂਟ ਫੈਡਰੇਸ਼ਲ ਮਹਿਤਾ ਦੀ ਇੱਕ ਜਰੂਰੀ ਇਕੱਤਰਤਾ ਰਣਜੀਤ ਗਾਰਡ, ਅੰਮ੍ਰਿਤਸਰ ਵਿਖੇ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਤੇ ਕੌਂਸਲਰ ਅਮਰਬੀਰ ਸਿੰਘ ਢੋਟ ਅਤੇ ਗਗਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਉਚੇਚੇ ਤੌਰ ਤੇ ਫੈਡਰੇਸ਼ਨ ਦੇ ਨਵ-ਨਿਯੁੱਕਤ ਕਾਰਜਕਾਰੀ ਪ੍ਰਧਾਨ ਭਾਈ ਲਖਬੀਰ …

Read More »